12 August 2016, Main
12 August 2016, GTA
ਸੁਖਬੀਰ ਬਾਦਲ ਨੇ ‘ਆਪ’ ਦੇ ਜੋੜੇ ਖਾਲਿਸਤਾਨੀਆਂ ਨਾਲ ਲਿੰਕ
‘ਆਪ’ ਨੂੰ ਹੋ ਰਹੀ ਵਿਦੇਸ਼ੀ ਫੰਡਿੰਗ ਦੀ ਜਾਂਚ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ “ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਾਲਿਸਤਾਨੀਆਂ ਨਾਲ ਮੀਟਿੰਗਾਂ ਕਰ ਰਹੇ ਹਨ ਤੇ ‘ਆਪ’ ਦੇ ਆਗੂ ਵਿਦੇਸ਼ਾਂ ਵਿਚ ਜਾ ਕੇ ਖਾਲਿਸਤਾਨੀਆਂ ਨਾਲ ਸਟੇਜਾਂ ਸਾਂਝੀਆਂ ਕਰਦੇ ਹਨ। ਚੰਡੀਗੜ੍ਹ ਵਿਚ ਇਹ ਦੋਸ਼ ਲਾਉਂਦਿਆਂ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਤੋਂ ਆਮ …
Read More »ਪੰਜਾਬ ‘ਚ ਨਸ਼ੇ ‘ਤੇ ਹੋ ਰਹੀ ਹੈ ਭਾਰੀ ਸਿਆਸਤ
ਗਿੱਦੜਬਾਹਾ ‘ਚ ਅਕਾਲੀ ਵਲੋਂ ਲਾਏ ਪੋਸਟਰ ਕਿਹਾ, ਮੈਂ ਪੰਜਾਬ ਹਾਂ, ਮੈਂ ਨਸ਼ੇੜੀ ਨਹੀਂ ਹਾਂ ਗਿੱਦੜਬਾਹਾ/ਬਿਊਰੋ ਨਿਊਜ਼ ਪੰਜਾਬ ਵਿੱਚ ਨਸ਼ੇ ਨੂੰ ਲੈ ਕੇ ਸਿਆਸਤ ਹੋ ਰਹੀ ਹੈ। ਕਾਂਗਰਸ ਤੇ ਆਮ ਆਦਮੀ ਪਾਰਟੀ ਇਸ ਮੁੱਦੇ ਨੂੰ ਲੈ ਕੇ 2017 ਵਿੱਚ ਵੱਡਾ ਮੁੱਦਾ ਬਣਾਉਣਾ ਚਾਹੁੰਦੀ ਹੈ ਪਰ ਅਕਾਲੀ ਦਲ ਨੂੰ ਇਹ ਹਜ਼ਮ ਨਹੀਂ …
Read More »ਨਵਾਜ਼ ਸ਼ਰੀਫ ਨੇ ਫਿਰ ਕਸ਼ਮੀਰ ਦਾ ਰਾਗ ਅਲਾਪਿਆ
ਯੂਐਨ ਨੂੰ ਪੱਤਰ ਲਿਖ ਕੇ ਕੀਤੀ ਸ਼ਿਕਾਇਤ, ਭਾਰਤ ‘ਤੇ ਧੱਕੇਸ਼ਾਹੀ ਦਾ ਲਾਇਆ ਦੋਸ਼ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਇੱਕ ਵਾਰ ਫਿਰ ਕਸ਼ਮੀਰ ਦਾ ਮੁੱਦਾ ਉਭਾਰਿਆ ਹੈ। ਸ਼ਰੀਫ ਨੇ ਕਿਹਾ ਕਿ ਕਸ਼ਮੀਰ ਦੇ ਲੋਕਾਂ ਦੇ ਹੱਕ ਦੀ ਆਵਾਜ਼ ਚੁੱਕਣਾ ਉਨ੍ਹਾਂ ਦਾ ਫਰਜ਼ ਹੈ। ਇੰਨਾ ਹੀ ਨਹੀਂ ਸ਼ਰੀਫ …
Read More »ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ
ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਲਈ ਦੋ ਸਿੱਖ ਪਾਰਲੀਮੈਂਟ ਮੈਂਬਰਾਂ ਦੀ ਚੋਣ ਤੁਰੰਤ ਕਰਵਾਈ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਪਾਰਟੀ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੰਗ ਕੀਤੀ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ …
Read More »ਮੇਅਰ ਕੁਲਵੰਤ ਸਿੰਘ ਨੇ 10 ਕੌਂਸਲਰਾਂ ਸਮੇਤ ਅਕਾਲੀ ਦਲ ‘ਚ ਕੀਤੀ ਵਾਪਸੀ
ਚੰਡੀਗੜ੍ਹ/ਬਿਊਰੋ ਨਿਊਜ਼ ਮੋਹਾਲੀ ਦੇ ਪਹਿਲੇ ਮੇਅਰ ਕੁਲਵੰਤ ਸਿੰਘ ਆਪਣੇ ਆਜ਼ਾਦ ਗਰੁੱਪ ਦੇ 10 ਕੌਂਸਲਰਾਂ ਸਮੇਤ ਅੱਜ ਅਕਾਲੀ ਦਲ ਵਿਚ ਦੁਬਾਰਾ ਸ਼ਾਮਲ ਹੋ ਗਏ ਹਨ। ਇਨ੍ਹਾਂ 10 ਕੌਂਸਲਰਾਂ ਵਿਚ ਮੇਅਰ ਦਾ ਬੇਟਾ ਸਰਬਜੀਤ ਸਿੰਘ ਵੀ ਸ਼ਾਮਲ ਹੈ। ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿਚ ਪਾਰਟੀ ਦੇ ਮੁੱਖ ਦਫਤਰ ਵਿਚ ਇਨ੍ਹਾਂ …
Read More »ਪਾਕਿਸਤਾਨ ਦਾ ਚਿਹਰਾ ਹੋਇਆ ਫਿਰ ਬੇਨਕਾਬ
ਜਿੰਦਾ ਫੜੇ ਗਏ ਪਾਕਿ ਅੱਤਵਾਦੀ ਨੇ ਕਈ ਭੇਦ ਖੋਲ੍ਹੇ ਨਵੀਂ ਦਿੱਲੀ/ਬਿਊਰੋ ਨਿਊਜ਼ ਐਨ ਆਈ ਏ ਨੇ ਜਿੰਦਾ ਫੜੇ ਪਾਕਿਸਤਾਨ ਦੇ ਲਸ਼ਕਰ ਅੱਤਵਾਦੀ ਬਹਾਦੁਰ ਅਲੀ ਕੋਲੋਂ ਪੁੱਛਗਿੱਛ ਦੇ ਅਧਾਰ ‘ਤੇ ਕਸ਼ਮੀਰ ਵਿਚ ਪਾਕਿਸਤਾਨ ਦੀ ਨਾਪਾਕ ਚਾਲ ਦਾ ਖੁਲਾਸਾ ਕੀਤਾ ਹੈ। ਐਨ ਆਈ ਏ ਨੇ ਦੱਸਿਆ ਕਿ ਬਹਾਦੁਰ ਅਲੀ ਪੀ.ਓ.ਕੇ. ਸਥਿਤ ਕੰਟਰੋਲ …
Read More »ਪਟਿਆਲਾ ਵਿਖੇ ਸਕੂਲਾਂ ਦੇ ਕਬੱਡੀ ਮੁਕਾਬਲੇ ਦੌਰਾਨ ਖਿਡਾਰੀ ਨੂੰ ਪਿਆ ਦੌਰਾ
18 ਸਾਲਾ ਸੁਖਜਿੰਦਰ ਸਿੰਘ ਦੀ ਹੋਈ ਮੌਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਵਿਖੇ ਮਲਟੀਪਰਪਜ਼ ਸਰਕਾਰੀ ਸਕੂਲ ਵਿੱਚ ਚੱਲ ਰਹੇ ਜ਼ੋਨਲ ਸਕੂਲ ਕਬੱਡੀ ਮੁਕਾਬਲੇ ਦੌਰਾਨ 18 ਸਾਲਾ ਸੁਖਜਿੰਦਰ ਸਿੰਘ ਦੀ ਮੌਤ ਹੋ ਗਈ। ਸੁਖਜਿੰਦਰ ਸਿੰਘ ਮਾਲਵਾ ਪਬਲਿਕ ਸਕੂਲ ਪਟਿਆਲਾ ਦੀ ਟੀਮ ਦਾ ਜਾਫੀ ਸੀ। ਉਸ ਨੇ ਅੱਜ ਦੇ ਮੈਚ ਵਿੱਚ 11 ਜੱਫੇ ਲਾਏ …
Read More »