Breaking News
Home / Mehra Media (page 3575)

Mehra Media

ਟਰਮ ਇੰਸ਼ੋਰੈਂਸ ਜਾਂ ਪੱਕੀ ਇੰਸ਼ੋਰੈਂਸ

ਚਰਨ ਸਿੰਘ ਰਾਏ ਕਈ ਵਿਅਕਤੀ ਸੋਚਦੇ ਹਨ ਕਿ ਇੰਸ਼ੋਰੈਂਸ ਬਹੁਤ ਮਹਿੰਗੀ ਹੈ ਪਰ ਇਹ ਇਸ ਤਰਾਂ ਨਹੀਂ ਹੁੰਦੀ । ਜੇ ਇਕ 35 ਸਾਲ ਦਾ ਵਿਅਕਤੀ ਤਿੰਨ ਲੱਖ ਦੀ ਟਰਮ ਪਾਲਸੀ 10 ਸਾਲ ਵਾਸਤੇ ਲੈਂਦਾ ਹੈ ਤਾਂ ਉਸਦਾ ਪ੍ਰੀਮੀਅਮ 17 ਡਾਲਰ ਮਹੀਨਾ ਜਾਂ 57 ਸੈਂਟ ਰੋਜ ਦੇ ਹੋਣਗੇ ਪਰ 40 ਸਾਲ …

Read More »

ਪੰਜਾਬ ‘ਚ ਵਿਧਾਨ ਸਭਾ ਚੋਣਾਂ ਜਨਵਰੀ ‘ਚ ਹੋਣ ਦੀ ਸੰਭਾਵਨਾ

ਨਵੰਬਰ ‘ਚ ਲੱਗੇਗਾ ਚੋਣ ਜ਼ਾਬਤਾ ਚੰਡੀਗੜ੍ਹ/ਬਿਊਰੋ ਨਿਊਜ਼ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਜਨਵਰੀ ਵਿੱਚ ਹੀ ਕਰਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਜੇਕਰ ਵੋਟਿੰਗ ਲਿਸਟਾਂ ਸਮੇਂ-ਸਿਰ ਤਿਆਰ ਹੋ ਜਾਂਦੀਆਂ ਹਨ ਤਾਂ ਜਨਵਰੀ ਦੇ ਤੀਜੇ ਹਫਤੇ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਪੰਜਾਬ ‘ਚ ਨਵੰਬਰ ਮਹੀਨੇ ਤੋਂ ਚੋਣ …

Read More »

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ

ਕੇਂਦਰੀ ਸੁਰੱਖਿਆ ਏਜੰਸੀਆਂ ਕਰਾਉਣ ਪੰਜਾਬ ਚੋਣਾਂ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਚ ਗੁੰਡਾਰਾਜ ਹੈ ਤੇ ਦੋ ਵਾਰ ਪਾਕਿਸਤਾਨ ਦੇ ਅੱਤਵਾਦੀ ਘੁਸਪੈਠ ਕਰ ਚੁੱਕੇ ਹਨ। ਇਸ ਲਈ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਿਰਫ਼ ਜ਼ਿਆਦਾ ਸੁਰੱਖਿਆ ਫੋਰਸ ਦੀ ਨਹੀਂ ਬਲਕਿ ਸੈਂਟਰਲ ਫੋਰਸ ਦੀ ਤਾਇਨਾਤੀ ਦੀ ਜ਼ਰੂਰਤ ਹੈ। ਇਹ ਗੱਲ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ …

Read More »

ਕੇਜਰੀਵਾਲ ਬਣਾਉਣਗੇ ਪੰਜਾਬ ਵਿਚ ਘਰ

ਆਮ ਆਦਮੀ ਪਾਰਟੀ ਲਈ ਪੰਜਾਬ ਦੀ ਚੋਣ ਬਹੁਤ ਅਹਿਮ : ਜਰਨੈਲ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਵਿਚ ਘਰ ਲੈਣਗੇ। ਇਹ ਘਰ ਕਿਰਾਏ ‘ਤੇ ਵੀ ਲਿਆ ਜਾ ਸਕਦਾ ਹੈ ਤੇ ਕੋਈ ਪਾਰਟੀ ਵਲੰਟੀਅਰ ਵੀ ਆਪਣਾ ਘਰ ਦੇ ਸਕਦਾ ਹੈ। ਸਤੰਬਰ ਮਹੀਨੇ ਤੋਂ ਕੇਜਰੀਵਾਲ 15 ਦਿਨ ਪੰਜਾਬ ਤੇ 15 ਦਿਨ …

