ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਰਸਮੀ ਤੌਰ ‘ਤੇ ਪਾਕਿਸਤਾਨ ਜਾ ਸਕਦੇ ਹਨ। ਇਸ ਤੋਂ ਪਹਿਲਾਂ ਮੋਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਘਰ ਉਨ੍ਹਾਂ ਦੀ ਦੋਹਤੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸਨ। ਨਵੰਬਰ ਵਿੱਚ ਸਾਰਕ ਦੇਸ਼ਾਂ ਦੇ ਹੋਣ ਵਾਲੇ ਸਮਾਗਮ ਵਿੱਚ ਹਿੱਸਾ ਲੈਣ …
Read More »ਸੋਨੀਆ ਅਤੇ ਰਾਹੁਲ ਨੇ ਲਿਆ ਵਫਾਦਾਰੀ ਦਾ ਬਾਂਡ
ਪੱਛਮੀ ਬੰਗਾਲ ‘ਚ ਕਾਂਗਰਸ ਵਿਧਾਇਕਾਂ ਨੇ ਸੌ ਰੁਪਏ ਦੇ ਅਸ਼ਟਾਮ ਪੇਪਰ ‘ਤੇ ਚੁੱਕੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਗੂੜ੍ਹੀ ਨੀਂਦ ‘ਚੋਂ ਜਾਗ ਪਈ ਹੈ। ਇਹੀ ਕਾਰਨ ਹੈ ਕਿ ਪਾਰਟੀ ਨੇ ਹੁਣ ਆਪਣੇ ਨੇਤਾਵਾਂ ‘ਤੇ ਨਕੇਲ ਕੱਸਣੀ ਸ਼ੁਰੂ ਕਰ ਦਿੱਤੀ ਹੈ। ਸੂਬਾ ਕਾਂਗਰਸ ਪ੍ਰਧਾਨ …
Read More »ਸ਼ਿਵਸੈਨਾ ਦੀ ਲਲਕਾਰ ਰੈਲੀ ਦਾ ਮੁਕਾਬਲਾ ਕਰਨ ਲਈ ਸਿੱਖ ਜਥੇਬੰਦੀਆਂ ਅੰਮ੍ਰਿਤਸਰ-ਜਲੰਧਰ ਹਾਈਵੇ ‘ਤੇ ਬਿਆਸ ਵਿਖੇ ਹੋਈਆਂ ਇਕੱਠੀਆਂ ਸ਼ਿਵ ਸੈਨਾ ਨੇ ਰੈਲੀ ਕੀਤੀ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਬਿਆਸ ਵਿਚ ਅੰਮ੍ਰਿਤਸਰ-ਜਲੰਧਰ ਹਾਈਵੇ ‘ਤੇ ਵੱਡੀ ਗਿਣਤੀ ਸਿੱਖ ਇਕੱਠੇ ਹੋਏ। ਸਿੱਖ ਜਥੇਬੰਦੀਆਂ ਦਾ ਇਹ ਇਕੱਠ ਕੱਟੜ ਹਿੰਦੂ ਜਥੇਬੰਦੀ ਸ਼ਿਵਸੈਨਾ ਦੇ ਉਸ ਐਲਾਨ ਦੇ ਖਿਲਾਫ ਸੀ, ਜਿਸ ਵਿਚ ਅੱਜ ਇੱਕ ਵਿਸ਼ਾਲ ਲਲਕਾਰ ਰੈਲੀ ਕਰਨ ਦਾ ਦਾਅਵਾ ਕੀਤਾ ਗਿਆ ਸੀ। ਹਾਲਾਂਕਿ ਸਿੱਖ ਜਥੇਬੰਦੀਆਂ ਦੇ ਇਕੱਠੇ ਹੋਣ ਦੀ ਖਬਰ ਮਿਲਦਿਆਂ …
Read More »ਭਲਕੇ ਬੁੱਧਵਾਰ ਤੋਂ ਸ਼ੁਰੂ ਹੋ ਰਹੀ ਹੈ ਹੇਮਕੁੰਟ ਸਾਹਿਬ ਦੀ ਯਾਤਰਾ
ਦੇਹਰਾਦੂਨ/ਬਿਊਰੋ ਨਿਊਜ਼ ਹੇਮਕੁੰਟ ਸਾਹਿਬ ਦੀ ਯਾਤਰਾ ਭਲਕੇ ਬੁੱਧਵਾਰ ਤੋਂ ਸ਼ੁਰੂ ਹੋ ਰਹੀ ਹੈ। ਯਾਤਰਾ ਨੂੰ ਲੈ ਕੇ ਹੇਮਕੁੰਟ ਸਾਹਿਬ ਟਰੱਸਟ ਤੇ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਦੋ ਸਾਲ ਪਹਿਲਾਂ ਹੋਈ ਭਿਆਨਕ ਤਬਾਹੀ ਤੋਂ ਬਾਅਦ ਗੁਰਦੁਆਰਾ ਗੋਬਿੰਦ ਘਾਟ ਨੂੰ ਮੁੜ ਸੰਗਤਾਂ ਦੇ ਰੁਕਣ ਲਈ ਤਿਆਰ ਕਰ ਦਿੱਤਾ …
