ਕਣਕ ਦੀ ਅਦਾਇਗੀ ਦਾ ਮਾਮਲਾ ਸਰਕਾਰ ਲਈ ਸਿਰਦਰਦੀ ਬਣਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਨਾਲ ਇਸ ਵੇਲੇ ਸਭ ਤੋਂ ਮਾੜੀ ਹੋ ਰਹੀ ਹੈ। ਕਿਸਾਨ ਆਪਣੀ ਕਣਕ ਮੰਡੀਆਂ ਵਿੱਚ ਤਾਂ ਵੇਚ ਰਹੇ ਹਨ, ਪਰ ਉਹਨਾਂ ਨੂੰ ਪੈਸੇ ਨਹੀਂ ਮਿਲ ਰਹੇ। ਕਿਸਾਨ ਨੂੰ ਖਾਲੀ ਹੱਥ ਹੀ ਘਰ ਵਾਪਸ ਪਰਤਣਾ ਪੈ ਰਿਹਾ ਹੈ। …
Read More »ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਕਿਹਾ
ਪ੍ਰਕਾਸ਼ ਸਿੰਘ ਬਾਦਲ ਨੂੰ 12 ਹਜ਼ਾਰ ਕਰੋੜ ਦੇ ਘਪਲੇ ‘ਚ ਛੱਡ ਦੇਣੀ ਚਾਹੀਦੀ ਹੈ ਕੁਰਸੀ ਜਾਖੜ ਨੇ ਪੰਜਾਬ ਸਰਕਾਰ ਖਿਲਾਫ ਮੁਹਾਲੀ ‘ਚ ਦਰਜ ਕਰਵਾਈ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 12,000 ਕਰੋੜ ਰੁਪਏ ਘਪਲੇ ਵਿਚ ਉਦੋਂ ਤੱਕ ਕੁਰਸੀ ਛੱਡ ਦੇਣੀ ਚਾਹੀਦੀ ਹੈ ਜਦੋਂ ਤੱਕ ਮਾਮਲੇ …
Read More »ਮੋਦੀ ਵੱਲੋਂ ਫਿਰ ਅਮਰੀਕਾ ਦੀ ਤਿਆਰੀ
7-8 ਜੂਨ ਨੂੰ ਜਾ ਸਕਦੇ ਹਨ ਅਮਰੀਕਾ, ਇਹ ਮੋਦੀ ਦਾ ਚੌਥਾ ਅਮਰੀਕੀ ਦੌਰਾ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 7-8 ਜੂਨ ਨੂੰ ਅਮਰੀਕਾ ਦੇ ਦੌਰੇ ‘ਤੇ ਜਾ ਸਕਦੇ ਹਨ। ਇਹ ਦੌਰਾ ਖਾਸ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਸਿਰਫ ਦੁਵੱਲੇ ਮੁੱਦਿਆਂ ‘ਤੇ ਗੱਲ ਕੀਤੀ ਜਾਵੇਗੀ। ਇਹ ਮੋਦੀ ਦਾ …
Read More »ਕੌਮਾਂਤਰੀ ਯੋਗ ਦਿਵਸ ‘ਤੇ 21 ਜੂਨ ਨੂੰ ਚੰਡੀਗੜ੍ਹ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਐਲਾਨ ਤੋਂ ਬਾਅਦ ਤਿਆਰੀਆਂ ਕੀਤੀਆਂ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਜੂਨ ਨੂੰ ਚੰਡੀਗੜ੍ਹ ਆਉਣਗੇ। ਇਸ ਦਿਨ ਕੌਮਾਂਤਰੀ ਯੋਗ ਦਿਵਸ ਹੈ। ਭਾਰਤ ਵਿਚ ਇਸ ਵਾਰ ਯੋਗ ਦਿਵਸ ਦਾ ਦੇਸ਼ ਪੱਧਰੀ ਸਮਾਗਮ ਚੰਡੀਗੜ੍ਹ ‘ਚ ਮਨਾਇਆ ਜਾ ਰਿਹਾ ਹੈ। ਮੋਦੀ ਇਸ ਵਿੱਚ ਸ਼ਿਰਕਤ ਕਰਨਗੇ। ਚੰਡੀਗੜ੍ਹ ਪ੍ਰਸਾਸ਼ਨ …
