ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬੁਲਾਈ ਗਈ ਮੀਟਿੰਗ ਵਿਚ ਕੋਈ ਵੀ ਐਸਜੀਪੀਸੀ ਮੈਂਬਰ ਨਹੀਂ ਪਹੁੰਚਿਆ ਜਥੇਦਾਰ ਨੇ ਦਿੱਤੀ ਸਫਾਈ, ਕਿਹਾ ਕਿ ਮੀਟਿੰਗ ਰੱਦ ਕਰ ਦਿੱਤੀ ਗਈ ਸੀ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬੁਲਾਈ ਗਈ ਮੀਟਿੰਗ ਵਿਚ ਐਸਜੀਪੀਸੀ ਵੱਲੋਂ ਕਿਸੇ ਦੇ ਵੀ ਨਾਂ ਸ਼ਾਮਿਲ ਹੋਣ ਦੇ ਮਾਮਲੇ …
Read More »ਵਿਜੇ ਮਾਲਿਆ ਦੀ ਹੋ ਸਕਦੀ ਹੈ ਗ੍ਰਿਫਤਾਰੀ
ਗੈਰ ਜ਼ਮਾਨਤੀ ਵਾਰੰਟ ਹੋਏ ਜਾਰੀ, 9 ਹਜ਼ਾਰ ਕਰੋੜ ਦਾ ਕਰਜ਼ਈ ਹੈ ਮਾਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਬੈਂਕਾਂ ਦੇ 9 ਹਜ਼ਾਰ ਕਰੋੜ ਦੇ ਕਰਜ਼ਈ ਕਾਰੋਬਾਰੀ ਵਿਜੇ ਮਾਲਿਆ ਦੇ ਗੈਰ ਜ਼ਮਾਨਤੀ ਗ੍ਰਿਫਤਾਰੀ ਵਾਰੰਟ ਜਾਰੀ ਹੋਏ ਹਨ। ਮੁੰਬਈ ਦੀ ਸੈਸ਼ਨਜ਼ ਕੋਰਟ ਨੇ ਹਵਾਲਾ ਮਾਮਲੇ ਵਿਚ ਇਹ ਵਾਰੰਟ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ …
Read More »ਕੇਜਰੀਵਾਲ ਸਰਕਾਰ ਨੇ ਲਿਆਂਦਾ ਚਲਾਨਾਂ ਦਾ ਹੜ੍ਹ
ਦੋ ਦਿਨਾਂ ਵਿਚ 2300 ਤੋਂ ਵੱਧ ਚਲਾਨ ਕੱਟੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਔਡ-ਈਵਨ ਯੋਜਨਾ ਦੇ ਪਹਿਲੇ ਦੋ ਦਿਨਾਂ ਵਿਚ 2300 ਤੋਂ ਜ਼ਿਆਦਾ ਚਲਾਨ ਕੱਟੇ ਗਏ ਹਨ ਜਦੋਂਕਿ ਪਿਛਲੇ ਔਡ-ਈਵਨ ਸੀਜ਼ਨ ਵਿਚ 15 ਜਨਵਰੀ ਤੱਕ ਮਹਿਜ਼ 479 ਚਲਾਨ ਕੱਟੇ ਗਏ ਸਨ। ਇਹ ਜਾਣਕਾਰੀ ਦਿੱਲੀ ਸਰਕਾਰ ਨੇ ਦਿੱਤੀ ਹੈ। ਦਿੱਲੀ ਸਰਕਾਰ …
Read More »ਪਾਣੀਆਂ ਦੇ ਮੁੱਦੇ ‘ਤੇ ਡੇਰਾ ਸਿਰਸਾ ਮੁਖੀ ਦਾ ਦਖ਼ਲ
ਕਿਹਾ, ਪਾਣੀ ‘ਤੇ ਸਾਰਿਆਂ ਦਾ ਹੱਕ, ਚਾਹੇ ਉਹ ਇਨਸਾਨ ਹੋਵੇ ਜਾਂ ਪਸ਼ੂ-ਪੰਛੀ ਸਿਰਸਾ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਪਾਣੀਆਂ ਦੇ ਮੁੱਦੇ ਉੱਤੇ ਬਿਆਨ ਦੇ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਡੇਰਾ ਮੁਖੀ ਨੇ ਆਖਿਆ ਕਿ ਪਾਣੀ ਦੀ ਵੰਡ ਸੂਬੇ ਦੇ ਆਧਾਰ ਉੱਤੇ ਹੋਣ ਦੀ ਬਜਾਏ ਇਸ ਦਾ …
Read More »ਹੁਣ ਮੋਬਾਈਲ ਐਪ ਰਾਹੀਂ ਵੀ ਗੁਰਬਾਣੀ ਹੋ ਸਕੇਗੀ ਸਰਵਣ
ਅੰਮ੍ਰਿਤਸਰ/ਬਿਊਰੋ ਨਿਊਜ਼ ਹੁਣ ਮੋਬਾਈਲ ਐਪ ਰਾਹੀਂ ਵੀ ਗੁਰਬਾਣੀ ਦਾ ਸਰਵਣ ਕੀਤਾ ਜਾ ਸਕੇਗਾ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਣ ਲਈ ਮੋਬਾਇਲ ਐਪ ਸ਼ੁਰੂ ਕਰਨ ਦੀ ਤਿਆਰੀ ਕੀਤੀ ਹੈ। ਇਸ ਤੋਂ ਪਹਿਲਾਂ ਵੈੱਬਸਾਈਟ ਦੀ ਮਦਦ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਣ ਦੀ ਸਹੂਲਤ ਦਿੱਤੀ ਜਾ ਰਹੀ ਹੈ। …
Read More »ਭਾਜਪਾ ਨੇ ਆਮ ਆਦਮੀ ਪਾਰਟੀ ਨੂੰ ਦੱਸਿਆ ‘ਨਵੀਂ ਵਹੁਟੀ’
