ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਤਵਾਰ ਨੂੰ ਆਸਟਰੇਲੀਆ ਦੀ ਹਾਈ ਕਮਿਸ਼ਨਰ ਹਰਿੰਦਰ ਸਿੱਧੂ ਪਾਸੋਂ ਸਿੱਖਿਆ, ਹੁਨਰ ਸਿਖਲਾਈ, ਖੇਤੀਬਾੜੀ ਤੇ ਸ਼ਹਿਰੀ ਵਿਕਾਸ ਦੇ ਖੇਤਰ ਵਿਚ ਸਹਿਯੋਗ ਦੀ ਮੰਗ ਕੀਤੀ। ਆਸਟਰੇਲੀਆ ਦੀ ਹਾਈ ਕਮਿਸ਼ਨਰ ਨੇ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ । ਵਿਚਾਰ-ਚਰਚਾ ਵਿਚ …
Read More »ਹੰਸ ਬਣੇ ਕਾਂਗਰਸ ਦੇ ਸਭਿਆਚਾਰਕ ਵਿੰਗ ਦੇ ਚੇਅਰਮੈਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਨੇ ਰਾਜ ਗਾਇਕ ਹੰਸ ਰਾਜ ਹੰਸ ਨੂੰ ਪਾਰਟੀ ਦੇ ਸਭਿਆਚਾਰਕ ਵਿੰਗ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਪ੍ਰਮੁੱਖ ਗਾਇਕ ਬਲਕਾਰ ਸਿੰਘ ਸਿੱਧੂ ਅਤੇ ਸਤਵਿੰਦਰ ਕੌਰ ਬਿੱਟੀ ਨੂੰ ਵਾਈਸ ਚੇਅਰਮੈਨ ਲਾਇਆ ਹੈ। ਦੱਸਣਯੋਗ ਹੈ ਕਿ ਇਹ ਤਿੰਨੇ ਗਾਇਕ ਪਿਛਲੇ ਸਮੇਂ ਕਾਂਗਰਸ ਪਾਰਟੀ ਵਿਚ ਸ਼ਾਮਲ …
Read More »ਬੋਲ ਬਾਵਾ ਬੋਲ
ਧੁੱਪ ਸੇਕ ਰਿਹਾ ਕਾਲਾ ਕੋਟ-2 ਨਿੰਦਰ ਘੁਗਿਆਣਵੀ ਆਪਣੀ ‘ਮਾਂ ਜਾਈ’ ਦੇ ਮੂੰਹੋਂ ਪਹਿਲੀ ਵਾਰੀ ਇਹ ਬੋਲ ਸੁਣਦਿਆਂ ਮੁਖਤਿਆਰ ਸਿੰਘ ਦੇ ਅੰਦਰ ਖੁਸ਼ੀ ਤੇ ਅਪਣੱਤ ਦੀ ਲਹਿਰ ਦੌੜ ਗਈ। ਉਸਨੇ ਖਲੋਤੇ-ਖਲੋਤੇ, ਆਪਣਾ ਅਧੂਰਾ ਪੈੱਗ ਖਤਮ ਕੀਤਾ ਹੀ ਸੀ ਕਿ ਵਕੀਲ ਰਾਮ ਸਿੰਘ ਨੇ ਬਰਫ਼ ਦੀਆਂ ਦੋ ਡਲੀਆਂ ਗਲਾਸ ਵਿੱਚ ਸੁੱਟਦਿਆਂ ਇਕ …
Read More »ਕਾਰਬਨ ਮੋਨੋਅਕਸਾਈਡ- ਇਕ ਜਾਨ ਲੇਵਾ ਗੈਸ
ਚਰਨ ਸਿੰਘ ਰਾਏ ਬਹੁਤ ਸਾਰੇ ਕਨੇਡੀਅਨ ਕਾਰਬਨ ਮੋਨੋਅਕਸਾਈਡ ਗੈਸ ਨਾਲ ਆਪਣੇ ਘਰਾਂ ਵਿਚ ਹੀ ਮਾਰੇ ਜਾਂਦੇ ਹਨ। ਇਸ ਗੈਸ ਦੇ ਮਾਰੂ ਅਸਰ ਕਰਕੇ ਹਜਾਰਾਂ ਹੀ ਕਨੇਡੀਅਨ ਹਸਪਤਾਲਾਂ ਵਿਚ ਦਾਖਲ ਹੁੰਦੇ ਹਨ, ਕਈ ਤਾਂ ਪੱਕੇ ਤੌਰ ਤੇ ਅਪਾਹਿਜ ਵੀ ਹੋ ਜਾਂਦੇ ਹਨ। ਲੱਗਭੱਗ 88% ਘਰਾਂ ਵਿਚ ਅਜਿਹੀਆਂ ਚੀਜਾਂ ਹਨ ਜਿਨਾਂ ਨਾਲ …
