Breaking News
Home / Mehra Media (page 3724)

Mehra Media

ਅਨੇਕਾਂ ਲਾ-ਇਲਾਜ ਬਿਮਾਰੀਆਂ ਲਈ ਕਾਰਗਰ ਹੈ ਹੋਮਿਓਪੈਥੀ ਦਵਾਈ

ਡਾ. ਅਮੀਤਾ ਲਾ-ਇਲਾਜ ਰੋਗੀਆਂ ਨੂੰ ਹੀ ਸਿਰਫ ਹੋਮੀਓਪੈਥੀ ਦਵਾਈ ਹੀ ਠੀਕ ਕਰਦੀ ਹੈ। ਇਸ ਗੱਲ ਦਾ ਦਾਅਵਾ ਹੋਰਨਾਂ ਪ੍ਰਣਾਲੀਆਂ ਨਾਲ ਇਲਾਜ ਕਰ ਰਹੇ ਡਾਕਟਰਾਂ ਨੇ ਭਲੀਭਾਂਤ ਮੰਨ ਲਈ ਹੈ, ‘ਤੇ ਆਪਣਾ ਝੁਕਾਓ ਵੀ ਹੁਣ ਹੋਮਿਓਪੈਥੀ ਵੱਲ ਕਰ ਲਿਆ ਹੈ। ਜਰਮਨ ਤੋਂ ਸ਼ੁਰੂ ਹੋ ਕੇ ਦੁਨੀਆਂ ਦੇ ਹਰ ਕੋਨੇ ਮਸ਼ਹੂਰ ਹੋਣ …

Read More »

ਭਾਰਤੀ ਜਿਮਨਾਸਟ ਦੀਪਾ ਨੇ ਸਿਰਜਿਆ ਇਤਿਹਾਸ

ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਜਿਮਨਾਸਟ ਬਣੀ ਰੀਓ ਡੀ ਜਨੇਰੀਓ/ਬਿਊਰੋ ਨਿਊਜ਼ ਭਾਰਤ ਦੀ ਦੀਪਾ ਕਰਮਾਕਰ ਨੇ ਇਤਿਹਾਸ ਰਚ ਦਿੱਤਾ। ਉਹ ਓਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਜਿਮਨਾਸਟ ਬਣ ਗਈ ਹੈ। ਦੀਪਾ ਨੇ ਇੱਥੇ ਅੰਤਿਮ ਕੁਆਲੀਫਾਈਂਗ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਰੀਓ ਦਾ ਟਿਕਟ ਕਟਾ ਲਿਆ। …

Read More »

ਪੰਜਾਬ ‘ਚ ਅਮਨ ਕਾਨੂੰਨ ਵਿਵਸਥਾ ਦੇ ਫੇਲ੍ਹ ਹੋਣ ਦਾ ਨਤੀਜਾ

ਲੰਘੇ ਮੰਗਲਵਾਰ ਨੂੰ ਬਠਿੰਡਾ ਵਿਚ ਜਬਰ-ਜਨਾਹ ਪੀੜਤ ਸੱਤ ਮਹੀਨਿਆਂ ਦੀ ਬੱਚੀ ਦੇ ਪਿਤਾ ਵਲੋਂ ਬਲਾਤਕਾਰੀ ਦੇ ਦੋਵੇਂ ਹੱਥ ਵੱਢ ਦਿੱਤੇ ਗਏ। ਇਹ ਖ਼ਬਰ ਭਾਵੇਂ ਅਖ਼ਬਾਰ ਦੀ ਇਕ ਦਿਨ ਦੀ ਸੁਰਖੀ ਬਣ ਕੇ ਰਹਿ ਗਈ ਪਰ ਇਹ ਖ਼ਬਰ ਪੰਜਾਬ ਦੇ ਹਾਲਾਤਾਂ ਦੀ ਭਿਆਨਕਤਾ ਦਿਖਾਉਂਦੀ ਹੈ। ਖ਼ਬਰਾਂ ਅਨੁਸਾਰ ਦੋ ਸਾਲ ਪਹਿਲਾਂ ਬਠਿੰਡਾ …

Read More »

ਕਿਉਂ ਪਰਵਾਸੀ ਪੰਜਾਬੀਆਂ ਤੋਂ ਖੌਫ਼ਜਦਾ ਹਨ ਪੰਜਾਬ ਦੇ ਨੇਤਾ?

