ਘਟਨਾ ਦੀ ਚੁਫੇਰਿਆਂ ਨਿੰਦਾ, ਤਿੰਨ ਮੁਲਜ਼ਮ ਗ੍ਰਿਫਤਾਰ ਪੀੜਤਾ ਦੇ ਪਿਤਾ ਨੇ ਕਿਹਾ, ਇਨਸਾਫ ਨਾ ਮਿਲਿਆ ਤਾਂ ਕਰ ਲਵਾਂਗਾ ਖੁਦਕੁਸ਼ੀ ਬੁਲੰਦਸ਼ਹਿਰ/ਬਿਊਰੋ ਨਿਊਜ਼ ਯੂਪੀ ਵਿਚ ਪਿਛਲੇ ਦਿਨੀਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਅਪਰਾਧੀਆਂ ਨੇ ਰਾਸ਼ਟਰੀ ਰਾਜ ਮਾਰਗ ਤੋਂ ਕਾਰ ਵਿਚ ਜਾ ਰਹੇ ਇਕ ਪਰਿਵਾਰ ਨੂੰ ਪਹਿਲਾਂ ਬੰਧਕ ਬਣਾਇਆ ਅਤੇ …
Read More »ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੀਤੀ ਅਪੀਲ
ਕਿਹਾ, ਸਿੱਖ ਕਰਨ ਆਜ਼ਾਦੀ ਦਿਹਾੜੇ ਦਾ ਬਾਈਕਾਟ ਅੰਮ੍ਰਿਤਸਰ/ਬਿਊਰੋ ਨਿਊਜ਼ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੀ ਸਿੱਖ ਸੰਗਤ ਨੂੰ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ। ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ। ਪੀਰ ਮੁਹੰਮਦ ਨੇ ਆਖਿਆ …
Read More »ਹੁਣ ਚੰਡੀਗੜ੍ਹ ਤੋਂ ਵਿਦੇਸ਼ ਲਈ ਹੋਵੇਗੀ ਸਿੱਧੀ ਉਡਾਣ
ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਲੋਕਾਂ ਨੂੰ ਮਿਲੇਗਾ ਫਾਇਦਾ ਚੰਡੀਗੜ੍ਹ/ਬਿਊਰੋ ਨਿਊਜ਼ ਹੁਣ ਵਿਦੇਸ਼ ਜਾਣ ਲਈ ਦਿੱਲੀ ਜਾਣ ਦੀ ਲੋੜ ਨਹੀਂ ਸਗੋਂ ਚੰਡੀਗੜ੍ਹ ਤੋਂ ਹੀ ਵਿਦੇਸ਼ ਲਈ ਸਿੱਧੀ ਉਡਾਣ ਸ਼ੁਰੂ ਹੋ ਰਹੀ ਹੈ। ਇੰਡੀਗੋ ਨੇ 26 ਸਤੰਬਰ ਤੋਂ ਦੁਬਈ ਲਈ ਪਹਿਲੀ ਉਡਾਣ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਪੰਜਾਬ, …
Read More »‘ਆਪ’ ਵਿਚ ਬਾਗੀ ਸੁਰਾਂ ਉੱਭਰਣ ਦਾ ਖ਼ਤਰਾ
ਉਮੀਦਵਾਰਾਂ ਦੀ ਸੂਚੀ ਨੂੰ ਲੱਗੀ ਬਰੇਕ ਚੰਡੀਗੜ੍ਹ/ਬਿਊਰੋ ਨਿਊਜ਼ ਆਉਣ ਵਾਲੇ ਦਿਨਾਂ ਵਿਚ ਆਮ ਆਦਮੀ ਪਾਰਟੀ ‘ਚ ਵੀ ਬਾਗੀ ਸੁਰਾਂ ਉੱਭਰ ਸਕਦੀਆਂ ਹਨ। ਇਸ ਬਗਾਵਤ ਦਾ ਕਾਰਨ ਵਿਧਾਨ ਸਭਾ ਚੋਣ ਲਈ ਉਮੀਦਵਾਰੀ ਦੀ ਦੌੜ ਹੋ ਸਕਦੀ ਹੈ। ਸ਼ਾਇਦ ਇਸੇ ਕਰਕੇ ‘ਆਪ’ ਵੱਲੋਂ ਉਮੀਦਵਾਰਾਂ ਦੀ ਸੂਚੀ ਲਟਕਾਈ ਜਾ ਰਹੀ ਹੈ। ਪਤਾ ਲੱਗ …
Read More »ਹਾਫ਼ਿਜ਼ ਸਈਅਦ ਨੇ ਦਿੱਤੀ ਚਿਤਾਵਨੀ
ਕਿਹਾ, ਰਾਜਨਾਥ ਨੂੰ ਪਾਕਿ ਆਉਣ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਤਵਾਦੀ ਹਾਫ਼ਿਜ਼ ਸਈਅਦ ਨੇ ਫਿਰ ਇੱਕ ਵਾਰ ਹੱਦਾਂ ਪਾਰ ਕਰ ਦਿੱਤੀਆਂ ਹਨ। ਉਸ ਨੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਦੇ ਪਾਕਿਸਤਾਨ ਦੌਰੇ ਦਾ ਵਿਰੋਧ ਕੀਤਾ ਹੈ। ਹਾਫਿਜ਼ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਰਾਜਨਾਥ ਸਿੰਘ ਨੂੰ ਇੱਥੇ ਆਉਣ …
