ਨਵੀਂ ਦਿੱਲੀ/ਬਿਊਰੋ ਨਿਊਜ਼ ਫੌਜ ਦੇ ਇਕ ਸੀਨੀਅਰ ਅਫਸਰ ਨੇ ਕਿਹਾ ਹੈ ਕਿ ਭਾਰਤ-ਪਾਕਿ ਸਰਹੱਦ ‘ਤੇ 200 ਤੋਂ ਜ਼ਿਆਦਾ ਹਥਿਆਰਬੰਦ ਅੱਤਵਾਦੀ ਜੰਮੂ-ਕਸ਼ਮੀਰ ਵਿੱਚ ਘੁਸਪੈਠ ਦੀ ਫਿਰਾਕ ਵਿੱਚ ਹਨ। ਉਧਰ, ਫੌਜ ਦੇ ਜਵਾਨ ਇਸ ਘੁਸਪੈਠ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹਨ। 16 ਕੋਰ ਦੇ ਜਨਰਲ ਅਫਸਰ ਕਮਾਂਡਿੰਗ ਲੈਫਟੀਨੈਂਟ ਜਨਰਲ ਆਰ.ਆਰ. ਨਿੰਭੋਰਕਰ …
Read More »ਨਰਿੰਦਰ ਮੋਦੀ ਨੇ 19 ਹੋਰ ਮੰਤਰੀ ਬਣਾਏ
ਪੰਜ ਮੰਤਰੀਆਂ ਨੇ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਕੈਬਨਿਟ ਦਾ ਵਿਸਥਾਰ ਕਰਦਿਆਂ 19 ਹੋਰ ਮੰਤਰੀ ਬਣਾਏ ਹਨ। ਇਹ ਮੰਤਰੀ ਉੱਤਰ ਪ੍ਰਦੇਸ਼, ਰਾਜਸਥਾਨ, ਗੁਜਰਾਤ, ਬੰਗਾਲ, ਮਹਾਰਾਸ਼ਟਰ, ਮੱਧ ਪ੍ਰਦੇਸ਼, ਝਾਰਖੰਡ, ਉੱਤਰਾਖੰਡ, ਕਰਨਾਟਕਾ ਤੇ ਆਸਾਮ ਵਿੱਚੋਂ ਲਏ ਗਏ ਹਨ। ਮੋਦੀ ਕੈਬਨਿਟ ਵਿੱਚ ਰਾਜ ਮੰਤਰੀ ਪ੍ਰਕਾਸ਼ ਜਾਵਡੇਕਰ …
Read More »ਮੋਦੀ ਦੀ ‘ਮਨ ਕੀ ਬਾਤ’ ਦੇ ਮੁਕਾਬਲੇ ਕੇਜਰੀਵਾਲ ਦਾ ਹੋਵੇਗਾ ‘ਟਾਕ ਟੂ ਏ.ਕੇ’
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਚ ਰਾਜਨੀਤਕ ਰਿਸ਼ਤਿਆਂ ਵਿਚਲੀ ਕੜਵਾਹਟ ਅਕਸਰ ਦੇਖਣ ਨੂੰ ਮਿਲਦੀ ਹੈ ਪਰ ਹੁਣ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਸ ਦੇ ਸਟਾਇਲ ਵਿੱਚ ਹੀ ਜਵਾਬ ਦੇਣ ਦਾ ਗੁਰ ਸਿੱਖ ਲਿਆ ਹੈ। ਕੇਜਰੀਵਾਲ ਵੀ ਹੁਣ ਮੋਦੀ ਦੀ ਤਰਜ਼ …
Read More »ਸੁਖਬੀਰ ਬਾਦਲ ਫਰੀਦਕੋਟ ਦੀ ਅਦਾਲਤ ‘ਚ ਹੋਏ ਪੇਸ਼
ਅਗਲੀ ਸੁਣਵਾਈ 19 ਅਗਸਤ ਨੂੰ ਫ਼ਰੀਦਕੋਟ/ਬਿਊਰੋ ਨਿਊਜ਼ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਫਰੀਦਕੋਟ ਦੀ ਅਦਾਲਤ ਵਿਚ ਨਿੱਜੀ ਤੌਰ ‘ਤੇ ਪੇਸ਼ ਹੋਏ ਹਨ। ਪਹਿਲਾਂ ਉਹਨਾਂ ਨੂੰ ਅਦਾਲਤ ਨੇ 10 ਸਾਲ ਪੁਰਾਣੇ ਮਾਮਲੇ ਵਿਚ ਬਰੀ ਕਰ ਦਿੱਤਾ ਸੀ ਤੇ ਨਰੇਸ਼ ਸਹਿਗਲ ਨੇ ਦੁਬਾਰਾ ਅਪੀਲ ਦਰਜ ਕਰਵਾ ਦਿੱਤੀ ਸੀ। …
