ਯੁਕਰੇਨ/ਬਿਊਰੋ ਨਿਊਜ਼ ਯੁਕਰੇਨ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਭਾਰਤੀ ਵਿਦੇਸ਼ ਮੰਤਰਾਲੇ ਅਨੁਸਾਰ ਯੁਕਰੇਨ ਦੇ ਮੈਡੀਕਲ ਕਾਲਜ ਵਿੱਚ ਪੜ੍ਹਾਈ ਲਈ ਗਏ ਤਿੰਨ ਵਿਦਿਆਰਥੀਆਂ ਉੱਤੇ ਐਤਵਾਰ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਇਨ੍ਹਾਂ ਵਿੱਚੋਂ ਦੋ ਵਿਦਿਆਰਥੀਆਂ ਦੀ ਮੌਕੇ ਉੱਤੇ ਹੀ ਮੌਤ …
Read More »ਜੱਸੀ ਜਸਰਾਜ ਦੀ ਵੀਡੀਓ ਨੇ ਛੇੜੀ ‘ਆਪ’ ਵਿਚ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚੋਂ 6 ਸਾਲ ਲਈ ਬਾਹਰ ਕੱਢੇ ਗਏ ਪੰਜਾਬੀ ਗਾਇਕ ਜੱਸੀ ਜਸਰਾਜ ਦੀ ਵੀਡੀਓ ਨੇ ਸੋਸ਼ਲ ਮੀਡੀਆ ਉੱਤੇ ਨਵੀਂ ਚਰਚਾ ਛੇੜ ਦਿੱਤੀ ਹੈ। ਜੱਸੀ ਨੇ ਦਿੱਲੀ ਦੇ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਤੋਂ ਇੱਕ ਵੀਡੀਓ ਆਪਣੇ ਫੇਸਬੁੱਕ ਪੇਜ ਉੱਤੇ ਅਪਲੋਡ ਕੀਤੀ ਹੈ। ਵੀਡੀਓ ਵਿੱਚ ਜਿੱਥੇ ਜੱਸੀ …
Read More »ਯੂਪੀ ਦੇ ਪੀਲੀਭੀਤ ਝੂਠੇ ਪੁਲਿਸ ਮੁਕਾਬਲੇ ‘ਚ 25 ਸਾਲ ਬਾਅਦ ਫੈਸਲਾ
10 ਸਿੱਖਾਂ ਨੂੰ ਅੱਤਵਾਦੀ ਦੱਸ ਕੇ ਮਾਰਨ ਵਾਲੇ 47 ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ :8 ਸਿੱਖ ਸ਼ਰਧਾਲੂ ਗੁਰਦਾਸਪੁਰ ਤੋਂ, ਦੋ ਪੀਲੀਭੀਤ ਦੇ ਸਨ : 57 ਪੁਲਿਸ ਮੁਲਾਜ਼ਮ ਸਨ ਦੋਸ਼ੀ, 10 ਦੀ ਹੋ ਚੁੱਕੀ ਹੈ ਮੌਤ ਪੀਲੀਭੀਤ/ਬਿਊਰੋ ਨਿਊਜ਼ ਸੀਬੀਆਈ ਦੀ ਇਕ ਵਿਸ਼ੇਸ਼ ਅਦਾਲਤ ਨੇ ਉਤਰ ਪ੍ਰਦੇਸ਼ ਦੇ ਜ਼ਿਲ੍ਹੇ ਪੀਲੀਭੀਤ ਵਿੱਚ 25 …
Read More »ਗੁਰਦੁਆਰਾ ਸੀਸਗੰਜ ਸਾਹਿਬ ਦੇ ਪਿਆਊ ਨੂੰ ਤੋੜਨ ‘ਤੇ ਵਿਵਾਦ
ਸੰਗਤ ਨੇ ਮੁੜ ਥੜ੍ਹਾ ਉਸਾਰ ਸ਼ੁਰੂ ਕੀਤੀ ਛਬੀਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਚਾਂਦਨੀ ਚੌਕ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਦੇ ਬਾਹਰਲੇ ਬਰਾਂਡੇ ਵਿੱਚ ਬਣੇ ਪਿਆਊ ਨੂੰ ਦਿੱਲੀ ਪੁਲਿਸ ਦੀ ਭਾਰੀ ਨਫ਼ਰੀ ਦੀ ਹਾਜ਼ਰੀ ਵਿੱਚ ਦਿੱਲੀ ਨਗਰ ਨਿਗਮ ਦੇ ਤੋੜ-ਫੋੜ ਦਸਤੇ ਨੇ ਬੁੱਧਵਾਰ ਸਵੇਰੇ-ਸਵੇਰੇ ਤੋੜ ਦਿੱਤਾ। ਇਹ ਤੋੜ-ਫੋੜ …
Read More »ਨਾਮਧਾਰੀ ਮਾਤਾ ਚੰਦ ਕੌਰ ਦੀ ਗੋਲੀਆਂ ਮਾਰ ਕੇ ਹੱਤਿਆ
ਲੁਧਿਆਣਾ/ਬਿਊਰੋ ਨਿਊਜ਼ ਨਾਮਧਾਰੀ ਸੰਪਰਦਾਇ ਦੇ ਮਰਹੂਮ ਮੁਖੀ ਜਗਜੀਤ ਸਿੰਘ ਦੀ ਪਤਨੀ ਮਾਤਾ ਚੰਦ ਕੌਰ ਨੂੰ ਭੈਣੀ ਸਾਹਿਬ ਵਿਚ ਸੋਮਵਾਰ ਸਵੇਰੇ ਕਰੀਬ ਸਾਢੇ 10 ਵਜੇ ਦੋ ਪਗੜੀਧਾਰੀ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ। ਗੋਲੀਆਂ ਲੱਗਣ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਐਸਪੀਐਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ …
Read More »ਸਿੱਖਾਂ ਨੇ ਅਮਰੀਕੀ ਫੌਜ ‘ਚ ਜਿੱਤੀ ਦਸਤਾਰ ਦੀ ਜੰਗ
ਦਸਤਾਰ ਸਜਾਉਣ ਅਤੇ ਦਾੜ੍ਹੀ ਰੱਖਣ ਦੀ ਇਜ਼ਾਜਤ ਵਾਸ਼ਿੰਗਟਨ/ਬਿਊਰੋ ਨਿਊਜ਼ ਇਤਿਹਾਸਕ ਫ਼ੈਸਲੇ ਤਹਿਤ ਅਮਰੀਕੀ ਫ਼ੌਜ ਨੇ ਸਿੱਖ ਅਧਿਕਾਰੀ ਨੂੰ ਨੌਕਰੀ ਦੌਰਾਨ ਦਸਤਾਰ ਸਜਾਉਣ ਅਤੇ ਦਾੜ੍ਹੀ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਸਿੱਖਾਂ ਵੱਲੋਂ ਲੰਬੇ ਸਮੇਂ ਤੋਂ ਪੱਗੜੀ ਬੰਨਣ ਅਤੇ ਦਾੜ੍ਹੀ ਰੱਖ ਕੇ ਫ਼ੌਜ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ ਜਾ ਰਹੀ …
Read More »ਪਾਕਿਸਤਾਨ ਨੇ ਫਿਰ ਦਿਖਾਇਆ ਆਪਣਾ ਰੰਗ
ਦੇਸ਼ ਪਰਤਦਿਆਂ ਹੀ ਜਾਂਚ ਏਜੰਸੀ ਨੇ ਪਠਾਨਕੋਟ ਹਮਲੇ ਨੂੰ ਦੱਸਿਆ ਭਾਰਤ ਦਾ ਹੀ ਡਰਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪਠਾਨਕੋਟ ਏਅਰ ਬੇਸ ਅੱਤਵਾਦੀ ਹਮਲੇ ਦੀ ਸਾਜ਼ਿਸ਼ ਭਾਰਤ ਨੇ ਹੀ ਰਚੀ ਸੀ। ਇਸ ਨੂੰ ਭਾਰਤ ਵਿੱਚ ਪਾਕਿਸਤਾਨ ਦੇ ਸੁਰੱਖਿਆ ਢਾਂਚੇ ਦੀਆਂ ‘ਦੋਗਲੀਆਂ ਗੱਲਾਂ’ ਵਜੋਂ ਦੇਖਿਆ ਜਾ ਰਿਹਾ ਹੈ। …
Read More »25 ਮਈ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ
ਦੇਹਰਾਦੂਨ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉਤਰਾਖੰਡ ਦੇ ਰਾਜਪਾਲ ਡਾ. ਕੇ. ਕੇ. ਪਾਲ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ, ਜਿਸ ਵਿਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਵੀ ਹਾਜ਼ਰ ਸਨ। ਬੈਠਕ ਵਿਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ 25 ਮਈ …
Read More »ਆਪਣੇ ਮੁੱਖ ਮੰਤਰੀਆਂ ‘ਤੇ ਭਾਜਪਾ ਨੂੰ ਮਾਣ: ਮੋਦੀ
ਪਾਰਟੀ ਦੇ ਸਥਾਪਨਾ ਦਿਵਸ ਮੌਕੇ ਭਾਜਪਾ ਸਰਕਾਰਾਂ ਦੀ ਸ਼ਲਾਘਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਦੀਆਂ ਸੂਬਾ ਸਰਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਮਿਸਾਲੀ ਤਰੀਕੇ ਨਾਲ ਲੋਕਾਂ ਦੀ ਸੇਵਾ ਕਰ ਰਹੀਆਂ ਹਨ ਅਤੇ ਪਾਰਟੀ ਨੂੰ ਆਪਣੇ ਅਣਥੱਕ ਮੁੱਖ ਮੰਤਰੀਆਂ ਉਤੇ ਮਾਣ …
Read More »ਮਹਿਬੂਬਾ ਮੁਫਤੀ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਜੰਮੂ ਕਸ਼ਮੀਰ ਸਰਕਾਰ ਦੀ ਕਮਾਨ ਪਹਿਲੀ ਵਾਰ ਔਰਤ ਦੇ ਹੱਥ ਜੰਮੂ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਵਿੱਚ ਪੀ ਡੀ ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਲਈ ਹੈ। ਉਨ੍ਹਾਂ ਨਾਲ ਭਾਜਪਾ ਆਗੂ ਡਾ. ਨਿਰਮਲ ਸਿੰਘ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਹ ਪਹਿਲੀ ਵਾਰ ਹੈ …
Read More »