Breaking News
Home / Mehra Media (page 3696)

Mehra Media

ਪਟਨਾ ਸਾਹਿਬ ਵਿਖੇ ਨਿਸ਼ਾਨ-ਏ-ਖ਼ਾਲਸਾ ਦੀ ਸਥਾਪਨਾ

ਜਗਰਾਉਂ/ਬਿਊਰੋ ਨਿਊਜ਼ : ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਵਿਖੇ ਨਿਸ਼ਾਨ-ਏ-ਖ਼ਾਲਸਾ ਦੀ ਸਥਾਪਨਾ ਕੀਤੀ ਗਈ ਹੈ।  ਸ਼ਹਿਰ ਦੇ ਰੇਲਵੇ ਸਟੇਸ਼ਨ ਕੋਲ ਪੈਂਦੇ ਚਾਕ ਸ਼ਿਕਾਰਪੁਰ ਨੇੜੇ 85 ਫੁੱਟ ਉੱਚੇ ਸਥਾਪਤ ਕੀਤੇ ਨਿਸ਼ਾਨ-ਏ-ਖ਼ਾਲਸਾ ਦੀ ਸੇਵਾ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ …

Read More »

ਜ਼ਮੀਨ ਘੁਟਾਲੇ ‘ਚ ਫਸੀ ਹੋਈ ਹੈ ਪੰਜਾਬ ਕਾਂਗਰਸ ਦੀ ਨਵੀਂ?ਆਸ਼ਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੇ ਪਾਰਟੀ ਦੀ ਸਕੱਤਰ ਆਸ਼ਾ ਕੁਮਾਰੀ ਨੂੰ ਆਗਾਮੀ ਚੋਣਾਂ ਵਾਲੇ ਸੂਬੇ ਪੰਜਾਬ ਵਿੱਚ ਪਾਰਟੀ ਮਾਮਲਿਆ ਦੀ ਇੰਚਾਰਜ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਕਮਲ ਨਾਥ ਦੀ ਥਾਂ ਹੋਈ। ਵਿਰੋਧੀ ਧਿਰ ਵੱਲੋਂ ਕੀਤੇ ਹੰਗਾਮੇ ਕਾਰਨ ਕਮਲ ਨਾਥ ਨੂੰ ਅਸਤੀਫ਼ਾ ਦੇਣਾ ਪਿਆ ਸੀ ਪਰ ਨਵੀਂ ਨਿਯੁਕਤੀ ਉਤੇ …

Read More »

ਪੰਜਾਬ ਕਾਂਗਰਸ ਹੁਣ ਦਾਗ਼ੀ ਤੇ ਭ੍ਰਿਸ਼ਟ ਨੇਤਾਵਾਂ ਦੇ ਹਵਾਲੇ : ਸੰਜੇ ਸਿੰਘ

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਹਿਮਾਚਲ ਪ੍ਰਦੇਸ਼ ਨਾਲ ਸਬੰਧਤ ਮਹਿਲਾ ਨੇਤਾ ਆਸ਼ਾ ਕੁਮਾਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕਰਨ ਦੀ ਨਿਖੇਧੀ ਕੀਤੀ ਹੈ। ਪਾਰਟੀ ਦੇ ਕੌਮੀ ਬੁਲਾਰੇ ਅਤੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਭਾਵੇਂ ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਪਰ ਭ੍ਰਿਸ਼ਟ ਤੇ …

Read More »

ਆਸ਼ਾ ਕੁਮਾਰੀ ਦੀ ਨਿਯੁਕਤੀ ਪੂਰੀ ਤਰ੍ਹਾਂ ਜਾਇਜ਼:ਅਮਰਿੰਦਰ ਸਿੰਘ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਸ਼ਾ ਕੁਮਾਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਨਿਯੁਕਤੀ ਲਈ ਪੂਰੀ ਜ਼ਿੰਮੇਵਾਰੀ ਨਾਲ ਸਹਿਮਤੀ ਦਿੱਤੀ ਸੀ। ਵਿਰੋਧੀ ਪਾਰਟੀਆਂ ਵੱਲੋਂ ਆਸ਼ਾ ਕੁਮਾਰੀ ਦੀ ਨਿਯੁਕਤੀ ਦਾ ਵਿਰੋਧ ਕਰਨ …

Read More »

ਮਹਿਜ਼ ਇੱਕ ਫ਼ੀਸਦ ਪੰਜਾਬੀ ਨਸ਼ੇ ਦੇ ਸ਼ਿਕਾਰ: ਸੁਰਜੀਤ ਜਿਆਣੀ

ਅੰਮ੍ਰਿਤਸਰ : ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਸਿਰਫ ਇੱਕ ਫੀਸਦ ਲੋਕ ਨਸ਼ੇ ਦੇ ਆਦੀ ਹਨ ਅਤੇ ਸੂਬੇ ਨੂੰ ਇਸ ਮਾਮਲੇ ਵਿੱਚ ਕੁਝ ਤਾਕਤਾਂ ਵੱਲੋਂ ਸਾਜ਼ਿਸ਼ ਤਹਿਤ ਬਦਨਾਮ ਕੀਤਾ ਜਾ ਰਿਹਾ ਹੈ। ਉਹ ਇਥੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਿਆਂ ਅਤੇ ਇਨ੍ਹਾਂ ਦੀ ਤਸਕਰੀ ਖ਼ਿਲਾਫ਼ …

Read More »

