ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸ ਆਗੂ ਅੰਬਿਕਾ ਸੋਨੀ ਨੇ ਅੱਜ ਚੰਡੀਗੜ੍ਹ ‘ਚ ਰਾਜ ਸਭਾ ਲਈ ਨਾਮਜਦਗੀ ਪੱਤਰ ਦਾਖਲ ਕਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ਸਕੱਤਰ ਦੇ ਦਫਤਰ ਵਿਚ ਨਾਮਜ਼ਦਗੀ ਭਰਨ ਸਮੇਂ ਉਨ੍ਹਾਂ ਨਾਲ ਕਾਂਗਰਸ ਦੇ ਪੰਜਾਬ ਇੰਚਾਰਜ ਸ਼ਕੀਲ ਅਹਿਮਦ, ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ …
Read More »ਸਵਰਾਜ ਲਹਿਰ ਨੇ ਧਾਰਿਆ ਸਿਆਸੀ ਪਾਰਟੀ ਦਾ ਰੂਪઠ
ਚੰਡੀਗੜ੍ਹ/ਬਿਊਰੋ ਨਿਊਜ਼ ਸਵਰਾਜ ਲਹਿਰ ਮੋਰਚੇ ਨੇ ਰਾਜਨੀਤਿਕ ਪਾਰਟੀ ਦਾ ਰੂਪ ਧਾਰਨ ਕਰ ਲਿਆ ਹੈ। ਸਵਰਾਜ ਪਾਰਟੀ ਦਾ ਐਲਾਨ ਚੰਡੀਗੜ੍ਹ ਵਿੱਚ ਮੀਟਿੰਗ ਦੌਰਾਨ ਕੀਤਾ ਗਿਆ ਹੈ। ਪਾਰਟੀ ਦਾ ਪ੍ਰਧਾਨ ਪ੍ਰੋਫੈਸਰ ਮਨਜੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਪ੍ਰੋਫੈਸਰ ਮਨਜੀਤ ਸਿੰਘ ਨੇ ਆਖਿਆ ਹੈ ਕਿ ਉਨ੍ਹਾਂ ਦੀ ਪਾਰਟੀ ਦਾ ਘੇਰਾ …
Read More »ਢੱਡਰੀਆਂ ਵਾਲਿਆਂ ਦੇ ਸਮਰਥਕਾਂ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਾਤਲਾਨਾ ਹਮਲੇ ਸਬੰਧੀ ਸੀਬੀਆਈ ਜਾਂਚ ਲਈ ਪੱਤਰ ਸੌਂਪੇ
ਚੰਡੀਗੜ੍ਹ/ਬਿਊਰੋ ਨਿਊਜ਼ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਹਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਸੂਬੇ ਭਰ ਵਿਚ ਉਨ੍ਹਾਂ ਦੇ ਸਮਰਥਕਾਂ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੀਬੀਆਈ ਜਾਂਚ ਲਈ ਮੰਗ ਪੱਤਰ ਸੌਂਪੇ। ਢੱਡਰੀਆਂ ਵਾਲਿਆਂ ਨੇ ਉਨ੍ਹਾਂ ‘ਤੇ ਹੋਏ ਹਮਲੇ ਵਿਚ ਮਾਰੇ ਗਏ ਆਪਣੇ …
Read More »ਅਭਿਤੇਜ ਸੰਧੂ ਦੀ ਸੜਕ ਹਾਦਸੇ ‘ਚ ਹੋਈ ਮੌਤ, ਹੋਇਆ ਅੰਤਿਮ ਸਸਕਾਰ
ਚੰਡੀਗੜ੍ਹ/ਬਿਊਰੋ ਨਿਊਜ਼ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਪੜਪੋਤਰੇ ਅਭਿਤੇਜ ਸਿੰਘ ਸੰਧੂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਮੁਹਾਲੀ ਦੇ ਬਲੌਂਗੀ ਨੇੜੇ ਸ਼ਮਸ਼ਾਨਘਾਟ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਸਮੇਤ ਵੱਡੀ ਗਿਣਤੀ ‘ਚ ਲੋਕ ਸ਼ਾਮਲ ਹੋਏ। ਅਭਿਤੇਜ ਦੀ ਸ਼ਨੀਵਾਰ ਸ਼ਾਮ …
Read More »ਹਰਿਆਣਾ ਸਰਕਾਰ ਨੇ ਮੰਨਿਆ
ਜਾਟ ਅੰਦੋਲਨ ਵਿਚ ਹੋਇਆ ਸੀ ਔਰਤਾਂ ਨਾਲ ਰੇਪ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਜਾਟ ਅੰਦੋਲਨ ਦੌਰਾਨ ਹੋਈ ਹਿੰਸਾ ਸਮੇਂ ਮੁਰਥਲ ਵਿਚ ਔਰਤਾਂ ਨਾਲ ਗੈਂਗਰੇਪ ਦੀ ਵਾਰਦਾਤ ਸੱਚੀ ਹੈ। ਇਸ ਮਾਮਲੇ ਦੀ ਜਾਂਚ ਕਰਨ ਵਾਲੀ ਪ੍ਰਕਾਸ਼ ਕਮੇਟੀ ਦੀ ਰਿਪੋਰਟ ਅੱਜ ਹਰਿਆਣਾ ਸਰਕਾਰ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੂੰ ਸੌਂਪੀ ਹੈ। ਅਦਾਲਤੀ ਮਿੱਤਰ …
