ਤਸਕਰ ਭੱਜਣ ‘ਚ ਹੋਏ ਕਾਮਯਾਬ ਤਰਨਤਾਰਨ/ਬਿਊਰੋ ਨਿਊਜ਼ ਬੀ.ਐਸ.ਐਫ. ਨੇ ਖੇਮਕਰਨ ਸੈਕਟਰ ਵਿੱਚੋਂ 15 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 75 ਕਰੋੜ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਤਸਕਰ ਪਾਕਿਸਤਾਨ ਵਾਲੇ ਪਾਸਿਓਂ ਇਹ ਖੇਪ ਸੁੱਟ ਕੇ ਫ਼ਰਾਰ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਖੇਮਕਰਨ …
Read More »ਪਹਿਲਵਾਨ ਨਰਸਿੰਘ ਯਾਦਵ ਨੇ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਕਿਹਾ, ਪ੍ਰਧਾਨ ਮੰਤਰੀ ਨੇ ਮੈਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਪਹਿਲਵਾਨ ਨਰਸਿੰਘ ਯਾਦਵ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਰਾਸ਼ਟਰੀ ਡੋਪਿੰਗ ਵਿਰੋਧੀ ਏਜੰਸੀ ਨੇ ਨਰਸਿੰਘ ‘ਤੇ ਡੋਪਿੰਗ ਦੇ ਦੋਸ਼ਾਂ ਕਾਰਨ ਲੱਗੀ ਅਸਥਾਈ ਰੋਕ ਨੂੰ ਹਟਾ ਦਿੱਤਾ ਸੀ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ …
Read More »ਪੰਜਾਬ ਤੋਂ ਬਾਅਦ ਹਰਿਆਣਾ ਪੁਲਿਸ ਨੇ ਵੀ ‘ਆਪ’ ਵਿਧਾਇਕ ‘ਤੇ ਕੀਤਾ ਕੇਸ ਦਰਜ
ਵਿਧਾਇਕ ਸੁਰਿੰਦਰ ਸਿੰਘ ਖਿਲਾਫ ਧੋਖਾਧੜੀ ਦਾ ਮਾਮਲਾ ਹੋਇਆ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਤੇ ਪੰਜਾਬ ਪੁਲਿਸ ਤੋਂ ਬਾਅਦ ਹੁਣ ਹਰਿਆਣਾ ਪੁਲਿਸ ਦੇ ਨਿਸ਼ਾਨੇ ਉਤੇ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ ਆ ਗਏ ਹਨ। ਦਿੱਲੀ ਕੈਂਟ ਤੋਂ ਆਪ ਵਿਧਾਇਕ ਸੁਰਿੰਦਰ ਸਿੰਘ ਖ਼ਿਲਾਫ਼ ਝੱਜਰ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। …
Read More »ਮੇਰੇ ਵਿਰੁੱਧ ਚੋਣ ਲੜਨ ਲਈ ਮਨਪ੍ਰੀਤ ਬਾਦਲ ਦਾ ਸਵਾਗਤ ਹੈ : ਸੁਖਬੀਰ ਸਿੰਘ ਬਾਦਲ
ਕਿਹਾ ‘ਆਪ’ ਦੇ ਉਮੀਦਵਾਰਾਂ ਨਾਲ ਵੀ ਸਾਨੂੰ ਕੋਈ ਫਰਕ ਨਹੀਂ ਪੈਣਾ ਜਲਾਲਾਬਾਦ/ਬਿਊਰੋ ਨਿਊਜ਼ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ‘ਚ ਅੱਜ ਕਿਹਾ ਹੈ ਕਿ ਜੇਕਰ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਬਾਦਲ ਉਨ੍ਹਾਂ ਖਿਲਾਫ ਜਲਾਲਾਬਾਦ ਹਲਕੇ ਤੋਂ ਚੋਣ ਲੜਨਾ ਚਾਹੇ ਤਾਂ ਉਹ ਇਸ ਦਾ ਸਵਾਗਤ ਕਰਨਗੇ। ਉਨ੍ਹਾਂ ਕਿਹਾ …
Read More »ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਿਮਾਰ ਹੋਏ
ਸਾਰੇ ਪ੍ਰੋਗਰਾਮ ਕੀਤੇ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਫਿਰ ਬਿਮਾਰ ਹੋ ਗਏ ਹਨ। ਉਨ੍ਹਾਂ ਨੂੰ ਵਾਇਰਲ ਬੁਖਾਰ ਹੋਇਆ ਹੈ। ਉਨ੍ਹਾਂ ਦੇ ਅਗਲੇ ਤਿੰਨ-ਚਾਰ ਦਿਨਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਬਾਦਲ ਦੇ ਕੌਮੀ ਸਲਾਹਕਾਰ ਹਰਚਰਨ ਸਿੰਘ ਬੈਂਸ ਦੱਸਿਆ ਕਿ ਡਾਕਟਰਾਂ ਨੇ …
