ਇਟਲੀ ਦੀ ਅਦਾਲਤ ਦੇ ਫੈਸਲੇ ਨੂੰ ਇਕ ਅੰਗਰੇਜ਼ੀ ਅਖਬਾਰ ਨੇ ਕੀਤਾ ਪ੍ਰਕਾਸ਼ਤ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਭਾਰਤੀ ਏਅਰ ਫੋਰਸ ਦੇ ਸਾਬਕਾ ਚੀਫ ਐਸ ਪੀ ਤਿਆਗੀ ਸ਼ਾਮਲ ਤਿਆਗੀ ਨੇ ਕਿਹਾ, ਮੈਂ ਹਾਂ ਬੇਕਸੂਰ ਨਵੀਂ ਦਿੱਲੀ/ਬਿਊਰੋ ਨਿਊਜ਼ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲੇ ਵਿੱਚ ਇਟਲੀ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਸਬੰਧੀ ਵੱਡਾ ਖ਼ੁਲਾਸਾ ਕੀਤਾ ਹੈ। ਮਿਲਾਨ …
Read More »ਬਿਹਾਰ ‘ਚ ਸ਼ਰਾਬ ‘ਤੇ ਪਾਬੰਦੀ ਨਾਲ ਘਟੇ 27 ਫੀਸਦੀ ਅਪਰਾਧ
2ਲੋਕਾਂ ਦੇ ਆਪਸੀ ਝਗੜਿਆਂ ਵਿਚ ਵੀ ਆਈ ਕਮੀ ਪਟਨਾ/ਬਿਊਰੋ ਨਿਊਜ਼ ਬਿਹਾਰ ਵਿੱਚ ਲਾਗੂ ਕੀਤੀ ਗਈ ਸ਼ਰਾਬਬੰਦੀ ਕਾਰਨ ਸੂਬੇ ਵਿੱਚ ਸੜਕ ਹਾਦਸਿਆਂ ਤੇ ਅਪਰਾਧਾਂ ਵਿੱਚ ਕਮੀ ਦਰਜ ਕੀਤੀ ਗਈ ਹੈ। ਬਿਹਾਰ ਦੇ ਛੇ ਜ਼ਿਲ੍ਹਿਆਂ ਦੇ ਅੰਕੜਿਆਂ ਉੱਤੇ ਜੇਕਰ ਗ਼ੌਰ ਕੀਤੀ ਜਾਵੇ ਤਾਂ ਸੰਗੀਨ ਅਪਰਾਧ ਵਿੱਚ 27 ਫ਼ੀਸਦੀ ਦੀ ਕਮੀ ਦਰਜ ਕੀਤੀ …
Read More »ਪਾਕਿਸਤਾਨ ਤੋਂ ਸ਼ਹੀਦ ਭਗਤ ਸਿੰਘ ਯਾਦਗਾਰ ਫਾਊਂਡੇਸ਼ਨ ਦੇ ਚੇਅਰਮੈਨ ਤੇ ਵਕੀਲ ਇਮਤਿਆਜ਼ ਕੁਰੈਸ਼ੀ ਖਟਕੜ ਕਲਾਂ ਪਹੁੰਚੇ
ਕਿਹਾ, ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਬੇਕਸੂਰ ਹੋਣ ਦੇ ਬਾਵਜੂਦ ਫਾਂਸੀ ਦਿੱਤੀ ਗਈ ਬੰਗਾ/ਬਿਊਰੋ ਨਿਊਜ਼ ਪਾਕਿਸਤਾਨ ਤੋਂ ਸ਼ਹੀਦ ਭਗਤ ਸਿੰਘ ਯਾਦਗਾਰ ਫਾਊਂਡੇਸ਼ਨ ਦੇ ਚੇਅਰਮੈਨ ਤੇ ਵਕੀਲ ਇਮਤਿਆਜ਼ ਕੁਰੈਸ਼ੀ ਨੇ ਅੱਜ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸ਼ਹੀਦ ਦੇ ਘਰ, ਅਜਾਇਬ ਘਰ ਤੇ …
Read More »ਲੋਕ ਸਭਾ ‘ਚ ਪਾਸ ਹੋਇਆ ਬਿੱਲ