Read More »ਕਾਂਗਰਸ ਤੇ ਆਮ ਆਦਮੀ ਪਾਰਟੀ ਇਕ ਸਿੱਕੇ ਦੇ ਦੋ ਪਾਸੇ : ਬਾਦਲ
ਕੁਝ ਸਿਆਸੀ ਧਿਰਾਂ ਸੂਬੇ ਦਾ ਅਮਨ ਭੰਗ ਕਰਨ ਦੀ ਫਿਰਾਕ ‘ਚ ਬਟਾਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ‘ਆਪ’ ਦੇ ਚੋਣ ਮਨੋਰਥ ਪੱਤਰ ਨੂੰ ਹਵਾਈ ਮਹਿਲ ਦੱਸਿਆ ਹੈ। ਬਾਦਲ ਨੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਉਹ ਪੰਜਾਬ ਦੇ ਪਾਣੀਆਂ ਨਾਲ ਸਬੰਧਤ ਸਭ ਤੋਂ ਅਹਿਮ …
Read More »ਪ੍ਰਿਯੰਕਾ ਗਾਂਧੀ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ
ਉਤਰ ਪ੍ਰਦੇਸ਼ ‘ਚ ਲੜ ਸਕਦੀ ਹੈ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਬੇਟੀ ਪ੍ਰਿਯੰਕਾ ਗਾਂਧੀ ਨੂੰ 2017 ਵਿਚ ਹੋਣ ਵਾਲੀਆਂ ਯੂਪੀ ਵਿਧਾਨ ਸਭਾ ਚੋਣਾਂ ਵਿਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਇਸ ਸਬੰਧੀ ਫੈਸਲਾ ਬਹੁਤ ਜਲਦ ਲਿਆ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਪ੍ਰਿਯੰਕਾ ਗਾਂਧੀ ਯੂਪੀ …
Read More »ਦਿੱਲੀ ਅਤੇ ਪੰਜਾਬ ‘ਚ ਹਾਈ ਅਲਰਟ ਤਿੰਨ ਕਾਰਾਂ ‘ਚ ਪੰਜਾਬ ਪਹੁੰਚੇ ਅੱਤਵਾਦੀ
ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਅੱਜ ਦਿੱਲੀ ਤੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕੀਤਾ ਹੈ। ਏਜੰਸੀ ਨੂੰ ਮਿਲੀ ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਦੀਆਂ ਤਿੰਨ ਕਾਰਾਂ ਵਿੱਚ ਵੱਡੀ ਮਾਤਰਾ ‘ਚ ਗੋਲਾ ਬਾਰੂਦ ਤੇ ਹਥਿਆਰ ਲੈ ਕੇ 4 ਅੱਤਵਾਦੀ ਪੰਜਾਬ ਦੇ ਰਸਤੇ ਤੋਂ ਦਿੱਲੀ ਵੱਲ ਵਧ ਰਹੇ ਹਨ। ਦੱਸਿਆ ਜਾ ਰਿਹਾ …
