Breaking News
Home / Mehra Media (page 3583)

Mehra Media

117 ਅਸੈਂਬਲੀ ਹਲਕਿਆਂ ਲਈ ਕਾਂਗਰਸ ਦੇ 1600 ਉਮੀਦਵਾਰ ਦਾਅਵੇਦਾਰ

ਕੈਪਟਨ, ਭੱਠਲ, ਜਾਖੜ ਅਤੇ ਚੰਨੀ ਨੇ ਵੀ ਜਮ੍ਹਾ ਕਰਵਾਏ ਫਾਰਮ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀਆਂ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਕਾਂਗਰਸ ਦੇ ਚੋਟੀ ਦੇ ਆਗੂਆਂ ਸਮੇਤ ਲੱਗਭਗ 1600 ਉਮੀਦਵਾਰਾਂ ਨੇ 117 ਵਿਧਾਨ ਸਭਾ ਹਲਕਿਆਂ ਲਈ ਆਪਣੀਆਂ ਅਰਜ਼ੀਆਂ ਸੂਬਾਈ ਕਾਂਗਰਸ ਕਮੇਟੀ ਕੋਲ ਜਮ੍ਹਾ ਕਰਵਾਈਆਂ ਹਨ। …

Read More »

ਪੰਜਾਬ ਦੇ ਮੁੱਖ ਸੰਸਦੀ ਸਕੱਤਰਾਂ ਦੀ ਨਿਯੁਕਤੀ ਰੱਦ

ਹਾਈਕੋਰਟ ਦੀ ਬੈਂਚ ਵੱਲੋਂ ਨਿਯੁਕਤੀਆਂ ਗ਼ੈਰ-ਵਿਧਾਨਕ ਕਰਾਰ; ਅਦਾਲਤੀ ਫ਼ੈਸਲਾ ਬਾਦਲ ਸਰਕਾਰ ਲਈ ਵੱਡਾ ਝਟਕਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੂੰ ਉਸ ਸਮੇਂ ਵੱਡੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਪੰਜਾਬ ਹਰਿਆਣਾ ਹਾਈਕੋਰਟ ਨੇ 21 ਮੁੱਖ ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ। ਉਂਜ, ਇਕ ਫ਼ੈਸਲੇ ਦਾ ਅਸਰ ਸਾਰੇ …

Read More »

ਕੇਜਰੀਵਾਲ ਦੀ ਵਾਪਸੀ ਪਿੱਛੋਂ ਭਰਨ ਲੱਗਾ ‘ਆਪ’ ਦਾ ਮੇਲਾ

ਕੈਪਟਨ ਕੰਵਲਜੀਤ ਦੀ ਪਤਨੀ ਤੇ ਧੀ, ਕੈਪਟਨ ਬਾਠ, ਬਰਸਟ ਤੇ ਗਾਇਕ ਸੁੱਖੀ ‘ਆਪ’ ਵਿਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਜਥੇਬੰਦਕ ਆਗੂ ਦੁਰਗੇਸ਼ ਪਾਠਕ ਦੇ 12 ਦਿਨਾਂ ਬਾਅਦ ਧਿਆਨ ਪ੍ਰੋਗਰਾਮ ਵਿਪਾਸਨਾ ਤੋਂ ਪਰਤਦਿਆਂ ਹੀ ਹੋਰ ਪਾਰਟੀਆਂ ਦੇ ਆਗੂਆਂ ਦੀ …

Read More »

ਸ਼੍ਰੋਮਣੀ ਕਮੇਟੀ ਕਰੇਗੀ ਮੀਂਹ ਦੇ ਪਾਣੀ ਦੀ ਸੰਭਾਲ

‘ਪਵਣੁ ਗੁਰੂ ਪਾਣੀ ਪਿਤਾ’ ਦਾ ਸੰਕਲਪ ਹੋਵੇਗਾ ਲਾਗੂ, ਗੁਰਦੁਆਰਿਆਂ ਵਿਚ ਲਾਏ ਜਾਣਗੇ ਵਾਟਰ ਸੇਵ ਟਰੀਟਮੈਂਟ ਪਲਾਂਟ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਮੀਂਹ ਦੇ ਪਾਣੀ ਨੂੰ ਸੰਭਾਲਣ ਦੇ ਮੰਤਵ ਨਾਲ ਆਪਣੇ ਪ੍ਰਬੰਧ ਹੇਠਲੇ ਗੁਰਦੁਆਰਿਆਂ ਵਿੱਚ ਵਾਟਰ ਸੇਵ ਟਰੀਟਮੈਂਟ ਪਲਾਂਟ ਲਾਉਣ ਦੀ ਯੋਜਨਾ …

Read More »

ਸਰਬੱਤ ਖ਼ਾਲਸਾ ਜਥੇਬੰਦੀਆਂ ਵੱਲੋਂ ‘ਨਸ਼ੇ ਭਜਾਓ, ਪੰਥ ਤੇ ਪੰਜਾਬ ਬਚਾਓ’ ਮਾਰਚ ਸ਼ੁਰੂ

ਫਤਹਿਗੜ੍ਹ ਸਾਹਿਬ : ਸਰਬੱਤ ਖ਼ਾਲਸਾ ਜਥੇਬੰਦੀਆਂ ਵੱਲੋਂ ਥਾਪੇ ਗਏ ਜਥੇਦਾਰਾਂ ਦੀ ਅਗਵਾਈ ਹੇਠ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ‘ਨਸ਼ੇ ਭਜਾਓ, ਪੰਥ ਤੇ ਪੰਜਾਬ ਬਚਾਓ’ ਮਾਰਚ ਦਾ ਆਗਾਜ਼ ਕੀਤਾ ਗਿਆ। ਇਹ ਮਾਰਚ ਨਿਰਧਾਰਿਤ ਸਮੇਂ ਤੋਂ ਲਗਭਗ ਤਿੰਨ ਘੰਟੇ ਪਛੜ ਕੇ ਰਵਾਨਾ ਹੋਇਆ। ઠਇਸ ਮੌਕੇ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ …

