ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਹ ਆਰ.ਐੱਸ.ਐੱਸ. ਨੂੰ ਲੈ ਕੇ ਕਹੇ ਗਏ ਆਪਣੇ ਹਰ ਸ਼ਬਦ ‘ਤੇ ਕਾਇਮ ਹੈ ਅਤੇ ਉਹ ਉਸ ਦੇ ਸਮਾਜ ਵਿਚ ਵੰਡੀਆਂ ਪਾਉਣ ਵਾਲੇ ਏਜੰਡੇ ‘ਤੇ ਲੜਨਾ ਕਦੇ ਨਹੀਂ ਛੱਡਣਗੇ । ਰਾਹੁਲ ਨੇ ਇੱਕ ਟਵੀਟ ਵਿਚ ਕਿਹਾ ਕਿ ਉਹ ਆਪਣੇ ਕਹੇ ਹਰ …
Read More »ਕੇਜਰੀਵਾਲ ਬਣਾਉਣਗੇ ਪੰਜਾਬ ਵਿਚ ਘਰ
ਆਮ ਆਦਮੀ ਪਾਰਟੀ ਲਈ ਪੰਜਾਬ ਦੀ ਚੋਣ ਬਹੁਤ ਅਹਿਮ : ਜਰਨੈਲ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਵਿਚ ਘਰ ਲੈਣਗੇ। ਇਹ ਘਰ ਕਿਰਾਏ ‘ਤੇ ਵੀ ਲਿਆ ਜਾ ਸਕਦਾ ਹੈ ਤੇ ਕੋਈ ਪਾਰਟੀ ਵਲੰਟੀਅਰ ਵੀ ਆਪਣਾ ਘਰ ਦੇ ਸਕਦਾ ਹੈ। ਸਤੰਬਰ ਮਹੀਨੇ ਤੋਂ ਕੇਜਰੀਵਾਲ 15 ਦਿਨ ਪੰਜਾਬ ਤੇ 15 ਦਿਨ …
Read More »ਅੰਗਦਾਨ ਨਹੀਂ ਬਣਿਆ ਪੰਜਾਬੀਆਂ ਦੇ ਜੀਵਨ ਦਾ ਅੰਗ
ਅੰਗਦਾਨ ਮਹਾਂਦਾਨ ‘ਚ ਪੰਜਾਬੀ ਪਛੜੇ ਤਾਮਿਲਨਾਡੂ, ਕੇਰਲ, ਆਂਧਰਾ ਪ੍ਰਦੇਸ਼ ਤੇ ਕਰਨਾਟਕ ਅੰਗਦਾਨ ‘ਚ ਨਿਕਲੇ ਅੱਗੇ ਏਮਜ਼ ਦੀ ਰਿਪੋਰਟ ਅਨੁਸਾਰ ਬ੍ਰੇਨ ਡੈਡ ਮਰੀਜ਼ਾਂ ਦੇ ਕੈਡੇਵਰ ਅੰਗਦਾਨ ਦੇ ਮਾਮਲੇ ‘ਚ ਦੇਸ਼ ਕਾਫ਼ੀ ਪਛੜਿਆ ਜਲੰਧਰ/ਬਿਊਰੋ ਨਿਊਜ਼ : ਅੰਗਦਾਨ ਮਹਾਂਦਾਨ ‘ਚ ਪੰਜਾਬੀ ਅੱਜ ਵੀ ਪਛੜੇ ਹੋਏ ਹਨ। ਤਾਮਿਲਨਾਡੂ, ਕੇਰਲ, ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਅੰਗ …
Read More »ਆਓ ਰਲ ਕੇ ‘ਜੰਨਤ’ ਨੂੰ ਬਚਾਈਏ : ਮੋਦੀ