Read More »ਹਰਨਾਮ ਸਿੰਘ ਧੁੰਮਾ ਤੇ ਰਣਜੀਤ ਸਿੰਘ ਢੱਡਰੀਆਂ ਵਾਲੇ ਆਹਮੋ-ਸਾਹਮਣੇ
ਪਟਿਆਲਾ/ਬਿਊਰੋ ਨਿਊਜ਼ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਤੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਆਹਮੋ-ਸਾਹਮਣੇ ਹੋ ਗਏ ਹਨ। ਧੁੰਮਾਂ ਵੱਲੋਂ ਉਠਾਏ ਸਵਾਲਾਂ ਦਾ ਜਵਾਬ ਢੱਡਰੀਆਂ ਵਾਲੇ ਨੇ ਦੇ ਦਿੱਤਾ ਹੈ। ਢੱਡਰੀਆਂ ਵਾਲੇ ਨੇ ਕਿਹਾ ਹੈ ਕਿ ਧੁੰਮਾ ਨੇ ਇਸ ਵਿਵਾਦ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਤਾਂ ਸਿਰਫ ਜਵਾਬ …
Read More »ਸਾਊਦੀ ਅਰਬ ਤੇ ਕੁਵੈਤ ਦੀਆਂ ਮੰਡੀਆਂ ਵਿਚ ਭਾਰਤੀ ਔਰਤਾਂ ਦੀ ਨਿਲਾਮੀ
ਇਕ ਤੋਂ ਚਾਰ ਲੱਖ ਰੁਪਏ ਤੱਕ ਲਾਈ ਜਾਂਦੀ ਹੈ ਕੀਮਤ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਊਦੀ ਅਰਬ ਤੋਂ ਲੈ ਕੇ ਕੁਵੈਤ ਤੱਕ ਭਾਰਤੀ ਔਰਤਾਂ ਵੇਚੀਆਂ ਜਾਂਦੀਆਂ ਹਨ। ਇਨ੍ਹਾਂ ਦਾ ਮੁੱਲ 1 ਤੋਂ 4 ਲੱਖ ਰੁਪਏ ਤੱਕ ਲਾਇਆ ਜਾਂਦਾ ਹੈ। ਇਹ ਖੁਲਾਸਾ ਆਂਧਰਾ ਪ੍ਰਦੇਸ਼ ਦੇ ਪਰਵਾਸੀ ਭਾਰਤੀ ਵੈਲਫੇਅਰ ਮੰਤਰੀ ਪੀ. ਰਘੂਨਾਥ ਰੈਡੀ ਵੱਲੋਂ …
Read More »ਅਮਰੀਕਾ ਦੀ ਪਾਕਿਸਤਾਨ ਨੂੰ ਚਿਤਾਵਨੀ ਭਵਿੱਖ ‘ਚ ਵੀ ਹਮਲੇ ਜਾਰੀ ਰਹਿਣਗੇ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵੱਲੋਂ ਪਾਕਿਸਤਾਨ ‘ਤੇ ਕੀਤੇ ਡ੍ਰੋਨ ਹਮਲੇ ਵਿੱਚ ਅਫਗਾਨ ਤਾਲਿਬਾਨ ਦੇ ਚੀਫ਼ ਮੁੱਲਾ ਅਖਤਰ ਮੰਸੂਰ ਦੇ ਮਾਰੇ ਜਾਣ ਤੋਂ ਬਾਅਦ ਹੁਣ ਅਮਰੀਕਾ ਨੇ ਪਾਕਿਸਤਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਭਵਿੱਖ ਵਿੱਚ ਵੀ ਅਜਿਹੇ ਹਮਲੇ ਜਾਰੀ ਰਹਿਣਗੇ। ਹਮਲੇ ਵਿਚ ਮਾਰੇ ਗਏ ਤਾਲਿਬਾਨੀ ਚੀਫ਼ ਕੋਲੋਂ ਪਾਕਿਸਤਾਨੀ ਪਾਸਪੋਰਟ ਵੀ ਮਿਲਿਆ …