Read More »

ਕਿਸਾਨਾਂ ਦੇ ਹੱਕ ਵਿਚ ਨਿੱਤਰੀ ਕਾਂਗਰਸ, ਬਾਜਵਾ ਨੇ ਸੰਭਾਲੀ ਕਮਾਨ

ਗੁਰਦਾਸਪੁਰ ‘ਚ 26 ਅਗਸਤ ਨੂੰ ਡੀਸੀ ਦਫਤਰ ਬਾਹਰ ਦਿੱਤਾ ਜਾਵੇਗਾ ਧਰਨਾ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਕਾਂਗਰਸ ਵੱਲੋਂ ਸੰਘਰਸ਼ ਦੀ ਸ਼ੁਰੂਆਤ ਜ਼ਿਲ੍ਹਾ ਗੁਰਦਾਸਪੁਰ ਤੋਂ ਕੀਤੀ ਜਾ ਰਹੀ ਹੈ। ਇਸ ਤਹਿਤ 26 ਅਗਸਤ ਨੂੰ ਡੀ.ਸੀ. ਦਫਤਰ ਬਾਹਰ ਧਰਨਾ ਦਿੱਤਾ ਜਾਵੇਗਾ। ਇਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ …

Read More »

ਬਾਦਲ ਦੇ ਸੰਗਤ ਦਰਸ਼ਨ ਰਹਿਣ ਲੱਗੇ ਫਿੱਕੇ

ਲੋਕ ਸਰਕਾਰ ਖਿਲਾਫ ਖੁੱਲ੍ਹ ਕੇ ਸਾਹਮਣੇ ਆਉਣ ਲੱਗੇ ਚੰਡੀਗੜ੍ਹ/ਬਿਊਰੋ ਨਿਊਜ਼ ਜਿਵੇਂ ਪੰਜਾਬ ਵਿਚ ਵੋਟਾਂ ਦਾ ਸਮਾਂ ਨੇੜੇ ਆ ਰਿਹਾ ਹੈ, ਤਿਵੇਂ-ਤਿਵੇਂ ਲੋਕ ਸਰਕਾਰ ਖਿਲਾਫ ਖੁੱਲ੍ਹ ਕੇ ਸਾਹਮਣੇ ਆਉਣ ਲੱਗੇ ਹਨ। ਇੱਕ ਪਾਸੇ ਵੱਖ-ਵੱਖ ਯੁਨੀਅਨਾਂ ਸਰਕਾਰ ਨੂੰ ਘੇਰ ਰਹੀਆਂ ਹਨ ਤੇ ਦੂਜੇ ਪਾਸੇ ਆਮ ਲੋਕ ਵੀ ਸਰਕਾਰ ਖਿਲਾਫ ਖੁੱਲ੍ਹ ਕੇ ਬੋਲਣ …

Read More »

ਭੂਚਾਲ ਨੇ ਪੂਰਬੀ ਭਾਰਤ ‘ਚ ਧਰਤੀ ਹਿਲਾਈ

ਭੂਚਾਲ ਦੀ ਤੀਬਰਤਾ 6.7 ਮਾਪੀ ਗਈ, ਨੁਕਸਾਨ ਹੋਣੋ ਬਚਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਪੂਰਬੀ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਐਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਮਿਆਂਮਾਰ ਸੀ। ਮੌਸਮ ਵਿਭਾਗ ਦਾ ਕਹਿਣਾ ਹੈ ਇਨ੍ਹਾਂ ਝਟਕਿਆਂ …

Read More »