ਗੱਲਬਾਤ ‘ਤੇ ਦਿੱਤਾ ਜ਼ੋਰ; ਕਸ਼ਮੀਰ ਦੀਆਂ ਵਿਰੋਧੀ ਪਾਰਟੀਆਂ ਦੇ ਵਫਦ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਕਸ਼ਮੀਰ ਦੇ ਲੋਕਾਂ ਤੱਕ ਪਹੁੰਚ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਥੋਂ ਦੇ ਹਾਲਾਤ ਉਪਰ ਆਪਣੀ ਚਿੰਤਾ ਅਤੇ ਦੁਖ ਜ਼ਾਹਰ ਕਰਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਹੋਕਾ ਦਿੱਤਾ ਕਿ ਜੰਮੂ ਕਸ਼ਮੀਰ ਦੀਆਂ ਸਮੱਸਿਆਵਾਂ …
Read More »ਦੇਸ਼ ਨੂੰ ਕਮਜ਼ੋਰ ਨਹੀਂ ਹੋਣ ਦੇਵੇਗੀ ਸਰਕਾਰ: ਜੇਤਲੀ
ਕਸ਼ਮੀਰ ਵਿੱਚ ਹਿੰਸਾ ਤੇ ਅੱਤਵਾਦ ਲਈ ਪਾਕਿਸਤਾਨ ਨੂੰ ਦੋਸ਼ੀ ਠਹਿਰਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਸ਼ਮੀਰ ਵਾਦੀ ਵਿੱਚ ਹਿੰਸਕ ਘਟਨਾਵਾਂ ਤੇ ਅੱਤਵਾਦ ਲਈ ਪਾਕਿਸਤਾਨ ਨੂੰ ਦੋਸ਼ੀ ਕਰਾਰ ਦਿੰਦਿਆਂ ਕਿਹਾ ਕਿ ਉਹ ਦੇਸ਼ ਨੂੰ ਕਮਜ਼ੋਰ ਕਰਨਾ ਚਾਹੁੰਦਾ ਹੈ ਪਰ ਭਾਜਪਾ ਸਰਕਾਰ ਕਿਸੇ ਵੀ ਸੂਰਤ ਵਿਚ ਅਜਿਹਾ ਨਹੀਂ …
Read More »ਭਾਰਤ ਦੀਆਂ ਸਕੌਰਪੀਨ ਪਣਡੁੱਬੀਆਂ ਬਾਰੇ ਜਾਣਕਾਰੀ ਹੋਈ ਲੀਕ
ਪਰੀਕਰ ਵੱਲੋਂ ਜਲ ਸੈਨਾ ਮੁਖੀ ਨੂੰ ਪੜਤਾਲ ਦਾ ਹੁਕਮઠ ਆਸਟਰੇਲੀਅਨ ਅਖ਼ਬਾਰ ਨੇ ਸਬੰਧਤ ਜਾਣਕਾਰੀ ਵੈੱਬਸਾਈਟ ‘ਤੇ ਪਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਫਰਾਂਸ ਦੀ ਇਕ ਕੰਪਨੀ ਦੇ ਸਹਿਯੋਗ ਨਾਲ ਮੁੰਬਈ ਵਿੱਚ ਭਾਰਤੀ ਜਲ ਸੈਨਾ ਲਈ ਤਿਆਰ ਕੀਤੀਆਂ ਜਾ ਰਹੀਆਂ ਛੇ ਅਤਿ-ਆਧੁਨਿਕ ਪਣਡੁੱਬੀਆਂ ਦੀ ਸਮਰੱਥਾ ਨਾਲ ਜੁੜੀ 22 ਹਜ਼ਾਰ ਤੋਂ ਵੱਧ ਸਫਿਆਂ ਦੀ …
Read More »ਜਮਹੂਰੀਅਤ ਦੇ ਤੀਜੇ ਥੰਮ੍ਹ ਦੀ ਪੁਕਾਰ
ਲਾਲ ਕਿਲ੍ਹੇ ਦੀਏ ਦੀਵਾਰੇ, ਸਾਡੀ ਵੀ ਸੁਣ ਸਰਕਾਰੇ! ਗੁਰਮੀਤ ਸਿੰਘ ਪਲਾਹੀ ਦੇਸ਼ ਦੀ ਆਜ਼ਾਦੀ ਦੀ ਸੱਤਰਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 100 ਮਿੰਟਾਂ ਦਾ ਭਾਸ਼ਣ ਦਿੱਤਾ। ਆਪਣੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਨੇ ਆਪਣੇ ਕਾਰਜ ਕਾਲ ਦੀਆਂ ਪ੍ਰਾਪਤੀਆਂ ਨੂੰ ਗਿਣਿਆ, ਜਿਨ੍ਹਾਂ ਵਿੱਚ ਨਾਗਲਾ ਫਤੇਲਾ ਪਿੰਡ ਨੂੰ 70 ਵਰ੍ਹਿਆਂ ਬਾਅਦ …
