ਰੀਆ ਦਿਓਲ ਸੀ ਜੀ ਏ-ਸੀ ਪੀ ਏ ਚਾਰਟਰਡ ਪ੍ਰੋਫੈਸ਼ਨਲ ਅਕਾਊਂਟੈਂਟ416-300-2359 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡਨਾਰਥ ਪਾਰਕ ਟੈਕਸ ਭਰਨ ਦਾ ਸਮਾਂ ਫਿਰ ਆ ਗਿਆ ਹੈ ਅਤੇ ਹੁਣ ਤੁਸੀਂ ਟੈਕਸ ਰਿਟਰਨ ਭਰਨ ਦੀਆਂ ਹੁਣ ਫਿਰ ਤਿਆਰੀਆਂ ਕਰ ਰਹੇ ਹੋ।ਹਰ ਸਾਲ ਕਨੇਡੀਅਨ ਟੈਕਸ ਕਨੂੰਨ ਹੋਰ ਸਖਤ …
Read More »Vancouver 01 APRIL 2016
MAIN 01 APRIL 2016
GTA 01 APRIL 2016
ਅੰਮ੍ਰਿਤਸਰ ‘ਚ ਕਾਂਗਰਸੀਆਂ ਦੀ ਖਾਨਾਜੰਗੀ ਖੁੱਲ੍ਹ ਕੇ ਆਈ ਸਾਹਮਣੇ
ਕੈਪਟਨ ਅਮਰਿੰਦਰ ਅਤੇ ਪ੍ਰਸ਼ਾਂਤ ਕਿਸ਼ੋਰ ਦੀ ਹਾਜ਼ਰੀ ਕਾਂਗਰਸੀ ਆਗੂ ਇਕ ਦੂਜੇ ਖਿਲਾਫ ਖੁੱਲ੍ਹ ਕੇ ਬੋਲੇ ਅੰਮ੍ਰਿਤਸਰ/ਬਿਊਰੋ ਨਿਊਜ਼ ਕਾਂਗਰਸ ਅੰਦਰ ਖਾਨਾਜੰਗੀ ਬਰਕਰਾਰ ਹੈ। ਇਸ ਦੀ ਤਾਜ਼ਾ ਮਿਸਾਲ ਅੰਮ੍ਰਿਤਸਰ ਵਿੱਚ ਵੇਖਣ ਨੂੰ ਮਿਲੀ ਜਦੋਂ ਪਾਰਟੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੇ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਦੀ ਹਾਜ਼ਰੀ ਵਿੱਚ ਕਾਂਗਰਸੀ ਆਗੂ ਇੱਕ-ਦੂਜੇ ਖਿਲਾਫ਼ ਖੁੱਲ੍ਹ ਕੇ …
Read More »ਵਿਜੇ ਮਾਲਿਆ ਕਰਜ਼ਾ ਵਾਪਸ ਕਰਨ ਲਈ ਹੋਇਆ ਤਿਆਰ
ਰਕਮ ਵਾਪਸ ਕਰਨ ਲਈ ਵਿਜੇ ਮਾਲਿਆ ਨੇ ਮੰਗਿਆ 30 ਸਤੰਬਰ ਤੱਕ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਬੈਂਕਾਂ ਤੋਂ 9 ਹਜ਼ਾਰ ਕਰੋੜ ਦਾ ਕਰਜ਼ਾ ਲੈ ਕੇ ਫਰਾਰ ਹੋਇਆ ਉਦਯੋਗਪਤੀ ਵਿਜੇ ਮਾਲਿਆ ਕਰਜ਼ਾ ਵਾਪਸ ਕਰਨ ਲਈ ਤਿਆਰ ਹੋ ਗਿਆ ਹੈ। ਮਾਲਿਆ ਨੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿਚ ਕਿਹਾ ਹੈ ਕਿ ਉਹ 12 …
Read More »ਅਰੁਣਾਂਚਲ ਤੇ ਉਤਰਾਖੰਡ ਦੇ ਸਿਆਸੀ ਘਟਨਾਕ੍ਰਮ ਮਗਰੋਂ ਦਿੱਲੀ ਸਰਕਾਰ ਦੀ ਪ੍ਰੇਸ਼ਾਨੀ ਵਧੀ
