ਇਕ ਘੰਟੇ ਦਾ ਹਵਾਈ ਸਫਰ 2500 ਰੁਪਏ ‘ਚ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਵਿੱਚ ਨਵੀਂ ਹਵਾਬਾਜ਼ੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਇਸ ਨੀਤੀ ਨੂੰ ਪੇਸ਼ ਕੀਤਾ ਹੈ। ਇਸ ਤਹਿਤ ਇੱਕ ਘੰਟੇ ਦੇ ਹਵਾਈ ਸਫਰ ਲਈ ਸਿਰਫ 2500 ਰੁਪਏ ਦੇਣੇ ਹੋਣਗੇ। …
Read More »ਮਲੇਸ਼ੀਅਨ ਯੂਨੀਵਰਸਿਟੀ ਨੇ ਹਿੰਦੂਆਂ ਨੂੰ ਦੱਸਿਆ ‘ਗੰਦਾ’
ਕੁਆਲਾਲੰਪੁਰ/ਬਿਊਰੋ ਨਿਊਜ਼ ਮਲੇਸ਼ੀਆ ਦੀ ਇੱਕ ਨਾਮੀ ਯੂਨੀਵਰਸਿਟੀ ਨੇ ਭਾਰਤ ਵਿੱਚ ਰਹਿਣ ਵਾਲੇ ਹਿੰਦੂਆਂ ਨੂੰ ਗੰਦਾ ਦੱਸਿਆ ਹੈ। ਟੀਚਿੰਗ ਮੌਡਿਊਲ ਦੇ ਆਨਲਾਈਨ ਪਬਲਿਸ਼ ਹੋਣ ਤੋਂ ਬਾਅਦ ਇਸ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਵੱਧ ਗਿਣਤੀ ਮੁਸਲਮਾਨਾਂ ਵਾਲੇ ਮਲੇਸ਼ੀਆ ਦੀ ਯੂ.ਟੀ.ਐਮ. ਯੂਨੀਵਰਸਿਟੀ ਨੇ ਮੌਡਿਊਲ ਨੂੰ ਆਨਲਾਈਨ ਪਾਇਆ ਹੈ। ਉਨ੍ਹਾਂ ਦਾਅਵਾ …
Read More »ਹੁਣ ਫਿਲਮ ‘ਡਿਸ਼ੂਮ’ ਖਿਲਾਫ ਡਟੀ ਦਿੱਲੀ ਗੁਰਦੁਆਰਾ ਕਮੇਟੀ
ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਕਿਰਪਾਨ ਦੀ ਬੇਅਦਬੀ ਦੇ ਮਾਮਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ‘ਡਿਸ਼ੂਮ’ ਫਿਲਮ ਦੇ ਨਿਰਮਾਤਾ ਤੇ ਅਦਾਕਾਰਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਹ ਨੋਟਿਸ ਭੇਜਿਆ ਹੈ। ਸਿਰਸਾ ਨੇ …
Read More »ਰਾਜਾਸਾਂਸੀ ਪੁਲਿਸ ਨੇ ਕਰੀਬ 12 ਘੰਟੇ ਭਾਈ ਬਲਦੇਵ ਸਿੰਘ ਵਡਾਲਾ ਨੂੰ ਰੱਖਿਆ ਹਿਰਾਸਤ ‘ਚ
ਰਾਜਾਸਾਂਸੀ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਜਿਨ੍ਹਾਂ ਨੂੰ ਸਥਾਨਕ ਰਾਜਾਸਾਂਸੀ ਪੁਲਿਸ ਨੇ ਅੱਜ ਸਵੇਰੇ ਤੜਕਸਾਰ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿਚ ਲਿਆ ਸੀ। ਲਗਭਗ 12 ਘੰਟੇ ਹਿਰਾਸਤ ‘ਚ ਰੱਖਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ …
Read More »ਕੇਜਰੀਵਾਲ ਨੇ ਮੋਦੀ ਨੂੰ ਬਣਾਇਆ ਨਿਸ਼ਾਨਾ
ਕਿਹਾ, ਦਿੱਲੀ ਦੇ ਲੋਕਾਂ ਨੂੰ ਤੰਗ ਨਾ ਕਰੋ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ, ਕੇਜਰੀਵਾਲ ਨਾਲ ਆਪਣੀ ਲੜਾਈ ਵਿੱਚ ਦਿੱਲੀ ਦੇ ਲੋਕਾਂ ਨੂੰ ਤੰਗ ਨਾ ਕਰਨ। ਕੇਜਰੀਵਾਲ ਨੇ ਕਿਹਾ ਕਿ …
Read More »ਕੈਪਟਨ ਅਮਰਿੰਦਰ ਨੇ ਕਮਲ ਨਾਥ ਨੂੰ ਦੱਸਿਆ ਬਹੁਤ ਚੰਗਾ ਆਦਮੀ