Read More »ਆਮ ਆਦਮੀ ਪਾਰਟੀ ਨੇ ਉਲੀਕਿਆ ਨਵਾਂ ਪ੍ਰੋਗਰਾਮ
ਪੰਜਾਬ ਨੂੰ ਲਾਏਗੀ ਬੋਲਣ, ਕੰਵਰ ਸੰਧੂ ‘ਪੰਜਾਬ ਡਾਇਲਾਗ’ ਦੀ ਅਗਵਾਈ ਕਰਨਗੇ 23 ਅਪ੍ਰੈਲ ਤੋਂ ਇਸ ਨਵੇਂ ਪ੍ਰੋਗਰਾਮ ਦੀ ਹੋ ਰਹੀ ਹੈ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ੂ ਆਮ ਆਦਮੀ ਪਾਰਟੀ ਪੰਜਾਬ ਨੂੰ ਬੋਲਣ ਲਾਏਗੀ। ઠਪਾਰਟੀ ਨੇ ਨਵਾਂ ਪ੍ਰੋਗਰਾਮ ਉਲੀਕਿਆ ਹੈ ਜਿਸ ਤਹਿਤ ਪੰਜਾਬੀਆਂ ਨਾਲ ਰਾਬਤਾ ਕਾਇਮ ਕੀਤਾ ਜਾਏਗਾ। ਇਹ ਪੰਜਾਬ ਡਾਇਲਾਗ ‘ਬੋਲਦਾ ਪੰਜਾਬ’ …
Read More »ਚੰਡੀਗੜ੍ਹ ‘ਚ ਮਿੰਨੀ ਸਕਰਟਾਂ ‘ਤੇ ਲੱਗ ਸਕਦੀ ਹੈ ਪਾਬੰਦੀ
ਪ੍ਰਸ਼ਾਸਨ ਦਾ ਕਹਿਣਾ ਕਿ ਔਰਤਾਂ ਦਾ ਛੋਟੇ ਕੱਪੜੇ ਪਾ ਕੇ ਡਿਸਕੋ ‘ਚ ਜਾਣਾ ਜਾਂ ਕਿਸੇ ਵੀ ਤਰ੍ਹਾਂ ਦੀ ਅਸ਼ਲੀਲਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਗ੍ਰਹਿ ਸਕੱਤਰ ਨੇ ਕਿਹਾ, ਚੰਡੀਗੜ੍ਹ ਵਿਚ ਔਰਤਾਂ ਦੇ ਮਿੰਨੀ ਸਕਰਟ ਪਹਿਨਣ ‘ਤੇ ਪਾਬੰਦੀ ਨਹੀਂ ਲਗਾਈ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਕੁੜੀਆਂ ਦੇ ਮਿੰਨੀ ਸਕਰਟ ਪਾਉਣ ‘ਤੇ ਪਾਬੰਦੀ ਲਾਉਣ ਦੀ …
Read More »ਰਾਸ਼ਟਰਪਤੀ ਦਾ ਫੈਸਲਾ ਵੀ ਹੋ ਸਕਦਾ ਗਲਤ
ਉਤਰਾਖੰਡ ‘ਚ ਰਾਸ਼ਟਰਪਤੀ ਰਾਜ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਸੁਣਵਾਈ ਕਰਦਿਆਂ ਨੈਨੀਤਾਲ ਹਾਈਕੋਰਟ ਨੇ ਕੀਤੀ ਸਖਤ ਟਿੱਪਣੀ ਦੇਹਰਾਦੂਨ/ਬਿਊਰੋ ਨਿਊਜ਼ ਰਾਸ਼ਟਰਪਤੀ ਦਾ ਫੈਸਲਾ ਵੀ ਗਲਤ ਹੋ ਸਕਦਾ ਹੈ, ਅਜਿਹੇ ਵਿਚ ਉਨ੍ਹਾਂ ਦੇ ਫੈਸਲਿਆਂ ਦੀ ਵੀ ਸਮੀਖਿਆ ਹੋ ਸਕਦੀ ਹੈ। ਉੱਤਰਾਖੰਡ ਸਰਕਾਰ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਸੁਣਵਾਈ …
