ਪਰਵਾਸੀਆਂ ਦੀਆਂ ਭੀੜਾਂ ਹੋਈਆਂ ਖਤਮ ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਡੋਨਾਲਡ ਟਰੰਪ ਪ੍ਰਸ਼ਾਸਨ ਦੀ ਸਖਤੀ ਕਾਰਨ ਕੈਲੀਫੋਰਨੀਆ-ਮੈਕਸੀਕੋ ਬਾਰਡਰ ਜੋ ਅਮਰੀਕਾ ਵਿਚ ਦਾਖਲ ਹੋਣ ਦਾ ਮੁੱਖ ਰਸਤਾ ਰਿਹਾ ਹੈ, ਉਪਰ ਸੁੰਨਸਾਨ ਪਸਰੀ ਹੋਈ ਹੈ। ਪਰਵਾਸੀਆਂ ਨੂੰ ਰੱਖਣ ਲਈ ਇੱਥੇ ਬਣਾਏ ਆਰਜੀ ਪਨਾਹ ਸਥਾਨ ਜੋ ਪਹਿਲਾਂ ਭਰੇ ਰਹਿੰਦੇ ਸਨ, ਇਸ ਵੇਲੇ ਤਕਰੀਬਨ ਖਾਲੀ …
Read More »ਸਿੱਖ ਵਿਰਾਸਤੀ ਮਹੀਨੇ ਨੂੰ ਲੈ ਕੇ ਹੋਣ ਲੱਗੀਆਂ ਤਿਆਰੀਆਂ
ਟੋਰਾਂਟੋ/ਬਿਊਰੋ ਨਿਊਜ਼ : ਕੁਝ ਸਾਲ ਪਹਿਲਾਂ ਕੈਨੇਡਾ ਸਰਕਾਰ ਵੱਲੋਂ ਅਪਰੈਲ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਮਾਨਤਾ ਦਿੱਤੇ ਜਾਣ ਤੋਂ ਬਾਅਦ ਹਰ ਸਾਲ ਵਾਂਗ ਇਸ ਵਾਰ ਵੀ ਇਸ ਸਬੰਧੀ ਪ੍ਰੋਗਰਾਮਾਂ ਦੀਆਂ ਤਿਆਰੀਆਂ ਹੋਣ ਲੱਗੀਆਂ ਹਨ। ਫੈਡਰਲ ਸਰਕਾਰ ਅਤੇ ਕਰੀਬ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਇਸ ਨੂੰ ਮਾਨਤਾ ਦਿੱਤੀ ਜਾ ਚੁੱਕੀ ਹੈ। …
Read More »ਵੈਨਕੂਵਰ ਹਵਾਈ ਅੱਡੇ ‘ਤੇ ਬਾਰਡਰ ਸਰਵਿਸਿਜ਼ ਏਜੰਸੀ ਨੇ ਨਿਰਯਾਤ 149 ਕਿਲੋਗ੍ਰਾਮ ਮੈਥ ਕੀਤੀ ਜ਼ਬਤ
ਵੈਨਕੁਵਰ/ਬਿਊਰੋ ਨਿਊਜ਼ : ਸਾਲ ਦੇ ਸ਼ੁਰੂ ਵਿੱਚ ਵੈਨਕੂਵਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਯਾਤਰੀਆਂ ਦੇ ਸਾਮਾਨ ਦੀ ਛੇ ਵੱਖ-ਵੱਖ ਤਲਾਸ਼ੀਆਂ ਵਿੱਚ ਕੈਨੇਡੀਅਨ ਸਰਹੱਦੀ ਏਜੰਟਾਂ ਨੇ ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਹਾਂਗਕਾਂਗ ਨੂੰ ਨਿਰਯਾਤ ਕਰਨ ਲਈ ਜਾ ਰਹੀ 149 ਕਿਲੋਗ੍ਰਾਮ ਮੈਥੈਂਫੇਟਾਮਾਈਨ ਜ਼ਬਤ ਕੀਤੀ ਸੀ। ਇਸ ਸਬੰਧੀ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਜਾਣਕਾਰੀ ਸਾਂਝੀ ਕੀਤੀ …
