Breaking News
Home / Mehra Media (page 3746)

Mehra Media

ਸਿੱਖਾਂ ਦੀ ਕਾਲੀ ਸੂਚੀ ‘ਚੋਂ 21 ਨਾਮ ਬਾਹਰ

ਬਲੈਕ ਨਾਮ ਹੋਏ ਵ੍ਹਾਈਟ ਰਿਪੁਦਮਨ ਸਿੰਘ ਮਲਿਕ, ਰੇਸ਼ਮ ਸਿੰਘ ਬੱਬਰ ਤੇ ਮੱਸਾ ਸਿੰਘ ਸਣੇ 21 ਨਾਂ ਬਲੈਕ ਲਿਸਟ ‘ਚੋਂ ਹਟਾਏ ਚੰਡੀਗੜ੍ਹ/ਬਿਊਰੋ ਨਿਊਜ਼ ਆਖਰ ਸਿੱਖਾਂ ਦੀ ਬਲੈਕ ਲਿਸਟ ‘ਚੋਂ ਨਾਮਾਂ ਨੂੰ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਹੀ ਗਈ। ਲੰਮੇ ਸਮੇਂ ਤੋਂ ਚੱਲੀ ਆਉਂਦੀ ਮੰਗ ਨੂੰ ਮੋਦੀ ਸਰਕਾਰ ਨੇ ਮੰਨਦਿਆਂ ਹੋਇਆਂ ਪਹਿਲੇ …

Read More »

ਜਾਟਾਂ ਸਮੇਤ ਛੇ ਜਾਤਾਂ ਨੂੰ ਫਿਰ ਤੋਂ ਮਿਲਿਆ ਰਾਖਵਾਂਕਰਨ

‘ਜਾਟ’ ਖੁਸ਼ ਹੂਆ ਜੱਟ ਸਿੱਖ, ਰੋੜ, ਬਿਸ਼ਨੋਈ, ਤਿਆਗੀ ਤੇ ਮੁਸਲਿਮ ਜਾਟਾਂ ਨੂੰ ਮਿਲੀ ਸਹੂਲਤ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਜਾਟਾਂ ਸਮੇਤ ਪੰਜ ਹੋਰ ਜਾਤਾਂ ਨੂੰ ਰਾਖਵਾਂਕਰਨ ਦੇਣ ਲਈ ਹਰਿਆਣਾ ਪਛੜਾ ਵਰਗ (ਨੌਕਰੀਆਂ ਤੇ ਵਿਦਿਅਕ ਸੰਸਥਾਵਾਂ ਵਿਚ ਦਾਖ਼ਲੇ) ਰਾਖਵਾਂਕਰਨ ਬਿੱਲ, 2016 ਪਾਸ ਕਰ ਦਿੱਤਾ ਹੈ। ਇਹ ਬਿੱਲ …

Read More »

ਹਰਿਆਣਾ ਵੱਲੋਂ ਮਤਾ ਪਾਸ

ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਕੀਤਾ ਜਾਵੇ ਚੰਡੀਗੜ੍ਹ ਏਅਰਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕਿਹਾ ਹੈ ਕਿ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਚੰਡੀਗੜ੍ਹ ਰੱਖਿਆ ਜਾਵੇ। ਸ਼ਹੀਦ ਦੇ ਨਾਂ ‘ਤੇ ਅੱਡੇ ਦਾ ਨਾਂ ਰੱਖਣ ਲਈ ਮਤੇ ਦੀ ਇਕ …

Read More »