ਅੰਮ੍ਰਿਤਸਰ ‘ਚ ਅਨਿਲ ਜੋਸ਼ੀ ਨੇ ਕਿਹਾ ਜਦੋਂ ਕਿਸੇ ਘਰ ਨਵੀਂ ਵਹੁਟੀ ਆਉਂਦੀ ਹੈ ਤਾਂ ਉਸਨੂੰ ਦੇਖਣ ਲਈ ਸਾਰੇ ਜਾਂਦੇ ਹਨ, ਪਰ ਪਤਾ ਬਾਅਦ ਵਿਚ ਹੀ ਲੱਗਦਾ ਹੈ ਕਿ ਅਸਲ ਉਹ ਕੀ ਹੈ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਆਮ ਆਦਮੀ ਪਾਰਟੀ ਨੂੰ ਨਵੀਂ ਵਹੁਟੀ ਦੱਸਿਆ ਹੈ। ਉਨ੍ਹਾਂ …
Read More »ਅਕਾਲੀ ਦਲ ਲੌਂਗੋਵਾਲ ਦਾ ਹੋਇਆ ਕਾਂਗਰਸ ‘ਚ ਰਲੇਵਾਂ
ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਲੌਂਗੋਵਾਲ) ਅਤੇ ਕਾਂਗਰਸ ਵਿੱਚ ਰਲੇਵਾਂ ਹੋ ਗਿਆ ਹੈ। ਨਵੀਂ ਦਿੱਲੀ ਵਿੱਚ ਐਤਵਾਰ ਨੂੰ ਪਾਰਟੀ ਦਫ਼ਤਰ ਵਿੱਚ ਦਲ ਦੀ ਪ੍ਰਧਾਨ ਸੁਰਜੀਤ ਕੌਰ ਬਰਨਾਲਾ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਦੇ ਹੋਰਨਾਂ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। …
Read More »ਪਾਣੀਆਂ ਸਬੰਧੀ ਸੁਪਰੀਮ ਕੋਰਟ ਦਾ ਫੈਸਲਾ ਪੰਜਾਬ ਦੇ ਖਿਲਾਫ ਆਇਆ ਤਾਂ ਲੋਕ ਸਭਾ ਦੀ ਮੈਂਬਰੀ ਤੋਂ ਦਿਆਂਗਾ ਅਸਤੀਫਾ: ਅਮਰਿੰਦਰ ਸਿੰਘ
ਤਲਵੰਡੀ ਸਾਬੋ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਮੈਂਬਰ ਵਜੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਪਿਛਲੇ ਕੱਲ੍ਹ ਵਿਸਾਖੀ ਮੌਕੇ ਤਲਵੰਡੀ ਸਾਬੋ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਸੀ ਕਿ ਜੇਕਰ ਸੁਪਰੀਮ ਕੋਰਟ ਵਿੱਚੋਂ ਸਤਲੁਜ-ਯਮਨਾ ਲਿੰਕ ਨਹਿਰ ਦੇ ਮਾਮਲੇ ‘ਤੇ ਫ਼ੈਸਲਾ …
Read More »ਸ੍ਰੀ ਆਨੰਦਪੁਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮੌਕੇ ਸ਼ਰਧਾ ਦਾ ਆਇਆ ਸੈਲਾਬ
ਗਿਆਨੀ ਮੱਲ ਸਿੰਘ ਨੇ ਦਿੱਤਾ ਕੌਮ ਦੇ ਨਾਮ ਸੰਦੇਸ਼ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਮੌਕੇ ਲੱਖਾਂ ਦੀ ਗਿਣਤੀ ਵਿੱਚ ਆਈਆਂ ਸੰਗਤਾਂ ਨੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ઠਸਮੁੱਚੀ ਨਗਰੀ ਪੂਰੇ ਖ਼ਾਲਸਾਈ ਰੰਗ ਵਿੱਚ …
Read More »ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਕ ਆਗੂਆਂ ਨੇ ਡੇਰਿਆਂ ਦੀ ਹਾਜ਼ਰੀ ਭਰਨੀ ਕੀਤੀ ਸ਼ੁਰੂ
ਡੇਰਾ ਰੂੰਮੀ ਪੁੱਜੇ ਬਾਦਲਾਂ ਨੇ ਬਾਬਾ ਸੁਖਦੇਵ ਸਿੰਘ ਨਾਲ ਕੀਤੀ ਬੰਦ ਕਮਰਾ ਮੀਟਿੰਗ ਭੁੱਚੋ ਮੰਡੀ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਭੁੱਚੋ ਕਲਾਂ ਦੇ ਡੇਰਾ ਰੂੰਮੀ ਵਿਖੇ ਬਾਬਾ ਸੁਖਦੇਵ ਸਿੰਘ ਤੋਂ ਅਸ਼ੀਰਵਾਦ ਲੈਣ ਲਈ ਪੁੱਜੇ। ਉਨ੍ਹਾਂ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀ ਮੌਜੂਦਗੀ ਵਿੱਚ …
Read More »