ਹਾਈਕਮਾਨ ਨੇ ਸਾਰੇ ਆਗੂਆਂ ਨੂੰ ਕੀਤੀ ਹਦਾਇਤ, ਸਿੱਧੂ ਨਾਲ ਗੱਲ ਨਾ ਕਰੋ ਕੀਰਤੀ ਆਜ਼ਾਦ ਦੀ ਪਤਨੀ ਪੂਨਮ ਵੀ ‘ਆਪ’ ਵਿਚ ਸ਼ਾਮਲ ਹੋਵੇਗੀ ਨਵੀਂ ਦਿੱਲੀ/ਬਿਊਰ ਨਿਊਜ਼ ਨਵਜੋਤ ਸਿੰਘ ਸਿੱਧੂ ਦੇ ਝਟਕੇ ਤੋਂ ਬਾਅਦ ਭਾਜਪਾ ਨੇ ਸਖ਼ਤ ਰੁਖ ਅਪਣਾ ਲਿਆ ਹੈ। ਪਾਰਟੀ ਨੇ ਸਿੱਧੂ ਲਈ ਸਾਰੇ ਦਰਵਾਜ਼ੇ ਬੰਦ ਕਰ ਦਿੱਤੇ ਹਨ। ਇਸ …
Read More »ਨਵਜੋਤ ਕੌਰ ਸਿੱਧੂ ਦਾ ਨਵਾਂ ਸਟੈਂਡઠ
ਕਿਹਾ, ਪਾਰਲੀਮਾਨੀ ਸਕੱਤਰ ਦੇ ਅਹੁਦੇ ‘ਤੇ ਬਣੀ ਰਹਾਂਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਮੁੱਖ ਪਾਰਲੀਮਾਨੀ ਸਕੱਤਰ ਡਾਕਟਰ ਨਵਜੋਤ ਕੌਰ ਸਿੱਧੂ ਨੇ ਆਖਿਆ ਹੈ ਕਿ ਉਹ ਪਾਰਲੀਮਾਨੀ ਸਕੱਤਰ ਦੇ ਅਹੁਦੇ ਉੱਤੇ ਬਣੇ ਰਹਿਣਗੇ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਨਵਜੋਤ ਕੌਰ ਸਿੱਧੂ ਨੇ ਸਪਸ਼ਟ ਕੀਤਾ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ …
Read More »ਨਵਜੋਤ ਸਿੱਧੂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵਿਚਾਰ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਨਵਜੋਤ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਬਾਰੇ ਵਿਚਾਰ-ਚਰਚਾ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਅੱਜ ਪੰਜਾਬ ਦੇ ਆਗੂਆਂ ਦੀ ਹਾਈਕਮਾਨ ਨਾਲ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ, ਦੁਰਗੇਸ਼ ਪਾਠਕ ਤੇ ਭਗਵੰਤ ਮਾਨ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ …
Read More »ਜੰਮੂ-ਕਸ਼ਮੀਰ ਬਾਰੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ
ਜੰਮੂ ਕਸ਼ਮੀਰ ਦੇ ਕੇਸ ਦੇਸ਼ ਦੇ ਦੂਜੇ ਹਿੱਸੇ ‘ਚ ਬਦਲੇ ਜਾ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਇੱਕ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜੰਮੂ-ਕਸ਼ਮੀਰ ਦੇ ਕੇਸ ਦੇਸ਼ ਦੇ ਦੂਜੇ ਹਿੱਸੇ ਵਿੱਚ ਬਦਲੇ ਜਾ ਸਕਣਗੇ। ਸੁਪਰੀਮ ਕੋਰਟ ਵਿੱਚ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਇਹ ਫੈਸਲਾ ਸੁਣਾਇਆ ਹੈ। …
Read More »ਬਿਹਾਰ ‘ਚ ਨਕਸਲੀ ਹਮਲੇ ‘ਚ ਸੀਆਰਪੀਐਫ ਦਾ ਵੱਡਾ ਨੁਕਸਾਨ
10 ਕਮਾਂਡੋ ਬੰਬ ਧਮਾਕੇ ‘ਚ ਹੋਏ ਸ਼ਹੀਦ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਔਰੰਗਾਬਾਦ ਦੇ ਜੰਗਲ ਵਿੱਚ ਸੀ.ਆਰ.ਪੀ.ਐਫ. ਦੀ ਕੋਬਰਾ ਬਟਾਲੀਅਨ ਦੇ 10 ਕਮਾਂਡੋ ਬੰਬ ਧਮਾਕੇ ਵਿੱਚ ਸ਼ਹੀਦ ਹੋ ਗਏ ਹਨ। ਕਮਾਂਡੋ ਟੁਕੜੀ ‘ਤੇ ਨਕਸਲੀਆਂ ਨੇ ਹਮਲਾ ਇਹ ਵੱਡਾ ਹਮਲਾ ਕੀਤਾ। ਚਾਕਰਬੰਦਾ ਦੇ ਜੰਗਲ ਵਿੱਚ ਕੋਬਰਾ ਦੇ ਕਮਾਂਡੋਜ਼ ਨੂੰ ਨਿਸ਼ਾਨਾ ਬਣਾਉਣ …
