ਜੰਮੂ/ਬਿਊਰੋ ਨਿਊਜ਼ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਤੋਂ ਲਸ਼ਕਰ-ਏ-ਤੋਇਬਾ ਦੇ ਇਕ ਪਾਕਿਸਤਾਨੀ ਅੱਤਵਾਦੀ ਅੱਬੂ ਓਕਾਸ਼ਾ ਨੂੰ ਕਾਬੂ ਕੀਤਾ ਹੈ। ਜਿਸ ਕੋਲੋਂ ਗਰਨੇਡ ਤੇ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ। ਕੇਂਦਰ ਸਰਕਾਰ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੂਰੀ ਨਜ਼ਰ ਰੱਖ ਰਹੀ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਕਿਰਨ ਰਿਜਿਜੂ ਨੇ …
Read More »ਚੀਨ ਦੇ ਵਿਰੋਧ ਮਗਰੋਂ ਭਾਰਤ ਦੇ ਹੱਕ ‘ਚ ਆਇਆ ਅਮਰੀਕਾ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਨੇ ਨਿਊਕਲੀਅਰ ਸਪਲਾਇਰ ਗਰੁੱਪ ਦੀ ਮੈਂਬਰਸ਼ਿਪ ਵਿੱਚ ਭਾਰਤ ਦੇ ਦਾਅਵੇ ਦਾ ਸਮਰਥਨ ਦੇਣ ਲਈ ਕਿਹਾ ਹੈ। ਸਿਓਲ ਵਿੱਚ ਭਲਕੇ ਬੁੱਧਵਾਰ ਨੂੰ ਐਨ.ਐਸ.ਜੀ. ਦੀ ਮੀਟਿੰਗ ਹੋਣੀ ਹੈ। ਅਮਰੀਕਾ ਵੱਲੋਂ ਇਹ ਬਿਆਨ ਉਸ ਵੇਲੇ ਆਇਆ, ਜਦੋਂ ਚੀਨ ਨੇ ਕਿਹਾ ਹੈ ਕਿ ਮੀਟਿੰਗ ਵਿੱਚ ਭਾਰਤ ਦੀ ਮੈਂਬਰਸ਼ਿਪ ਏਜੰਡੇ ਵਿੱਚ ਹੀ …
Read More »ਸਲਮਾਨ ਖਾਨ ਦੇ ਵਿਵਾਦਤ ਬਿਆਨ ‘ਤੇ ਪਿਤਾ ਸਲੀਮ ਖਾਨ ਨੇ ਦਿੱਤੀ ਸਫਾਈ
ਕਿਹਾ, ਦਿੱਤੀ ਗਈ ਮਿਸਾਲ ਗਲਤ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ‘ਸੁਲਤਾਨ’ ਫਿਲਮ ਦੀ ਟ੍ਰੇਨਿੰਗ ਨੂੰ ਲੈ ਕੇ ਦਿੱਤੇ ਗਏ ਵਿਵਾਦਤ ਬਿਆਨ ‘ਤੇ ਉਸਦੇ ਪਿਤਾ ਸਲੀਮ ਖਾਨ ਨੇ ਸਫਾਈ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਸਲਮਾਨ ਦਾ ਬਿਆਨ ਗਲਤ ਸੀ, ਪਰ ਉਸਦੀ …
Read More »ਪਠਾਨਕੋਟ ਏਅਰਬੇਸ ਨੇੜਲੇ ਪਿੰਡਾਂ ‘ਚ ਅਜੇ ਵੀ ਲੁਕੇ ਹਨ ਅੱਤਵਾਦੀ, ਕਰ ਸਕਦੇ ਹਨ ਹਮਲਾ
