Breaking News
Home / Mehra Media (page 3716)

Mehra Media

ਰਿਜ਼ਰਵੇਸ਼ਨ ਨਹੀਂ ਇਹ ਪਾਵਰ ਸਟਰਗਲ ਹੈ

ਇੰਜੀ.ਮਨਵਿੰਦਰ ਸਿੰਘ ਗਿਆਸਪੁਰਾ ਭਾਰਤ ਵਿੱਚ ਅਜਿਹੀ ਸਥਿਤੀ ਬਣ ਗਈ ਹੈ ਕਿ ਲੱਗਦਾ ਹੈ ਕਿ ਅਸੀਂ ਜੰਗਲ਼ ਰਾਜ ਵਿੱਚ ਰਹਿ ਰਹੇ ਹਾਂ ਪਰ ਫਿਰ ਵੀ ਅਸੀਂ ਖੁਦ ਨੂੰ ਸੱਭਿਅੱਕ ਅਖਵਾਉਣ ਵਿੱਚ ਫਖਰ ਮਹਿਸੂਸ ਕਰਦੇ ਹਾਂ। ਅਥਿਤੀ ਅਜਿਹੀ ਬਣ ਗਈ ਹੈ ਕਿ ਅਸੀਂ ਦੂਸਰੇ ਫਿਰਕੇ, ਜਾਤ ਧਰਮ ਦੇ ਲੋਕਾਂ ਨੂੰ ਮਾਰਨ, ਫੂਕਣ, …

Read More »

ਕੀ ਸੁਪਰ ਵੀਜਾ ਆਪਣਾ ਮਕਸਦ ਪੂਰਾ ਕਰ ਰਿਹਾ ਹੈ?

ਚਰਨ ਸਿੰਘ ਰਾਏ ਕੈਨੇਡਾ ਸਰਕਾਰ  ਨੇ ਨਵੰਬਰ 2011 ਵਿਚ ਮਾਪਿਆਂ ਦੀਆਂ ਪੱਕੀਆਂ ਅਰਜੀਆਂ ਲੈਣੀਆਂ ਬੰਦ ਕਰ ਦਿਤੀਆਂ ਸਨ  ਪਰ ਉਸ ਦੇ ਬਦਲ ਵਿਚ   ਮਾਪਿਆਂ,ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਛੇਤੀ ਕਨੇਡਾ ਬੁਲਾਉਣ ਲਈ ਇਕ ਦਸੰਬਰ 2011 ਤੋਂ ਸੁਪਰ-ਵੀਜ਼ਾ ਸੁਰੂ  ਕੀਤਾ ਸੀ ਜਿਸ ਅਧੀਨ ਅਰਜੀ ਦਿਤੇ ਜਾਣ ਤੋਂ ਬਾਅਦ ਅੱਠ ਹਫਤਿਆਂ ਦੇ ਵਿਚ-ਵਿਚ …

Read More »

ਨਵਾਂ ਬਿਜਨਸ ਸ਼ੁਰੂ ਕਰਨ ਸਮੇਂ ਕੰਪਨੀ ਬਣਾਉਣੀ ਠੀਕ ਹੈ ਕਿ ਨਹੀਂ?

ਰੀਆ ਦਿਓਲ ਸੀ ਜੀ ਏ-ਸੀ ਪੀ ਏ ਚਾਰਟਰਡ ਪ੍ਰੋਫੈਸ਼ਨਲ ਅਕਾਊਂਟੈਂਟ 416-300-2359 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡਨਾਰਥ ਪਾਰਕ ਕੈਨੇਡਾ ਵਿਚ ਆਮ ਤੌਰ ਤੇ ਤਿੰਨ ਤਰੀਕੇ ਨਾਲ ਬਿਜਨਸ ਕਰ ਸਕਦੇ ਹਾਂ, ਜਿਵੇਂ ਸੋਲ-ਪਰਪਰਾਈਟਰ, ਪਾਰਟਨਰਸਿਪ ਜਾਂ ਆਪਣੀ ਕੰਪਨੀ ਬਣਾਕੇ। ਜਦੋਂ ਵੀ  ਕੰਮ ਸ਼ੁਰੂ ਕਰਨਾ ਹੈ ਤਾਂ ਇਹ …

Read More »