Read More »ਬਰੈਂਪਟਨ ‘ਚ ਪੰਜਾਬੀ ਕਾਰੋਬਾਰੀ ਦੀ ਗੋਲੀਆਂ ਮਾਰ ਹੱਤਿਆ
ਵੈਨਕੂਵਰ/ਬਿਊਰੋ ਨਿਊਜ਼ : ਬਰੈਂਪਟਨ ਦੇ ਪਲਾਜ਼ੇ ਵਿੱਚ ਦੁਪਹਿਰ ਸਮੇਂ ਇਕ ਕਾਰ ‘ਤੇ ਆਏ ਕੁੱਝ ਅਣਪਛਾਤੇ ਵਿਅਕਤੀ ਪੰਜਾਬੀ ਕਾਰੋਬਾਰੀ ਨੌਜਵਾਨ ਦੀ ਗੋਲੀਆਂ ਮਾਰ ਹੱਤਿਆ ਕਰਕੇ ਫਰਾਰ ਹੋ ਗਏ। ਪੀਲ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੀਲ ਪੁਲਿਸ ਦੇ ਅਫਸਰ ਅਨੁਸਾਰ ਪਿਛਲੇ ਦਿਨੀਂ ਬਾਅਦ ਦੁਪਹਿਰ 1 …
Read More »ਕੈਨੇਡਾ ਵਿੱਚ ਸਤਪਾਲ ਸਿੰਘ ਜੌਹਲ ਨੇ ਟੈਕਸ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਉਠਾਇਆ
ਮਾਲ ਤੇ ਵਿੱਤ ਮੰਤਰੀਆਂ ਨੇ ਕੀਤਾ ਮਹਿੰਗਾਈ ਨਾਲ ਟੈਕਸ ਵਧਣ ਬਾਰੇ ਸੁਝਾਅ ਨੋਟ, ਮਹਿੰਗਾਈ ਲੋਕਾਂ ਵਾਸਤੇ ਬੁਰੀ,ਪਰ ਸਰਕਾਰਾਂ ਵਾਸਤੇ ਖੁਸ਼ਖ਼ਬਰੀ ਟੋਰਾਂਟੋ/ਹਰਜੀਤ ਸਿੰਘ ਬਾਜਵਾ : ਕੈਨੇਡਾ ਵਿੱਚ ਨਾਮਵਰ ਪੰਜਾਬੀ ਪੱਤਰਕਾਰ ਸਤਪਾਲ ਸਿੰਘ ਜੌਹਲ ਨੇ ਦੇਸ਼ ਵਿੱਚ ਮਹਿੰਗਾਈ ਵਧਣ ਨਾਲ ਗੁਡਜ਼ ਐਂਡ ਸਰਵਿਸਜ਼ ਟੈਕਸ/ਹਾਰਮੋਨਾਈਜ਼ਡ ਸੇਲਜ਼ ਟੈਕਸ, (ਜੀ.ਅੈੱਸ.ਟੀ/ਐੱਚ.ਐੱਸ.ਟੀ) ਆਪਣੇ ਆਪ ਵਧ ਜਾਣ ਦਾ …
Read More »CLEAN WHEELS
Medium & Heavy Vehicle Zero Emission Mission (ਤੀਜੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਭਵਿੱਖ ਨੂੰ ਹਰਿਆਲੀ, ਕਲੀਨਰ ਵਿਚ ਰੋਲ ਕਰਨ ਦਾ ਸਮਾਂ! ਸਾਡੇ ਜਲਵਾਯੂ ਅਤੇ ਸਿਹਤ ਸੁਪਰਹੀਰੋ ਚਾਰਟ ਦੀ ਜਾਂਚ ਕਰੋ! ਇਹ ਇਸ ਗੱਲ ਨੂੰ ਤੋੜਦਾ ਹੈ ਕਿ ਕਿਵੇਂ ਨਿਕਾਸੀ-ਮੁਕਤ ਸਵਾਰੀਆਂ ਸਾਡੀ ਹਵਾ ਨੂੰ ਤਾਜ਼ਾ ਅਤੇ ਸਾਡੀ ਸਿਹਤ …
