ਮੁਫਤ ਇਲਾਜ ਲਈ ਨਾਮਜ਼ਦ ਕੀਤੇ ਹਸਪਤਾਲ ਮਰੀਜ਼ਾਂ ਕੋਲੋਂ ਲੈਂਦੇ ਹਨ ਮੋਟੀ ਰਕਮ ਲੁਧਿਆਣਾ/ਬਿਊਰੋ ਨਿਊਜ਼ ਸਰਕਾਰ ਦੀ ‘ਭਗਤ ਪੂਰਨ ਸਿੰਘ ਸਿਹਤ ਬੀਮਾ’ ਯੋਜਨਾ ਵਿਚ ਵੱਡੀ ਗੜਬੜੀ ਸਾਹਮਣੇ ਆਈ ਹੈ। ਦੋਸ਼ ਲੱਗ ਰਹੇ ਹਨ ਕਿ ਪੰਜਾਬ ਸਰਕਾਰ ਵੱਲੋਂ ਮੁਫਤ ਇਲਾਜ ਲਈ ਨਾਮਜ਼ਦ ਕੀਤੇ ਹਸਪਤਾਲਾਂ ਵੱਲੋਂ ਮਰੀਜ਼ਾਂ ਤੋਂ ਮੋਟੀ ਰਕਮ ਵਸੂਲੀ ਜਾ ਰਹੀ …
Read More »ਕੇਜਰੀਵਾਲ 11 ਸਤੰਬਰ ਨੂੰ ਮੋਗਾ ਵਿਖੇ ਜਾਰੀ ਕਰਨਗੇ ਕਿਸਾਨ ਚੋਣ ਮਨੋਰਥ ਪੱਤਰ
ਕਿਸਾਨ ਮੈਨੀਫੈਸਟੋ ਖੇਤੀ ਨਾਲ ਸੰਬੰਧਤ ਸਾਰੇ ਪੱਖਾਂ ਬਾਰੇ ਪਾਵੇਗਾ ਚਾਨਣਾ ਚੰਡੀਗੜ੍ਹ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਪਾਰਟੀ ਦਾ ਕਿਸਾਨ ਮੈਨੀਫੈਸਟੋ 11 ਸਤੰਬਰ ਨੂੰ ਮੋਗਾ ਵਿਖੇ ਜਾਰੀ ਕਰਨਗੇ। ਇਸਦਾ ਐਲਾਨ ਕਰਦਿਆਂ ਮੈਨੀਫੈਸਟੋ ਕਮੇਟੀ ਪੰਜਾਬ ਦੇ ਮੁੱਖੀ ਕੰਵਰ ਸੰਧੂ ਨੇ ਕਿਹਾ ਕਿ ਇਸ ਮੈਨੀਫੈਸਟੋ ਵਿਚ ਖੇਤੀ ਨਾਲ ਸੰਬੰਧਤ ਸਾਰੇ ਪੱਖ ਉਭਾਰੇ ਜਾਣਗੇ। ਕਿਸਾਨਾਂ ਨੂੰ …
Read More »ਦੀਨਾਨਗਰ ‘ਚ ਦੇਖੇ ਗਏ ਦੋ ਸ਼ੱਕੀ ਵਿਅਕਤੀ
ਪੁਲਿਸ ਸਰਚ ਮੁਹਿੰਮ ਵਿਚ ਜੁਟੀ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਦੇ ਦੀਨਾਨਗਰ ਵਿਚ ਦੋ ਸ਼ੱਕੀ ਵਿਅਕਤੀਆਂ ਨੂੰ ਦੇਖੇ ਜਾਣ ਦੀ ਖਬਰ ਮਿਲੀ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਸ਼ੱਕੀਆਂ ਦੀ ਭਾਲ ਲਈ ਸਰਚ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸ਼ੱਕੀਆਂ ਨੂੰ ਦੀਨਾਨਗਰ ਦੇ ਲਿਟਲ ਫਲਾਵਰ ਸਕੂਲ ਨੇੜੇ ਇਕ 11 ਸਾਲ ਬੱਚੇ ਨੇ …
Read More »ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਭਲਕੇ ਮਨਾਇਆ ਜਾਵੇਗਾ
ਮੁੱਖ ਮੰਤਰੀ ਬਾਦਲ ਵਲੋਂ ਜਨਮ ਅਸ਼ਟਮੀ ਦੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਭਲਕੇ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਜਾਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਅਤੇ ਦੇਸ਼-ਵਿਦੇਸ਼ ਵਿੱਚ ਵਸਦੇ ਸਮੂਹ …
Read More »ਯੂਪੀ ਦੇ ਅਲੀਗੜ੍ਹ ‘ਚ ਗੁਰਦੁਆਰੇ ‘ਤੇ ਲਾਇਆ ਟੈਕਸ
ਸਿੱਖ ਭਾਈਚਾਰੇ ‘ਚ ਫੈਲੀ ਰੋਸ ਦੀ ਲਹਿਰ ਲਖਨਊ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਵਿੱਚ ਨਗਰ ਨਿਗਮ ਵੱਲੋਂ ਹੈਰਾਨ ਕਰਨ ਵਾਲਾ ਫੈਸਲਾ ਸਾਹਮਣੇ ਆਇਆ ਹੈ, ਜਿਸ ਨਾਲ ਸਿੱਖ ਭਾਈਚਾਰੇ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ। ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਸੁਸ਼ੋਭਿਤ ਗੁਰਦੁਆਰਾ ਸਾਹਿਬ ‘ਤੇ ਟੈਕਸ ਲਾਉਣ ਦਾ ਫੁਰਮਾਨ ਸੁਣਾਇਆ ਗਿਆ ਹੈ। ਜਾਣਕਾਰੀ …
