ਇੰਦਰਾਣੀ ਮੇਰੇ ਸਾਹਮਣੇ ਦਬਾਇਆ ਸੀ ਸ਼ੀਨਾ ਦਾ ਗਲਾ :ਸ਼ਿਆਮਵਰ ਰਾਏ ਮੁੰਬਈ : ਸ਼ੀਨਾ ਬੋਰਾ ਕਤਲ ਕੇਸ ‘ਚ ਸਰਕਾਰੀ ਗਵਾਹ ਬਣੇ ਮੁੱਖ ਦੋਸ਼ੀ ਇੰਦਰਾਣੀ ਮੁਖਰਜੀ ਦੇ ਸਾਬਕਾ ਡਰਾਈਵਰ ਸ਼ਿਆਮਵਰ ਰਾਏ ਨੇ ਕੋਰਟ ‘ਚ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਸ਼ਿਆਮਵਰ ਨੇ ਦੱਸਿਆ ਕਿ ਸ਼ੀਨਾ ਦੀ ਹੱਤਿਆ ਇੰਦਰਾਣੀ ਨੇ ਹੀ ਕੀਤੀ ਹੈ। ਜਦਕਿ ਉਸ …
Read More »ਡੇਰਾ ਸਿਰਸਾ ਮੁਖੀ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ
ਰਾਮ ਰਹੀਮ ਦੀਆਂ ਦੋ ਪਟੀਸ਼ਨਾਂ ਖ਼ਾਰਜ ਨਵੀਂ ਦਿੱਲੀ: ਕਥਿਤ ਬਲਾਤਕਾਰ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਦੋ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ ਹਨ। ਸੁਪਰੀਮ ਕੋਰਟ ਦੇ ਇਸ ਕਦਮ ਨਾਲ ਡੇਰਾ ਸਿਰਸਾ ਨੂੰ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਸੁਪਰੀਮ ਕੋਰਟ ਦੇ ਜੱਜ ਜਸਟਿਸ …
Read More »01 July 206,Vancouver
01 July 2016 Main
01 July 2016 GTA
ਪੰਜਾਬ ਸਰਕਾਰ ਦੀ ਭਾਂਡਿਆਂ ਵਾਲੀ ਸਕੀਮ ਵਿਵਾਦਾਂ ‘ਚ ਉਲਝੀ ਭਾਂਡੇ ਖਰੀਦਣ ਦੀ ਪ੍ਰਕਿਰਿਆ ਨੂੰ ਲੱਗੀ ਬਰੇਕ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੀ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਭਾਂਡਿਆਂ ਰਾਹੀਂ ਲੁਭਾਉਣ ਦੀ ਸਕੀਮ ਵਿਵਾਦਾਂ ਵਿੱਚ ਉਲਝ ਗਈ ਹੈ। ਵਿਵਾਦ ਪੰਜਾਬ ਸਰਕਾਰ ਦੇ ਦੋ ਵਿਭਾਗਾਂ ਵਿਚਾਲੇ ਹੈ। ਵਿਭਾਗੀ ਲੜਾਈ ਕਾਰਨ ਫਿਲਹਾਲ ਭਾਂਡੇ ਖਰੀਦਣ ਦੀ ਪ੍ਰਕਿਆ ਰੁਕ ਗਈ ਹੈ। ਅਸਲ ਵਿੱਚ ਸਰਕਾਰ ਨੇ 100 ਕਰੋੜ ਦੇ ਭਾਂਡੇ ਖ਼ਰੀਦਣੇ ਸਨ। ਇਸ …
Read More »ਮਾਇਆਵਤੀ ਨੂੰ ਲੱਗਾ ਇੱਕ ਹੋਰ ਝਟਕਾ ਪਾਰਟੀ ਦੇ ਜਨਰਲ ਸੈਕਟਰੀ ਨੇ ਦਿੱਤਾ ਅਸਤੀਫਾ