ਕਿਹਾ, ਬਾਦਲ ਦੇ ਕਮਲ ਨਾਥ ਨਾਲ ਚੰਗੇ ਸਬੰਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਮਲ ਨਾਥ ਨਾਲ ਚੰਗੇ ਸਬੰਧ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਰੋਧ ਕਰ ਰਹੀ ਹੈ ਪਰ ਕੁਮਾਰ ਵਿਸ਼ਵਾਸ ਨੇ ਕਮਲ ਨਾਥ ਨੂੰ …
Read More »ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਕਾਂਗਰਸ ‘ਚ ਹੋਈ ਸ਼ਾਮਲ
ਕੈਪਟਨ ਅਮਰਿੰਦਰ ਨੇ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਮਸ਼ਹੂਰ ਗਾਇਕਾ ਸਤਵਿੰਦਰ ਬਿੱਟੀ ਕਾਂਗਰਸ ਵਿਚ ਸ਼ਾਮਲ ਹੋ ਗਈ ਹੈ। ਬਿੱਟੀ ਅੱਜ ਚੰਡੀਗੜ੍ਹ ਵਿਚ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਵਿਚ ਸ਼ਾਮਲ ਹੋਈ ਹੈ। ਇਸ ਸਮੇਂ ਬਿੱਟੀ ਨੇ ਕਿਹਾ ਕਿ ਪੂਰਾ ਪੰਜਾਬ ਕੈਪਟਨ ਦਾ ਬਹੁਤ ਆਦਰ ਕਰਦਾ ਹੈ। …
Read More »ਪੰਜਾਬ ਦੀਆਂ ਔਰਤਾਂ ਵੀ ਤੁਰੀਆਂ ਨਸ਼ੇ ਦੇ ਰਾਹ
ਅੰਮ੍ਰਿਤਸਰ ‘ਚ ਔਰਤਾਂ ਵਾਸਤੇ ਖੁੱਲ੍ਹੇ ਨਸ਼ਾ ਮੁਕਤੀ ਕੇਂਦਰਾਂ ‘ਚ ਲੱਗਦੀਆਂ ਹਨ ਲੰਬੀਆਂ ਲਾਈਨਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਸਰਕਾਰ ਭਾਵੇਂ ਲੱਖ ਦਾਅਵੇ ਕਰੇ ਕਿ ਪੰਜਾਬ ਵਿੱਚ ਨਸ਼ਾ ਨਹੀਂ ਪਰ ਹਸਪਤਾਲਾਂ ਵਿੱਚ ਲੱਗੀਆਂ ਨਸ਼ੇੜੀਆਂ ਦੀਆਂ ਲਾਈਨਾਂ ਇਨ੍ਹਾਂ ਦਾਅਵਿਆਂ ਨੂੰ ਝੂਠਾ ਸਾਬਤ ਕਰ ਰਹੀਆਂ ਹਨ। ਔਰਤਾਂ ਵਾਸਤੇ ਅੰਮ੍ਰਿਤਸਰ ਵਿੱਚ ਖੁੱਲ੍ਹੇ ਨਸ਼ਾ ਮੁਕਤੀ ਕੇਂਦਰ ਵਿੱਚ …
Read More »ਕੇਜਰੀਵਾਲ ਸਰਕਾਰ ਦੇ ਟਰਾਂਸਪੋਰਟ ਮੰਤਰੀ ਗੋਪਾਲ ਰਾਏ ਨੇ ਦਿੱਤਾ ਅਸਤੀਫਾ
ਸਤੇਂਦਰ ਜੈਨ ਬਣੇ ਟਰਾਂਸਪੋਰਟ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਜਰੀਵਾਲ ਸਰਕਾਰ ਦੇ ਟਰਾਂਸਪੋਰਟ ਮੰਤਰੀ ਨੇ ਅਸਤੀਫਾ ਦੇ ਦਿੱਤਾ ਹੈ। ਦਿੱਲੀ ਦੇ ਟਰਾਂਸਪੋਰਟ ਮੰਤਰੀ ਗੋਪਾਲ ਰਾਏ ਦਾ ਅਸਤੀਫਾ ਮੁੱਖ ਮੰਤਰੀ ਨੇ ਮਨਜ਼ੂਰ ਕਰ ਲਿਆ ਹੈ। ਉਨ੍ਹਾਂ ਦੀ ਥਾਂ ‘ਤੇ ਹੁਣ ਸਤੇਂਦਰ ਜੈਨ ਨੂੰ ਟਰਾਂਸਪੋਰਟ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਗੋਪਾਲ ਰਾਏ …
Read More »ਰਾਹੁਲ ਗਾਂਧੀ ਪੰਜਾਬ ਨੂੰ ਕਰ ਰਿਹਾ ਹੈ ਬਦਨਾਮ : ਬਾਦਲ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿਹਤਯਾਬ ਹੋ ਕੇ ਮੁੜ ਸੰਗਤ ਦਰਸ਼ਨਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਸੰਗਤ ਦਰਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਜਾਣਬੁੱਝ ਕੇ ਪੰਜਾਬੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ …
Read More »