Read More »ਇਮਰਾਨ ਖਾਨ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ
ਇਸਲਾਮਾਬਾਦ : ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਮੁਲਕ ‘ਚ ਮਨੁੱਖੀ ਹੱਕਾਂ ਅਤੇ ਜਮਹੂਰੀਅਤ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਲਈ ਨੋਬੇਲ ਸ਼ਾਂਤੀ ਪੁਰਸਕਾਰ ਵਾਸਤੇ ਨਾਮਜ਼ਦ ਕੀਤਾ ਗਿਆ ਹੈ। ਪਿਛਲੇ ਸਾਲ ਦਸੰਬਰ ‘ਚ ਬਣੇ ਅਤੇ ਨੌਰਵੇ ਦੀ ਸਿਆਸੀ ਧਿਰ ‘ਪਾਰਟੀਏਟ ਸੈਂਟਰਮ’ ਨਾਲ ਜੁੜੇ ਗਰੁੱਪ ‘ਪਾਕਿਸਤਾਨ ਵਰਲਡ ਐਲਾਇੰਸ’ …
Read More »04 April 2025 GTA & Main
ਪੰਜਾਬ ਸਰਕਾਰ ਨੇ ਕਿਸਾਨਾਂ ਖਿਲਾਫ ਕਾਰਵਾਈ ਨੂੰ ਸਹੀ ਠਹਿਰਾਇਆ
ਪਟਿਆਲਾ ਦੇ ਐੱਸਐੱਸਪੀ ਵੱਲੋਂ ਹਾਈਕੋਰਟ ਵਿੱਚ ਹਲਫਨਾਮਾ ਦਾਖ਼ਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਕਿਸਾਨਾਂ ਦੇ ਸ਼ੰਭੂ ਅਤੇ ਖਨੌਰੀ ਮੋਰਚੇ ਹਟਾਉਣ ਦੀ ਕਾਰਵਾਈ ਨੂੰ ਸਹੀ ਠਹਿਰਾਉਂਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਹਲਫਨਾਮਾ ਦਾਖਲ ਕੀਤਾ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਖੁਫ਼ੀਆ ਸੂਚਨਾ ਮਿਲੀ ਸੀ ਕਿ ਕੇਂਦਰ ਨਾਲ ਗੱਲਬਾਤ ‘ਬੇਸਿੱਟਾ’ ਰਹਿਣ …
Read More »‘ਡੱਲੇਵਾਲ ਪੁਲਿਸ ਹਿਰਾਸਤ ‘ਚ ਨਹੀਂ, ਕਿਸਾਨ ਆਗੂ ਆਪਣੀ ਮਰਜ਼ੀ ਨਾਲ ਹਸਪਤਾਲ ਦਾਖਲ’
ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਕੀਤਾ ਦਾਅਵਾ, ਕੋਰਟ ਨੇ ਸੂਬਾ ਸਰਕਾਰ ਨੂੰ ਡੱਲੇਵਾਲ ਨੂੰ ਪਰਿਵਾਰ ਨਾਲ ਮਿਲਾਉਣ ਦੀ ਦਿੱਤੀ ਹਦਾਇਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪੁਲਿਸ ਦੀ ਹਿਰਾਸਤ ਵਿਚ ਨਹੀਂ ਹਨ ਤੇ ਉਹ ਕਿਤੇ ਵੀ ਜਾਣ ਲਈ …
Read More »