ਲਖਨਊ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੀ.ਐਸ.ਪੀ. ਸੁਪਰੀਮੋ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ। ਪਾਰਟੀਆਂ ਦੀਆਂ ਇੱਕ ਤੋਂ ਬਾਅਦ ਇੱਕ ਵਿਕਟਾਂ ਡਿੱਗਣ ਦਾ ਸਿਲਸਲਾ ਜਾਰੀ ਹੈ। ਇੱਕ ਹਫਤੇ ਵਿਚ ਦੋ ਵੱਡੇ ਨਾਮ ਪਾਰਟੀ ਨੂੰ ਅਲਵਿਦਾ ਆਖ ਗਏ ਹਨ। ਪਾਰਟੀ ਦੇ ਜਨਰਲ ਸੈਕਟਰੀ ਤੇ ਬੀ.ਐਸ.ਪੀ. ਸਰਕਾਰ ਵਿਚ ਟਰਾਂਸਪੋਰਟ …
Read More »ਅਫਗਾਨਿਸਤਾਨ ‘ਚ ਆਤਮਘਾਤੀ ਬੰਬ ਧਮਾਕੇ ‘ਚ 40 ਜਵਾਨਾਂ ਦੀ ਮੌਤ
ਕਾਬੁਲ/ਬਿਊਰੋ ਨਿਊਜ਼ ਅਫਗਾਨਿਸਤਾਨ ਵਿੱਚ ਆਤਮਘਾਤੀ ਬੰਬ ਧਮਾਕੇ ਵਿੱਚ 40 ਦੇ ਕਰੀਬ ਜਵਾਨਾਂ ਦੀ ਮੌਤ ਹੋ ਗਈ ਹੈ। ਅੱਤਵਾਦੀਆਂ ਨੇ ਅਫਗਾਨ ਪੁਲਿਸ ਦੇ ਕਾਫਲੇ ਨੂੰ ਕਾਬੁਲ ਵਿੱਚ ਨਿਸ਼ਾਨਾ ਬਣਾਇਆ। ਸਰਕਾਰੀ ਸੂਤਰਾਂ ਮੁਤਾਬਕ ਹਮਲੇ ਦੀ ਜ਼ਿੰਮੇਵਾਰੀ ਤਾਲਿਬਾਨ ਨੇ ਲਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅੱਤਵਾਦੀਆਂ ਨੇ ਇਹ ਧਮਾਕਾ ਕਾਲਾ-ਏ-ਹੈਦਰ ਖਾਨ ਦੇ ਕੰਪਨੀ ਏਰੀਆ …
Read More »ਕੇਂਦਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਧੀਆਂ, ਮੁਲਾਜ਼ਮ ਫਿਰ ਵੀ ਨਾਰਾਜ਼
11 ਜੁਲਾਈ ਤੋਂ ਕਰਨਗੇ ਹੜਤਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਮੋਦੀ ਸਰਕਾਰ ਨੇ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪਿਛਲੇ ਕੱਲ੍ਹ ਮਨਜ਼ੂਰੀ ਦੇ ਦਿੱਤੀ ਹੈ ਪਰ ਫਿਰ ਵੀ ਕੇਂਦਰੀ ਕਰਮਚਾਰੀ ਨਾਰਾਜ਼ ਨਜ਼ਰ ਆ ਰਹੇ ਹਨ। ਤਨਖਾਹ ਵਾਧੇ ਨਾਲ ਇਕ ਕਰੋੜ ਤੋਂ ਵੱਧ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ …
Read More »ਹੁਸ਼ਿਆਰਪੁਰ ‘ਚ ਸੰਗਤ ਦਰਸ਼ਨ ਦੌਰਾਨ ਸੁਖਬੀਰ ਬਾਦਲ ਨੇ ਕਿਹਾ
ਪੰਜਾਬ ਦੇ ਮੁਕਾਬਲੇ ਹਰਿਆਣਾ ‘ਚ ਨਸ਼ਾ ਕਿਤੇ ਵੱਧ ਹੁਸ਼ਿਆਰਪੁਰ/ਬਿਊਰੋ ਨਿਊਜ਼ “ਪੰਜਾਬ ਦੇ ਮੁਕਾਬਲੇ ਹਰਿਆਣਾ ਵਿੱਚ ਨਸ਼ਾ ਕਿਤੇ ਜ਼ਿਆਦਾ ਹੈ। ਇਸ ਦੀ ਮਿਸਾਲ ਪੁਲਿਸ ਭਰਤੀ ਦੌਰਾਨ ਹਰਿਆਣਾ ਦੇ ਤਿੰਨ ਨੌਜਵਾਨਾਂ ਦੀ ਮੌਤ ਹੈ। ਦੂਜੇ ਪਾਸੇ ਪੰਜਾਬ ਵਿੱਚ ਪਿਛਲੇ ਸਾਲਾਂ ਦੌਰਾਨ ਹੋਈ ਫੌਜ ਦੀ ਭਰਤੀ ਦੌਰਾਨ ਇੱਕ ਵੀ ਨੌਜਵਾਨ ਨਸ਼ਾਗ੍ਰਸਤ ਨਹੀਂ ਮਿਲਿਆ।” …
Read More »