ਸਹਿਜਧਾਰੀ ਸਿੱਖਾਂ ਦਾ ਵੋਟ ਪਾਉਣ ਦਾ ਹੱਕ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਹੋ ਗਿਆ। ਇਸ ਬਿੱਲ ਦੇ ਲੋਕ ਸਭਾ ਵਿਚ ਪਾਸ ਹੋਣ ਤੋਂ ਬਾਅਦ ਹੁਣ ਸਹਿਜਧਾਰੀ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਪਾਉਣ ਦਾ ਅਧਿਕਾਰ ਖਤਮ ਹੋ ਗਿਆ ਹੈ। ਜ਼ਿਕਰਯੋਗ ਕਿ ਇਸ …
Read More »ਲੁਧਿਆਣਾ ਤੋਂ ਵਿਧਾਇਕ ਸਿਮਰਨਜੀਤ ਬੈਂਸ ਨੇ ਬਿਕਰਮ ਮਜੀਠੀਆ ‘ਤੇ ਲਾਏ ਸਿਆਸੀ ਨਿਸ਼ਾਨੇ
ਕਿਹਾ, ਜਨਰਲ ਡਾਇਰ ਦਾ ਸੀ ਮਜੀਠੀਆ ਪਰਿਵਾਰ ਨਾਲ ‘ਯਾਰਾਨਾ’ ਲੁਧਿਆਣਾ/ਬਿਊਰੋ ਨਿਊਜ਼ “ਜੱਲ੍ਹਿਆਂਵਾਲੇ ਬਾਗ ਵਿੱਚ ਸੈਂਕੜੇ ਨਿਰਦੋਸ਼ਾਂ ਦਾ ਕਤਲ ਕਰਨ ਵਾਲੇ ਜਨਰਲ ਡਾਇਰ ਦਾ ਮਜੀਠੀਆ ਪਰਿਵਾਰ ਨਾਲ ਚੰਗਾ ਯਾਰਾਨਾ ਸੀ। ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਵਡੇਰਿਆਂ ਨੇ ਅੰਗਰੇਜ਼ਾਂ ਨਾਲ ਮਿਲ ਕੇ ਮੋਟੀ ਜਾਇਦਾਦ ਬਣਾਈ ਸੀ।” ਇਹ ਇਲਜ਼ਾਮ ਲੁਧਿਆਣਾ ਤੋਂ ਆਜ਼ਾਦ …
Read More »ਸਰਹੱਦ ਤੋਂ ਕਾਬੂ ਕੀਤਾ ਇਕ ਪਾਕਿਸਤਾਨੀ ਨਾਗਰਿਕ
ਕੀਤੇ ਕਈ ਅਹਿਮ ਖੁਲਾਸੇ ਕਿਹਾ, ਮੈਨੂੰ ਤਸਕਰਾਂ ਨੇ ਇਹ ਦੇਖਣ ਲਈ ਭੇਜਿਆ ਸੀ ਕਿ ਸਰਹੱਦ ‘ਤੇ ਭਾਰਤੀ ਜਵਾਨ ਕਿੰਨੇ ਕੁ ਚੌਕਸ ਹਨ ਅੰਮ੍ਰਿਤਸਰ/ਬਿਊਰੋ ਨਿਊਜ਼ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਅੱਜ ਸਵੇਰੇ ਕਾਬੂ ਕੀਤੇ ਗਏ ਪਾਕਿਸਤਾਨੀ ਨਾਗਰਿਕ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਉਸ ਦਾ ਕਹਿਣਾ ਹੈ ਕਿ ਉਸ ਨੂੰ …
Read More »ਸੌਖਾ ਨਹੀਂ ਹੋਵੇਗਾ ਹੁਣ ‘ਆਪ’ ਵਿਚ ਸ਼ਾਮਲ ਹੋਣਾ
ਪੈਨਲ ਦੀ ਮਨਜੂਰੀ ਤੋਂ ਬਾਅਦ ਹੀ ਕਿਸੇ ਆਗੂ ਨੂੰ ਪਾਰਟੀ ‘ਚ ਕੀਤਾ ਜਾਵੇਗਾ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪਾਰਟੀ ਤੋਂ ਬਾਹਰਲੇ ਆਗੂਆਂ ਅਤੇ ਵਰਕਰਾਂ ਨੂੰ ਸ਼ਾਮਲ ਕਰਵਾਉਣ ਦੇ ਮਾਮਲੇ ਉੱਤੇ ਛਿੜੇ ਵਿਵਾਦ ਨੂੰ ਖ਼ਤਮ ਕਰਨ ਸਬੰਧੀ ਹੱਲ ਲੱਭ ਲਿਆ ਹੈ। ਪਾਰਟੀ ਨੇ ਦੂਜੇ ਆਗੂਆਂ ਨੂੰ ਸ਼ਾਮਲ ਕਰਨ ਸਬੰਧੀ …
