Breaking News
Home / Mehra Media (page 3621)

Mehra Media

ਕੀ ਤੁਹਾਡੀ ਇੰਸੋਰੈਂਸ ਜੀਵਨ ਦੇ ਸਾਰੇ ਰਿਸਕ ਕਵਰ ਕਰਦੀ ਹੈ?

ਚਰਨ ਸਿੰਘ ਰਾਏ ਆਲ ਰਿਸਕ ਮਨੇਜਮੈਂਟ ਪਾਲਸੀ  ਇਕ ਵਿਅੱਕਤੀ ਨੂੰ ਆਉਣ ਵਾਲੇ ਸਾਰੇ ਦੇ ਸਾਰੇ ਰਿਸਕ ਕਵਰ ਕਰਦੀ ਹੈ। ਕਿਸੇ ਖਤਰੇ ਨੂੰ ਪਹਿਲਾਂ ਹੀ ਭਾਂਪ ਕੇ ਉਸ ਖਤਰੇ ਤੋਂ ਬਚਣ ਦੇ ਸਾਧਨ ਜੁਟਾਉਣੇ ਹੀ ਰਿਸਕ ਮਨੇਜਮੈਂਟ ਹੈ ।ਇਹ ਅਸੀਂ ਆਪਣੀ ਜਿੰਦਗੀ ਵਿਚ ਪਹਿਲਾਂ ਹੀ ਜਾਣੇ ਅਣਜਾਣੇ ਕਰ ਰਹੇ ਹੁੰਦੇ ਹਾਂ …

Read More »

ਅਕਾਲੀ ਦਲ ‘ਚੋਂ ਮੁਅੱਤਲ ਕੀਤੇ ਗਏ ਪਰਗਟ ਸਿੰਘ ਨੇ ਕੱਢੀ ਭੜਾਸ

ਕਿਹਾ, ਰਾਜਨੀਤੀ ‘ਚ ਬਦਲਾਅ ਲਈ ਆਇਆ ਸੀ ਜਲੰਧਰ/ਬਿਊਰੋ ਨਿਊਜ਼ ਅਕਾਲੀ ਦਲ ਵਿੱਚੋਂ ਮੁੱਅਤਲ ਕੀਤੇ ਗਏ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਨੇ ਸਾਫ ਕਰ ਦਿੱਤਾ ਹੈ ਕਿ ਉਹ ਹੁਣ ਅਕਾਲੀ ਦਲ ਵਿੱਚ ਵਾਪਸੀ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਇਸ ਫੈਸਲੇ ਤੋਂ ਖੁਸ਼ ਹਨ। ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ …

Read More »

ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰਾਂ ਦਾ ਫੈਸਲਾ

ਜਨਰਲ ਬਰਾੜ ਤੇ ਕੇ.ਪੀ.ਐਸ. ਗਿੱਲ ਦੇ ਬਾਈਕਾਟ ਦਾ ਦਿੱਤਾ ਹੁਕਮ ਅੰਮ੍ਰਿਤਸਰ/ਬਿਊਰੋ ਨਿਊਜ਼ ਸਰਬੱਤ ਖਾਲਸਾ ਵੱਲੋਂ ਥਾਪੇ ਤਖ਼ਤਾਂ ਦੇ ਜਥੇਦਾਰਾਂ ਨੇ ਸਿੱਖ ਕੌਮ ਨੂੰ 1984 ਵਿੱਚ ਅਕਾਲ ਤਖ਼ਤ ਸਾਹਿਬ ‘ਤੇ ਹੋਏ ਹਮਲੇ ਦੌਰਾਨ ਫੌਜ ਦੀ ਅਗਵਾਈ ਕਰਨ ਵਾਲੇ ਜਨਰਲ ਕੁਲਦੀਪ ਸਿੰਘ ਬਰਾੜ ਤੇ ਸਾਬਕਾ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਦਾ ਬਾਈਕਾਟ ਕਰਨ …

Read More »

ਨਵਜੋਤ ਸਿੱਧੂ ਨਹੀਂ ਲੜਨਗੇ ‘ਆਪ’ ਦੀ ਟਿਕਟ ‘ਤੇ ਚੋਣ

ਡਾ. ਨਵਜੋਤ ਕੌਰ ਸਿੱਧੂ ਹੋ ਸਕਦੇ ਹਨ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਚਰਚਾ ਦਾ ਬਾਜ਼ਾਰ ਗਰਮ ਹੈ। ਤਾਜ਼ਾ ਚਰਚਾ ਚੱਲੀ ਹੈ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਉਸ ਦੇ ਸਟਾਰ ਪ੍ਰਚਾਰਕ ਬਣਨਗੇ। ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਚੋਣ …

Read More »

ਪ੍ਰਧਾਨ ਮੰਤਰੀ ਮੋਦੀ ਦੀ ਮੀਟਿੰਗ ‘ਚ ਸ਼ਾਮਲ ਹੋਣ ਗਏ ਕੇਜਰੀਵਾਲ ਦਾ ਮੋਬਾਇਲ ਬਾਹਰ ਰਖਵਾਇਆ

16 ਜੁਲਾਈ ਨੂੰ ਹੋਈ ਸੀ ਇੰਟਰ ਸਟੇਟ ਕੌਂਸਲ ਦੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਦੋਸ਼ ਲਾਇਆ ਹੈ ਕਿ ਇੰਟਰ ਸਟੇਟ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਜਦੋਂ ਉਹ ਮੀਟਿੰਗ ਹਾਲ ਵਿੱਚ ਗਏ ਤਾਂ ਸੁਰੱਖਿਆ …

