ਚੰਡੀਗੜ੍ਹ ‘ਚ ਆਪ ਆਗੂਆਂ ਨੇ ਐਸ ਵਾਈ ਐਲ ਮੁੱਦੇ ‘ਤੇ ਅਕਾਲੀਆਂ ਤੇ ਕਾਂਗਰਸੀਆਂ ਨੂੰ ਘੇਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿੱਚ ਦਿੱਲੀ ਦੇ ਮਹਰੌਲੀ ਤੋਂ ‘ਆਪ’ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਇਸ ਦੇ ਵਿਰੋਧ ਵਿੱਚ ਧਰਨੇ ਦਿੱਤੇ। ਆਮ ਆਦਮੀ …
Read More »ਨਵਜੋਤ ਸਿੱਧੂ ਨੇ ਤੋੜੀ ਚੁੱਪੀ
ਕਿਹਾ, ਮੋਦੀ ਲਹਿਰ ਨੇ ਵਿਰੋਧੀਆਂ ਦੇ ਨਾਲ-ਨਾਲ ਮੈਨੂੰ ਵੀ ਡਬੋਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਮੈਂਬਰ ਵਜੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਮੀਡੀਆ ਸਾਹਮਣੇ ਆਏ। ਸਿੱਧੂ ਨੇ ਮੀਡੀਆ ਸਾਹਮਣੇ ਭਾਜਪਾ ਦੇ ਭੇਤ ਖੋਲ੍ਹਦਿਆਂ ਵੱਡਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮੈਨੂੰ ਪੰਜਾਬ ਵੱਲ ਮੂੰਹ ਨਾ ਕਰਨ ਦੀ …
Read More »ਭਗਵੰਤ ਮਾਨ ਦੀਆਂ ਮੁਸ਼ਕਲਾਂ ਵਧੀਆਂ
ਲੋਕ ਸਭਾ ‘ਚ ਹੋਈ ਐਂਟਰੀ ਬੈਨ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਹੁਣ ਲੋਕ ਸਭਾ ਦੀ ਕਾਰਵਾਈ ਵਿਚ ਹਿੱਸਾ ਨਹੀਂ ਲੈ ਸਕਣਗੇ। ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੇ ਮਾਨ ਦੇ ਵੀਡੀਓ ਮਾਮਲੇ ਦੀ ਜਾਂਚ ਦਾ ਅਦੇਸ਼ ਦਿੱਤਾ ਹੈ। ਜਾਂਚ ਲਈ 9 ਮੈਂਬਰੀ ਕਮੇਟੀ ਦਾ ਗਠਨ …
Read More »24 ਘੰਟਿਆਂ ਅੰਦਰ ਬਗਦਾਦ ‘ਚ ਦੂਜਾ ਆਤਮਘਾਤੀ ਹਮਲਾ
14 ਵਿਅਕਤੀਆਂ ਦੀ ਹੋਈ ਮੌਤ ਬਗਦਾਦ/ਬਿਊਰੋ ਨਿਊਜ਼ ਇਰਾਕ ਦੀ ਰਾਜਧਾਨੀ ਬਗਦਾਦ ਤੋਂ 80 ਕਿਲੋਮੀਟਰ ਦੂਰ ਅੱਜ ਸਵੇਰੇ ਆਤਮਘਾਤੀ ਬੰਬ ਧਮਾਕੇ ਵਿੱਚ 14 ਵਿਅਕਤੀਆਂ ਦੀ ਮੌਤ ਹੋ ਗਈ। ਇਹ ਧਮਾਕਾ ਬਾਰੂਦ ਨਾਲ ਭਰੀ ਕਾਰ ਨਾਲ ਕੀਤਾ ਗਿਆ। ਇਰਾਕ ਵਿੱਚ 24 ਘੰਟਿਆਂ ਦਰਮਿਆਨ ਇਹ ਦੂਜਾ ਵੱਡਾ ਧਮਾਕਾ ਹੈ। ਜਾਣਕਾਰੀ ਮੁਤਾਬਕ ਸ਼ਹਿਰ ਦੇ …
Read More »ਯੋਗੇਂਦਰ ਯਾਦਵ 31 ਜੁਲਾਈ ਨੂੰ ਕਰ ਸਕਦੇ ਹਨ ਨਵੀਂ ਪਾਰਟੀ ਦਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ‘ਚੋਂ ਮੁਅੱਤਲ ਹੋਏ ਯੋਗੇਂਦਰ ਯਾਦਵ ਹੁਣ ਰਾਜਨੀਤਕ ਪਾਰਟੀ ਬਣਾਉਣਗੇ। ਜਾਣਕਾਰੀ ਮੁਤਾਬਕ 31 ਜੁਲਾਈ ਨੂੰ ਯੋਗੇਂਦਰ ਯਾਦਵ ਦੀ ਨਵੀਂ ਪਾਰਟੀ ਦਾ ਐਲਾਨ ਹੋ ਸਕਦਾ ਹੈ। ਪਾਰਟੀ ਦੇ ਨਾਂ ਤੇ ਹੋਰ ਅਧਿਕਾਰਤ ਐਲਾਨ ਵੀ ਜਲਦੀ ਹੀ ਹੋਣਗੇ। ਪਾਰਟੀ ਦੇ ਨਾਂ ਨਾਲ ਸਵਰਾਜ ਸ਼ਬਦ ਜ਼ਰੂਰ ਰਹੇਗਾ। ਨਵੀਂ …
Read More »‘ਆਪ’ ਵਿਧਾਇਕ ਨਰੇਸ਼ ਯਾਦਵ ਖਿਲਾਫ ਪੁਖਤਾ ਸਬੂਤ ਮਿਲਣ ਦਾ ਦਾਅਵਾ