Read More »ਅਰਵਿੰਦ ਕੇਜਰੀਵਾਲ ਕੱਲ੍ਹ ਸ਼ਾਮ ਪਹੁੰਚਣਗੇ ਅੰਮ੍ਰਿਤਸਰ
29 ਜੁਲਾਈ ਨੂੰ ਅੰਮ੍ਰਿਤਸਰ ਅਦਾਲਤ ‘ਚ ਹੈ ਪੇਸ਼ੀ ਅੰਮ੍ਰਿਤਸਰ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਕੱਲ੍ਹ ਸ਼ਾਮ ਨੂੰ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ਖਿਲਾਫ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕਰਵਾਏ ਗਏ ਮਾਣਹਾਨੀ ਦੇ ਕੇਸ ਵਿੱਚ 29 ਜੁਲਾਈ ਨੂੰ ਪੇਸ਼ੀ ਭੁਗਤਨ ਲਈ ਆ ਰਹੇ ਹਨ। …
Read More »ਹੁਣ ਡਾਕ ਘਰ ‘ਚੋਂ ਮਿਲੇਗਾ ਗੰਗਾ ਜਲ
ਪੂਰੇ ਦੇਸ਼ ਵਿਚ ਗੰਗੋਤਰੀ ਤੇ ਰਿਸ਼ੀਕੇਸ਼ ਨਾਲ ਸਬੰਧਤ ਗੰਗਾ ਜਲ ਦੀ ਸਪਲਾਈ ਸ਼ੁਰੂ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼ਰਧਾ ਦਾ ਪ੍ਰਤੀਕ ਗੰਗਾ ਜਲ ਹਾਸਲ ਕਰਨ ਲਈ ਸ਼ਰਧਾਲੂਆਂ ਨੂੰ ਹੁਣ ਹਜ਼ਾਰਾਂ ਕਿਲੋਮੀਟਰ ਦੂਰ ਨਹੀਂ ਜਾਣਾ ਪਵੇਗਾ। ਉਨ੍ਹਾਂ ਨੂੰ ਗੰਗਾ ਜਲ ਡਾਕ ਘਰ ਵਿੱਚੋਂ ਹੀ ਮਿਲ ਜਾਵੇਗਾ। ਡਾਕ ਵਿਭਾਗ ਨੇ ਗੰਗੋਤਰੀ ਤੇ ਰਿਸ਼ੀਕੇਸ਼ ਵਰਗੇ ਧਾਰਮਿਕ …
Read More »ਨਵਜੋਤ ਸਿੱਧੂ ਪੰਜਾਬ ਦੀ ਸਿਆਸਤ ‘ਚ ਚਰਚਾ ਦਾ ਵਿਸ਼ਾ ਬਣੇ
ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਨੇ ਸਿੱਧੂ ਬਾਰੇ ਬੋਲਣ ਤੋਂ ਪਾਸਾ ਵੱਟਿਆ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਵਿਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸਦੇ ਬਾਵਜੂਦ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਿੱਧੂ ਬਾਰੇ ਕੁਝ ਬੋਲਣਾ ਨਹੀਂ ਚਾਹੁੰਦੇ। ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਦੌਰਾਨ …
Read More »ਨਰਸਿੰਘ ਯਾਦਵ ਦੂਜੇ ਡੋਪ ਟੈਸਟ ‘ਚ ਵੀ ਫੇਲ੍ਹ
ਪਾਬੰਦੀਸ਼ੁਦਾ ਸਟੇਰਾਇਡ ਦੀ ਵਰਤੋਂ ਦਾ ਦੋਸ਼ੀ ਪਾਇਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਰੀਓ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। 74 ਕਿਲੋਗ੍ਰਾਮ ਵਰਗ ਦਾ ਪਹਿਲਵਾਨ ਨਰਸਿੰਘ ਯਾਦਵ ਦੂਜੇ ਡੋਪਿੰਗ ਟੈਸਟ ਵਿਚ ਵੀ ਫੇਲ ਹੋ ਗਿਆ ਹੈ। ਹੁਣ ਨਰਸਿੰਘ ਯਾਦਵ ਅਗਲੇ ਮਹੀਨੇ ਸ਼ੁਰੂ ਹੋ ਰਹੇ ਰੀਓ ਓਲੰਪਿਕ ਤੋਂ …
Read More »ਪੰਜਾਬ ਦਾ ਬਿਆਸ ਸਟੇਸ਼ਨ ਸਭ ਤੋਂ ਸਾਫ
ਬਿਹਾਰ ਦਾ ਮਧੂਬਨੀ ਰੇਲਵੇ ਸਟੇਸ਼ਨ ਗੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿਚ ਪੰਜਾਬ ਦਾ ਬਿਆਸ ਰੇਲਵੇ ਸਟੇਸ਼ਨ ਸਭ ਤੋਂ ਜ਼ਿਆਦਾ ਸਾਫ ਹੈ। ਦੂਸਰੇ ਨੰਬਰ ‘ਤੇ ਗੁਜਰਾਤ ਦਾ ਗਾਂਧੀਨਗਰ ਸਟੇਸ਼ਨ ਹੈ। ਸਭ ਤੋਂ ਗੰਦੇ ਸਟੇਸ਼ਨ ਵਿਚ ਬਿਹਾਰ ਦਾ ਮਧੂਬਨੀ ਪਹਿਲੇ ਨੰਬਰ ‘ਤੇ ਹੈ। ਇਹ ਖੁਲਾਸਾ ਰੇਲ ਮੰਤਰਾਲੇ ਦੇ ਇਕ ਸਰਵੇਖਣ ਵਿਚ ਹੋਇਆ …
Read More »ਬੈਲ ਗੱਡੀਆਂ ਦੀ ਦੌੜ ‘ਤੇ ਸੁਪਰੀਮ ਕੋਰਟ ਹੋਇਆ ਸਖਤ
ਕਿਹਾ, ਬੈਲ ਗੱਡੀਆਂ ਦੀ ਦੌੜ ‘ਤੇ ਰੋਕ ਨਹੀਂ ਹਟਾਈ ਜਾਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਲ ਗੱਡੀਆਂ ਦੀ ਦੌੜ ‘ਤੇ ਲੱਗੀ ਰੋਕ ਨਹੀਂ ਹਟਾਈ ਜਾਏਗੀ। ਸੁਪਰੀਮ ਕੋਰਟ ਨੇ ਸਾਫ ਕਿਹਾ ਹੈ ਕਿ ਸਿਰਫ਼ ਰਵਾਇਤ ਦੇ ਅਧਾਰ ‘ਤੇ ਕਰਵਾਈਆਂ ਜਾਂਦੀਆਂ ਬੈਲ ਗੱਡੀਆਂ ਦੀਆਂ ਦੌੜਾਂ ਤੋਂ ਰੋਕ ਨਹੀਂ ਹਟਾਈ ਜਾ ਸਕਦੀ। ਦੇਸ਼ ਭਰ ਵਿਚ …
Read More »