Breaking News
Home / Mehra Media (page 3744)

Mehra Media

ਕੈਪਟਨ ਅਮਰਿੰਦਰ ਸਿੰਘ 19 ਅਪ੍ਰੈਲ ਤੋਂ ਅਮਰੀਕਾ ਤੇ ਕੈਨੇਡਾ ਦਾ ਦੌਰਾ ਕਰਨਗੇ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ 19 ਅਪ੍ਰੈਲ ਤੋਂ ਅਮਰੀਕਾ ਤੇ ਕੈਨੇਡਾ ਦਾ ਦੌਰਾ ਕਰਨਗੇ । ਇਸ ਦੌਰਾਨ ਉਹ ਦੋਵਾਂ ਦੇਸ਼ਾਂ ਦੇ ਵੱਖ-ਵੱਖ ਸ਼ਹਿਰਾਂ ਵਿਚ ਪੰਜਾਬੀ ਭਾਈਚਾਰੇ ਨਾਲ ਮੀਟਿੰਗਾਂ ਵੀ ਕਰਨਗੇ। ਕੈਪਟਨ ਅਮਰਿੰਦਰ ਸਿੰਘ ਅਮਰੀਕਾ ਵਿਚ ਸ਼ਿਕਾਗੋ, ਲਾਸ ੲੈਂਜਲਸ, ਸਾਨ ਫਰਾਂਸਿਸਕੋ ਅਤੇ ਕੈਨੇਡਾ ਵਿਚ ਟੋਰਾਂਟੋ …

Read More »

ਲਖਨਊ ਦੀ ਸੀਬੀਆਈ ਅਦਾਲਤ ਨੇ ਸੁਣਾਇਆ ਅਹਿਮ ਫੈਸਲਾ

ਸਿੱਖਾਂ ਦੇ ਕਾਤਲ 47 ਪੁਲਿਸ ਵਾਲਿਆਂ ਨੂੰ ਉਮਰ ਕੈਦ ਯੂਪੀ ਦੀ ਪੁਲਿਸ ਨੇ 25 ਸਾਲ ਪਹਿਲਾਂ 10 ਸਿੱਖਾਂ ਨੂੰ ਅੱਤਵਾਦੀ ਕਰਾਰ ਦੇ ਕੇ ਫਰਜ਼ੀ ਮੁਕਾਬਲੇ ‘ਚ ਮਾਰ ਦਿੱਤਾ ਸੀ ਲਖਨਊ/ਬਿਊਰੋ ਨਿਊਜ਼ ਯੂਪੀ ਦੇ ਪੀਲੀਭੀਤ ਫਰਜੀ ਮੁਕਾਬਲੇ ਮਾਮਲੇ ਵਿਚ 47 ਪੁਲਿਸ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਲਖਨਊ …

Read More »

ਨਾਮਧਾਰੀ ਸੰਪਰਦਾ ਦੇ ਮੁਖੀ ਦੀ ਮਾਤਾ ਚੰਦ ਕੌਰ ਦੀ ਗੋਲੀਆਂ ਮਾਰ ਕੇ ਹੱਤਿਆ

ਭੈਣੀ ਸਾਹਿਬ ਗੁਰਦੁਆਰਾ ਕੰਪਲੈਕਸ ‘ਚ ਮਾਤਾ ਚੰਦ ਕੌਰ ‘ਤੇ ਹੋਇਆ ਹਮਲਾ ਲੁਧਿਆਣਾ/ਬਿਊਰੋ ਨਿਊਜ਼ ਨਾਮਧਾਰੀ ਸੰਪਰਦਾ ਦੇ ਮੁਖੀ ਠਾਕੁਰ ਉਦੇ ਸਿੰਘ ਦੀ ਮਾਤਾ ਚੰਦ ਕੌਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਨ੍ਹਾਂ ‘ਤੇ ਅੱਜ ਸਵੇਰੇ ਫਾਇਰਿੰਗ ਕੀਤੀ ਗਈ ਸੀ। ਦੋ ਹਮਲਾਵਰਾਂ ਨੇ ਗੁਰਦੁਆਰਾ ਸਾਹਿਬ ਕੰਪਲੈਕਸ ਵਿਚ ਉਨ੍ਹਾਂ ‘ਤੇ …

