ਚਰਨ ਸਿੰਘ ਰਾਏ ਨਵੇਂ ਘਰਾਂ ਦੇ ਮੁਕਾਬਲੇ ਪੁਰਾਣੇ ਘਰਾਂ ਦੇ ਲੌਟ ਸਾਈਜ ਬਹੁਤ ਖੁਲੇ ਡੁਲੇ ਹੁੰਦੇ ਹਨ।ਬੈਕਯਾਰਡਬਹੁਤਵੱਡਾ ,ਘਰ ਦੇ ਦੋਨੋਂ ਪਾਸੇ ਸਾਈਡ ਤੇ ਜਿਆਦਾ ਖੁਲੀ ਜਗਾ ਤੇ ਅੱਗੇ ਡਰਾੀਵ ਵੇ ਵਿਚ 5-6 ਕਾਰਾਂ ਖੜਨਦੀ ਜਗਾ ਹੁੰਦੀ ਹੈ।ਇਹਨਾਂ ਕਾਰਨਕਰਕੇ ਕਈ ਵਿਅੱਕਤੀ ਇਸ ਤਰਾਂ ਦੇ ਨੇਬਰਹੁਡਵਿਚਰਹਿਣਾ ਪਸੰਦ ਕਰਦੇ ਹਨ। ਪਰ ਇਸ ਤਰਾਂ …
Read More »ਟੈਕਸਰਿਟਰਨਭਰ ਕੇ ਰਿਕਾਰਡ ਕਿੰਨੇ ਸਮੇਂ ਵਾਸਤੇ ਰੱਖਣਾ ਪੈਂਦਾ ਹੈ?
ਰੀਆਦਿਓਲ ਸੀ ਜੀ ਏ-ਸੀ ਪੀ ਏ ਚਾਰਟਰਡਪ੍ਰੋਫੈਸ਼ਨਲ ਅਕਾਊਂਟੈਂਟ416-300-2359 ਪ੍ਰਸਨਲਟੈਕਸਰਿਟਰਨਭਰਨਦਾਸਮਾਂ ਲੰਘ ਗਿਆ ਹੈ, ਪਰਰਿਟਰਨਭਰਕੇ ਹੀ ਕੰਮ ਨਹੀਂ ਮੁਕ ਜਾਂਦਾਅਤੇ ਇਸਦਾਸਾਰਾਰਿਕਾਰਡਵੀ 6 ਸਾਲ ਤੱਕ ਰੱਖਣਾ ਪੈਂਦਾ ਹੈ। ਜਦੋਂ ਵੀਰਿਟਰਨਭਰਦੇ ਹਾਂ ਤਾਂ ਸਬੂਤ ਦੇ ਤੌਰ ਤੇ ਕਾਗਜ-ਪੱਤਰ ਨਾਲਨਹੀਂ ਲਾਏ ਜਾਂਦੇ।ਸੀਆਰ ਏ ਸਾਡੇ ਤੇ ਵਿਸਵਾਸਕਰਦਾ ਹੈ ਕਿ ਜੋ ਵੀਟੈਕਸਛੋਟਾਂ ਅਸੀਂ ਆਪਣੀਰਿਟਰਨਵਿਚਕਲੇਮਕੀਤੀਆਂ ਹਨ ਉਹ ਬਿਲਕੁਲ …
Read More »ਮੋਦੀ ਦੇ ਮੰਤਰੀ ਸਦਾਨੰਦ ਗੌੜ ਨੇ ਮੰਨਿਆ ਘੱਟ ਗਿਣਤੀਆਂ ਨਾਲ ਹੁੰਦਾ ਹੈ ਪੱਖਪਾਤ
ਮੁਸਲਮਾਨ ਨੌਜਵਾਨਾਂ ਨੂੰ ਝੂਠੇ ਕੇਸਾਂ ‘ਚ ਫੜਨਾ ਚਿੰਤਾ ਦਾ ਵਿਸ਼ਾ ਅਲੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਕਾਨੂੰਨ ਮੰਤਰੀ ਡੀ.ਵੀ. ਸਦਾਨੰਦ ਗੌੜ ਨੇ ਕਿਹਾ ਹੈ ਕਿ ਮੁਸਲਮਾਨ ਨੌਜਵਾਨਾਂ ਨੂੰ ਝੂਠੇ ਕੇਸਾਂ ਵਿੱਚ ਗ੍ਰਿਫਤਾਰ ਕਰਨਾ ਚਿੰਤਾ ਦਾ ਵਿਸ਼ਾ ਹੈ। ਮੰਤਰੀ ਨੇ ਘੱਟ ਗਿਣਤੀਆਂ ਨਾਲ ਹੁੰਦੇ ਇਸ ਪੱਖਪਾਤ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਬਾਅਦ ਵਿੱਚ ਜਦੋਂ …
Read More »ਮੁੜ ਸੁਲਗਣ ਲੱਗਾ ਹਰਿਆਣਾ
ਜਾਟਾਂ ਵਲੋਂ 5 ਜੂਨ ਤੋਂ ਫਿਰ ਸੰਘਰਸ਼ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਜਾਟਾਂ ਸਮੇਤ ਛੇ ਜਾਤਾਂ ਦੇ ਰਾਖਵੇਂਕਰਨ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 26 ਮਈ ਨੂੰ ਲੱਗੀ ਸਟੇਅ ਨੂੰ ਹਟਵਾਉਣ ਲਈ ਜਾਟ ਨੇਤਾਵਾਂ ਨੇ ਅੱਜ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਕਈ ਹਜ਼ਾਰ …
Read More »ਪੁਲਿਸ ‘ਚ ਭਰਤੀ ਹੋਣ ਲਈ ਨੌਜਵਾਨਾਂ ਦਾ ਕਰਵਾਇਆ ਜਾਵੇਗਾ ਡਰੱਗ ਟੈਸਟ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਭਾਵੇਂ ਲੱਖ ਵਾਰ ਇਨਕਾਰ ਕਰਦੀ ਰਹੇ ਕਿ ਪੰਜਾਬ ਦਾ ਨੌਜਵਾਨ ਨਸ਼ੇ ਦੀ ਚਪੇਟ ਵਿੱਚ ਨਹੀਂ ਪਰ ਹੁਣ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੁਲਿਸ ਭਰਤੀ ਵਿੱਚ ਨਸ਼ਾ ਲੈਣ ਵਾਲਿਆਂ ਨੂੰ ਦੂਰ ਰੱਖਣ ਲਈ ਡਰੱਗ ਅਡਿਕਸ਼ਨ ਟੈਸਟ ਕਰਵਾਇਆ ਜਾਵੇਗਾ। ਇਹ ਟੈਸਟ ਪੰਜਾਬ ਦਾ ਸਿਹਤ ਵਿਭਾਗ ਕਰੇਗਾ ਤੇ ਇਸ …
Read More »ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ
ਫਿਰੋਜ਼ਪੁਰ ਜ਼ਿਲ੍ਹੇ ਦੇ 60 ਅਕਾਲੀ ਸਰਪੰਚ ਕਾਂਗਰਸ ਵਿਚ ਹੋਏ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਨੇ ਅੱਜ ਅਕਾਲੀ ਦਲ ਵਿੱਚ ਵੱਡੀ ਸੰਨ੍ਹ ਲਾਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ 60 ਪਿੰਡਾਂ ਦੇ ਅਕਾਲੀ ਸਰਪੰਚ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕੈਪਟਨ ਨੇ ਇਨ੍ਹਾਂ ਸਰਪੰਚਾਂ ਦਾ …
Read More »ਰਾਹੁਲ ਗਾਂਧੀ ਦੇ ਹੱਥ ਕਾਂਗਰਸ ਦੀ ਵਾਗਡੋਰ ਸੰਭਾਲਣ ਦਾ ਵਕਤ ਆ ਗਿਆ : ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼ ਰਾਹੁਲ ਗਾਂਧੀ ਨੂੰ ਕਾਂਗਰਸ ਦੀ ਪ੍ਰਧਾਨਗੀ ਸੌਂਪਣ ਦੀਆਂ ਚੱਲ ਰਹੀਆਂ ਚਰਚਾਵਾਂ ਦੇ ਦਰਮਿਆਨ ਹੀ ਉਹਨਾਂ ਦੇ ਸਮਰਥਨ ਵਿਚ ਅਮਰਿੰਦਰ ਸਿੰਘ ਨਿੱਤਰ ਕੇ ਸਾਹਮਣੇ ਆ ਗਏ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਹੱਥ ਕਾਂਗਰਸ ਪਾਰਟੀ ਦੀ ਵਾਗਡੋਰ ਸੌਂਪਣ ਦਾ ਵਕਤ ਆ ਗਿਆ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ …
Read More »ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਡਾ. ਮੋਹਨ ਸਿੰਘ ਫੱਲੀਆਂਵਾਲਾ ‘ਆਪ’ ਵਿਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਮੈਂਬਰ ਪਾਰਲੀਮੈਂਟ ਡਾ. ਮੋਹਨ ਸਿੰਘ ਫਲੀਆਂਵਾਲਾ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਸੁੱਚਾ ਸਿੰਘ ਛੋਟੇਪੁਰ, ਦੁਰਗੇਸ਼ ਪਾਠਕ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੀ ਮੌਜੂਦਗੀ ਵਿਚ ਫਲੀਆਂਵਾਲਾ ਨੇ ‘ਆਪ’ ਦਾ ਹੱਥ ਫੜਿਆ ਹੈ। …
Read More »ਪ੍ਰਕਾਸ਼ ਸਿੰਘ ਬਾਦਲ ਵਲੋਂ ਬੇਅੰਤ ਸਿੰਘ ਦੇ ਪੋਤਰੇ ਹਰਕੀਰਤ ਦੀ ਬੇਵਕਤੀ ਮੌਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ
ਪਾਇਲ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪਿੰਡ ਕੋਟਲੀ ਵਿਖੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਰਕੀਰਤ ਸਿੰਘ ਦੀ ਹੋਈ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਬਾਦਲ ਨੇ ਕਿਹਾ ਕਿ ਇਸ ਨਾਲ ਪਰਿਵਾਰ ਨੂੰ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਪਿਆ ਹੈ। ਮੁੱਖ …
Read More »ਮਹਾਰਾਸ਼ਟਰ ‘ਚ ਫੌਜ ਦੇ ਬਾਰੂਦ ਭੰਡਾਰ ਨੂੰ ਲੱਗੀ ਅੱਗ
20 ਜਵਾਨਾਂ ਦੀ ਹੋਈ ਮੌਤ, ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਵਰਧਾ ਦੇ ਫੂਲਗਾਂਵ ਇਲਾਕੇ ਵਿੱਚ ਫੌਜ ਦੇ ਗੋਲਾ-ਬਾਰੂਦ ਭੰਡਾਰ ਵਿੱਚ ਅੱਗ ਲੱਗਣ ਨਾਲ ਵੱਡਾ ਹਾਦਸਾ ਹੋਇਆ ਹੈ। ਇਸ ਵਿੱਚ ਫੌਜ ਦੇ 20 ਜਵਾਨਾਂ ਦੀ ਮੌਤ ਹੋ ਗਈ ਹੈ। ਮਾਰੇ ਗਏ ਜਵਾਨਾਂ ਵਿੱਚ ਦੋ …
Read More »