ਜੰਮੂ/ਬਿਊਰੋ ਨਿਊਜ਼ ਬੇਹੱਦ ਸੰਵੇਦਨਸ਼ੀਲ ਮੰਨੇ ਜਾਣ ਵਾਲੇ ਪਠਾਨਕੋਟ ਏਅਰਬੇਸ ਦੇ ਨੇੜਲੇ ਪਿੰਡਾਂ ਵਿਚ ਅਜੇ ਵੀ ਅੱਤਵਾਦੀ ਲੁਕੇ ਹੋਏ ਹਨ ਅਤੇ ਉਹ ਫਿਰ ਏਅਰਬੇਸ ‘ਤੇ ਹਮਲਾ ਕਰ ਸਕਦੇ ਹਨ। ਗ੍ਰਹਿ ਮਾਮਲਿਆਂ ਸਬੰਧੀ ਸੰਸਦ ਦੀ ਸਥਾਈ ਕਮੇਟੀ ਨੇ ਆਪਣੀ ਰਿਪੋਰਟ ਵਿਚ ਇਹ ਗੱਲ ਕਹੀ ਹੈ। ਕਮੇਟੀ ਨੇ ਕਿਹਾ ਕਿ ਸਰਕਾਰ ਨੂੰ ਇਸ …
Read More »ਕੇਜਰੀਵਾਲ ਨੇ ਕਿਹਾ ਮੈਂ ਮੋਦੀ ਤੋਂ ਡਰਨ ਵਾਲਾ ਨਹੀਂ ਹਾਂ
ਨਵੀਂ ਦਿੱਲੀ/ਬਿਊਰੋ ਨਿਊਜ ਟੈਂਕਰ ਘੁਟਾਲੇ ਬਾਰੇ ਦਰਜ ਹੋਈ ਐਫ.ਆਈ.ਆਰ. ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਆਉਣ ਤੋਂ ਬਾਅਦ ਵਿਵਾਦ ਫਿਰ ਸ਼ੁਰੂ ਹੋ ਗਿਆ ਹੈ। ਕੇਜਰੀਵਾਲ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਹੈ ਕਿ ਪੂਰੀ ਐਫ.ਆਈ.ਆਰ. ਫਰਜ਼ੀ ਹੈ। ਉਨ੍ਹਾਂ ਮੋਦੀ …
Read More »ਸੱਤ ਰਾਜਾਂ ‘ਚ ਪਹੁੰਚੀ ਮਾਨਸੂਨ
ਨਵੀਂ ਦਿੱਲੀ/ਬਿਊਰੋ ਨਿਊਜ਼ ਮਾਨਸੂਨ ਹੁਣ ਤੱਕ ਜੰਮੂ-ਕਸ਼ਮੀਰ, ਉੱਤਰਾਖੰਡ, ਹਿਮਾਚਲ, ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਤੱਕ ਪਹੁੰਚ ਚੁੱਕਾ ਹੈ। ਕੱਲ੍ਹ ਹੋਈ ਤੇਜ਼ ਬਾਰਸ਼ ਦੇ ਚੱਲਦੇ ਮੱਧ ਪ੍ਰਦੇਸ਼ ਵਿਚ 16 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਯੂਪੀ ਵਿਚ ਵੀ 15 ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਹੈ। …
Read More »ਸੁਪਰੀਮ ਕੋਰਟ ਵਲੋਂ ਨੀਲ ਗਾਵਾਂ, ਜੰਗਲੀ ਸੂਰਾਂ ਤੇ ਬਾਂਦਰਾਂ ਦੀ ਹੱਤਿਆ ‘ਤੇ ਰੋਕ ਤੋਂ ਇਨਕਾਰ
ਬਿਹਾਰ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ‘ਚ ਰੋਕ ਲਾਉਣ ਦੀ ਕੀਤੀ ਸੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਨੀਲ ਗਾਵਾਂ, ਜੰਗਲੀ ਸੂਰਾਂ ਤੇ ਬਾਂਦਰਾਂ ਨੂੰ ਮਾਰਨ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਰੋਕ ਸਿਰਫ ਬਿਹਾਰ, ਉੱਤਰਾਖੰਡ ਤੇ ਹਿਮਾਚਲ ਪ੍ਰਦੇਸ਼ ਸੂਬਿਆਂ ਵਿੱਚ ਹੀ ਲਾਉਣ ਦੀ ਮੰਗ ਕੀਤੀ ਗਈ …