‘ਆਪ’ ਨੇ ਮਜੀਠੀਆ ‘ਤੇ ਭੰਨਿਆ ਡਰੱਗਜ਼-ਬੰਬ

ਈਡੀ ਦੇ ਦਸਤਾਵੇਜ਼ਾਂ ਦਾ ਹਵਾਲਾ ਦੇ ਮਜੀਠੀਆ ਨੂੰ ਨਸ਼ਿਆਂ ਦੇ ਕਾਰੋਬਾਰ ਦਾ ਦੱਸਿਆ ਕਰਤਾ-ਧਰਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਵੱਲੋਂ ਰਾਜ ਵਿੱਚ ਨਸ਼ਿਆਂ ਦੀ ਸਮਗਲਿੰਗ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤੇ ਤਿੰਨ ਨਾਮੀ ਸਮਗਲਰਾਂ ਵੱਲੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਦਿੱਤੇ ਬਿਆਨਾਂ ਦੇ ਅਧਾਰ ‘ਤੇ ਆਮ ਆਦਮੀ ਪਾਰਟੀ ઠਨੇ ਰਾਜ ਦੇ ਮਾਲ ਮੰਤਰੀ …

Read More »

ਕਾਨੂੰਨੀ ਦਾਅ-ਪੇਚ ‘ਚ ਉਲਝਿਆ ਉੱਤਰਾਖੰਡ

ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਸ਼ਕਤੀ ਪ੍ਰਦਰਸ਼ਨ ‘ਤੇ 7 ਅਪ੍ਰੈਲ ਤੱਕ ਲਾਈ ਰੋਕ ਨੈਨੀਤਾਲ/ਬਿਊਰੋ ਨਿਊਜ਼ ਉੱਤਰਾਖੰਡ ਦੇ ਸਿਆਸੀ ਸੰਕਟ ਵਿਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਵਿਧਾਨ ਸਭਾ ਵਿਚ ਹੋਣ ਵਾਲੇ ਸ਼ਕਤੀ ਪ੍ਰਦਰਸ਼ਨ ‘ਤੇ 7 ਅਪ੍ਰੈਲ ਤੱਕ ਰੋਕ ਲਾ ਦਿੱਤੀ। ਸਿੰਗਲ ਜੱਜ ਯੂ ਸੀ …

Read More »

ਮਾਲਿਆ ਵੱਲੋਂ ਚਾਰ ਹਜ਼ਾਰ ਕਰੋੜ ਤਾਰਨ ਦੀ ਪੇਸ਼ਕਸ਼

ਨਵੀਂ ਦਿੱਲੀ : ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ 17 ਕੌਮੀ ਬੈਂਕਾਂ ਤੋਂ ਲਏ 9000 ਕਰੋੜ ਦੇ ਕਰਜ਼ੇ ‘ਚੋਂ ਉਹ 4000 ਕਰੋੜ ਰੁਪਏ ਮੋੜਨ ਲਈ ਤਿਆਰ ਹੈ ਪਰ ਉਸ ਨੇ ਨੇੜ ਭਵਿੱਖ ‘ਚ ਭਾਰਤ ਆਉਣ ਤੋਂ ਇਨਕਾਰ ਕਰ ਦਿੱਤਾ। ਮਾਲਿਆ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲਾਂ ਸੀਐਸ …

Read More »

ਸ੍ਰੀ ਸ੍ਰੀ ਰਵੀਸ਼ੰਕਰ, ਅਨੁਪਮ ਖੇਰ, ਬਰਜਿੰਦਰ ਸਿੰਘ ਹਮਦਰਦ, ਸਾਇਨਾ ਨੇਹਵਾਲ ਸਮੇਤ 56 ਨੂੰ ਮਿਲੇ ਪਦਮ ਪੁਰਸਕਾਰ

ਬਾਕੀ 56 ਹਸਤੀਆਂ ਨੂੰ ਅਗਲੇ ਮਹੀਨੇ ਵੱਖਰੇ ਸਮਾਗਮ ‘ਚ ਕੀਤਾ ਜਾਵੇਗਾ ਸਨਮਾਨਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਰਿਲਾਇੰਸ ਇੰਡਸਟਰੀਜ਼ ਦੇ ਬਾਨੀ ਮਰਹੂਮ ਧੀਰੂਭਾਈ ਅੰਬਾਨੀ, ਸਾਬਕਾ ਰਾਜਪਾਲ ਜਗਮੋਹਨ, ਸ੍ਰੀ ਸ੍ਰੀ ਰਵੀਸ਼ੰਕਰ, ਅਦਾਕਾਰ ਅਨੁਪਮ ਖੇਰ, ਬਰਜਿੰਦਰ ਸਿੰਘ ਹਮਦਰਦ, ਅਜੈ ਦੇਵਗਨ ਅਤੇ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ …

