ਪਹਿਲਾਂ ਵੀ ਆ ਚੁੱਕੇ ਹਨ ਧਮਕੀ ਭਰੇ ਫੋਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਮਾਮਲੇ ਵਿੱਚ ਵਿਜੇਂਦਰ ਗੁਪਤਾ ਦੀ ਰਿਪੋਰਟ ‘ਤੇ ਦਿੱਲੀ ਪੁਲਿਸ ਤਫਤੀਸ਼ ਕਰ ਰਹੀ ਹੈ। ਅਣਪਛਾਤੇ ਨੰਬਰ ਤੋਂ ਇਹ ਧਮਕੀ ਭਰਿਆ ਫੋਨ …
Read More »ਯੂਪੀ ‘ਚ ਪ੍ਰਿਅੰਕਾ ਨੂੰ ਮਿਲ ਰਹੀ ਹੈ ਵੱਡੀ ਜ਼ਿੰਮੇਵਾਰੀ
ਗੁਲਾਮ ਨਬੀ ਆਜ਼ਾਦ ਦੇ ਘਰ ਹੋਈ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਯੂ.ਪੀ. ਇੰਚਾਰਜ ਗੁਲਾਮ ਨਬੀ ਆਜ਼ਾਦ ਦੇ ਘਰ ਹੋਈ ਅਹਿਮ ਮੀਟਿੰਗ ਵਿੱਚ ਪ੍ਰਿਅੰਕਾ ਗਾਂਧੀ ਸ਼ਾਮਲ ਹੋਏ। ਡੇਢ ਘੰਟੇ ਚੱਲੀ ਇਸ ਮੀਟਿੰਗ ਵਿੱਚ ਯੂ.ਪੀ. ਦੇ ਰਾਜਨੀਤਕ ਹਾਲਾਤ ‘ਤੇ ਚਰਚਾ ਕੀਤੀ ਗਈ। ਇਸ ਨਾਲ ਉਨ੍ਹਾਂ ਗੱਲਾਂ ਦੀ ਹੋਰ ਪੁਸ਼ਟੀ ਹੋ ਗਈ …
Read More »ਕਸ਼ਮੀਰ ਹਿੰਸਾ ਸਬੰਧੀ ਨਰਿੰਦਰ ਮੋਦੀ ਨੇ ਕੀਤੀ ਮੀਟਿੰਗ
ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜੰਮੂ ਕਸ਼ਮੀਰ ਦੀ ਹਾਲਤ ਸਬੰਧੀ ਇਕ ਉਚ ਪੱਧਰੀ ਮੀਟਿੰਗ ਕੀਤੀ ਹੈ। ਇਹ ਮੀਟਿੰਗ ਕਰੀਬ ਦੋ ਘੰਟੇ ਤੱਕ ਚਲੀ। ਇਸ ਵੱਡੇ ਪੱਧਰ ਦੀ ਮੀਟਿੰਗ ਵਿਚ ਖੁਫੀਆ ਵਿਭਾਗ ਅਤੇ ਐਨਐਸਏ ਮੁਖੀ ਵੀ ਸ਼ਾਮਲ ਹੋਏ। ਮੀਟਿੰਗ …
Read More »ਬੁਰਹਾਨ ਦੀ ਮੌਤ ਤੋਂ ਬਾਅਦ ਸੁਲਗੀ ਵਾਦੀ ਮੌਤਾਂ ਦੀ ਗਿਣਤੀ 30 ਤੱਕ ਪਹੁੰਚੀ
ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਵਿੱਚ ਲਗਾਤਾਰ 5ਵੇਂ ਦਿਨ ਵੀ ਹਿੰਸਾ ਦਾ ਦੌਰ ਜਾਰੀ ਹੈ। ਦੱਖਣੀ ਕਸ਼ਮੀਰ ਦੇ 10 ਜ਼ਿਲ੍ਹਿਆਂ ਵਿੱਚ ਕਰਫਿਊ ਲੱਗਾ ਹੈ ਪਰ ਫਿਰ ਵੀ ਪ੍ਰਦਰਸ਼ਨਕਾਰੀ ਸੜਕਾਂ ‘ਤੇ ਹਨ। ਅੱਤਵਾਦੀ ਬੁਰਹਾਨ ਵਾਨੀ ਦੇ ਮਾਰੇ ਜਾਣ ਤੋਂ ਬਾਅਦ ਹੁਣ ਤੱਕ 30 ਵਿਅਕਤੀ ਇਸ ਵਿਰੋਧ ਵਿੱਚ ਆਪਣੀ ਜਾਨ ਗੁਆ ਚੁੱਕੇ ਹਨ। …
Read More »ਰਵਨੀਤ ਬਿੱਟੂ ਵੱਲੋਂ ਕੇਜਰੀਵਾਲ ‘ਤੇ ਗੰਭੀਰ ਦੋਸ਼
ਕਿਹਾ, ਕੇਜਰੀਵਾਲ ਪੰਜਾਬ ਨੂੰ ਤੋੜਨਾ ਚਾਹੁੰਦੇ ਹਨ ਲੁਧਿਆਣਾ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਕਾਂਗਰਸ ਦੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਹੈ ਕਿ ਪਾਕਿਸਤਾਨ ਵਿੱਚ ਬੈਠੀ ਆਈ.ਐਸ.ਆਈ. ਤੇ ਵਿਦੇਸ਼ਾਂ ਵਿੱਚ ਬੈਠੇ ਆਕਾ ਜੋ ਬੋਲਦੇ ਹਨ, ਕੇਜਰੀਵਾਲ ਵੀ ਉਹ …
Read More »ਕੁਪਵਾੜਾ ‘ਚ ਮੁਕਾਬਲੇ ਦੌਰਾਨ ਭਾਰਤੀ ਜਵਾਨਾਂ ਨੇ ਦੋ ਅੱਤਵਾਦੀ ਮਾਰ ਮੁਕਾਏ