ਕੇਜਰੀਵਾਲ ਨੇ ਕਿਹਾ, ਸਰਕਾਰ ਨੂੰ ਡੇਗਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਖ਼ਤਰੇ ਵਿੱਚ ਹੈ। ਅਰੁਣਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਵਾਪਰੇ ਸਿਆਸੀ ਘਟਨਾਕ੍ਰਮ ਮਗਰੋਂ ਕੇਜਰੀਵਾਲ ਸਰਕਾਰ ਦੀ ਪ੍ਰੇਸ਼ਾਨੀ ਵੀ ਵਧ ਗਈ ਹੈ। ਕੇਜਰੀਵਾਲ ਨੇ ਖਦਸ਼ਾ ਜ਼ਾਹਿਰ ਕੀਤਾ ਹੈ ਕਿ …
Read More »ਭਾਰਤ ਆਏਗਾ ਬ੍ਰਿਟੇਨ ਦਾ ਸ਼ਾਹੀ ਜੋੜਾ
ਪ੍ਰਿੰਸ ਵਿਲੀਅਮ ਤੇ ਕੇਟ ਮਿਡਲਟਨ 10 ਅਪ੍ਰੈਲ ਤੋਂ ਸ਼ੁਰੂ ਕਰਨਗੇ ਭਾਰਤ ਯਾਤਰਾ ਲੰਡਨ/ਬਿਊਰੋ ਨਿਊਜ਼ ਬ੍ਰਿਟੇਨ ਦਾ ਸ਼ਾਹੀ ਜੋੜਾ ਪ੍ਰਿੰਸ ਵਿਲੀਅਮ ਤੇ ਕੇਟ ਮਿਡਲਟਨ ਅਗਲੇ ਮਹੀਨੇ ਭਾਰਤ ਦਾ ਦੌਰਾ ਕਰਨਗੇ। ਆਪਣੀ ਪਹਿਲੀ ਭਾਰਤ ਫੇਰੀ ਦੌਰਾਨ ਇਹ ਮੁੰਬਈ ਦੇ ਤਾਜ ਪੈਲੇਸ ਹੋਟਲ ਵਿਚ ਠਹਿਰਨਗੇ। ਦੋਵੇਂ 2008 ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ …
Read More »ਚੰਡੀਗੜ੍ਹ ‘ਚ ਨਸ਼ਿਆਂ ਸਬੰਧੀ ‘ਆਪ’ ਆਗੂਆਂ ਨੇ ਮਜੀਠੀਆ ‘ਤੇ ਲਗਾਏ ਗੰਭੀਰ ਦੋਸ਼
ਕਿਹਾ, ਮਜੀਠੀਆ ਨੇ ਹਜ਼ਾਰਾਂ ਨੌਜਵਾਨਾਂ ਨੂੰ ਕੀਤਾ ਬਰਬਾਦ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗਜ਼ ਦੇ ਮਾਮਲੇ ਵਿੱਚ ਘਸੀਟਿਆ ਹੈ। ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਤੇ ਅਸ਼ੀਸ਼ ਖੇਤਾਨ ਨੇ ਮਜੀਠੀਆ ‘ਤੇ ਗੰਭੀਰ …
Read More »ਆਈ ਐਸ ਆਈ ਐਸ ਦੀ ਚੁੰਗਲ ਤੋਂ ਬਚ ਕੇ ਆਇਆ ਪੰਜਾਬੀ ਹਰਜੀਤ ਮਸੀਹ ਗ੍ਰਿਫਤਾਰ
ਹਰਜੀਤ ਮਸੀਹ ਖਿਲਾਫ ਧੋਖਾਧੜੀ ਤੇ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਹੋਇਆ ਦਰਜ ਗੁਰਦਾਸਪੁਰ/ਬਿਊਰੋ ਨਿਊਜ਼ ਇਰਾਕ ਵਿੱਚ ਆਈ ਐਸ ਆਈ ਐਸ ਦੀ ਚੁੰਗਲ ਤੋਂ ਬਚ ਕੇ ਆਏ ਪੰਜਾਬੀ ਨੌਜਵਾਨ ਹਰਜੀਤ ਮਸੀਹ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹਰਜੀਤ ਮਸੀਹ ਖਿਲਾਫ ਧੋਖਾਧੜੀ ਤੇ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਹੋਇਆ ਹੈ। ਜ਼ਿਕਰਯੋਗ …
Read More »