Read More »ਯੂਪੀ ਦੇ ਹਾਈਵੇ ‘ਤੇ ਮਾਂ-ਧੀ ਨਾਲ ਸਮੂਹਿਕ ਜਬਰ ਜਨਾਹ
ਘਟਨਾ ਦੀ ਚੁਫੇਰਿਆਂ ਨਿੰਦਾ, ਤਿੰਨ ਮੁਲਜ਼ਮ ਗ੍ਰਿਫਤਾਰ ਪੀੜਤਾ ਦੇ ਪਿਤਾ ਨੇ ਕਿਹਾ, ਇਨਸਾਫ ਨਾ ਮਿਲਿਆ ਤਾਂ ਕਰ ਲਵਾਂਗਾ ਖੁਦਕੁਸ਼ੀ ਬੁਲੰਦਸ਼ਹਿਰ/ਬਿਊਰੋ ਨਿਊਜ਼ ਯੂਪੀ ਵਿਚ ਪਿਛਲੇ ਦਿਨੀਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਅਪਰਾਧੀਆਂ ਨੇ ਰਾਸ਼ਟਰੀ ਰਾਜ ਮਾਰਗ ਤੋਂ ਕਾਰ ਵਿਚ ਜਾ ਰਹੇ ਇਕ ਪਰਿਵਾਰ ਨੂੰ ਪਹਿਲਾਂ ਬੰਧਕ ਬਣਾਇਆ ਅਤੇ …
Read More »ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੀਤੀ ਅਪੀਲ
ਕਿਹਾ, ਸਿੱਖ ਕਰਨ ਆਜ਼ਾਦੀ ਦਿਹਾੜੇ ਦਾ ਬਾਈਕਾਟ ਅੰਮ੍ਰਿਤਸਰ/ਬਿਊਰੋ ਨਿਊਜ਼ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੀ ਸਿੱਖ ਸੰਗਤ ਨੂੰ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ। ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ। ਪੀਰ ਮੁਹੰਮਦ ਨੇ ਆਖਿਆ …
Read More »ਹੁਣ ਚੰਡੀਗੜ੍ਹ ਤੋਂ ਵਿਦੇਸ਼ ਲਈ ਹੋਵੇਗੀ ਸਿੱਧੀ ਉਡਾਣ
ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਲੋਕਾਂ ਨੂੰ ਮਿਲੇਗਾ ਫਾਇਦਾ ਚੰਡੀਗੜ੍ਹ/ਬਿਊਰੋ ਨਿਊਜ਼ ਹੁਣ ਵਿਦੇਸ਼ ਜਾਣ ਲਈ ਦਿੱਲੀ ਜਾਣ ਦੀ ਲੋੜ ਨਹੀਂ ਸਗੋਂ ਚੰਡੀਗੜ੍ਹ ਤੋਂ ਹੀ ਵਿਦੇਸ਼ ਲਈ ਸਿੱਧੀ ਉਡਾਣ ਸ਼ੁਰੂ ਹੋ ਰਹੀ ਹੈ। ਇੰਡੀਗੋ ਨੇ 26 ਸਤੰਬਰ ਤੋਂ ਦੁਬਈ ਲਈ ਪਹਿਲੀ ਉਡਾਣ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਪੰਜਾਬ, …
Read More »‘ਆਪ’ ਵਿਚ ਬਾਗੀ ਸੁਰਾਂ ਉੱਭਰਣ ਦਾ ਖ਼ਤਰਾ
ਉਮੀਦਵਾਰਾਂ ਦੀ ਸੂਚੀ ਨੂੰ ਲੱਗੀ ਬਰੇਕ ਚੰਡੀਗੜ੍ਹ/ਬਿਊਰੋ ਨਿਊਜ਼ ਆਉਣ ਵਾਲੇ ਦਿਨਾਂ ਵਿਚ ਆਮ ਆਦਮੀ ਪਾਰਟੀ ‘ਚ ਵੀ ਬਾਗੀ ਸੁਰਾਂ ਉੱਭਰ ਸਕਦੀਆਂ ਹਨ। ਇਸ ਬਗਾਵਤ ਦਾ ਕਾਰਨ ਵਿਧਾਨ ਸਭਾ ਚੋਣ ਲਈ ਉਮੀਦਵਾਰੀ ਦੀ ਦੌੜ ਹੋ ਸਕਦੀ ਹੈ। ਸ਼ਾਇਦ ਇਸੇ ਕਰਕੇ ‘ਆਪ’ ਵੱਲੋਂ ਉਮੀਦਵਾਰਾਂ ਦੀ ਸੂਚੀ ਲਟਕਾਈ ਜਾ ਰਹੀ ਹੈ। ਪਤਾ ਲੱਗ …
Read More »ਹਾਫ਼ਿਜ਼ ਸਈਅਦ ਨੇ ਦਿੱਤੀ ਚਿਤਾਵਨੀ
ਕਿਹਾ, ਰਾਜਨਾਥ ਨੂੰ ਪਾਕਿ ਆਉਣ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਤਵਾਦੀ ਹਾਫ਼ਿਜ਼ ਸਈਅਦ ਨੇ ਫਿਰ ਇੱਕ ਵਾਰ ਹੱਦਾਂ ਪਾਰ ਕਰ ਦਿੱਤੀਆਂ ਹਨ। ਉਸ ਨੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਦੇ ਪਾਕਿਸਤਾਨ ਦੌਰੇ ਦਾ ਵਿਰੋਧ ਕੀਤਾ ਹੈ। ਹਾਫਿਜ਼ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਰਾਜਨਾਥ ਸਿੰਘ ਨੂੰ ਇੱਥੇ ਆਉਣ …
Read More »