ਇਕ ਜਵਾਨ ਨੇ ਵੀ ਪਾਈ ਸ਼ਹੀਦੀ ਜੰਮੂ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਭਾਰਤੀ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ। ਜ਼ਿਕਰਯੋਗ ਹੈ ਕਿ ਘੁਸਪੈਠੀਆਂ ਨੂੰ ਫੜਨ ਲਈ ਫੌਜ …
Read More »ਫੂਲਕਾ ਨੇ ਸੇਵਾ ਕਰਕੇ ਭੁੱਲ ਬਖ਼ਸ਼ਾਈ
‘ਯੂਥ ਮੈਨੀਫੈਸਟੋ’ ਦੇ ਮੁੱਖ ਪੰਨੇ ਦੀ ਤਸਵੀਰ ਬਣ ਗਈ ਸੀ ਸਿਆਸੀ ਮੁੱਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਐਚ.ਐਸ. ਫੂਲਕਾ ਨੇ ਐਤਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮ ਦਾਸ ਲੰਗਰ ਵਿੱਚ ਭਾਂਡਿਆਂ ਅਤੇ ਬਾਅਦ ਵਿੱਚ ਜੋੜਾ ਘਰ ਵਿੱਚ ਸੇਵਾ ਕੀਤੀ। ਉਨ੍ਹਾਂ ਸਵੇਰੇ ਤਿੰਨ ਤੋਂ ਪੰਜ …
Read More »ਸੁਰਜੀਤ ਜਿਆਣੀ ਫਿਰ ਆਏ ਚਰਚਾ ‘ਚ
ਕਿਹਾ, ‘ਪੈਸੇ ਦੇ ਕੇ ਬੰਦਾ ਮਰਵਾ ਲਓ’ ਹੁਸ਼ਿਆਰਪੁਰ/ਬਿਊਰੋ ਨਿਊਜ਼ ਪੰਜਾਬ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਇੱਕ ਵਾਰ ਫਿਰ ਆਪਣੇ ਬਿਆਨ ਕਾਰਨ ਚਰਚਾ ਵਿੱਚ ਆ ਗਏ ਹਨ। ਇਸ ਵਾਰ ਸ਼ਰਾਬ ਨਹੀਂ ਆਪਣੇ ਹੀ ਵਿਭਾਗ ਦੀ ਨਾਲਾਇਕੀ ‘ਤੇ ਉਨ੍ਹਾਂ ਕਿਹਾ, “ਇਹ ਭਾਰਤ ਹੈ, ਇੱਥੇ ਪੈਸੇ ਦੇ ਕੇ ਬੰਦਾ ਮਰਵਾ ਲਵੋ ਤੁਸੀਂ …
Read More »ਸੰਗਤ ਲਈ ਔਖੇ ਹੋਏ ਬਾਦਲ ਦੇ ਦਰਸ਼ਨ
ਆਪਣੀਆਂ ਫਰਿਆਦਾਂ ਲੈ ਕੇ ਪਹੁੰਚੇ ਲੋਕ ਮੁੱਖ ਮੰਤਰੀ ਕੋਲ ਨਾ ਪਹੁੰਚ ਸਕੇ ਫਰੀਦਕੋਟ/ਬਿਊਰੋ ਨਿਊਜ਼ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲੰਬੀ ਵਿੱਚ ਕੀਤੇ ਗਏ ਸੰਗਤ ਦਰਸ਼ਨ ਦੌਰਾਨ ਆਮ ਲੋਕ ਮੁੱਖ ਮੰਤਰੀ ਤੱਕ ਨਹੀਂ ਪਹੁੰਚ ਸਕੇ। ਇੱਕ ਅੰਗਹੀਣ ਔਰਤ ਪੁਲਿਸ ਦੇ ਬੈਰੀਕੇਡ ਟੱਪ ਅਗਲੇ ਵਿਅਕਤੀਆਂ ਵਿਚ ਤਾਂ ਪਹੁੰਚ ਗਈ ਪਰ ਮੁੱਖ …
Read More »ਬਗਾਵਤ ਨੂੰ ਰੋਕਣ ਲਈ ਕੈਪਟਨ ਦਾ ਨਵਾਂ ਪੈਂਤੜਾ
ਬਗਾਵਤ ਨਾ ਕਰਨ ਵਾਲਿਆਂ ਨੂੰ ਪਾਰਟੀ ਹੋਰ ਅਹੁਦੇ ਦੇਵੇਗੀ ਸੰਗਰੂਰ/ਬਿਊਰੋ ਨਿਊਜ਼ 2017 ਵਿਧਾਨ ਸਭਾ ਚੋਣਾਂ ਵਿੱਚ ਬਗਾਵਤ ਨੂੰ ਰੋਕਣ ਦਾ ਪੰਜਾਬ ਕਾਂਗਰਸ ਨੇ ਇੱਕ ਨਵਾਂ ਫਾਰਮੂਲਾ ਲੱਭਿਆ ਹੈ। ਇਸ ਵਿੱਚ ਟਿਕਟ ਦੇ ਚਾਹਵਾਨਾਂ ਨੂੰ ਆਪਣੀ ਐਪਲੀਕੇਸ਼ਨ ਨਾਲ ਇੱਕ ਐਫੀਡੇਟਿਵ ਦੇਣਾ ਪਵੇਗਾ। ਇਸ ਵਿੱਚ ਚਾਹਵਾਨ ਉਮੀਦਵਾਰ ਲਿਖੇਗਾ ਕਿ ਜੇਕਰ ਉਸ ਨੂੰ …
Read More »