Breaking News
Home / Mehra Media (page 3627)

Mehra Media

ਸਰਦਾਰ ਤੋਂ ਖੋਹੀ ਕਪਤਾਨੀ

ਨਵੀਂ ਦਿੱਲੀ : ਹਾਕੀ ਇੰਡੀਆ ਨੇ ਰੀਓਓਲੰਪਿਕਲਈਮਰਦਾਂ ਦੀ ਹਾਕੀ ਟੀਮਦੀਕਪਤਾਨੀਸਰਦਾਰ ਸਿੰਘ ਤੋਂ ਖੋਹ ਕੇ ਟੀਮ ਦੇ ਗੋਲਕੀਪਰਪੀਆਰਸ਼੍ਰੀਜੇਸ਼ ਨੂੰ ਦੇ ਦਿੱਤੀ ਹੈ। ਰਾਜਧਾਨੀ ‘ਚ ਹੋਏ ਹਾਕੀ ਇੰਡੀਆ ਦੇ ਇਕ ਸਮਾਗਮ ‘ਚ ਇਸ ਦਾਐਲਾਨਕੀਤਾ ਗਿਆ। ਪੀਆਰਸ਼੍ਰੀਜੇਸ਼ ਨੂੰ ਚੈਂਪੀਅਨਜ਼ ਟਰਾਫੀ ‘ਚ ਟੀਮਵੱਲੋਂ ਕੀਤੇ ਗਏ ਸ਼ਾਨਦਾਰਪ੍ਰਦਰਸ਼ਨਦਾਫ਼ਾਇਦਾਮਿਲਿਆ ਹੈ। ਉਨ੍ਹਾਂ ਦੀਕਪਤਾਨੀਵਿਚਟੀਮ ਨੇ 38 ਸਾਲ ਦੇ ਇਤਿਹਾਸਵਿਚਆਪਣਾਸਰਬੋਤਮਪ੍ਰਦਰਸ਼ਨਕਰਦਿਆਂ …

Read More »

ਸ਼ੀਲਾ ਦੀਕਸ਼ਤ ਹੋਵੇਗੀ ਯੂ.ਪੀ. ‘ਚ ਕਾਂਗਰਸ ਵੱਲੋਂ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ

ਲਖਨਊ/ਬਿਊਰੋ ਨਿਊਜ਼ : ਯੂ.ਪੀ. ਵਿਧਾਨ ਸਭਾ ਚੋਣਾਂ 2017 ਦੀਆਂ ਤਿਆਰੀਆਂ ਵਿਚ ਜੁਟੀ ਕਾਂਗਰਸ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੂੰ ਯੂ.ਪੀ. ਲਈ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ। ਅੱਜ ਗੁਲਾਮ ਨਬੀ ਆਜ਼ਾਦ ਨੇ ਪ੍ਰੈਸ ਕਾਨਫਰੰਸ ਕਰਕੇ ਸ਼ੀਲਾ ਦੀਕਸ਼ਤ ਦੇ ਨਾਮ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ …

Read More »

ਸੀਬੀਆਈ ਨੂੰ ਸਿੱਖ ਕਤਲੇਆਮ ਦੀ ਜਾਂਚ ਲਈ ਆਖ਼ਰੀ ਮੌਕਾ

ਨਵੀਂ ਦਿੱਲੀ : ਦਿੱਲੀ ਦੀ ਕੜਕੜਡੂਮਾ ਅਦਾਲਤ ਨੇ 1984 ਦੇ ਸਿੱਖ ਕਤਲੇਆਮ ‘ਚ ਨਾਮਜ਼ਦ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਪਹਿਲਾਂ ਦਿੱਤੀ ਕਲੀਨ ਚਿੱਟ ਦੇ ਮਾਮਲੇ ਵਿੱਚ ਸੀਬੀਆਈ ਨੂੰ ਦੋ ਮਹੀਨੇ ਵਿੱਚ ਜਾਂਚ ਪੂਰੀ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਇਨਸਾਫ਼ ਦੇਣ ਵਿੱਚ ਦੇਰੀ ਇਨਸਾਫ਼ ਨਾ ਦੇਣ ਦੇ ਬਰਾਬਰ ਹੈ। …