ਵਿਦੇਸ਼ ਜਾਣ ਵਾਲੇ ਮੁਲਾਜ਼ਮਾਂ ਲਈ ਨਵੇਂ ਦਿਸ਼ਾ ਨਿਰਦੇਸ਼

ਤਿੰਨ ਮਹੀਨੇ ਤੋਂ ਜ਼ਿਆਦਾ ਛੁੱਟੀ ਮੁੱਖ ਮੰਤਰੀ ਤੋਂ ਲੈਣੀ ਪਵੇਗੀ, ਇਕ ਮਹੀਨੇ ਦੀ ਛੁੱਟੀ ਲਈ ਵਿਭਾਗੀ ਮੰਤਰੀ ਦੀ ਮਨਜ਼ੂਰੀ ਲਾਜ਼ਮੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਬੇਧੜਕ ਵਿਦੇਸ਼ ਉਡਾਣ ‘ਤੇ ਨਕੇਲ ਕੱਸਣ ਲਈ ਗਾਈਡਲਾਈਨ ਜਾਰੀ ਕੀਤੀ ਹੈ। ਹੁਣ ਇਕ ਮਹੀਨੇ ਤੋਂ ਜ਼ਿਆਦਾ ਵਿਦੇਸ਼ ਯਾਤਰਾ ਲਈ ਵਿਭਾਗੀ …

Read More »

ਕੁਰਾਨ ਸ਼ਰੀਫ਼ ਦੀ ਬੇਅਦਬੀ ਤੋਂ ਮਾਲੇਰਕੋਟਲਾ ਵਿੱਚ ਤਣਾਅ

ਵਿਧਾਇਕਾ ਫਰਜ਼ਾਨਾ ਦੀ ਰਿਹਾਇਸ਼ ‘ਤੇ ਹਮਲਾ, ਸੁਰੱਖਿਆ ਕਰਮੀਆਂ ਵਲੋਂ ਕੀਤੀ ਫਾਇਰਿੰਗ ‘ਚ ਦੋ ਜ਼ਖ਼ਮੀ ਮਲੇਰਕੋਟਲਾ/ਬਿਊਰੋ ਨਿਊਜ਼ ਮਾਲੇਰਕੋਟਲਾ ਸ਼ਹਿਰ ਵਿੱਚ ਜਰਗ ਰੋਡ ‘ਤੇ ਇਕ ਮਦਰੱਸੇ ਨੇੜੇ ਪਵਿੱਤਰ ਕੁਰਾਨ ਸ਼ਰੀਫ ਦੇ ਪੰਨੇ ਪਾੜ ਕੇ ਸੁੱਟੇ ਜਾਣ ਬਾਅਦ ਸ਼ਹਿਰ ਵਿਚ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਇਸ ਘਟਨਾ ਬਾਅਦ ਗੁੱਸੇ ਵਿਚ ਆਏ ਲੋਕਾਂ ਨੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਰਾਮਦਾਸ ਸਰਾਂ ਢਾਹੁਣ ਦੀ ਯੋਜਨਾ ਵਿਵਾਦਾਂ ਵਿਚ ਘਿਰੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ઠਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰੂ ਰਾਮਦਾਸ ઠਸਰਾਂ ਦੀ ਪੁਰਾਤਨ ਇਮਾਰਤ ਨੂੰ ਢਾਹ ਕੇ ਇਸ ਦੀ ਥਾਂ ‘ਤੇ ਨਵੀਂ ਆਧੁਨਿਕ ਸਰਾਂ ਬਣਾਉਣ ਦੀ ઠਯੋਜਨਾ ਉਦੋਂ ਵਿਵਾਦ ਦੇ ਘੇਰੇ ਵਿੱਚ ਆ ਗਈ ਜਦੋਂ ਸਿੱਖ ਸਦਭਾਵਨਾ ਦਲ ਨੇ ਚਿਤਾਵਨੀ ઠਦਿੱਤੀ ਕਿ ਜੇਕਰ ਸ਼੍ਰੋਮਣੀ ਕਮੇਟੀ …

Read More »

ਬੇਅਦਬੀ : ਸ਼ਰਾਰਤੀ ਅਨਸਰਾਂ ਨੇ ਗੁਟਕਾ ਸਾਹਿਬ ਦੇ ਅੰਗ ਖਿਲਾਰੇ

ਭਗਤਾ ਭਾਈ/ਬਿਊਰੋ ਨਿਊਜ਼ : ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੇ ਅੰਗ ਗਲੀ ‘ਚ ਖਿਲਾਰ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਬਾਰੇ ਬੀਤੀ ਰਾਤ ਉਦੋਂ ਪਤਾ ਲੱਗਾ, ਜਦੋਂ ਕੁਝ ਲੋਕਾਂ ਨੇ ਗੁਟਕਾ ਸਾਹਿਬ ਦੇ ਅੰਗ ਗਲੀ ‘ਚ ਖਿਲਰੇ ਪਏ ਦੇਖੇ। ਇਨ੍ਹਾਂ ਅੰਗਾਂ ‘ਤੇ ਸਿੱਖ ਵਿਰੋਧੀ ਤੇ …

Read More »

ਸੁਖਬੀਰ ਦੀਆਂ ਜਲ ਪਰੀ ਬੱਸਾਂ ਤਿਆਰ-ਬਰ-ਤਿਆਰ!

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੂਬੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀਆ ਨਹਿਰਾਂ ‘ਚ ਪਾਣੀ ਵਾਲੀਆਂ ਬੱਸਾਂ ਚਲਾਉਣ ਦਾ ਜਦੋਂ ਬਿਆਨ ਦਿੱਤਾ ਸੀ ਤਾਂ ਉਸ ਵੇਲੇ ਇਸ ਬਿਆਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਅਤੇ ਆਮ ਲੋਕਾਂ ਨੇ ਸੋਸ਼ਲ ਮੀਡੀਆ ਰਾਹੀਂ ਇਸ ਬਿਆਨ ‘ਤੇ ਖੂਬ …

Read More »