Read More »

ਗੁਜਰਾਤ ‘ਚ ਦਲਿਤਾਂ ਨਾਲ ਕੁੱਟਮਾਰ ਦਾ ਮਾਮਲਾ

ਸੰਸਦ ‘ਚ ਰਾਜਨਾਥ ਦੇ ਬਿਆਨ ‘ਤੇ ਹੰਗਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਦੇ ਊਨਾ ਵਿਚ ਦਲਿਤਾਂ ਨਾਲ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਸੰਸਦ ਵਿਚ ਜ਼ਬਰਦਸਤ ਹੰਗਾਮਾ ਹੋਇਆ ਹੈ। ਇਸ ਮਸਲੇ ‘ਤੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਸੰਸਦ ਵਿਚ ਆਪਣੀ ਗੱਲ ਰੱਖੀ। ਉਨ੍ਹਾਂ ਨੇ ਕਿਹਾ ਕਿ ਇਸ ਮਸਲੇ ਵਿਚ ਗੁਜਰਾਤ ਸਰਕਾਰ …

Read More »

ਨਵਾਜ ਸ਼ਰੀਫ ਨੇ ਦਿੱਤੀ ਭਾਰਤ ਨੂੰ ਧਮਕੀ

ਕਿਹਾ, ਕਸ਼ਮੀਰ ਨੂੰ ਕਦੀ ਨਹੀਂ ਛੱਡੇਗਾ ਪਾਕਿ, ਅਸੀਂ ਲੜਾਈ ਲੜਦੇ ਰਹਾਂਗੇ ਇਸਲਾਮਾਬਾਦ/ਬਿਊਰੋ ਨਿਊਜ਼ ਕਸ਼ਮੀਰ ਮਾਮਲੇ ‘ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਧਮਕੀ ਭਰੇ ਅੰਦਾਜ਼ ਵਿਚ ਚਿਤਾਵਨੀ ਦਿੱਤੀ ਹੈ। ਨਵਾਜ਼ ਸਰੀਫ ਨੇ ਕਿਹਾ ਕਿ ਅਸੀਂ ਕਦੀ ਵੀ ਕਸ਼ਮੀਰ ਨਹੀਂ ਛੱਡਾਂਗੇ ਅਤੇ ਸਾਡਾ ਦੇਸ਼ ਕਸ਼ਮੀਰ ਲਈ ਲੜਾਈ ਲੜਦਾ ਰਹੇਗਾ। ਕਸ਼ਮੀਰ …

Read More »

ਪਠਾਨਕੋਟ ਅੱਤਵਾਦੀ ਹਮਲੇ ਸਬੰਧੀ ਮੁਆਫ ਹੋਏ ਖਰਚੇ ਦਾ ਮਾਮਲਾ

ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਹੋਏ ਆਹਮੋ ਸਾਹਮਣੇ ਪਟਿਆਲਾ/ਬਿਊਰੋ ਨਿਊਜ਼ ਪਠਾਨਕੋਟ ਦੇ ਅੱਤਵਾਦੀ ਹਮਲੇ ਵਿੱਚ ਕੇਂਦਰੀ ਅਰਧ ਸੁਰੱਖਿਆ ਬਲਾਂ ਦਾ ਖ਼ਰਚ ਮੁਆਫ਼ ਕਰਾਉਣ ਦੇ ਸਿਹਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਅਕਾਲੀ-ਭਾਜਪਾ ਸਰਕਾਰ ਆਹਮੋ-ਸਾਹਮਣੇ  ਹੋ ਗਏ ਹਨ। ‘ਆਪ’ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਤੇ ਫ਼ਰੀਦਕੋਟ ਤੋਂ …

Read More »

ਸ਼੍ਰੋਮਣੀ ਅਕਾਲੀ ਦਲ ‘ਚੋਂ ਮੁਅੱਤਲ ਕੀਤੇ ਗਏ ਇੰਦਰਬੀਰ ਸਿੰਘ ਬੁਲਾਰੀਆ ਨੇ ਸੁਖਬੀਰ ਬਾਦਲ ਨੂੰ ਦੱਸਿਆ ਦਰਯੋਧਨ

ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਿਚੋਂ ਮੁਅੱਤਲ ਕੀਤੇ ਗਏ ਅੰਮ੍ਰਿਤਸਰ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਆਖਿਆ ਹੈ ਕਿ ਉਹ ਆਪਣੀ ਭਵਿੱਖ ਦੀ ਰਾਜਨੀਤੀ ਬਾਰੇ ਕਰੀਬ ਇੱਕ ਮਹੀਨੇ ਦੱਸਣਗੇ। ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਤੁਲਨਾ ਦਰਯੋਧਨ ਤੇ ਸ਼ਕੂਨੀ ਨਾਲ ਕੀਤੀ। ਬੁਲਾਰੀਆ ਨੇ ਕਿਹਾ ਕਿ …

Read More »

ਨਵਜੋਤ ਸਿੱਧੂ ਭਲਕੇ ਵੀਰਵਾਰ ਨੂੰ ਹੋ ਸਕਦੇ ਹਨ ‘ਆਪ’ ਵਿਚ ਸ਼ਾਮਲ

‘ਆਪ’ ਦੇ ਸੀਨੀਅਰ ਨੇਤਾਵਾਂ ਦੀ ਦਿੱਲੀ ‘ਚ ਹੋਈ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਭਲਕੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਜਾਣਕਾਰੀ ਅਨੁਸਾਰ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਦਿੱਲੀ …

Read More »