ਰਾਹੁਲ ਨੇ ਕੀਤੀ ਐਡਵਾਈਜ਼ਰੀ ਟੀਮ ਬਣਾਉਣ ਦੀ ਤਿਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੂੰ 24 ਘੰਟਿਆਂ ਦੇ ਦਰਮਿਆਨ ਹੀ ਤਿੰਨ ਸੂਬਿਆਂ ਵਿਚ ਵੱਡਾ ਝਟਕਾ ਲੱਗਿਆ ਹੈ। ਮਹਾਰਾਸ਼ਟਰ ਦੇ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਗੁਰਦਾਸ ਕਾਮਤ ਨੇ ਅੱਜ ਪਾਰਟੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ …
Read More »ਫਾਰੂਕ ਅਬਦੁੱਲਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
84 ‘ਚ ਸਿੱਖਾਂ ਨਾਲ ਜੋ ਵਾਪਰਿਆ ਬੜਾ ਦੁੱਖਦਾਈ ਸੀ : ਅਬਦੁੱਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਜਨਾਬ ਫਾਰੂਕ ਅਬਦੁੱਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਪਰਿਕਰਮਾ ਕਰਦੇ ਸਮੇਂ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਪ੍ਰਕਰਮਾ …
Read More »ਹਰਿਆਣਾ ਪੁਲਿਸ ਨੇ ਬਠਿੰਡਾ ‘ਚ ਮਾਰਿਆ ਇਨਾਮੀ ਗੈਂਗਸਟਰ
ਬਠਿੰਡਾ/ਬਿਊਰੋ ਨਿਊਜ਼ ਪੁਲਿਸ ਨਾਲ ਹੋਏ ਮੁਕਾਬਲੇ ਵਿਚ ਇੱਕ ਨਾਮੀ ਗੈਂਗਸਟਰ ਮਾਰਿਆ ਗਿਆ, ਜਦਕਿ ਉਸ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਕਾਬਲਾ ਹਰਿਆਣਾ ਪੁਲਿਸ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਗਾ ਰਾਮ ਤੀਰਥ ਵਿਚ ਹੋਇਆ ਹੈ। ਮਾਰੇ ਗਏ ਗੈਂਗਸਟਰ ਅਜੇ ਕੁਮਾਰ ਉਰਫ ਕੰਨੂ ‘ਤੇ 5 ਲੱਖ ਦਾ ਇਨਾਮ ਸੀ। ਗ੍ਰਿਫਤਾਰ …
Read More »ਨੌਕਰੀ ਘੁਟਾਲੇ ਦੇ ਦੋਸ਼ੀ ਬਖਸ਼ੇ ਨਹੀਂ ਜਾਣਗੇ : ਬਾਦਲ
ਮੁੱਖ ਮੰਤਰੀ ਨੇ ਪੰਜਾਬ ਨੂੰ ਸਭ ਤੋਂ ਵੱਧ ਅਮਨ ਅਮਾਨ ਵਾਲਾ ਸੂਬਾ ਦੱਸਿਆ ਲੰਬੀ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਨੌਕਰੀ ਘੁਟਾਲੇ ਦੀ ਵਿਜੀਲੈਂਸ ਜਾਂਚ ਵਿਚ ਦੋਸ਼ੀ ਪਾਏ ਜਾਣ ਵਾਲੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ਿਆ ਜਾਵੇਗਾ। ਜਿਹੜਾ ਵੀ ਦੋਸ਼ੀ ਹੋਇਆ ਉਸ ਵਿਰੁੱਧ ਸਖ਼ਤ ਕਾਰਵਾਈ …
Read More »ਖ਼ਜ਼ਾਨੇ ਦਾ ਧੂੰਆਂ ਕੱਢ ਰਹੇ ਨੇ ਬਾਦਲਾਂ ਦੇ ਹੈਲੀਕਾਪਟਰ
ਰੋਜ਼ਾਨਾ ਡੇਢ ਘੰਟਾ ਹਵਾਈ ਸਫਰ ਕਰਦੇ ਹਨ ਦੋਵੇਂ ਬਾਦਲ ਬਠਿੰਡਾ/ਬਿਊਰੋ ਨਿਊਜ਼ : ਬਾਦਲਾਂ ਦਾ ਰੋਜ਼ਾਨਾ ਔਸਤਨ ਡੇਢ ਘੰਟਾ ਹਵਾਈ ਸਫ਼ਰ ਵਿੱਚ ਲੰਘਦਾ ਹੈ। ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਇੱਕੋ ਸਰਕਾਰੀ ਹੈਲੀਕਾਪਟਰ ਵਰਤਦੇ ਹਨ। ਬੀਤੇ ਤਿੰਨ ਵਰ੍ਹਿਆਂ ਦੀ ਔਸਤ ਹੈ ਕਿ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਰੋਜ਼ਾਨਾ ਡੇਢ ਘੰਟਾ …
Read More »ਸ਼ਰਾਬ ਦੇ ਠੇਕੇਦਾਰਾਂ ਤੇ ਪੁਲਿਸ ਨੇ ਕਿਸਾਨ ਦੀ ਕੁੱਟ-ਕੁੱਟ ਕੇ ਲਈ ਜਾਨ