ਗੁਰਮੀਤ ਸਿੰਘ ਪਲਾਹੀ ਅਵੇਰ-ਸਵੇਰ ਪੰਜਾਬ ਵਿਧਾਨ ਸਭਾ ਚੋਣਾਂ ਪੰਜਾਬੀਆਂ ਦੀ ਬਰੂਹਾਂ ‘ਤੇ ਹਨ। ਪੰਜਾਬ ਦੀਆਂ ਪੰਜ-ਛੇ ਧਿਰਾਂ ਇਨਾਂ ਚੋਣਾਂ ਵਿਚ ਆਪਣੀ ਤਾਕਤ ਪਰਖਣ ਲਈ ਜ਼ੋਰ-ਅਜ਼ਮਾਈ ਕਰਨਗੀਆਂ। ਇਨਾਂ ਧਿਰਾਂ ਵਿਚੋਂ ਬਹੁਤੀਆਂ ਧਿਰਾਂ ਦਾ ਜ਼ੋਰ, ਪ੍ਰਦੇਸ਼ ਵਸਦੇ ਪੰਜਾਬੀਆਂ ਨੂੰ ਆਪਣੀ ਧਿਰ ਵੱਲ ਕਰਨ ਦਾ ਹੈ ਤਾਂ ਕਿ ਉਹ ਆਪਣੀ ਜਿੱਤ ਯਕੀਨੀ ਬਣਾ …

Read More »

ਵਿਦੇਸ਼ਾਂ ‘ਚ ਸਿੱਖਾਂ ‘ਤੇ ਨਸਲੀ ਹਮਲੇ : ਕਾਰਨ ਅਤੇ ਹੱਲ

ਤਲਵਿੰਦਰ ਸਿੰਘ ਬੁੱਟਰ ਅਜੋਕੀ ਵਿਸ਼ਵ-ਵਿਆਪੀ ਸਿੱਖ ਕੌਮ ਲਈ ‘ਨਸਲੀ ਹਮਲਿਆਂ’ ਦਾ ਵਰਤਾਰਾ ਬੇਹੱਦ ਚਿੰਤਾਜਨਕ ਬਣਿਆ ਹੋਇਆ ਹੈ। ਪਿਛਲੇ ਦਿਨਾਂ ਦੌਰਾਨ ਵਿਦੇਸ਼ਾਂ ਵਿਚ ਵਾਪਰੀਆਂ ਸਿੱਖਾਂ ‘ਤੇ ਨਸਲੀ ਹਮਲਿਆਂ ਦੀਆਂ ਘਟਨਾਵਾਂ ਤੋਂ ਬਾਅਦ ਸਿੱਖਾਂ ਦੀ ਪਾਰਲੀਮੈਂਟ ਮੰਨੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਗੰਭੀਰਤਾ ਦਿਖਾਉਂਦਿਆਂ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਦੀ ਇਕ …

Read More »

ਅਣਜਾਣਤਾ ਹਮੇਸ਼ਾ ਨੁਕਸਾਨਦੇਹ ਨਹੀਂ ਹੁੰਦੀ!

ਅਜੀਤ ਸਿੰਘ ਰੱਖੜਾ ਬੜਾ ਕਠਨ ਸਵਾਲ ਹੈ, ਇਹ ਸਮਝਣਾ ਕਿ ਅਣਜਾਣਤਾ ਨੁਕਸਾਨ ਦੇਹ ਨਹੀਂ ਹੁੰਦੀ। ਸਾਰੀ ਦੁਨੀਆਂ ਤਾਂ ਕਹਿੰਦੀ ਹੈ ਕਿ ਗਿਆਨ ਦੀ ਕੋਈ ਸੀਮਾ ਨਹੀਂ। ਜਿਨਾ ਵੀ ਲਵੋ ਥੋਹੜਾ ਹੈ। ਬੰਦਾ ਸਾਰੀ ਉਮਰ ਸਿਖਦਾ ਹੀ ਸਿਖਦਾ ਹੈ। ਜਿਥੇ ਇਹ ਸਹੀ ਹੈ, ਉਥੇ ਇਹ ਵੀ 16 ਆਨੇ ਸਚ ਹੈ ਕਿ …

Read More »

ਔਰਤ ਰਹਿਤ ਔਰਤਾਂ ਦੀ ਅਵਾਜ਼?

ਜਸਵਿੰਦਰ ਸੰਧੂ, ਬਰੈਂਪਟਨ ”ਜੇ ਤੂੰ ਮੈਨੂੰ ਚਾਹੁੰਦੀ ਏਂ ਵਿਹਾਉਣਾ ਮਾਏ ਮੇਰੀਏ, ਇਹੋ ਜਿਹਾ ਲੱਭਦੇ ਪਰਾਹੁਣਾ ਮਾਏ ਮੇਰੀਏ” ਅਮਰਿੰਦਰ ਗਿੱਲ ਦਾ ਗਾਇਆ ਇੱਕ ਬਹੁ-ਚਰਚਿਤ ਤੇ ਪਰਿਵਾਰ ‘ਚ ਬੈਠ ਕੇ ਸੁਣਿਆ ਜਾ ਸਕਣ ਵਾਲ਼ਾ ਗੀਤ ਹੈ ਜੋ ਬਹੁਤ ਹੀ ਵਧੀਆ ਅੰਦਾਜ਼ ‘ਚ ਗਾਇਆ ਗਿਆ ਹੈ। ਸ਼ਾਇਦ ਜੇ ਇਹ ਵੀ ਕਹਿ ਲਈਏ ਕਿ …