Read More »ਸਮਾਰਟ ਸਿਟੀ ਸੂਚੀ ‘ਚ ਛਾਇਆ ਚੰਡੀਗੜ੍ਹ
ਨਵੀਂ ਦਿੱਲੀ/ਬਿਊਰੋ ਨਿਊਜ਼ ਚੰਡੀਗੜ੍ਹ, ਫ਼ਰੀਦਾਬਾਦ ਤੇ ਧਰਮਸ਼ਾਲਾ ਸਮੇਤ 13 ਸ਼ਹਿਰਾਂ ਨੇ ਕੇਂਦਰ ਸਰਕਾਰ ਦੇ ਸਮਾਰਟ ਸਿਟੀ ਫਾਸਟ ਟਰੈਕ ਮੁਕਾਬਲੇ ਵਿੱਚ ਆਪਣੀ ਥਾਂ ਪੱਕੀ ਕੀਤੀ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਵੈਂਕਈਆ ਨਾਇਡੂ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਸਮਰਾਟ ਸਿਟੀ ਸ਼ਹਿਰਾਂ ਵਿੱਚ ਲਖਨਊ ਸਭ ਤੋਂ ਮੋਹਰੀ ਰਿਹਾ ਹੈ। ਆਂਧਰਾ ਪ੍ਰਦੇਸ਼ ਦਾ …
Read More »ਅੰਮ੍ਰਿਤਸਰ ਤੋਂ ਸਿੰਘਾਪੁਰ ਵਿਚਾਲੇ ਸਕੂਟ ਏਅਰਵੇਜ਼ ਦੀ ਸਿੱਧੀ ਉਡਾਣ ਸ਼ੁਰੂ
ਰਾਜਾਸਾਂਸੀ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸਕੂਟ ਏਅਰਵੇਜ਼ ਵੱਲੋਂ ਅੰਮ੍ਰਿਤਸਰ ਤੋਂ ਸਿੰਘਾਪੁਰ ਉਡਾਣ ਸ਼ੁਰੂ ਕੀਤੀ ਗਈ ਹੈ, ਜੋ ਅੱਜ ਪਹਿਲੇ ਦਿਨ ਸਿੰਘਾਪੁਰ ਤੋਂ ਅੰਮ੍ਰਿਤਸਰ 137 ਯਾਤਰੀ ਲੈ ਕੇ ਪੁੱਜੀ। ਇਹ ਉਡਾਣ ਹਫ਼ਤੇ ‘ਚ ਤਿੰਨ ਦਿਨ ਮੰਗਲਵਾਰ, ਵੀਰਵਾਰ ਤੇ ਸ਼ਨੀਵਾਰ ਚੱਲੇਗੀ। ਇਸ ਉਡਾਣ ਨਾਲ ਸਿੰਘਾਪੁਰ …
Read More »ਜੰਮੂ ਕਸ਼ਮੀਰ ਵਿਚ ਕੁਪਵਾੜਾ ਦੇ ਜੰਗਲਾਂ ‘ਚ ਲੁੱਕੇ ਹਨ 8 ਅੱਤਵਾਦੀ
ਤਲਾਸ਼ੀ ਮੁਹਿੰਮ ਜਾਰੀ ਜੰਮੂ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਲਕਸ਼ਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ 8 ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਹੈ। ਇਹ ਅੱਤਵਾਦੀ ਰਾਨਾਵਰ ਦੇ ਜੰਗਲਾਂ ਵਿਚ ਲੁਕੇ ਹਨ। ਸੁਰੱਖਿਆ ਏਜੰਸੀਆਂ ਕੋਲ ਇਸ ਗੱਲ ਦੀ ਪੁਖਤਾ ਜਾਣਕਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜੰਗਲਾਂ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਚਲਾਈ …
Read More »