Read More »ਆਮ ਆਦਮੀ ਪਾਰਟੀ 16 ਮਈ ਨੂੰ ਘੇਰੇਗੀ ਪ੍ਰਕਾਸ਼ ਸਿੰਘ ਬਾਦਲ ਦਾ ਘਰ
‘ਆਪ’ ਨੇ ਪੰਜਾਬ ਦੇ 12 ਹਜ਼ਾਰ ਕਰੋੜ ਰੁਪਏ ਦੇ ਅਨਾਜ ਘੋਟਾਲੇ ਦੀ ਜਾਂਚ ਕਰਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਦੇ 12 ਹਜ਼ਾਰ ਕਰੋੜ ਰੁਪਏ ਦੇ ਕਥਿਤ ਅਨਾਜ ਘੋਟਾਲੇ ਦੇ ਵਿਰੋਧ ਵਿੱਚ 16 ਮਈ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਕੋਠੀ ਦਾ ਘਿਰਾਓ …
Read More »ਭਾਰਤ-ਪਾਕਿ ਵਿਚਾਲੇ ਗੱਲਬਾਤ ਦਾ ਫਿਰ ਖੁੱਲ੍ਹਿਆ ਰਾਹ
ਪਾਕਿ ਦੇ ਵਿਦੇਸ਼ ਸਕੱਤਰ ਏਜ਼ਾਜ਼ ਅਹਿਮਦ ਭਲਕੇ ਆਉਣਗੇ ਦਿੱਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੇ ਪਾਕਿਸਤਾਨ ਦੇ ਵਿਦੇਸ਼ ਸਕੱਤਰਾਂ ਵਿਚਾਲੇ ਫਿਰ ਤੋਂ ਗੱਲਬਾਤ ਦਾ ਰਸਤਾ ਖੁੱਲ੍ਹ ਗਿਆ ਹੈ। ਪਾਕਿਸਤਾਨ ਦੇ ਵਿਦੇਸ਼ ਸਕੱਤਰ ਏਜ਼ਾਜ ਅਹਿਮਦ ਚੌਧਰੀ ਮੰਗਲਵਾਰ ਨੂੰ ਦਿੱਲੀ ਆ ਰਹੇ ਹਨ ਜਿੱਥੇ ਉਹ ਭਾਰਤੀ ਵਿਦੇਸ਼ ਸਕੱਤਰ ਐਸ.ਜੈਸ਼ੰਕਰ ਨਾਲ ਗੱਲਬਾਤ ਕਰਨਗੇ। ਏਜ਼ਾਜ …
Read More »ਸਲਮਾਨ ਖਾਨ ਨੂੰ ਰੀਓ ਓਲੰਪਿਕ ਲਈ ਭਾਰਤੀ ਦਲ ਦੇ ਗੁੱਡਵਿਲ ਅੰਬੈਸਡਰ ਬਣਾਉਣ ‘ਤੇ ਮਿਲਖਾ ਨਾਰਾਜ਼
ਕਿਹਾ ਇਸ ਕਾਰਜ ਲਈ ਕਿਸੇ ਖਿਡਾਰੀ ਨੂੰ ਚੁਣਨਾ ਚਾਹੀਦਾ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਬਾਲੀਵੁੱਡ ਦੇ ਸੁਪਰ ਸਟਾਰ ਸਲਮਾਨ ਖਾਨ ਨੂੰ ਰੀਓ ਓਲੰਪਿਕ ਲਈ ਭਾਰਤੀ ਦਲ ਦੇ ਗੁੱਡਵਿਲ ਅੰਬੈਸਡਰ ਦੇ ਤੌਰ ‘ਤੇ ਚੁਣੇ ਜਾਣ ‘ਤੇ ਫਲਾਇੰਗ ਸਿੱਖ ਮਿਲਖਾ ਸਿੰਘ ਨੇ ਕਾਫ਼ੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਇਸ ਫੈਸਲੇ ‘ਤੇ …
Read More »