Read More »

ਕਸ਼ਮੀਰ ਵਿਚ ਤਣਾਅ ਦਾ ਮਾਹੌਲ

ਮ੍ਰਿਤਕਾਂ ਦੀ ਗਿਣਤੀ ਵਧ ਕੇ 35 ਹੋਈ; ਕਰਫਿਊ ਜਾਰੀ ਸ੍ਰੀਨਗਰ/ਬਿਊਰੋ ਨਿਊਜ਼ ਕਸ਼ਮੀਰ ਵਿਚ ਲਗਾਤਾਰ ਦੂਜੇ ਦਿਨ ਤਣਾਅ ਦਾ ਮਾਹੌਲ ਰਿਹਾ ਅਤੇ ਹਿੰਸਾ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 35 ਹੋ ਗਈ ਹੈ। ਇਨ੍ਹਾਂ ਵਿਚ ਇਕ ਪੁਲਿਸ ਕਰਮੀ ਵੀ ਸ਼ਾਮਲ ਹੈ। ਸ਼ਨਿਚਰਵਾਰ ਨੂੰ ਹਿੰਸਾ ਦੌਰਾਨ ਲਾਪਤਾ ਹੋਏ ਤਿੰਨ ਪੁਲਿਸ ਮੁਲਾਜ਼ਮਾਂ …

Read More »

ਸੁਰੱਖਿਆ ਬਲ ਤਾਕਤ ਦੀ ਵਰਤੋਂ ਸੰਜਮ ਨਾਲ ਕਰਨ : ਰਾਜਨਾਥ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ‘ਚ ਕਸ਼ਮੀਰ ਦੇ ਮੌਜੂਦਾ ਹਲਾਤ ਬਾਰੇ ਇਥੇ ਕੇਂਦਰੀ ਮੰਤਰੀਆਂ ਅਤੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਹੋਈ, ਜਿਸ ਵਿਚ ਕਸ਼ਮੀਰ ਵਿਚ ਸੁਰੱਖਿਆ ਬਲਾ ਨੂੰ ਸੰਜਮ ਦੇ ਨਾਲ ਤਾਕਤ ਦਾ ਇਸਤੇਮਾਲ ਕਰਨ ਅਤੇ ਅਮਰਨਾਥ ਯਾਤਰਾ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ …

Read More »

ਮੋਦੀ ਸਰਕਾਰ ਨੂੰ ਇੱਕ ਹੋਰ ਵੱਡਾ ਝਟਕਾ

ਸੁਪਰੀਮ ਕੋਰਟ ਨੇ ਅਰੁਣਾਂਚਲ ਪ੍ਰਦੇਸ਼ ‘ਚ ਕਾਂਗਰਸ ਸਰਕਾਰ ਕੀਤੀ ਬਹਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅਰੁਣਾਂਚਲ ਪ੍ਰਦੇਸ਼ ਵਿੱਚ ਫਿਰ ਤੋਂ ਕਾਂਗਰਸ ਸਰਕਾਰ ਬਹਾਲ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ 15 ਦਸੰਬਰ ਵਾਲੀ ਸਥਿਤੀ ਬਹਾਲ ਕਰਨ ਲਈ ਕਿਹਾ ਹੈ। ਅਦਾਲਤ ਨੇ ਰਾਜਪਾਲ ਵੱਲੋਂ ਬੁਲਾਏ ਗਏ ਵਿਧਾਨ ਸਭਾ ਇਜਲਾਸ ਨੂੰ …

Read More »

ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ‘ਤੇ ਕਰਾਰਾ ਥੱਪੜ : ਕੇਜਰੀਵਾਲ

ਨਵੀਂ ਦਿੱਲੀ  : ਅਰੁਣਾਂਚਲ ਪ੍ਰਦੇਸ਼ ‘ਤੇ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਭਾਜਪਾ ਤੇ ਮੋਦੀ ਸਰਕਾਰ ‘ਤੇ ਹਮਲੇ ਤੇਜ਼ ਕਰ ਦਿੱਤੇ ਹਨ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਇਹ ਫੈਸਲਾ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ‘ਤੇ ਕਰਾਰਾ ਥੱਪੜ ਹੈ। ਇਸ ਤੋਂ ਉਹ ਸਿੱਖਣਗੇ ਤੇ ਜਮਹੂਰੀ …