ਕਿਸਾਨ ਖੁਦਕੁਸ਼ੀਆਂ ਪੰਜਾਬ ‘ਚ ਖ਼ਤਰੇ ਦੀ ਘੰਟੀ

ਖੁਦਕੁਸ਼ੀਆਂ ਦੇ ਮਾਮਲੇ ਵਿਚ ਪੰਜਾਬ ਦੇਸ਼ ‘ਚੋਂ ਦੂਜੇ ਨੰਬਰ ‘ਤੇ, ਜਦ ਕਿ ਮਹਾਰਾਸ਼ਟਰ ਪਹਿਲੇ ‘ਤੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ, ਹੁਣ ਖ਼ਤਰੇ ਦੀ ਘੰਟੀ ਨਜ਼ਰ ਆਉਣ ਲੱਗੀਆਂ ਹਨ। ਹੁਣ ਮਹਾਰਾਸ਼ਟਰ ਤੋਂ ਬਾਅਦ ਪੰਜਾਬ ਵਿੱਚ ਸਭ ਤੋਂ ਵੱਧ ਖੁਦਕੁਸ਼ੀਆਂ ਹੋ ਰਹੀਆਂ ਹਨ। ਇਹ ਇਲਜ਼ਾਮ ਕਿਸਾਨ ਯੂਨੀਅਨਾਂ …

Read More »

ਮਹਾਰਾਸ਼ਟਰ ‘ਚ ਆਈ.ਪੀ.ਐਲ. ਮੈਚਾਂ’ਤੇ ਪਾਬੰਦੀ

ਸੋਕੇ ਦੇ ਹਾਲਾਤ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਆਈ ਪੀ ਐਲ ਮੈਚ ਕਰਵਾਉਣ ਦੀ ਇਜ਼ਾਜਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਮਹਾਰਾਸ਼ਟਰ ਵਿਚ ਸੋਕੇ ਦੇ ਹਾਲਾਤ ਨੂੰ ਦੇਖਦਿਆਂ ਆਈ.ਪੀ.ਐਲ. ਮੈਚ ਕਰਵਾਉਣ ਨੂੰ ਇਜਾਜ਼ਤ ਨਹੀਂ ਦਿੱਤੀ ਹੈ। ਇਸ ਤੋਂ ਪਹਿਲਾਂ ਬੰਬੇ ਹਾਈਕੋਰਟ ਨੇ ਪਹਿਲਾਂ ਵੀ ਆਈ.ਪੀ.ਐਲ. ਮੈਚਾਂਨੂੰ ਰੱਦਕੀਤਾ ਹੈ। …

Read More »

ਮੁੱਖ ਸੰਸਦੀ ਸਕੱਤਰਾਂ ਦੀ ਨਿਯੁਕਤੀ ‘ਤੇ ਲਟਕੀ ਤਲਵਾਰ

ਮੁੱਖ ਸੰਸਦੀ ਸਕੱਤਰਾਂ ਦੀ ਨਿਯੁਕਤੀ ਦਾ ਮਾਮਲਾ ਹਾਈਕੋਰਟ ਪੁੱਜਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਬਣਾਏ ਮੁੱਖ ਸੰਸਦੀ ਸਕੱਤਰਾਂ ਨੇ ਅਜੇ ਸਹੁੰ ਵੀ ਨਹੀਂ ਚੁੱਕੀ ਤੇ ਇਨ੍ਹਾਂ ਦੀ ਨਿਯੁਕਤੀ ਦਾ ਮਾਮਲਾਹਾਈਕੋਰਟ ਪੁੱਜ ਗਿਆ ਹੈ। ਹਾਈਕੋਰਟ ਦੇ ਵਕੀਲ ਜੇ.ਐਸ. ਭੱਟੀ ਨੇ ਪਟੀਸ਼ਨ ਦਾਖ਼ਲ ਕਰਕੇ ਮੰਗ ਕੀਤੀ ਹੈ ਕਿ ਇਹਨਿਯੁਕਤੀਆਂ ਰੱਦ ਕੀਤੀਆਂ ਜਾਣ। …

Read More »

ਪੰਜਾਬ ‘ਚ ਲੱਗੇਗਾ ਪ੍ਰਮਾਣੂ ਪਲਾਂਟ

ਪੰਜਾਬ ਸਰਕਾਰ ਨਹੀਂ ਚਾਹੁੰਦੀ ਸੀ ਪ੍ਰਮਾਣੂ ਪਲਾਂਟ, ਕੇਂਦਰ ਨੇ ਫੇਰਿਆ ਪੰਜਾਬ ਦੇ ਦਾਅਵੇ ‘ਤੇ ਪਾਣੀ ਪਾਤੜਾਂ ਕੋਲ ਲੱਗ ਸਕਦਾ ਹੈ ਪ੍ਰਮਾਣੂ ਪਲਾਂਟ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਸਰਕਾਰ ਲਗਾਤਾਰ ਕਹਿੰਦੀ ਰਹੀ ਹੈ ਕਿ ਸੂਬੇ ਵਿਚ ਪ੍ਰਮਾਣੂ ਪਲਾਂਟ ਨਹੀਂ ਲੱਗੇਗਾ ਪਰ ਕੇਂਦਰ ਸਰਕਾਰ ਨੇਪੰਜਾਬ ਸਰਕਾਰ ਦੇ ਦਾਅਵੇ ‘ਤੇ ਪਾਣੀ ਫੇਰ ਦਿੱਤਾ ਹੈ। …