Read More »ਮੋਦੀ ਦੀ ਅਮਰੀਕਾ ਨਾਲ ਯਾਰੀ ਤੋਂ ਘਬਰਾਇਆ ਪਾਕਿ
ਪਾਕਿ ਦੇ ਆਰਮੀ ਹੈਡਕੁਆਰਟਰ ‘ਚ ਹੋਈ ਨਵਾਜ਼ ਕੈਬਨਿਟ ਦੀ ਮੀਟਿੰਗ ਇਸਲਾਮਾਬਾਦ/ਬਿਊਰੋ ਨਿਊਜ਼ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕੀ ਦੌਰਿਆਂ ਤੋਂ ਪਾਕਿਸਤਾਨ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ। ਇਹ ਹੀ ਕਾਰਨ ਹੈ ਕਿ ਪਾਕਿਸਤਾਨ ਦੇ ਆਰਮੀ ਹੈੱਡਕੁਆਰਟਰ ਵਿੱਚ ਪੂਰੀ ਨਵਾਜ਼ ਕੈਬਨਿਟ ਦੀ ਬੈਠਕ ਬੁਲਾਈ ਗਈ। ਇਸ ਵਿੱਚ ਵਿਦੇਸ਼ ਤੇ ਸੁਰੱਖਿਆ …
Read More »ਅੰਤਰਰਾਸ਼ਟਰੀ ਯੋਗ ਦਿਵਸ ਭਲਕੇ
ਚੰਡੀਗੜ੍ਹ ‘ਚ ਯੋਗ ਦਾ ਪਾਠ ਪੜ੍ਹਾਉਣਗੇ ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੂਜੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਉੱਤੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਵਿੱਚ ਯੋਗ ਕਰਨਗੇ ਉੱਥੇ ਹੀ ਉਨ੍ਹਾਂ ਦੀ ਕੈਬਨਿਟ ਦੇ 57 ਮੰਤਰੀ ਵੱਖ-ਥਾਵਾਂ ਉੱਤੇ ਲੋਕਾਂ ਨੂੰ ਯੋਗ ਦਾ ਪਾਠ ਪੜ੍ਹਾਉਣਗੇ। ਚੰਡੀਗੜ੍ਹ ਵਿਚ ਯੋਗ ਦਿਵਸ ਨੂੰ ਲੈ …
Read More »ਸੁਬਰਾਮਨੀਅਮ ਸਵਾਮੀ ਨੇ ਕਿਹਾ
ਕੇਜਰੀਵਾਲ ‘ਸ਼੍ਰੀ 420’ ਅਤੇ ਜੰਗ ਕਾਂਗਰਸ ਦਾ ‘ਦਲਾਲ’ ਨਵੀਂ ਦਿੱਲੀ/ਬਿਊਰੋ ਨਿਊਜ਼ ਆਪਣੇ ਵਿਵਾਦਤ ਬੋਲਾਂ ਲਈ ਜਾਣੇ ਜਾਂਦੇ ਭਾਜਪਾ ਸੰਸਦ ਮੈਂਬਰ ਸੁਬਰਮਨੀਅਮ ਸਵਾਮੀ ਨੇ ਇੱਕ ਵਾਰ ਫਿਰ ਅਜਿਹਾ ਹੀ ਬਿਆਨ ਦਿੱਤਾ ਹੈ। ਸਵਾਮੀ ਨੇ ਕਿਹਾ ਹੈ ਕਿ ਕੇਜਰੀਵਾਲ ਸ਼੍ਰੀ 420 ਹਨ ਤੇ ਉਨ੍ਹਾਂ ਦੀ ਤੁਲਨਾ ਦਿੱਲੀ ਸਲਤਨਤ ਦੇ ਦੌਰ ਦੇ ਸ਼ਾਸਕ …
Read More »