Read More »ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਚੋਣ ਕਮਿਸ਼ਨ ਨੇ ਖਿੱਚੀ ਤਿਆਰੀ
ਪੰਜ ਮੈਂਬਰੀ ਟੀਮ ਨੇ ਦੋ ਦਿਨ ਪੰਜਾਬ ਦਾ ਕੀਤਾ ਦੌਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ 2017 ਕਰਵਾਉਣ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕੇਂਦਰੀ ਚੋਣ ਕਮਿਸ਼ਨ ਦੀ 5 ਮੈਂਬਰੀ ਟੀਮ ਨੇ ਦੋ ਦਿਨ ਪੰਜਾਬ ਦਾ ਦੌਰਾ ਕੀਤਾ। ਦੇਸ਼ ਦੇ ਉਪ ਚੋਣ ਕਮਿਸ਼ਨਰ ਸਨਦੀਪ ਸਕਸੈਨਾ ਦੀ ਅਗਵਾਈ …
Read More »ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੋਦੀ ਕੋਲ ਕਰਵਾਇਆ ਰੋਸ ਦਰਜ ਚੰਡੀਗੜ੍ਹ ‘ਤੇ ਪੰਜਾਬ ਦਾ ਹੀ ਹੱਕ ਰਹੇਗਾ : ਬਾਦਲ ਵਿਕਾਸ ਦੇ ਮੁੱਦਿਆਂ ‘ਤੇ ਗੱਲ ਕਰਨ ਦੀ ਲੋੜ : ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ ਹੋ ਗਏ ਹਨ। ਚੰਡੀਗੜ੍ਹ ਦੇ …
Read More »ਬਾਦਲ ਦੇ ਸੰਗਤ ਦਰਸ਼ਨ ਪ੍ਰੋਗਰਾਮ ‘ਚ ਹੋਇਆ ਹੰਗਾਮਾ
ਲੰਬੀ ਦੇ ਪਿੰਡ ਤਪਾ ਖੇੜਾ ‘ਚ ਹੋਇਆ ਬਾਈਕਾਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਦੇ ਦਰਜਨਾਂ ਪਿੰਡਾਂ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਕੀਤਾ। ਉੱਥੇ ਹੀ ਲੰਬੀ ਦੇ ਪਿੰਡ ਤਪਾ ਖੇੜਾ ਦੇ ਦਲਿਤ ਪਰਿਵਾਰਾਂ ਨੇ ਸੰਗਤ ਦਰਸ਼ਨ ਦਾ ਬਾਈਕਾਟ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ …
Read More »ਪਾਕਿ ਦੀ ਤਾਰੀਫ਼ ਕਰਨੀ ਭਾਰਤੀ ਹੀਰੋਇਨ ਨੂੰ ਪਈ ਮਹਿੰਗੀ
ਦੇਸ਼ਧ੍ਰੋਹ ਦਾ ਕੇਸ ਹੋਇਆ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਕੱਨੜ ਫ਼ਿਲਮਾਂ ਦੀ ਹੀਰੋਇਨ ਰਾਮਿਆ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਹੈ। ਰਾਮਿਆ ਦਾ ਕਸੂਰ ਇਹ ਹੈ ਕਿ ਉਸ ਨੇ ਪਾਕਿਸਤਾਨ ਦੀ ਤਾਰੀਫ਼ ਕੀਤੀ ਹੈ। ਪ੍ਰਸਿੱਧ ਹੀਰੋਇਨ ਕਾਂਗਰਸ ਪਾਰਟੀ ਦੀ ਨੇਤਾ ਵੀ ਹੈ। ਹਾਲ ਹੀ ਵਿੱਚ ਉਨ੍ਹਾਂ ਵੱਲੋਂ ਪਾਕਿਸਤਾਨ ਦੀ ਯਾਤਰਾ …
Read More »ਦਿੱਲੀ ਦੇ ਉਪ ਰਾਜਪਾਲ ਨਜੀਬ ਜੰਗ ਨੇ ਕੇਜਰੀਵਾਲ ਦੇ ਦੋ ਅਫਸਰਾਂ ‘ਤੇ ਕੀਤੀ ਕਾਰਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਰਾਜਪਾਲ ਨੇ ਕੇਜਰੀਵਾਲ ਸਰਕਾਰ ਦੇ 2 ਅਫਸਰਾਂ ਖਿਲਾਫ ਕਾਰਵਾਈ ਕਰਦਿਆਂ ਮੁਅੱਤਲ ਕਰ ਦਿੱਤਾ ਹੈ। ਇਹਨਾਂ ਵਿਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਸਾਬਕਾ ਓਐਸਡੀ ਨਵਲੇਂਦਰ ਕੁਮਾਰ ਤੇ ਏਡੀਐਮ ਅਮਿਤ ਕੁਮਾਰ ਹਨ। ਇਹਨਾਂ ਦੇ ਨਾਲ ਹੀ ਏਡੀਐਮ ਕੇ.ਸੀ. ਸੁਰੇਂਦਰ ਨੂੰ ਮੁਅੱਤਲ ਕਰਨ ਲਈ …
Read More »