Read More »ਬੇਅੰਤ ਸਿੰਘ ਦੇ ਪੋਤਰੇ ਹਰਕੀਰਤ ਸਿੰਘ ਨੇ ਕੀਤੀ ਖ਼ੁਦਕੁਸ਼ੀ
ਕੋਟਲੀ ਪਿੰਡ ‘ਚ ਹੋਇਆ ਅੰਤਿਮ ਸੰਸਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਹਰਕੀਰਤ ਸਿੰਘ ਦਾ ਅੰਤਿਮ ਸੰਸਕਾਰ ਉਸਦੇ ਜੱਦੀ ਪਿੰਡ ਕੋਟਲੀ ਵਿਖੇ ਕੀਤਾ ਗਿਆ। ਲੰਘੇ ਕੱਲ੍ਹ ਸਿਰ ਵਿਚ ਗੋਲੀ ਲੱਗਣ ਨਾਲ ਉਸਦੀ ਮੌਤ ਹੋ ਗਈ ਸੀ। ਅੰਤਿਮ ਸੰਸਕਾਰ ਵਿਚ ਵੱਡੀ ਗਿਣਤੀ ਵਿਚ ਜਿੱਥੇ ਪੰਜਾਬ ਭਰ …
Read More »ਹੇਮਕੁੰਟ ਸਾਹਿਬ ਦੇ ਕਪਾਟ ਸ਼ਰਧਾਲੂਆਂ ਲਈ ਖੁੱਲ੍ਹੇ
ਚਮੋਲੀ/ਬਿਊਰੋ ਨਿਊਜ਼ : ਸਿੱਖਾਂ ਦੇ ਪ੍ਰਸਿੱਧ ਤੀਰਥ ਅਸਥਾਨ ਹੇਮਕੁੰਟ ਸਾਹਿਬ ਦੇ ਕਪਾਟ ਬੁੱਧਵਾਰ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। ਪਹਿਲੇ ਹੀ ਦਿਨ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਲਗਪਗ ਸੱਤ ਹਜ਼ਾਰ ਸਿੱਖ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ ਤੇ ਗੁਰਦੁਆਰਾ ਹੇਮਕੁੰਟ ਸਾਹਿਬ ਵਿਚ ਮੱਥਾ ਟੇਕਿਆ। ਸ਼ਰਧਾਲੂਆਂ ਦਾ ਜਥਾ ਸਵੇਰੇ …
Read More »ਸੋਨੀਪਤ ਤੋਂ ਚੰਡੀਗੜ੍ਹ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ‘ਚ ਧਮਾਕਾ
ਚੰਡੀਗੜ੍ਹ : ਸੋਨੀਪਤ ਤੋਂ ਚੰਡੀਗੜ੍ਹ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਵਿੱਚ ਪਿਪਲੀ ਨੇੜੇ ਧਮਾਕਾ ਹੋ ਗਿਆ। ਇਹ ਧਮਾਕਾ ਤਕਰੀਬਨ ਬਾਅਦ ਦੁਪਹਿਰ 2.45 ‘ਤੇ ਹੋਇਆ। ਧਮਾਕਾ ਉਸ ਵੇਲੇ ਹੋਇਆ ਜਦੋਂ ਬੱਸ ਚੰਡੀਗੜ੍ਹ ਵੱਲ ਮੁੜ ਰਹੀ ਸੀ। ਧਮਾਕਾ ਹੁੰਦਿਆਂ ਹੀ ਬੱਸ ਡਰਾਈਵਰ ਬੱਸ ਨੂੰ ਨੇੜੇ ਦੇ ਪੁੱਲ ਉੱਤੇ ਲੈ ਗਿਆ। ਇਸ …
Read More »ਮਜੀਠੀਆ ਵੱਲੋਂ ਕੇਜਰੀਵਾਲ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ
ਲੁਧਿਆਣਾ ਮਗਰੋਂ ਹੁਣ ਅੰਮ੍ਰਿਤਸਰ ਵਿੱਚ ਕੇਸ ਦਰਜ; ਸਖ਼ਤ ਸਜ਼ਾ ਦੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਸੰਜੈ ਸਿੰਘ ਅਤੇ ਦਿੱਲੀ ਡਾਇਲਾਗ ਕਮਿਸ਼ਨ ਦੇ ਉਪ ਚੇਅਰਮੈਨ ਆਸ਼ੀਸ਼ ਖੇਤਾਨ ਖ਼ਿਲਾਫ਼ ਮਾਣਹਾਨੀ ਦਾ ਫੌਜਦਾਰੀ ਕੇਸ ਇਥੇ ਸਥਾਨਕ ਅਦਾਲਤ …
Read More »ਮਿਸ ਪੂਜਾ ਕੋਲੋਂ ਈਡੀ ਵੱਲੋਂ ਚਾਰ ਘੰਟੇ ਪੁੱਛ ਪੜਤਾਲ
ਜਲੰਧਰ : ਪੰਜਾਬ ਦੀ ਉੱਘੀ ਗਾਇਕਾ ਮਿਸ ਪੂਜਾ ਕੋਲੋਂ ਇਥੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਅਧਿਕਾਰੀਆਂ ਨੇ ਚਾਰ ਘੰਟੇ ਪੁੱਛ ਪੜਤਾਲ ਕੀਤੀ। ਦੋ ਸਾਲ ਪਹਿਲਾਂ ਵੀ ਈਡੀ ਨੇ ਮਿਸ ਪੂਜਾ ਕੋਲੋਂ ਵਿਦੇਸ਼ਾਂ ਵਿੱਚ ਕੀਤੇ ਪ੍ਰੋਗਰਾਮਾਂ ਬਾਰੇ ਹਿਸਾਬ ਕਿਤਾਬ ਮੰਗਿਆ ਸੀ। ਇਸ ਬਾਰੇ ਕਿਹਾ ਜਾਂਦਾ ਹੈ ਕਿ ਗਾਇਕਾ ਵੱਲੋਂ ਵਿਦੇਸ਼ਾਂ ਵਿੱਚ ਕੀਤੇ …
Read More »