Read More »

ਰਿਜ਼ਰਵੇਸ਼ਨ ਨਹੀਂ ਇਹ ਪਾਵਰ ਸਟਰਗਲ ਹੈ

ਇੰਜੀ.ਮਨਵਿੰਦਰ ਸਿੰਘ ਗਿਆਸਪੁਰਾ ਭਾਰਤ ਵਿੱਚ ਅਜਿਹੀ ਸਥਿਤੀ ਬਣ ਗਈ ਹੈ ਕਿ ਲੱਗਦਾ ਹੈ ਕਿ ਅਸੀਂ ਜੰਗਲ਼ ਰਾਜ ਵਿੱਚ ਰਹਿ ਰਹੇ ਹਾਂ ਪਰ ਫਿਰ ਵੀ ਅਸੀਂ ਖੁਦ ਨੂੰ ਸੱਭਿਅੱਕ ਅਖਵਾਉਣ ਵਿੱਚ ਫਖਰ ਮਹਿਸੂਸ ਕਰਦੇ ਹਾਂ। ਅਥਿਤੀ ਅਜਿਹੀ ਬਣ ਗਈ ਹੈ ਕਿ ਅਸੀਂ ਦੂਸਰੇ ਫਿਰਕੇ, ਜਾਤ ਧਰਮ ਦੇ ਲੋਕਾਂ ਨੂੰ ਮਾਰਨ, ਫੂਕਣ, …

Read More »

ਕੀ ਸੁਪਰ ਵੀਜਾ ਆਪਣਾ ਮਕਸਦ ਪੂਰਾ ਕਰ ਰਿਹਾ ਹੈ?

ਚਰਨ ਸਿੰਘ ਰਾਏ ਕੈਨੇਡਾ ਸਰਕਾਰ  ਨੇ ਨਵੰਬਰ 2011 ਵਿਚ ਮਾਪਿਆਂ ਦੀਆਂ ਪੱਕੀਆਂ ਅਰਜੀਆਂ ਲੈਣੀਆਂ ਬੰਦ ਕਰ ਦਿਤੀਆਂ ਸਨ  ਪਰ ਉਸ ਦੇ ਬਦਲ ਵਿਚ   ਮਾਪਿਆਂ, ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਛੇਤੀ ਕਨੇਡਾ ਬੁਲਾਉਣ ਲਈ ਇਕ ਦਸੰਬਰ 2011 ਤੋਂ ਸੁਪਰ-ਵੀਜ਼ਾ ਸੁਰੂ  ਕੀਤਾ ਸੀ ਜਿਸ ਅਧੀਨ ਅਰਜੀ ਦਿਤੇ ਜਾਣ ਤੋਂ ਬਾਅਦ ਅੱਠ ਹਫਤਿਆਂ ਦੇ …

Read More »

ਨਵਾਂ ਬਿਜਨਸ ਸ਼ੁਰੂ ਕਰਨ ਸਮੇਂ ਕੰਪਨੀ ਬਣਾਉਣੀ ਠੀਕ ਹੈ ਕਿ ਨਹੀਂ ?

ਰੀਆ ਦਿਓਲ ਸੀ ਜੀ ਏ-ਸੀ ਪੀ ਏ ਚਾਰਟਰਡ ਪ੍ਰੋਫੈਸ਼ਨਲ ਅਕਾਊਂਟੈਂਟ 416-300-2359 ਕੈਨੇਡਾ ਵਿਚ ਆਮ ਤੌਰ ਤੇ ਤਿੰਨ ਤਰੀਕੇ ਨਾਲ ਬਿਜਨਸ ਕਰ ਸਕਦੇ ਹਾਂ, ਜਿਵੇਂ ਸੋਲ-ਪਰਪਰਾਈਟਰ, ਪਾਰਟਨਰਸਿਪ ਜਾਂ ਆਪਣੀ ਕੰਪਨੀ ਬਣਾਕੇ। ਜਦੋਂ ਵੀ  ਕੰਮ ਸੁਰੂ ਕਰਨਾ ਹੈ ਤਾਂ ਇਹ ਫੈਸਲਾ ਕਰਨਾ ਬਹੁਤ ਹੀ ਮਹੱਤਵਪੂਰਨ ਹੁੰਦਾ ਹੈ ਕਿ ਸਾਡੇ ਬਿਜਨਸ ਦੀ ਕਿਸਮ ਅਨੁਸਾਰ …

Read More »