Breaking News
Home / Mehra Media (page 3663)

Mehra Media

ਕੈਪਟਨ ਅਮਰਿੰਦਰ ਨੇ ਕਮਲ ਨਾਥ ਨੂੰ ਦੱਸਿਆ ਬਹੁਤ ਚੰਗਾ ਆਦਮੀ

ਕਿਹਾ, ਬਾਦਲ ਦੇ ਕਮਲ ਨਾਥ ਨਾਲ ਚੰਗੇ ਸਬੰਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਮਲ ਨਾਥ ਨਾਲ ਚੰਗੇ ਸਬੰਧ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਰੋਧ ਕਰ ਰਹੀ ਹੈ ਪਰ ਕੁਮਾਰ ਵਿਸ਼ਵਾਸ ਨੇ ਕਮਲ ਨਾਥ ਨੂੰ …

Read More »

ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਕਾਂਗਰਸ ‘ਚ ਹੋਈ ਸ਼ਾਮਲ

ਕੈਪਟਨ ਅਮਰਿੰਦਰ ਨੇ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਮਸ਼ਹੂਰ ਗਾਇਕਾ ਸਤਵਿੰਦਰ ਬਿੱਟੀ ਕਾਂਗਰਸ ਵਿਚ ਸ਼ਾਮਲ ਹੋ ਗਈ ਹੈ। ਬਿੱਟੀ ਅੱਜ ਚੰਡੀਗੜ੍ਹ ਵਿਚ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਵਿਚ ਸ਼ਾਮਲ ਹੋਈ ਹੈ। ਇਸ ਸਮੇਂ ਬਿੱਟੀ ਨੇ ਕਿਹਾ ਕਿ ਪੂਰਾ ਪੰਜਾਬ ਕੈਪਟਨ ਦਾ ਬਹੁਤ ਆਦਰ ਕਰਦਾ ਹੈ। …

Read More »

ਪੰਜਾਬ ਦੀਆਂ ਔਰਤਾਂ ਵੀ ਤੁਰੀਆਂ ਨਸ਼ੇ ਦੇ ਰਾਹ

ਅੰਮ੍ਰਿਤਸਰ ‘ਚ ਔਰਤਾਂ ਵਾਸਤੇ ਖੁੱਲ੍ਹੇ ਨਸ਼ਾ ਮੁਕਤੀ ਕੇਂਦਰਾਂ ‘ਚ ਲੱਗਦੀਆਂ ਹਨ ਲੰਬੀਆਂ ਲਾਈਨਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਸਰਕਾਰ ਭਾਵੇਂ ਲੱਖ ਦਾਅਵੇ ਕਰੇ ਕਿ ਪੰਜਾਬ ਵਿੱਚ ਨਸ਼ਾ ਨਹੀਂ ਪਰ ਹਸਪਤਾਲਾਂ ਵਿੱਚ ਲੱਗੀਆਂ ਨਸ਼ੇੜੀਆਂ ਦੀਆਂ ਲਾਈਨਾਂ ਇਨ੍ਹਾਂ ਦਾਅਵਿਆਂ ਨੂੰ ਝੂਠਾ ਸਾਬਤ ਕਰ ਰਹੀਆਂ ਹਨ। ਔਰਤਾਂ ਵਾਸਤੇ ਅੰਮ੍ਰਿਤਸਰ ਵਿੱਚ ਖੁੱਲ੍ਹੇ ਨਸ਼ਾ ਮੁਕਤੀ ਕੇਂਦਰ ਵਿੱਚ …

Read More »

ਕੇਜਰੀਵਾਲ ਸਰਕਾਰ ਦੇ ਟਰਾਂਸਪੋਰਟ ਮੰਤਰੀ ਗੋਪਾਲ ਰਾਏ ਨੇ ਦਿੱਤਾ ਅਸਤੀਫਾ

ਸਤੇਂਦਰ ਜੈਨ ਬਣੇ ਟਰਾਂਸਪੋਰਟ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਜਰੀਵਾਲ ਸਰਕਾਰ ਦੇ ਟਰਾਂਸਪੋਰਟ ਮੰਤਰੀ ਨੇ ਅਸਤੀਫਾ ਦੇ ਦਿੱਤਾ ਹੈ। ਦਿੱਲੀ ਦੇ ਟਰਾਂਸਪੋਰਟ ਮੰਤਰੀ ਗੋਪਾਲ ਰਾਏ ਦਾ ਅਸਤੀਫਾ ਮੁੱਖ ਮੰਤਰੀ ਨੇ ਮਨਜ਼ੂਰ ਕਰ ਲਿਆ ਹੈ। ਉਨ੍ਹਾਂ ਦੀ ਥਾਂ ‘ਤੇ ਹੁਣ ਸਤੇਂਦਰ ਜੈਨ ਨੂੰ ਟਰਾਂਸਪੋਰਟ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਗੋਪਾਲ ਰਾਏ …

Read More »

ਰਾਹੁਲ ਗਾਂਧੀ ਪੰਜਾਬ ਨੂੰ ਕਰ ਰਿਹਾ ਹੈ ਬਦਨਾਮ : ਬਾਦਲ

ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿਹਤਯਾਬ ਹੋ ਕੇ ਮੁੜ ਸੰਗਤ ਦਰਸ਼ਨਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਸੰਗਤ ਦਰਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਜਾਣਬੁੱਝ ਕੇ ਪੰਜਾਬੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ …

Read More »