ਭੜਕੇ ਲੋਕਾਂ ਨੇ ਅੰਮ੍ਰਿਤਸਰ-ਹਰੀਕੇ ਮੁੱਖ ਸੜਕ ‘ਤੇ ਲਾਇਆ ਜਾਮ ਤਰਨਤਾਰਨ/ਬਿਊਰੋ ਨਿਊਜ਼ ਇਲਾਕੇ ਦੇ ਸ਼ਰਾਬ ਦੇ ਠੇਕੇਦਾਰਾਂ ਦੀ ਨਿੱਜੀ ‘ਫੌਜ’ ਅਤੇ ਪੰਜਾਬ ਪੁਲਿਸ ਨਾਲ ਸਬੰਧਿਤ ਆਬਕਾਰੀ ਵਿਭਾਗ ਦੀ ਇਕ ਸਾਂਝੀ ਪਾਰਟੀ ਨੇ ਬੁੱਧਵਾਰ ਨੂੰ ਬਾਅਦ ਦੁਪਹਿਰ ਇਲਾਕੇ ਦੇ ਪਿੰਡ ਕੱਦਗਿੱਲ ਵਿੱਚ ਇਕ ਕਿਸਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਮ੍ਰਿਤਕ ਦੀ ਸ਼ਨਾਖਤ …
Read More »ਬਾਦਲ ਸਰਕਾਰ ਵੱਲੋਂ ਵੋਟਰਾਂ ਨੂੰ ਨੇੜੇ ਲਾਉਣ ਦਾ ਯਤਨ
ਮੰਤਰੀ ਮੰਡਲ ਵੱਲੋਂ ਅੱਠ ਸਾਲ ਪਹਿਲਾਂ ਵਿਆਹੀਆਂ ਧੀਆਂ ਨੂੰ ਸਰਕਾਰੀ ਸ਼ਗਨ ਦੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ઠਲੁਭਾਊ ਰਣਨੀਤੀ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ ਪਿਛਲੇ ਸੱਤ ਸਾਲਾਂ ਦੌਰਾਨ ਸ਼ਗਨ ਸਕੀਮ ਤੋਂ ਵਾਂਝੀਆਂ ਰਹੀਆਂ ਧੀਆਂ ਨੂੰ ਸਰਕਾਰੀ ਸ਼ਗਨ ਦੇਣ ਦਾ ਫੈਸਲਾ ਕੀਤਾ ਹੈ। ઠਇਸ ਫ਼ੈਸਲੇ ਤੋਂ ਇਲਾਵਾ …
Read More »ਅਭੈ ਸੰਧੂ ਦੇ ਬੇਟੇ ਅਭਿਤੇਜ ਦੀ ਸੜਕ ਹਾਦਸੇ ਵਿੱਚ ਮੌਤ
ਹਿਮਾਚਲ ਪ੍ਰਦੇਸ਼ ‘ਚ ਰਾਮਪੁਰ ਨੇੜੇ ਵਾਪਰਿਆ ਹਾਦਸਾ ਸ਼ਿਮਲਾ : ਰਾਮਪੁਰ ਬੁਸ਼ਾਹਰ ਜ਼ਿਲ੍ਹੇ ਨੇੜੇ ਮੰਗਲਾਦ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਐਤਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸੰਧੂ ਦੇ ਪੁੱਤਰ ਅਭਿਤੇਜ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਲਾਰੈਂਸ ਸਕੂਲ, ਸਨਾਵਰ ਦਾ ਵਿਦਿਆਰਥੀ ਰਿਹਾ ਅਭਿਤੇਜ ਸਿੰਘ (27) ਸਪਿਤੀ …
Read More »ਸਾਕਾ ਨੀਲਾ ਤਾਰਾ ਦੀ ਬਰਸੀ ਸਬੰਧੀ ਸਰਗਰਮੀਆਂ ਸ਼ੁਰੂ
ਦਲ ਖਾਲਸਾ ਵਲੋਂ ਘੱਲੂਘਾਰਾ ਮਾਰਚ ਦੇ ਬੰਦ ਸਬੰਧੀ ਪ੍ਰਚਾਰ ਸ਼ੁਰੂ ਅੰਮ੍ਰਿਤਸਰ : ਜੂਨ 1984 ਵਿੱਚ ਵਾਪਰੇ ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 32ਵੀਂ ਬਰਸੀ ਸਬੰਧੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਗਰਮਖਿਆਲੀ ਸਿੱਖ ਜਥੇਬੰਦੀਆਂ ਨੇ ਜਨਤਕ ਤੌਰ ‘ਤੇ ਪ੍ਰਚਾਰ ਮੁਹਿੰਮ ਆਰੰਭ ਦਿੱਤੀ ਹੈ। ਦੂਜੇ ਪਾਸੇ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਕੜੀ …
Read More »ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ
ਵਾਰਦਾਤ ‘ਚ ਵਰਤੀ ਕਾਰ ਪਲਟੀ, ਮੁਲਜ਼ਮ ਹੋਰ ਕਾਰ ਖੋਹ ਕੇ ਫਰਾਰ ਗੋਨਿਆਣਾ ਮੰਡੀ/ਬਿਊਰੋ ਨਿਊਜ਼ : ਸ਼ਨੀਵਾਰ ਸਵੇਰੇ ਪੁਲਿਸ ਨੂੰ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਕੁਝ ਨੌਜਵਾਨ ਇੱਕ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰਨ ਮਗਰੋਂ ਆਪਣੀ ਹਾਦਸਾਗ੍ਰਸਤ ਕਾਰ ਛੱਡ ਕੇ ਪਿਸਤੌਲ ਦਿਖਾ ਕੇ ਇਕ ਵਿਅਕਤੀ ਤੋਂ ਕਾਰ ਖੋਹ …
Read More »