ਮੈਂ ਨਾ ਤਾਂ ਲਿਖਾਰੀ ਹਾਂ ਤੇ ਨਾ ਹੀ ਆਲੋਚਕ। ਸਿਰਫ ਤੇ ਸਿਰਫ ਪਾਠਕ ਹਾਂ। ਪਰ ਮੈਨੂੰ ਕਿਤਾਬਾਂ ਪੜ੍ਹਨ ਦਾ ਬਹੁਤ ਸ਼ੌਕ ਹੈ ਜਦ ਵੀ ਮੈਂ ਕੋਈ ਨਵੀਂ ਕਿਤਾਬ ਦੇਖਦੀ ਹਾਂ ਤਾਂ ਉਹ ਜ਼ਰੂਰ ਪੜ੍ਹਦੀ ਹਾਂ। ਖਾਸ ਤੌਰ ‘ਤੇ ਜਿਸ ਲੇਖਕ ਦੀ ਕੋਈ ਨਾ ਕੋਈ ਕਵਿਤਾ ਉਸ ਦੇ ਮੂੰਹੋਂ ਸੁਣੀ ਹੋਵੇ। …
Read More »ਬੱਚਿਆਂ ਦਾ ਨਾਮ ਕਾਰ ਇੰਸੋਰੈਸ਼ ਵਿਚ ਜੋੜਨ ਸਮੇਂ?
ਚਰਨ ਸਿੰਘ ਰਾਏ ਜਦੋਂ ਹੀ ਬੱਚੇ ਨੇ ਜੀ 2 ਲਾਈਸੈਂਸ ਲੈ ਲਿਆ ਹੈ ਤਾਂ ਉਸ ਵੇਲੇ ਹੀ ਆਪਣੀ ਇੰਸੋਰੈਂਸ ਕੰਪਨੀ ਨਾਲ ਸੰਪਰਕ ਕਰੋ ਤਾਂ ਕਿ ਬੱਚੇ ਦਾ ਨਾਮ ਡਰਾਈਵਰ ਦੇ ਤੌਰ ਤੇ ਤੁਹਾਡੀ ਇੰਸੋਰੈਂਸ ਵਿਚ ਪਾਇਆ ਜਾ ਸਕੇ। ਕਿਉਕਿ ਕਨੂੰਨ ਅਨੁਸਾਰ ਘਰ ਦੇ ਸਾਰੇ ਡਰਾਈਵਰਾਂ ਦੇ ਨਾਮ ਇੰਸੋਰੈਂਸ ਵਿਚ ਹੋਣੇ …
Read More »‘ਉੜਤਾ ਪੰਜਾਬ’ ਲਈ ਇੱਕ ਹੋਰ ਮੁਸੀਬਤ
ਪੰਜਾਬ ਦੇ ਇਕ ਐਨਜੀਓ ਨੇ ਸੁਪਰੀਮ ਕੋਰਟ ‘ਚ ਕੀਤੀ ਅਰਜ਼ੀ ਦਾਖਲ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲੀਵੁੱਡ ਫਿਲਮ ‘ਉੜਤਾ ਪੰਜਾਬ’ ਨੂੰ ਬੰਬੇ ਹਾਈਕੋਰਟ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਵੀ ਰਿਲੀਜ਼ ਦੀ ਰਾਹ ਵਿੱਚ ਕਈ ਅੜਿੱਕੇ ਆ ਰਹੇ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਤੋਂ ਬਾਅਦ ਹੁਣ ਪੰਜਾਬ ਦੇ ਇੱਕ ਹੋਰ …
Read More »‘ਉੜਤਾ ਪੰਜਾਬ’ ਖਿਲਾਫ ਹਾਈਕੋਰਟ ‘ਚ ਪਾਰਟੀ ਬਣਿਆ ਪੰਜਾਬ ਰਾਜ ਮਹਿਲਾ ਕਮਿਸ਼ਨ
ਪੰਜਾਬ ਦੀਆਂ ਔਰਤਾਂ ਦੇ ਕਿਰਦਾਰ ਡੇਗਣ ਦੀ ਸਾਜਿਸ਼ ਬਰਦਾਸ਼ਤ ਨਹੀਂ ਕਰਾਂਗੇ : ਬੀਬੀ ਪਰਮਜੀਤ ਕੌਰ ਲਾਂਡਰਾਂ ਚੰਡੀਗੜ੍ਹ/ਬਿਊਰੋ ਨਿਊਜ਼ ਫਿਲਮ ‘ਉੜਤਾ ਪੰਜਾਬ’ ਖਿਲਾਫ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਹਿਲਾਂ ਤੋਂ ਚੱਲ ਰਹੀ ਲੋਕ ਹਿੱਤ ਪਟੀਸ਼ਨ ਵਿੱਚ ਪਾਰਟੀ ਬਣਨ ਲਈ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ …
Read More »ਬਰਾੜ ਦਾ ਆਮ ਆਦਮੀ ਪਾਰਟੀ ਪ੍ਰਤੀ ਮੋਹ ਅਜੇ ਘਟਿਆ ਨਹੀਂ
ਪੰਜਾਬ ‘ਚ ਸ਼ਰਾਬਬੰਦੀ ਦੀ ਮੁਹਿੰਮ ਵੀ ਚਲਾਉਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਵਿੱਚੋਂ ਬਰਖਾਸਤ ਜਗਮੀਤ ਸਿੰਘ ਬਰਾੜ ਦਾ ਆਮ ਆਦਮੀ ਪਾਰਟੀ ਪ੍ਰਤੀ ਮੋਹ ਅਜੇ ਘਟਿਆ ਨਹੀਂ ਹੈ। ਉਨ੍ਹਾਂ ਨੇ ਆਪਣੇ ਪੱਧਰ ‘ਤੇ ਸਿਆਸੀ ਸਰਗਰਮੀਆਂ ਵਿੱਢੀਆਂ ਹੋਈਆਂ ਹਨ ਪਰ ਅਜੇ ਵੀ ਉਨ੍ਹਾਂ ਦੀ ਰੀਝ ‘ਆਪ’ ਨੂੰ ਹੀ ਪੰਜਾਬ ਦੀ ਸੱਤਾ ‘ਤੇ ਵੇਖਣ ਦੀ …