Read More »ਓਬਾਮਾ ਵੱਲੋਂ ਪਰਵਾਸੀ ਭਾਰਤੀ ਨੂੰ ਵੱਡਾ ਅਹੁਦਾ
ਇੰਡੋ-ਅਮਰੀਕਨ ਗੀਤਾ ਪਾਸੀ ਨੂੰ ਅਫਰੀਕਨ ਦੇਸ਼ ਚਾਡ ਦਾ ਰਾਜਦੂਤ ਨਿਯੁਕਤ ਕੀਤਾ ਵਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਇੰਡੋ-ਅਮਰੀਕਨ ਗੀਤਾ ਪਾਸੀ ਨੂੰ ਅਫਰੀਕਨ ਦੇਸ ਚਾਡ ਦਾ ਰਾਜਦੂਤ ਨਿਯੁਕਤ ਕੀਤਾ ਹੈ। ਪਾਸੀ ਨੇ ਅਮਰੀਕਾ ਦੇ ਰਾਜਦੂਤ ਵਜੋਂ ਦੀਜੋਬੁਗਤੀ ਵਿਚ 2011 ਤੋਂ 2014 ਤੱਕ ਕੰਮ ਕੀਤਾ ਹੈ। ਉਹ ਵਿਦੇਸ਼ੀ ਕਰੀਅਰ ਸਰਵਿਸ …
Read More »ਕੈਲੀਫੋਰਨੀਆ ਏਅਰਪੋਰਟ ‘ਤੇ ਸਿੱਖ ਨੌਜਵਾਨ ਨੂੰ ਪੱਗ ਲਾਹੁਣ ਲਈ ਕੀਤਾ ਮਜਬੂਰ
ਕੈਲੀਫੋਰਨੀਆ/ਬਿਊਰੋ ਨਿਊਜ਼ ਅਮਰੀਕਾ ‘ਚ ਰਹਿਣ ਵਾਲੇ ਸਿੱਖ ਭਾਈਚਾਰੇ ਦੇ ਐਨ ਆਰ ਆਈ ਨੌਜਵਾਨ ਕਰਨਬੀਰ ਸਿੰਘ ਪੰਨੂ ਨੂੰ ਕੈਲੀਫੋਰਨੀਆ ਹਵਾਈ ਅੱਡੇ ‘ਤੇ ਪੱਗ ਲਾਹੁਣ ਲਈ ਮਜ਼ਬੂਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੰਨੂ ਨੇ ਆਪਣੇ ਭਾਈਚਾਰੇ ਦੇ ਬੱਚਿਆਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਇਕ ਕਿਤਾਬ ਵੀ ਲਿਖੀ ਹੈ। 18 ਸਾਲ ਦੇ …
Read More »ਦੋ ਅਕਾਲੀ ਆਗੂਆਂ ਨੇ ਫੜੀ ਆਮ ਆਦਮੀ ਪਾਰਟੀ ਦੀ ਬਾਂਹ
ਗਿਆਨ ਸਿੰਘ ਮੂੰਗੋਂ ਅਤੇ ਨਰਿੰਦਰ ਸਿੰਘ ਟਿਵਾਣਾ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ ਗਿਆਨ ਸਿੰਘ ਮੂੰਗੋਂ ਅਤੇ ਨਰਿੰਦਰ ਸਿੰਘ ਟਿਵਾਣਾ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ …
Read More »