Read More »

’84 ਬਾਰੇ ਐਸਆਈਟੀ ਦੇ ਚੇਅਰਮੈਨ ਦਾ ਤਬਾਦਲਾ

ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਨਵੰਬਰ ’84 ઠਦੇ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਦੇ ਚੇਅਰਮੈਨ ਸੀਨੀਅਰ ਆਈਪੀਐਸ ਅਧਿਕਾਰੀ ਪ੍ਰਮੋਦ ਅਸਥਾਨਾ ਦਾ ਅਚਾਨਕ ਤਬਾਦਲਾ ਕਰ ਦਿੱਤਾ ਤੇ ઠਉਨ੍ਹਾਂ ਦੀ ਥਾਂ ਨਵਾਂ ਚੇਅਰਮੈਨ ਲਾਇਆ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨੀ ਸੈੱਲ ਦੇ ਅਹੁਦੇਦਾਰ …

Read More »

ਸਿੱਖਾਂ ਬਾਰੇ ਚੁਟਕਲਿਆਂ ‘ਤੇ ਸੁਪਰੀਮ ਕੋਰਟ ਸਖ਼ਤ

ਨਵੀਂ ਦਿੱਲੀ : ਸਿੱਖਾਂ ਦਾ ਮਜ਼ਾਕ ਬਣਾਉਣ ਵਾਲੇ ਚੁਟਕਲਿਆਂ ‘ਤੇ ਰੋਕ ਲਾਉਣ ਲਈ ਸੁਪਰੀਮ ਕੋਰਟ ਨੇ ਵਿਸ਼ੇਸ਼ ਹੁਕਮ ਦਿੱਤੇ ਹਨ। ਚੁਟਕਲਿਆਂ ‘ਤੇ ਰੋਕ ਲਾਉਣ ਲਈ ਸੁਝਾਵਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ 6 ਹਫਤਿਆਂ ਦਾ ਸਮਾਂ ਦਿੱਤਾ ਹੈ। ਸਿੱਖ ਭਾਈਚਾਰੇ ਦਾ ਮਜ਼ਾਕ ਉਡਾਉਣ ‘ਤੇ ਰੋਕ ਲਾਉਣ ਵਾਲੀ ਪਟੀਸ਼ਨ ‘ਤੇ ਸੁਣਵਾਈ …

Read More »

ਕਾਂਗਰਸ ਨੇ ਰਾਜ ਬੱਬਰ ਨੂੰ ਯੂਪੀ ਦੀ ਕਮਾਂਡ ਸੌਂਪੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਯੂਪੀ ਦੀ ਵਿਧਾਨ ਸਭਾ ਚੋਣ ਵਿਚ ਕਾਂਗਰਸ ਨੇ ਸੂਬੇ ਸੰਗਠਨ ਦੀ ਕਮਾਂਡ ਉਤਰਾਖੰਡ ਤੋਂ ਰਾਜ ਸਭਾ ਮੈਂਬਰ ਰਾਜ ਬੱਬਰ ਨੂੰ ਸੌਂਪਣ ਦਾ ਐਲਾਨ ਕਰ ਦਿੱਤਾ ਹੈ। ਕਿਸੇ ਖਾਸ ਜਾਤੀ ਸਮੀਕਰਨ ਵਿਚ ਫਿਟ ਨਾ ਬੈਠਣ ਵਾਲੇ ਬੱਬਰ ਨੂੰ ਕਾਂਗਰਸ ਨੇ ਆਪਣੀਆਂ ਸਿਆਸੀ ਚੁਣੌਤੀਆਂ ਵਿਚਾਲੇ ਸਭ ਤੋਂ ਭਰੋਸਾ …

Read More »