Read More »

ਫਗਵਾੜਾ ਦੇ ਭਾਜਪਾ ਆਗੂ ਗੁਰਦੀਪ ਸਿੰਘ ਨੇ ਕੀਤੀ ਔਰਤ ਨਾਲ ਛੇੜਛਾੜ

ਮਾਮਲਾ ਹੋਇਆ ਦਰਜ, ਭਾਜਪਾ ਦੇ ਜ਼ਿਲ੍ਹਾ ਸਕੱਤਰ ਹਨ ਗੁਰਦੀਪ ਸਿੰਘ ਦੀਪਾ ਫਗਵਾੜਾ/ਬਿਊਰੋ ਨਿਊਜ਼ ਫਗਵਾੜਾ ਦੇ ਭਾਜਪਾ ਨੇਤਾ ਖ਼ਿਲਾਫ ਮਹਿਲਾ ਨਾਲ ਕਥਿਤ ਰੂਪ ਵਿਚ ਛੇੜਖਾਨੀ ਕਰਨ ਦਾ ਮਾਮਲਾਦਰਜ ਕੀਤਾ ਗਿਆ ਹੈ। ਹਾਲਾਂਕਿ ਨੇਤਾ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਵਿਧਾਇਕ ਹੀ ਉਸ ਨੂੰਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। …

Read More »

ਕੇਜਰੀਵਾਲ ਨੇ ਕੀਤਾ ਅਗਲੀ ਰਣਨੀਤੀ ਦਾ ਖੁਲਾਸਾ

ਕਿਹਾ, ਜਿੱਥੇ 100 ਵਿਚੋਂ 90 ਸੀਟਾਂ ਮਿਲਣ ਉਥੇ ਹੀ ਚੋਣ ਲੜੀ ਜਾਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਜਿੱਥੇ 100 ਵਿਚੋਂ 90 ਸੀਟਾਂ ਮਿਲਣ ਉੱਥੇ ਹੀ ਚੋਣ ਲੜੀ ਜਾਵੇਗੀ। ਚੋਣ ਲੜਨ ਲਈ ਨਹੀਂ ਸਗੋਂ ਜਿੱਤਣ ਲਈ ਹੀ ਲੜੀ ਜਾਏਗੀ। ਆਮ ਆਦਮੀ ਪਾਰਟੀ ਦੀ ਰਾਸ਼ਟਰੀ ਪ੍ਰੀਸ਼ਦ ਦੀ ਬੈਠਕ ਵਿਚ ਚੋਣ ਰਣਨੀਤੀ ਦਾ ਖੁਲਾਸਾ ਕਰਦਿਆਂ …

Read More »

‘ਆਪ’ ਦੀ ਕੌਮੀ ਕਾਰਜਕਾਰਨੀ ‘ਚ ਪੰਜਾਬ ਦਾ ਬੋਲਬਾਲਾ

ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਵੀਂ ਕੌਮੀ ਕਾਰਜਕਾਰਨੀ ਦੀ ਬੈਠਕ ਵਿਚ ਨਵੇਂ ਮੈਂਬਰ ਚੁਣ ਲਏ ਗਏ ਹਨ। ਇਨ੍ਹਾਂ ਮੈਂਬਰਾਂਵਿਚ 6 ਪੰਜਾਬੀ ਹਨ। ਪੰਜਾਬ ਵਿਚੋਂ ਕਵਨੀਵਰ ਸੁੱਚਾ ਸਿੰਘ ਛੋਟੇਪੁਰ,ਲੋਕ ਸਭਾ ਮੈਂਬਰ ਭਗਵੰਤ ਮਾਨ,ਲੋਕ ਸਭਾ ਮੈਂਬਰ ਸਾਧੂ ਸਿੰਘ,ਯਾਮਿਨੀ ਗੋਮਰ,ਬਲਜਿੰਦਰ ਕੌਰ ਤੇ ਹਰਜੋਤ ਬੈਂਸ ਸ਼ਾਮਲ ਹਨ। ਕਾਰਜਕਾਰਨੀ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ …

Read More »