Read More »ਆਮ ਆਦਮੀ ਪਾਰਟੀ ਪੰਜਾਬ ਦੀਆਂ 110 ਸੀਟਾਂ ‘ਤੇ ਜਿੱਤ ਹਾਸਿਲ ਕਰੇਗੀ : ਕੇਜਰੀਵਾਲ’ਆਪ’ ਨੇ ਸਿੱਖ ਕੌਮ ਤੋਂ ਮੰਗੀ ਮੁਆਫੀ
ਖੰਨਾ/ਬਿਊਰੋ ਨਿਊਜ਼ ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਖੰਨਾ ‘ਚ ਵੱਡੇ ਇਕੱਠ ਨੂੰ ਸੰਬੋਧਿਤ ਕਰਦਿਆਂ ਦਾਅਵਾ ਕੀਤਾ ਕੇ ਹੁਣ ਨਵੇਂ ਸਰਵੇ ਅਨੁਸਾਰ ਆਮ ਆਦਮੀ ਪਾਰਟੀ ਪੰਜਾਬ ਦੀਆਂ 110 ਸੀਟਾਂ ਜਿੱਤਣ ਜਾ ਰਹੀ ਹੈ ।ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਉਮੀਦ ਨਜ਼ਰ ਆ …
Read More »ਮੋਦੀ ਕੈਬਨਿਟ ਵਿਚ ਫੇਰਬਦਲ ਭਲਕੇ ਨਵੇਂ ਚਿਹਰਿਆਂ ਨੂੰ ਮੌਕਾ ਮਿਲਣ ਦੀ ਸੰਭਾਵਨਾ
ਨਵੀਂ ਦਿੱਲੀ/ਬਿਊਰੋ ਨਿਊਜ਼ ਮੋਦੀ ਮੰਤਰੀ ਮੰਡਲ ਦਾ ਭਲਕੇ ਮੰਗਲਵਾਰ ਨੂੰ ਵਿਸਥਾਰ ਹੋਣ ਜਾ ਰਿਹਾ ਹੈ। ਇਸ ਵਾਰ ਵੱਡੀ ਫੇਰਬਦਲ ਹੋਣ ਦੀ ਸੰਭਾਵਨਾ ਹੈ। ਕੁਝ ਨਵੇਂ ਚਿਹਰੇ ਇਸ ਵਿਚ ਸ਼ਾਮਲ ਹੋ ਸਕਦੇ ਹਨ ਅਤੇ ਕੁਝ ਦੀ ਤਰੱਕੀ ਹੋ ਸਕਦੀ ਹੈ। ਅਜਿਹਾ ਵੀ ਕਿਹਾ ਜਾ ਰਿਹਾ ਹੈ ਕਿ ਖਰਾਬ ਪ੍ਰਦਰਸ਼ਨ ਦੇ ਕਾਰਨ …
Read More »ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਸਿਆਸਤ ਮਘਾਈ
ਕਿਹਾ, ਪੰਜਾਬ ‘ਚ ਉਹ ਰਾਜਨੀਤੀ ਕਰਨ ਨਹੀਂ ਆਏ ਬਲਕਿ ਰਾਜਨੀਤੀ ਬਦਲਣ ਲਈ ਆਏ ਹਨ ਗੁਰਦਾਸਪੁਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਸਿਆਸਤ ਮਘਾ ਦਿੱਤੀ ਹੈ। ਐਤਵਾਰ ਨੂੰ ਅੰਮ੍ਰਿਤਸਰ ਵਿੱਚ ਨੌਜਵਾਨਾਂ ਲਈ ਚੋਣ ਮੈਨੀਫੈਸਟੋ ਜਾਰੀ ਕਰਕੇ ਅੱਜ ਉਹ ਗੁਰਦਾਸਪੁਰ ਪਹੁੰਚੇ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਹੱਲਾਸ਼ੇਰੀ …
Read More »