Read More »ਨਵੀਂ ਹਵਾਬਾਜ਼ੀ ਨੀਤੀ ‘ਤੇ ਮੋਦੀ ਦੀ ਮੋਹਰ
ਇਕ ਘੰਟੇ ਦਾ ਹਵਾਈ ਸਫਰ 2500 ਰੁਪਏ ‘ਚ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਵਿੱਚ ਨਵੀਂ ਹਵਾਬਾਜ਼ੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਇਸ ਨੀਤੀ ਨੂੰ ਪੇਸ਼ ਕੀਤਾ ਹੈ। ਇਸ ਤਹਿਤ ਇੱਕ ਘੰਟੇ ਦੇ ਹਵਾਈ ਸਫਰ ਲਈ ਸਿਰਫ 2500 ਰੁਪਏ ਦੇਣੇ ਹੋਣਗੇ। …
Read More »ਮਲੇਸ਼ੀਅਨ ਯੂਨੀਵਰਸਿਟੀ ਨੇ ਹਿੰਦੂਆਂ ਨੂੰ ਦੱਸਿਆ ‘ਗੰਦਾ’
ਕੁਆਲਾਲੰਪੁਰ/ਬਿਊਰੋ ਨਿਊਜ਼ ਮਲੇਸ਼ੀਆ ਦੀ ਇੱਕ ਨਾਮੀ ਯੂਨੀਵਰਸਿਟੀ ਨੇ ਭਾਰਤ ਵਿੱਚ ਰਹਿਣ ਵਾਲੇ ਹਿੰਦੂਆਂ ਨੂੰ ਗੰਦਾ ਦੱਸਿਆ ਹੈ। ਟੀਚਿੰਗ ਮੌਡਿਊਲ ਦੇ ਆਨਲਾਈਨ ਪਬਲਿਸ਼ ਹੋਣ ਤੋਂ ਬਾਅਦ ਇਸ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਵੱਧ ਗਿਣਤੀ ਮੁਸਲਮਾਨਾਂ ਵਾਲੇ ਮਲੇਸ਼ੀਆ ਦੀ ਯੂ.ਟੀ.ਐਮ. ਯੂਨੀਵਰਸਿਟੀ ਨੇ ਮੌਡਿਊਲ ਨੂੰ ਆਨਲਾਈਨ ਪਾਇਆ ਹੈ। ਉਨ੍ਹਾਂ ਦਾਅਵਾ …
Read More »ਹੁਣ ਫਿਲਮ ‘ਡਿਸ਼ੂਮ’ ਖਿਲਾਫ ਡਟੀ ਦਿੱਲੀ ਗੁਰਦੁਆਰਾ ਕਮੇਟੀ
ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਕਿਰਪਾਨ ਦੀ ਬੇਅਦਬੀ ਦੇ ਮਾਮਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ‘ਡਿਸ਼ੂਮ’ ਫਿਲਮ ਦੇ ਨਿਰਮਾਤਾ ਤੇ ਅਦਾਕਾਰਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਹ ਨੋਟਿਸ ਭੇਜਿਆ ਹੈ। ਸਿਰਸਾ ਨੇ …
Read More »ਰਾਜਾਸਾਂਸੀ ਪੁਲਿਸ ਨੇ ਕਰੀਬ 12 ਘੰਟੇ ਭਾਈ ਬਲਦੇਵ ਸਿੰਘ ਵਡਾਲਾ ਨੂੰ ਰੱਖਿਆ ਹਿਰਾਸਤ ‘ਚ
ਰਾਜਾਸਾਂਸੀ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਜਿਨ੍ਹਾਂ ਨੂੰ ਸਥਾਨਕ ਰਾਜਾਸਾਂਸੀ ਪੁਲਿਸ ਨੇ ਅੱਜ ਸਵੇਰੇ ਤੜਕਸਾਰ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿਚ ਲਿਆ ਸੀ। ਲਗਭਗ 12 ਘੰਟੇ ਹਿਰਾਸਤ ‘ਚ ਰੱਖਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ …
Read More »ਕੇਜਰੀਵਾਲ ਨੇ ਮੋਦੀ ਨੂੰ ਬਣਾਇਆ ਨਿਸ਼ਾਨਾ
ਕਿਹਾ, ਦਿੱਲੀ ਦੇ ਲੋਕਾਂ ਨੂੰ ਤੰਗ ਨਾ ਕਰੋ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ, ਕੇਜਰੀਵਾਲ ਨਾਲ ਆਪਣੀ ਲੜਾਈ ਵਿੱਚ ਦਿੱਲੀ ਦੇ ਲੋਕਾਂ ਨੂੰ ਤੰਗ ਨਾ ਕਰਨ। ਕੇਜਰੀਵਾਲ ਨੇ ਕਿਹਾ ਕਿ …
Read More »