Read More »ਸਿਰਜਿਆ ਇਤਿਹਾਸ
ਬਰਦੀਸ਼ ਚੱਗਰ ਬਣੀ ਹਾਊਸ ਲੀਡਰ ਸਭ ਤੋਂ ਘੱਟ ਉਮਰ ‘ਚ ਹਾਊਸ ਲੀਡਰ ਬਣਨ ਵਾਲੀ ਪਹਿਲੀ ਔਰਤ ਹੈ ਬਰਦੀਸ਼ ਟਰੂਡੋ ਵੱਲੋਂ ਵੱਡੀ ਜ਼ਿੰਮੇਵਾਰੀ ਪੰਜਾਬਣ ਨੂੰ ਦੇਣ ‘ਤੇ ਪੰਜਾਬੀ ਹੋਏ ਬਾਗੋ-ਬਾਗੋ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਸਮੇਤ ਦੁਨੀਆ ਭਰ ‘ਚ ਵਸਣ ਵਾਲੇ ਪੰਜਾਬੀਆਂ ਦਾ ਸਿਰ ਮਾਣ ਨਾਲ ਉਸ ਵਕਤ ਉਚਾ ਹੋਇਆ ਜਦੋਂ ਪ੍ਰਧਾਨ …
Read More »ਸਟਿੰਗ ਅਪਰੇਸ਼ਨ: ਛੋਟੇਪੁਰ ਦੀ ਹੋ ਸਕਦੀ ਹੈ ‘ਆਪ’ ਵਿੱਚੋਂ ਛੁੱਟੀ
ਅਰਵਿੰਦ ਕੇਜਰੀਵਾਲ ਨਹੀਂ ਹਨ ਬਖਸ਼ਣ ਦੇ ਰੌਂਅ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਨਵੀਨਰ ਇੱਕ ਸਟਿੰਗ ਅਪਰੇਸ਼ਨ ਵਿੱਚ ਕਸੂਤੇ ਫਸ ਗਏ ਹਨ ਅਤੇ ਉਨ੍ਹਾਂ ਦੀ ਕਿਸੇ ਵੇਲੇ ਵੀ ਪਾਰਟੀ ਵਿੱਚੋਂ ਛੁੱਟੀ ਹੋ ਸਕਦੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ …
Read More »ਕਾਲੀ ਸੂਚੀ ‘ਚੋਂ ਹਟਾਏ 225 ਨਾਂ
1980 ਦੇ ਦਹਾਕੇ ਵਿਚ ਬਣੀ ਸੀ 298 ਸਿੱਖ ਨਾਂਵਾਂ ਦੀ ਸੂਚੀ, ਹੁਣ 73 ਨਾਂ ਬਾਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਪਿਛਲੇ ਚਾਰ ਸਾਲ ਵਿਚ 225 ਸਿੱਖਾਂ ਦਾ ਨਾਂ ਕਾਲੀ ਸੂਚੀ ਤੋਂ ਹਟਾਇਆ ਹੈ। 1980 ਦੇ ਦਹਾਕੇ ਵਿਚ ਵੱਖ-ਵੱਖ ਪੱਧਰ ‘ਤੇ ਸੁਰੱਖਿਆ ਏਜੰਸੀਆਂ ਨੇ 298 ਸਿੱਖਾਂ ਦੀ ਇਹ ਸੂਚੀ ਤਿਆਰ …
Read More »