Read More »ਅਰਵਿੰਦ ਕੇਜਰੀਵਾਲ ਮੈਡੀਟੇਸ਼ਨ ਕਰਨ ਲਈ ਧਰਮਸ਼ਾਲਾ ਪੁੱਜੇ
10 ਦਿਨਾਂ ਬਾਅਦ ਪਹੁੰਚਣਗੇ ਦਿੱਲੀ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਸਿਹਤਯਾਬੀ ਲਈ ਹਿਮਾਚਲ ਪ੍ਰਦੇਸ਼ ਦੀਆਂ ਵਾਦੀਆਂ ਵਿਚ ਪਹੁੰਚ ਚੁੱਕੇ ਹਨ। ਜਾਣਕਾਰੀ ਮੁਤਾਬਕ ਕੇਜਰੀਵਾਲ ਧਰਮਸ਼ਾਲਾ ਦੇ ਧਰਮਕੋਟ ਵਿਖੇ ਵਿਪਾਸਨਾ ਕੇਂਦਰ ਵਿਚ 10 ਦਿਨਾਂ ਦੀ ਮੈਡੀਟੇਸ਼ਨ ਕਲਾਸ ਲੈਣਗੇ। ਦੱਸਣਯੋਗ ਹੈ ਕਿ ਕੇਜਰੀਵਾਲ …
Read More »ਨਰਿੰਦਰ ਮੋਦੀ ਨੂੰ ਝਟਕਾ
ਗੁਜਰਾਤ ਦੀ ਮੁੱਖ ਮੰਤਰੀ ਆਨੰਦੀ ਬੇਨ ਪਟੇਲ ਨੇ ਦਿੱਤਾ ਅਸਤੀਫ਼ਾ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਦੀ ਮੁੱਖ ਮੰਤਰੀ ਆਨੰਦੀ ਬੇਨ ਪਟੇਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ । ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਆਨੰਦੀ ਬੇਨ ਪਟੇਲ ਦਾ ਅਸਤੀਫ਼ਾ ਮਿਲ ਗਿਆ ਹੈ, ਹੁਣ ਪਾਰਟੀ ਸੰਸਦੀ ਬੋਰਡ …
Read More »ਪਹਿਲਵਾਨ ਨਰਸਿੰਘ ਯਾਦਵ ਰਿਓ ਉਲੰਪਿਕ ‘ਚ ਲਵੇਗਾ ਹਿੱਸਾ
ਨਾਡਾ ਨੇ ਪਹਿਲਵਾਨ ‘ਤੇ ਲੱਗੀ ਪਾਬੰਦੀ ਹਟਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਡੋਪਿੰਗ ਦੇ ਦੋਸ਼ਾਂ ਨਾਲ ਲੜ ਰਿਹਾ ਪਹਿਲਵਾਨ ਨਰਸਿੰਘ ਯਾਦਵ ਜ਼ਿੰਦਗੀ ਦੀ ਸਭ ਤੋਂ ਵੱਡੀ ਅਗਨੀ ਪ੍ਰੀਖਿਆ ਵਿਚੋਂ ਅੱਜ ਪਾਸ ਹੋ ਗਿਆ ਹੈ। ਨਰਸਿੰਘ ਨੂੰ ਨਾਡਾ ਨੇ ਡੋਪਿੰਗ ਮਾਮਲੇ ਵਿਚ ਅੱਜ ਕਲੀਨ ਚਿੱਟ ਦੇ ਦਿੱਤੀ ਹੈ, ਜਿਸ ਦੇ ਬਾਅਦ ਉਸ ਦਾ …
Read More »ਸੁਨੀਲ ਕੁਮਾਰ ਜਾਖੜ ਨੇ ਅਕਾਲੀਆਂ ਨੂੰ ਦੱਸਿਆ ‘ਉੱਲੂ’
ਕਿਹਾ, ਨਰਮੇ ਦੀ ਫਸਲ ਦਾ ਨੁਕਸਾਨ ਚਿੱਟੀ ਮੱਖੀ ਨੇ ਨਹੀਂ ਕੀਤਾ ਸਗੋਂ ਅਕਾਲੀਆਂ ਦੀ ਨੀਲੀ ਮੱਖੀ ਨੇ ਕੀਤਾ ਫ਼ਤਿਹਗੜ੍ਹ ਚੂੜੀਆਂ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਵਿਧਾਇਕ ਤੇ ਸੀਨੀਅਰ ਆਗੂ ਸੁਨੀਲ ਕੁਮਾਰ ਜਾਖੜ ਨੇ ਅਕਾਲੀ ਵਿਧਾਇਕਾਂ ਨੂੰ ‘ਉੱਲੂ’ ਦੱਸਿਆ ਹੈ। ਫ਼ਤਿਹਗੜ੍ਹ ਚੂੜੀਆਂ ਵਿੱਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੁਨੀਲ ਕੁਮਾਰ ਜਾਖੜ ਨੇ …
Read More »