Read More »

ਹਾਈਕੋਰਟ ਵੱਲੋਂ ਹਰਿਆਣਾ ਦੇ ਰਾਖਵਾਂਕਰਨ ਬਿੱਲ ਨੂੰ ਚੁਣੌਤੀ ਰੱਦ

ਰਾਖਵਾਂਕਰਨ ਬਿੱਲ ‘ਤੇ ਅਜੇ ਤੱਕ ਰਾਜਪਾਲ ਦੇ ਨਹੀਂ ਹੋਏ ਦਸਤਖਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਸਰਕਾਰ ਵੱਲੋਂ ਜਾਟ ਰਾਖਵਾਂਕਰਨ ਬਿੱਲ ਪਾਸ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਹੈ। ਜਸਟਿਸ ਸੂਰੀਆਕਾਂਤ ਵੱਲੋਂ ਸੁਣਵਾਈ ਕਰਨ ਮਗਰੋਂ ਇਹ ਫੈਸਲਾ ਲਿਆ ਗਿਆ ਕਿਉਂਕਿ ਹਰਿਆਣਾ ਵਿਧਾਨ ਸਭਾ …

Read More »

ਰਾਮਦੇਵ ਲਈ ਵਧ ਸਕਦੀਆਂ ਹਨ ਮੁਸ਼ਕਲਾਂ

ਭੜਕਾਊ ਭਾਸ਼ਣ ਦੇ ਮਾਮਲੇ ‘ਚ ਹੋਈ ਸ਼ਿਕਾਇਤ ਦਰਜ ਰੋਹਤਕ/ਬਿਊਰੋ ਨਿਊਜ਼ ਯੋਗ ਗੁਰੂ ਰਾਮਦੇਵ ਦੇਵ ਮੁਸ਼ਕਲ ਵਿਚ ਫਸਦੇ ਨਜ਼ਰ ਆ ਰਹੇ ਹਨ। ਉਨ੍ਹਾਂ ਖਿਲਾਫ ਭੜਕਾਊ ਭਾਸ਼ਣ ਦੇਣ ਦੇ ਮਾਮਲੇ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸਾਬਕਾ ਗ੍ਰਹਿ ਮੰਤਰੀ ਸੁਭਾਸ਼ ਬੱਤਰਾ ਦੀ ਅਗਵਾਈ ਵਿਚ ਇੱਕ ਸੋਸ਼ਲ ਮੈਂਬਰਾਂ ਦੇ ਵਫਦ ਨੇ ਰੋਹਤਕ ਪੁਲਿਸ …

Read More »

ਬੈਲਜ਼ੀਅਮ ‘ਚ ਸਿੱਖਾਂ ਦਾ ਵਫਦ ਮੋਦੀ ਨੂੰ ਮਿਲਿਆ

ਸਿੱਖਾਂ ਬਾਰੇ ਬਣੀ ਕਾਲੀ ਸੂਚੀ ‘ਤੇ ਮੁੜ ਵਿਚਾਰ ਹੋਵੇ ਤਾਂ ਜੋ ਹਰ ਸਿੱਖ ਆਪਣੇ ਦੇਸ਼ ਨੂੰ ਜਾ ਸਕੇ ਲੂਵਨ/ਬਿਊਰੋ ਨਿਊਜ਼ ਸਿੱਖਾਂ ਬਾਰੇ ਬਣੀ ਕਾਲੀ ਸੂਚੀ ‘ਤੇ ਮੁੜ ਵਿਚਾਰ ਹੋਵੇ ਤਾਂ ਜੋ ਹਰ ਆਮ ਸਿੱਖ ਆਪਣੇ ਦੇਸ਼ ਜਾ ਸਕੇ। ਬੈਲਜੀਅਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਪੰਜਾਬੀਆਂ ਦੇ ਇੱਕ …

Read More »

