Breaking News
Home / Mehra Media (page 36)

Mehra Media

ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਭਾਰਤੀ ਹਾਕੀ ਟੀਮ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਪੈਰਿਸ ਉਲੰਪਿਕ ‘ਚ ਭਾਰਤੀ ਹਾਕੀ ਟੀਮ ਨੇ ਜਿੱਤਿਆ ਹੈ ਕਾਂਸੇ ਦਾ ਤਮਗਾ ਅੰਮ੍ਰਿਤਸਰ : ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਮਗਾ ਜਿੱਤ ਕੇ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਭਾਰੀ ਮੀਂਹ ਦੇ ਬਾਵਜੂਦ ਹਾਕੀ ਖਿਡਾਰੀਆਂ …

Read More »

ਨੀਰਜ ਅਤੇ ਨਦੀਮ ਲਈ ਬਰਾਬਰ ਦੀ ਖੁਸ਼ੀ, ਉਹ ਵੀ ਸਾਡਾ ਬੱਚਾ ਹੈ: ਚੋਪੜਾ ਦੀ ਮਾਤਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਰਿਸ ਓਲੰਪਿਕ ਵਿਚ ਚਾਂਦੀ ਦਾ ਤਮਗਾ ਜੇਤੂ ਨੀਰਜ ਚੌਪੜਾ ਦੀ ਮਾਤਾ ਸਰੋਜ ਦੇਵੀ ਨੇ ਨੀਰਜ ਵੱਲੋਂ ਚਾਂਦੀ ਅਤੇ ਪਾਕਿਸਤਾਨ ਦੇ ਖਿਡਾਰੀ ਅਰਸ਼ਦ ਨਦੀਮ ਦੇ ਸੋਨ ਤਮਗਾ ਜਿੱਤਣ ਲਈ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਅਸੀਂ ਚਾਂਦੀ ਦੇ ਤਗਮੇ ਨਾਲ ਖੁਸ਼ ਹਾਂ ਜਿਸ ਨੇ ਸੋਨ ਤਮਗਾ ਜਿੱਤਿਆ ਹੈ …

Read More »

15 ਅਗਸਤ 1947 : 10 ਲੱਖ ਤੋਂ ਵੱਧ ਪੰਜਾਬੀਆਂ ਦੇ ਕਤਲ ਦੇ ਮਹਾਂ-ਦੁਖਾਂਤ ‘ਤੇ ਵਿਸ਼ੇਸ਼

”ਇਸ ਮੁਲਕ ਦੀ ਵੰਡ ਕੋਲੋਂ ਯਾਰੋ, ਖੋਏ ਤੁਸੀਂ ਵੀ ਓ, ਖੋਏ ਅਸੀਂ ਵੀ ਆਂ, ਇਨ੍ਹਾਂ ਆਜ਼ਾਦੀਆਂ ਹੱਥੋਂ ਬਰਬਾਦ ਯਾਰੋ, ਹੋਏ ਤੁਸੀਂ ਵੀ ਓ, ਹੋਏ ਅਸੀਂ ਵੀ ਆਂ” ਗ਼ਦਰ ਪਾਰਟੀ ਦੇ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਨੂੰ, ਇਕ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵੱਲੋਂ ਪੁੱਛਿਆ ਇਹ ਸਵਾਲ ਕਿ …

Read More »

ਸਿਆਸੀ ਬੇਈਮਾਨੀ, ਆਰਥਿਕ ਬਦਨੀਤੀ ਅਤੇ ਭਾਰਤ ਦੀ ਬਦਹਾਲੀ

ਗੁਰਮੀਤ ਸਿੰਘ ਪਲਾਹੀ ਗਰੀਬੀ, ਭੁੱਖਮਰੀ, ਬੇਰੁਜ਼ਗਾਰੀ, ਅਨਪੜ੍ਹਤਾ, ਬਦਤਰ ਸਿਹਤ ਸੇਵਾਵਾਂ, ਅਪਰਾਧ, ਪੀਣ ਵਾਲੇ ਸਾਫ਼ ਪਾਣੀ ਦੀ ਘਾਟ ਆਦਿ ਬਾਰੇ ਲੱਖ ਵਾਰ ਦਲੀਲਾਂ ਦੇ ਕੇ ਆਪਾਂ ਇਹ ਸਿੱਧ ਕਰਨ ਦਾ ਯਤਨ ਕਰੀਏ ਕਿ ਭਾਰਤ ਵਿਚ ਵਧ ਰਹੀ ਆਬਾਦੀ ਇਹਨਾਂ ਸਮੱਸਿਆਵਾਂ ਕਾਰਨ ਹੈ, ਪਰ ਅਸਲ ਵਿੱਚ ਸਿਆਸੀ ਬੇਈਮਾਨੀ, ਵੋਟਾਂ ਦੀ ਸਿਆਸਤ, ਆਰਥਿਕ …