ਯਾਦਵ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਖਿਲਾਫ਼ ਮਲੇਰਕੋਟਲਾ ਵਿੱਚ ਮੁਸਲਿਮ ਧਾਰਮਿਕ ਗ੍ਰੰਥ ਬੇਅਦਬੀ ਮਾਮਲੇ ਵਿੱਚ ਪੁਖਤਾ ਸਬੂਤ ਮਿਲੇ ਹਨ। ਪਟਿਆਲਾ ਰੇਂਜ ਦੇ ਡੀ.ਆਈ.ਜੀ. ਬਲਕਾਰ ਸਿੰਘ ਸਿੱਧੂ ਨੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ …
Read More »ਸ਼ਿਕਾਰ ਮਾਮਲੇ ਵਿੱਚ ਬਰੀ ਹੋਏ ਸਲਮਾਨ
ਸਲਮਾਨ ਦੇ ਪਿਤਾ ਸਲੀਮ ਖਾਨ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ ਮੁੰਬਈ/ਬਿਊਰੋ ਨਿਊਜ਼ 18 ਸਾਲ ਪੁਰਾਣੇ ਕਾਲੇ ਹਿਰਨ ਤੇ ਚਿੰਕਾਰਾ ਸ਼ਿਕਾਰ ਮਾਮਲੇ ਵਿੱਚ ਸਲਮਾਨ ਖਾਨ ਬਰੀ ਹੋ ਗਏ ਹਨ। ਅੱਜ ਰਾਜਸਥਾਨ ਹਾਈਕੋਰਟ ਨੇ ਸਲਮਾਨ ਖਾਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਸਲਮਾਨ ਨੇ ਹਾਈਕੋਰਟ ਵਿੱਚ ਹੇਠਲੀ ਅਦਾਲਤ ਤੋਂ ਮਿਲੀ …
Read More »ਐਸਵਾਈਐਲ ਬਾਰੇ ਸੰਵਿਧਾਨਕ ਰਾਹ ਲੱਭਾਂਗੇ: ਕੈਪਟਨ
ਫੈਸਲਾ ਪੰਜਾਬ ਵਿਰੁੱਧ ਆਉਣ ‘ਤੇ ਰਾਜ ਦੇ ਸਾਰੇ ਕਾਂਗਰਸੀ ਐਮ ਪੀ ਤੇ ਵਿਧਾਇਕ ਦੇਣਗੇ ਅਸਤੀਫੇ ਜਲੰਧਰ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਐਸ.ਵਾਈ.ਐਲ ਨਹਿਰ ਬਾਰੇ ઠਸੁਪਰੀਮ ਕੋਰਟ ਪੰਜਾਬ ਵਿਰੁੱਧ ਫੈਸਲਾ ਕਰਦੀ ਹੈ ਤਾਂ ਸੂਬੇ ਦੇ ਸਾਰੇ ਕਾਂਗਰਸ ਦੇ ਐਮ ਪੀ ਤੇ …
Read More »ਨਰਸਿੰਘ ਯਾਦਵ ਦਾ ਡੋਪ ਟੈਸਟ ਆਇਆ ਪਾਜ਼ੇਟਿਵ
ਉਲੰਪਿਕ ਖੇਡਣ ਦੀਆਂ ਉਮੀਦਾਂ ‘ਤੇ ਫਿਰਿਆ ਪਾਣੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀਆਂ ਓਲੰਪਿਕ ਤਿਆਰੀਆਂ ਨੂੰ ਉਦੋਂ ਜ਼ਬਰਦਸਤ ਝਟਕਾ ਲੱਗਿਆ, ਜਦੋਂ ਕੌਮੀ ਡੋਪਿੰਗ ਵਿਰੋਧੀ ਏਜੰਸੀ (ਨਾਡਾ) ਵੱਲੋਂ ਕੀਤੇ ਡੋਪ ਟੈਸਟ ਵਿੱਚ ਪਹਿਲਵਾਨ ਨਰਸਿੰਘ ਯਾਦਵ ਨਾਕਾਮ ਰਿਹਾ। ਸੁਸ਼ੀਲ ਕੁਮਾਰ ਦੀ ਥਾਂ ਓਲੰਪਿਕ ਲਈ ਚੁਣੇ ਗਏ ਨਰਸਿੰਘ ਦਾ ਹੁਣ ਅਗਲੇ ਮਹੀਨੇ ਹੋ ਰਹੀਆਂ …
Read More »ਭਾਰਤੀ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਗੋਲਡ ਮੈਡਲ ਜਿੱਤ ਕੇ ਵਿਸ਼ਵ ਰਿਕਾਰਡ ਬਣਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਭਾਰਤ ਲਈ ਵਿਸ਼ਵ ਰਿਕਾਰਡ ਬਣਾਇਆ ਹੈ। ਨੀਰਜ ਚੋਪੜਾ ਪਹਿਲੇ ਭਾਰਤੀ ਐਥਲੀਟ ਬਣ ਗਏ ਹਨ ਜਿਸ ਨੇ ਅੰਡਰ 20 ਵਿਸ਼ਵ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਜਿੱਤਿਆ ਹੈ। ਚੋਪੜਾ ਨੇ 86.48 ਮੀਟਰ ਨੇਜਾ ਸੁੱਟ ਕੇ ਵਿਸ਼ਵ ਰਿਕਾਰਡ ਬਣਾਇਆ ਹੈ। ਪੋਲੈਂਡ ਦੇ ਬੇਂਗਾਜੀ ਵਿਚ ਖੇਡੇ ਗਏ …
Read More »