Read More »

ਭਗਤ ਸਿੰਘ ਦੇ ਭਾਣਜੇ ਨੇ ਕਿਹਾ ਕਨ੍ਹੱਈਆ, ਵੇਮੁਲਾ ਅੱਜ ਦੇ ਭਗਤ ਸਿੰਘ

ਨਵੀਂ ਦਿੱਲੀ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਾਣਜੇ ਜਗਮੋਹਨ ਸਿੰਘ ਨੇ ਕਿਹਾ ਕਿ ਕਨ੍ਹੱਈਆ ਕੁਮਾਰ, ਰੋਹਿਤ ਵੇਮੁਲਾ ਤੇ ਹੋਰ ਨੌਜਵਾਨ ਜੋ ਦੇਸ਼ ਦੇ ਮਸਲਿਆਂ ਲਈ ਸੰਘਰਸ਼ ਕਰਦੇ ਹਨ ਉਹ ਅੱਜ ਦੇ ਭਗਤ ਸਿੰਘ ਹਨ। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਆਪਣੇ ਲੈਕਚਰ ਦੌਰਾਨ ਜਗਮੋਹਨ ਸਿੰਘ ਨੇ ਕਿਹਾ ਕਿ ਸਰਕਾਰ ਸੰਘਰਸ਼ ਕਰ …

Read More »

ਮਗਨਰੇਗਾ ਬਾਰੇ ਕੇਂਦਰ ਨੂੰ ਪੰਜਾਬ ਨਾ ਕਰ ਸਕਿਆ ‘ਮਗਨ’

ਕੇਵਲ ਛੇ ਫ਼ੀਸਦ ਕੰਮ ਹੋਏ ਪੂਰੇ; ਸੂਬਾਈ ਸਰਕਾਰ ਦੀ ਖਿਚਾਈ; 31 ਮਈ ਤਕ ਕੰਮ ਮੁਕੰਮਲ ਕਰਨ ਦੀ ਹਦਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਮਹਾਤਮਾ ਗਾਂਧੀ ਪੇਂਡੂ ਰੁਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਨੂੰ ਲਾਗੂ ਕਰਨ ਲਈ ਪੰਜਾਬ ਵੱਲੋਂ ਤਸੱਲੀਬਖ਼ਸ਼ ਕਦਮ ਨਾ ਚੁੱਕੇ ਜਾਣ ਕਾਰਨ ਕੇਂਦਰ ਨੇ ਸੂਬਾਈ ਸਰਕਾਰ ਦੀ ਖਿਚਾਈ ਕੀਤੀ ਹੈ। ਪੰਜਾਬ ਵਿੱਚ ਮਗਨਰੇਗਾ …

Read More »

ਘੱਟ ਮੁਆਵਜ਼ਾ ਮਿਲਣ ਕਾਰਨ ਕਿਸਾਨ ਕਰ ਰਹੇ ਹਨ ਖ਼ੁਦਕੁਸ਼ੀ

ਸੁਪਰੀਮ ਕੋਰਟ ਨੇ ਕਿਹਾ, ਇਹੀ ਹੈ ਅਸਲੀਅਤ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਸਾਨਾਂ ਦੀ ਆਤਮ ਹੱਤਿਆ ਦੇ ਮਾਮਲੇ ਵਿਚ ਫ਼ੈਸਲਾ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਹ ਅਸਲੀਅਤ ਹੈ ਕਿ ਆਫਤ ਪ੍ਰਭਾਵਿਤ ਕਿਸਾਨਾਂ ਨੂੰ ਘੱਟ ਮੁਆਵਜ਼ਾ ਮਿਲਦਾ ਹੈ। ਇਸ ਦੇ ਕਾਰਨ ਕੁਝ ਕਿਸਾਨ ਖ਼ੁਦਕੁਸ਼ੀ ਕਰ ਲੈਂਦੇ ਹਨ।ਜਸਟਿਸ …

Read More »