Read More »

CLEAN WHEELS

Medium & Heavy Vehicle Zero Emission Mission (ਕਿਸ਼ਤ ਤੀਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ (ਤੀਜੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਭਵਿੱਖ ਨੂੰ ਹਰਿਆਲੀ, ਕਲੀਨਰ ਵਿਚ ਰੋਲ ਕਰਨ ਦਾ ਸਮਾਂ! ਸਾਡੇ ਜਲਵਾਯੂ ਅਤੇ ਸਿਹਤ ਸੁਪਰਹੀਰੋ ਚਾਰਟ ਦੀ ਜਾਂਚ ਕਰੋ! ਇਹ ਇਸ ਗੱਲ ਨੂੰ ਤੋੜਦਾ ਹੈ ਕਿ ਕਿਵੇਂ ਨਿਕਾਸੀ-ਮੁਕਤ …

Read More »

ਜਥੇਦਾਰ ਨੇ ਸੁਖਬੀਰ ਤੇ ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਜਨਤਕ ਕੀਤੇ

ਜਥੇਦਾਰਾਂ ਨੇ ਸਪੱਸ਼ਟੀਕਰਨਾਂ ਬਾਰੇ ਭੁਲੇਖੇ ਦੂਰ ਕਰਨ ਲਈ ਵਿਚਾਰ-ਚਰਚਾ ਮਗਰੋਂ ਲਿਆ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਸਪੱਸ਼ਟੀਕਰਨ ਸੋਮਵਾਰ ਨੂੰ ਜਨਤਕ ਕਰ …

Read More »

ਸੁਖਬੀਰ ਵੱਲੋਂ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਮੰਗਣ ਕਰ ਕੇ ਅਕਾਲੀ ਦਲ ਛੱਡਿਆ : ਖੱਟੜਾ

ਪਟਿਆਲਾ/ਬਿਊਰੋ ਨਿਊਜ਼ : ਬੇਅਦਬੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਦੇ ਸਾਬਕਾ ਪੁਲਿਸ ਮੁਖੀ ਰਣਬੀਰ ਸਿੰਘ ਖੱਟੜਾ ਨੇ ਸੁਖਬੀਰ ਸਿੰਘ ਬਾਦਲ ਸਣੇ ਕਈ ਅਕਾਲੀ ਆਗੂਆਂ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਕਿਹਾ, ”ਸੁਖਬੀਰ ਸਿੰਘ ਬਾਦਲ ਨੇ ਡੇਰਾ ਸੱਚਾ ਸੌਦਾ ਸਿਰਸਾ ਦੀਆਂ ਵੋਟਾਂ ਲੈਣ ਲਈ ਗੁਰੂ ਗ੍ਰੰਥ ਸਾਹਿਬ ਦੀ ਆਸਥਾ ਨੂੰ ਛਿੱਕੇ …

Read More »

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਦੇਵ ਅਰਸ਼ੀ ਦੀ ਜੀਵਨੀ ‘ਰੋਹੀ ਦਾ ਲਾਲ’ ਰਿਲੀਜ਼

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਲੇਖਕ ਸਭਾ ਵੱਲੋਂ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਸੀਪੀਆਈ ਆਗੂ ਹਰਦੇਵ ਅਰਸ਼ੀ ਦੀ ਜੀਵਨੀ ‘ਰੋਹੀ ਦਾ ਲਾਲ: ਹਰਦੇਵ ਅਰਸ਼ੀ’ ਰਿਲੀਜ਼ ਕੀਤੀ, ਜਿਸ ਨੂੰ ਲਿਖਿਆ ਜਸਪਾਲ ਮਾਨਖੇੜਾ ਨੇ ਹੈ। ਸਭਾ ਦੇ ਪ੍ਰਧਾਨ …

Read More »