Read More »

ਬਾਦਲਾਂ ਦੀ ਬੱਸ ਦਾ ਇੱਕ ਹੋਰ ਕਾਰਾ, ਪਿਓ-ਪੁੱਤਰ ਨੂੰ ਕੁਚਲਿਆ

ਲੁਧਿਆਣਾ/ਬਿਊਰੋ ਨਿਊਜ਼  : ਲੁਧਿਆਣਾ ਦੇ ਬੱਦੋਵਾਲ ਨੇੜੇ ਬਾਦਲ ਪਰਿਵਾਰ ਨਾਲ ਸਬੰਧਤ ਡੱਬਵਾਲੀ ਟਰਾਂਸਪੋਰਟ ਕੰਪਨੀ ਦੀ ਬੱਸ ਨੇ ਅੱਜ ਦੋ ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ ਹੈ। ਇਹ ਦੋਵੇਂ ਪਿਉ-ਪੁੱਤਰ ਸਨ। ਹਾਦਸੇ ਦੌਰਾਨ ਪਿਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ ਪੁੱਤਰ ਦੀ ਹਸਪਤਾਲ ਜਾ ਕੇ ਮੌਤ ਹੋ ਗਈ। ਹਾਦਸੇ ਤੋਂ …

Read More »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਹੋਏ ਪਤਿਤ!

ਸਿਰ ਦਾ ਮੇਜਰ ਅਪਰੇਸ਼ਨ ਕਰਨ ਲਈ ਡਾਕਟਰਾਂ ਨੇ ਕੀਤੇ ਸਿਰ ਦੇ ਕੇਸ ਕਤਲ ਚੰਡੀਗੜ੍ਹ/ਬਿਊਰੋ ਨਿਊਜ਼ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਪਤਿਤ ਹੋ ਗਏ ਹਨ। ਉਨ੍ਹਾਂ ਦੇ ਸਿਰ ਦੇ ਕੇਸ ਕਤਲ ਕਰ ਦਿੱਤੇ ਗਏ ਹਨ, ਕਿਉਕਿ ਉਨ੍ਹਾਂ ਦੇ ਸਿਰ ਦੀਆਂ ਨਾੜੀਆਂ ਬਲਾਕ ਹੋਣ ਕਾਰਨ ਉਨ੍ਹਾਂ ਦੇ ਸਿਰ …

Read More »

ਮਨਜੀਤ ਝਲਬੂਟੀ ਕਾਂਗਰਸ ‘ਚ ਹੋਏ ਸ਼ਾਮਲ

ਚੰਡੀਗੜ੍ਹ : ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਦੇ ਨਜ਼ਦੀਕੀ ਮਨਜੀਤ ਸਿੰਘ ਝਲਬੂਟੀ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਚਰਨਜੀਤ ਸਿੰਘ ਚੰਨੀ, ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਮੌਜੂਦਗੀ ਵਿੱਚ ਝਲਬੂਟੀ ਨੂੰ …

Read More »

ਆਈਪੀਐਸ ਅਫ਼ਸਰ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ

ਪੰਜਾਬ ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਮ ‘ਤੇ ਲੱਖਾਂ ਰੁਪਏ ਠੱਗਣ ਦਾ ਦੋਸ਼ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਜੀਲੈਂਸ ਬਿਊਰੋ ਦੇ ਫਲਾਈਂਗ ਸਕੁਐਡ ਨੇ ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ ਮਹਿੰਦਰ ਸਿੰਘ ਤੇਜੀ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਅਧਿਕਾਰੀ ਨੇ ਮੁਹਾਲੀ ਦੀ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ …

Read More »

ਵਿਚਾਰੀ ਪੰਜਾਬ ਪੁਲਿਸ

ਸੁਖਬੀਰ ਬਾਦਲ ਦੀ ‘ਗੋਲੀ’ ਬਣ ਕੇ ਰਹਿ ਗਈ ਪੰਜਾਬ ਪੁਲਿਸ ਥਾਣਿਆਂ ਨੂੰ ਚਲਾਉਂਦੇ ਹਨ ਅਕਾਲੀ ਦਲ ਦੇ ਹਲਕਾ ਇੰਚਾਰਜ, ਡੀਜੀਪੀ ਚੁੱਪ ਪੁਲਿਸ ਅਫ਼ਸਰਾਂ ਦਾ ਮੰਨਣਾ, ਅੱਜਕੱਲ੍ਹ ਪੰਜਾਬ ‘ਚ ਕੰਮ ਕਰਨਾ ਹੋਇਆ ਮੁਸ਼ਕਿਲ ਖੁਫੀਆ ਵਿੰਗ ਅਪਰਾਧੀਆਂ ਦੀ ਥਾਂ ਸਿਆਸੀ ਦਲਾਂ ਦੀ ਜਾਸੂਸੀ ਕਰਨ ਲਈ ਲਾਏ ਸਿਆਸੀ ਹੁਕਮਾਂ ਹੇਠ ਲੋਕਾਂ ‘ਤੇ ਕਹਿਰ …

Read More »