ਭਾਜਪਾ ਦੇ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਰਾਸ਼ਟਰਪਤੀ ਅਹੁਦੇ ਦੀ ਦੌੜ ‘ਚ ਸ਼ਾਮਲ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਨੇ ਰਾਸ਼ਟਰਪਤੀ ਭਵਨ ਲਈ ਆਪਣਾ ਰਸਤਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੇ ਸੂਤਰਾਂ ਨੇ ਦੱਸਿਆ ਕਿ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਜੋਸ਼ੀ ਨੇ ਆਰ. ਐੱਸ. ਐੱਸ. ਅਤੇ ਭਾਜਪਾ ਲੀਡਰਸ਼ਿਪ ਵਿਚ ਲਾਬਿੰਗ ਸ਼ੁਰੂ ਕਰ ਦਿੱਤੀ ਹੈ। ਦੇਸ਼ ਵਿਚ …

Read More »

ਬਾਬਾ ਰਾਮਦੇਵ ਦਾ ਮੰਨਣਾ

ਪੰਜਾਬ ਨੂੰ ਨਸ਼ੇ ਦੇ ਮਾਮਲੇ ‘ਚ ਬਦਨਾਮ ਕੀਤਾ ਜਾ ਰਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਬਾਬਾ ਰਾਮਦੇਵ ਦਾ ਕਹਿਣਾ ਹੈ ਕਿ ਪੰਜਾਬ ਨੂੰ ਨਸ਼ੇ ਦੇ ਮਾਮਲੇ ਵਿਚ ਬਿਨਾ ਵਜ੍ਹਾ ਬਦਨਾਮ ਕੀਤਾ ਜਾ ਰਿਹਾ ਹੈ। ਰਾਮਦੇਵ ਨੇ ਰਾਹੁਲ ਗਾਂਧੀ ਦੀ ਨਸ਼ੇ ਖਿਲਾਫ ਸ਼ੁਰੂ ਕੀਤੀ ਮੁਹਿੰਮ ‘ਤੇ ਬੋਲਦਿਆਂ ਕਿਹਾ ਕਿ ਰਾਹੁਲ ਸੱਚ ਦੱਸਣ ਕੀ ਉਨ੍ਹਾਂ …

Read More »

ਮੁੰਬਈ ਦੀ ਵਿਸ਼ੇਸ਼ ਅਦਾਲਤ ਨੇ ਵਿਜੇ ਮਾਲਿਆ ਨੂੰ ਭਗੌੜਾ ਐਲਾਨਿਆ

ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿਚੋਂ ਫਰਾਰ ਚੱਲ ਰਹੇ 9000 ਕਰੋੜ ਦੇ ਕਰਜਈ ਉਦਯੋਗਪਤੀ ਵਿਜੇ ਮਾਲਿਆ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਇਨਫੋਰਸਮੈਂਟ ਡਾਇਰੈਕਟਰੇਟ ਦੀ ਮੰਗ ‘ਤੇ ਮੁੰਬਈ ਦੀ ਵਿਸ਼ੇਸ਼ ਅਦਾਲਤ ਨੇ ਮਾਲਿਆ ਨੂੰ ਭਗੌੜਾ ਕਰਾਰ ਦਿੱਤਾ ਹੈ। ਵਿਜੇ ਮਾਲਿਆ ਇਸ ਵੇਲੇ ਇੰਗਲੈਂਡ ਵਿੱਚ ਹੈ। ਭਰਤ ਸਰਕਾਰ ਮਾਲਿਆ ਨੂੰ ਭਾਰਤ ਵਾਪਸ …

Read More »

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ‘ਡੀਅਰ’ ਕਹਿ ਕਸੂਤੇ ਫਸੇ ਬਿਹਾਰ ਦੇ ਸਿੱਖਿਆ ਮੰਤਰੀ ਅਸ਼ੋਕ ਚੌਧਰੀ

ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਡੀਅਰ ਕਹਿ ਕੇ ਬਿਹਾਰ ਦੇ ਸਿੱਖਿਆ ਮੰਤਰੀ ਅਸ਼ੋਕ ਚੌਧਰੀ ਕਸੂਤੇ ਘਿਰ ਗਏ। ਦਰਅਸਲ, ਚੌਧਰੀ ਨੇ ਨਵੀਂ ਸਿੱਖਿਆ ਨੀਤੀ ਨੂੰ ਲੈ ਕੇ ਸਮ੍ਰਿਤੀ ਨੂੰ ਟਵਿਟਰ ‘ਤੇ ਡੀਅਰ ਕਹਿ ਕੇ ਸਵਾਲ ਪੁੱਛਿਆ। ਇਸ ‘ਤੇ ਸਮ੍ਰਿਤੀ ਨੇ ਇਤਰਾਜ਼ ਕੀਤਾ। ਇਸ ਬਹਿਸ ਵਿੱਚ ਟਵਿਟਰ ਦਾ ਪ੍ਰਯੋਗ …

Read More »

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਿਮਾਰ ਹੋ ਗਏ ਹਨ। ਉਨ੍ਹਾਂ ਨੂੰ ਮਾਮੂਲੀ ਬੁਖ਼ਾਰ ਚੜ੍ਹਿਆ ਹੈ। ਅੱਜ ਬਾਦਲ ਫਤਹਿਗੜ੍ਹ ਚੂੜੀਆਂ ਹਲਕੇ ਵਿਚ ਸੰਗਤ ਦਰਸ਼ਨ ਲਈ ਗਏ ਸਨ। ਓਥੇ ਉਨ੍ਹਾਂ ਤਿੰਨ ਪ੍ਰੋਗਰਾਮ ਵੀ ਅਟੈਂਡ ਕੀਤੇ ਪਰ ਚੌਥੇ ਪ੍ਰੋਗਰਾਮ ਸਮੇਂ ਉਨ੍ਹਾਂ ਨੂੰ ਬੁਖ਼ਾਰ ਚੜ੍ਹ ਗਿਆ। ਬਾਦਲ ਥੋੜ੍ਹੀ ਜਿਹੀ …

Read More »