Read More »ਸੁਪਰੀਮ ਕੋਰਟ ਨੇ ਕਿਹਾ
ਰਾਹੁਲ ਗਾਂਧੀ ਮੁਆਫ਼ੀ ਮੰਗਣ ਜਾਂ ਮੁਕੱਦਮੇ ਦਾ ਸਾਹਮਣਾ ਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਆਰ.ਐਸ.ਐਸ. ਸਬੰਧੀ ਦਿੱਤੇ ਬਿਆਨ ‘ਤੇ ਜਾਂ ਤਾਂ ਉਹ ਮੁਆਫ਼ੀ ਮੰਗਣ ਜਾਂ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇਥੇ ਜਿਕਰਯੋਗ ਹੈ ਕਿ ਰਾਹੁਲ ਨੇ ਇਕ ਚੋਣਾਵੀਂ …
Read More »ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਖਿਆ
ਸਿੱਧੂ ਜਦੋਂ ਬੀਜੇਪੀ ਦੇ ਸਕੇ ਨਹੀਂ ਹੋਏ ਤਾਂ ਕਿਸੇ ਦੇ ਵੀ ਨਹੀਂ ਹੋ ਸਕਦੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੀਜੇਪੀ ਤੋਂ ਨਾਤਾ ਤੋੜ ਚੁੱਕੇ ਨਵਜੋਤ ਸਿੰਘ ਸਿੱਧੂ ‘ਤੇ ਸ਼ਬਦੀ ਹਮਲਾ ਬੋਲਦਿਆਂ ਆਖਿਆ ਕਿ ਜੇਕਰ ਨਵਜੋਤ ਸਿੱਧੂ ਭਾਜਪਾ ਦੇ ਨਹੀਂ ਹੋ ਸਕਦੇ ਤਾਂ ਉਹ ਕਿਸੇ ਹੋਰ ਦੇ …
Read More »ਕੇਜਰੀਵਾਲ ਨੇ ਹਰਿਮੰਦਰ ਸਾਹਿਬ ਵਿਖੇ ਭੁੱਲ ਬਖਸ਼ਾਈ
ਲੰਗਰ ਹਾਲ ਵਿਚ ਕੀਤੀ ਬਰਤਨ ਸਾਫ ਕਰਨ ਦੀ ਸੇਵਾ ਅਮ੍ਰਿਤਸਰ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਇਥੇ ਆ ਕੇ ਮਨ ਨੂੰ ਸ਼ਾਂਤੀ ਮਿਲੀ ਹੈ। ਕੇਜਰੀਵਾਲ ਨੇ ਕਿਹਾ ਕਿ ਯੂਥ ਮੈਨੀਫੈਸਟੋ ਜਾਰੀ ਕਰਨ ਸਮੇਂ ਸਾਡੇ …
Read More »ਕੇਜਰੀਵਾਲ ਵਿਰੁੱਧ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ
ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੁਆਫੀ ਮੰਗਣ ਤੇ ਸੇਵਾ ਕਰਨ ਆਏ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਖ-ਵੱਖ ਥਾਵਾਂ ‘ਤੇ ਵਿਰੋਧ ਵੀ ਹੋਇਆ। ਪਹਿਲਾਂ ਏਅਰਪੋਰਟ ਦੇ ਬਾਹਰ ਅਰਵਿੰਦ ਕੇਜਰੀਵਾਲ ਵਾਪਸ ਜਾਓ ਦੇ ਨਾਅਰੇ ਲੱਗੇ। ਕਈ ਜਥੇਬੰਦੀਆਂ ਵੱਲੋਂ ਸਰਕਟ ਹਾਊਸ ਦੇ ਬਾਹਰ ਉਨ੍ਹਾਂ ਨੂੰ …
Read More »ਦਿੱਲੀ ‘ਚ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ‘ਤੇ ਰੋਕ
ਹੁਣ ਸੜਕਾਂ ‘ਤੇ ਨਹੀਂ ਦਿਸਣਗੇ ਪੁਰਾਣੇ ਡੀਜ਼ਲ ਵਾਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੁਰਾਣੇ ਡੀਜ਼ਲ ਵਾਹਨਾਂ ਨੂੰ ਲੈ ਕੇ ਵੱਡਾ ਫੈਸਲਾ ਦੇ ਦਿੱਤਾ ਹੈ। ਐਨ.ਜੀ.ਟੀ. ਦੇ ਫੈਸਲੇ ਤੋਂ ਬਾਅਦ 10 ਸਾਲ ਤੋਂ ਜ਼ਿਆਦਾ ਪੁਰਾਣੇ ਡੀਜ਼ਲ ਵਾਹਨਾਂ ਦਾ ਡੀ-ਰਜਿਸਟਰੇਸ਼ਨ ਹੋਏਗਾ। ਇਸ ਦਾ ਸਿੱਧਾ ਮਤਲਬ ਹੈ ਕਿ ਸੜਕਾਂ ਤੋਂ 10 …
Read More »