ਮਹਿਬੂਬਾ ਮੁਫਤੀ ਨੇ ਜੰਮੂ ਕਸ਼ਮੀਰ ਦੇ ਮੁੱਖ ਵਜੋਂ ਚੁੱਕੀ ਸਹੁੰ

ਜੰਮੂ ਕਸ਼ਮੀਰ ਸਰਕਾਰ ਦੀ ਕਮਾਨ ਪਹਿਲੀ ਵਾਰ ਔਰਤ ਦੇ ਹੱਥ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿੱਚ ਪੀ ਡੀ ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਲਈ ਹੈ।  ਉਨ੍ਹਾਂ ਨਾਲ ਭਾਜਪਾ ਆਗੂ ਡਾ. ਨਿਰਮਲ ਸਿੰਘ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਹ ਪਹਿਲੀ ਵਾਰ ਹੈ ਕਿ …

Read More »

ਨਵਜੋਤ ਕੌਰ ਸਿੱਧੂ ਨੇ ਕਿਹਾ

ਹੁਣ ਉਹ ਅਕਾਲੀ ਦਲ ਵੱਲ ਧਿਆਨ ਨਹੀਂ ਦੇਣਗੇ ਸੀਨੀਅਰ ਲੀਡਰਸ਼ਿਪ ਕਰਵਾਏਗੀ ਮਸਲੇ ਹੱਲ ਅੰਮ੍ਰਿਤਸਰ/ਬਿਊਰੋ ਨਿਊਜ਼ ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ  ਜਦੋਂ ਮੈਨੂੰ ਤੰਗ ਕੀਤਾ ਜਾਵੇਗਾ ਤਾਂ ਮੈਂ ਆਵਾਜ਼ ਉਠਾਵਾਂਗੀ। ਸਰਕਾਰ ਮੇਰੇ ਹਲਕੇ ਦੇ ਵਿਕਾਸ ਕੰਮਾਂ ਦੇ ਟੈਂਡਰ ਰੋਕਦੀ ਸੀ ਤੇ ਸੁਖਬੀਰ ਬਾਦਲ ਕਹਿੰਦੇ ਹਨ, ਉਹ ਨਵਜੋਤ ਕੌਰ ਸਿੱਧੂ …

Read More »

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ‘ਤੇ ਬੋਲਿਆ ਸਿਆਸੀ ਹਮਲਾ

ਕੈਪਟਨ ਅਮਰਿੰਦਰ ਨੂੰ ਦੱਸਿਆ ਲੋਕਪਾਲ ਦਾ ਹੱਤਿਆਰਾ ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਐਮ ਪੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ  ‘ਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਨੂੰ ਪੰਜਾਬ ਲੋਕਪਾਲ ਦਾ ਹੱਤਿਆਰਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਚ ਲੋਕਪਾਲ ਦੇ ਮੁੱਦੇ ‘ਤੇ …

Read More »

ਹਰਿਆਣਾ, ਰਾਜਸਥਾਨ ਤੇ ਹੋਰ ਕਿਸੇ ਵੀ ਸੂਬੇ ਦਾ ਪੰਜਾਬ ਦੇ ਪਾਣੀਆਂ ‘ਤੇ ਕੋਈ ਹੱਕ ਨਹੀਂ ਹੈ: ਬਾਦਲ

ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਪਾਣੀਆਂ ਦੇ ਸਮਝੌਤੇ ਵਿਚ ਸੂਬੇ ਨਾਲ ਲਗਾਤਾਰ ਹੋਏ ਧੱਕਿਆਂ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਰਾਜਸਥਾਨ, ਹਰਿਆਣਾ ਅਤੇ ਕਿਸੇ ਵੀ ਹੋਰ ਸੂਬੇ ਦਾ ਪੰਜਾਬ ਦੇ ਪਾਣੀਆਂ ‘ਤੇ ਕੋਈ ਵੀ ਹੱਕ ਨਹੀਂ ਹੈ। ਅੱਜ ਲੰਬੀ ਵਿਧਾਨ ਸਭਾ ਹਲਕੇ …

Read More »