ਨੈਨੀਤਾਲ/ਬਿਊਰੋ ਨਿਊਜ਼ ਉੱਤਰਾਖੰਡ ਵਿਚ ਚੱਲ ਰਹੇ ਸਿਆਸੀ ਡਰਾਮੇ ਵਿਚ ਅੱਜ ਨਵਾਂ ਮੋੜ ਆ ਗਿਆ ਹੈ। ਨੈਨੀਤਾਲ ਹਾਈਕੋਰਟ ਨੇ ਭਲਕੇ ਬਹੁਮਤ ਸਿੱਧ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਕੇਂਦਰ ਸਰਕਾਰ ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਇਹ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕੇਂਦਰ ਨੂੰ ਹਲਫਨਾਮਾ ਦਾਇਰ ਕਰਨ …
Read More »ਛੱਤੀਸਗੜ੍ਹ ‘ਚ ਨਕਸਲੀਆਂ ਨੇ ਕੀਤਾ ਸੀ. ਆਰ. ਪੀ. ਐੱਫ. ਦੀ ਗੱਡੀ ‘ਤੇ ਹਮਲਾ
7 ਜਵਾਨ ਸ਼ਹੀਦ ਦੰਤੇਵਾੜਾ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਦੰਤੇਵਾੜਾ ਜ਼ਿਲੇ ਵਿਚ ਨਕਸਲੀਆਂ ਨੇ ਸੀ. ਆਰ. ਪੀ. ਐੱਫ. ਦੀ ਇਕ ਗੱਡੀ ਨੂੰ ਬੰਬ ਧਮਾਕੇ ਨਾਲ ਉਡਾ ਦਿੱਤਾ, ਜਿਸ ਵਿਚ 7 ਜਵਾਨ ਮੌਕੇ ‘ਤੇ ਹੀ ਸ਼ਹੀਦ ਹੋ ਗਏ। ਦੰਤੇਵਾੜਾ ਜ਼ਿਲੇ ਦੇ ਪੁਲਿਸ ਸੁਪਰਡੈਂਟ ਨੇ ਇਸ ਹਮਲੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਨਕਸਲੀਆਂ …
Read More »ਕਾਂਗਰਸ ਵਿਧਾਇਕ ਦਲ ਦੇ ਨੇਤਾ ਚਰਨਜੀਤ ਚੰਨੀ ਨੇ ਕੀਤੀ ਮੰਗ
ਅਕਾਲੀ-ਭਾਜਪਾ ਸਰਕਾਰ 84 ਸਿੱਖ ਵਿਰੋਧੀ ਕਤਲੇਆਮ ਦੇ ਹਰੇਕ ਪੀੜਤ ਨੂੰ ਦੇਵੇ 20 ਲੱਖ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ ਨੇ 1984 ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਦੇ ਮੁੜ ਵਸੇਵੇਂ ਲਈ ਪੈਕੇਜ ਦੀ ਮੰਗ ਕੀਤੀ ਹੈ। ਇਸ ਪੈਕੇਜ ਵਿਚ 20 ਲੱਖ ਰੁਪਏ ਦਾ ਮੁਆਵਜ਼ਾ ਤੇ …
Read More »ਪਾਕਿ ਜਾਂਚ ਟੀਮ ਦਾ ਕਾਂਗਰਸ ਤੇ ‘ਆਪ’ ਵੱਲੋਂ ਵਿਰੋਧ
ਆਮ ਆਦਮੀ ਪਾਰਟੀ ਨੇ ਲਾਇਆ ਦੋਸ਼ ਕਿ ਕੇਂਦਰ ਸਰਕਾਰ ਨੇ ਪਾਕਿ ਅੱਗੇ ਗੋਡੇ ਟੇਕੇ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਏਅਰਬੇਸ ‘ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਲਈ ਆਈ ਪਾਕਿਸਤਾਨੀ ਟੀਮ ਦਾ ਆਮ ਆਦਮੀ ਪਾਰਟੀ ਤੇ ਕਾਂਗਰਸ ਵੱਲੋਂ ਵਿਰੋਧ ਕੀਤਾ ਗਿਆ। ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਏਅਰਬੇਸ ਦੇ ਬਾਹਰ ਵੱਖੋ-ਵੱਖਰਾ ਪ੍ਰਦਰਸ਼ਨ ਕੀਤਾ। …
Read More »ਕੇਂਦਰ ਨੇ ਸਿੱਖਾਂ ਦੀ ਕਾਲੀ ਸੂਚੀ ‘ਚੋਂ ਕਈ ਨਾਮ ਹਟਾਏ
ਨਰਿੰਦਰ ਮੋਦੀ ਦੇ ਦਖਲ ਤੋਂ ਬਾਅਦ ਚੁੱਕਿਆ ਗਿਆ ਇਹ ਕਦਮ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ਾਂ ਵਿਚ ਵਸੇ ਸਿੱਖਾਂ ‘ਤੇ ਵੀਜ਼ਾ ਪਾਬੰਦੀ ਲਗਾਉਣ ਵਾਲੀ ਕੇਂਦਰ ਸਰਕਾਰ ਦੀ ਗੁਪਤ ਕਾਲੀ ਸੂਚੀ ਵਿਚੋਂ ਕੁੱਝ ਸਿੱਖਾਂ ਦੇ ਨਾਮ ਹਟਾ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਥਿਤ ਦਖ਼ਲ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ …
Read More »ਕਨ੍ਹਈਆ ਦੀ 84 ਕਤਲੇਆਮ ਸਬੰਧੀ ਵਿਵਾਦਮਈ ਟਿੱਪਣੀ
ਕਿਹਾ, 84 ਕਤਲੇਆਮ ਅਤੇ ਗੁਜਰਾਤ ਦੰਗਿਆਂ ਵਿਚ ਬਹੁਤ ਫਰਕ ਨਵੀਂ ਦਿੱਲੀ/ਬਿਊਰੋ ਨਿਊਜ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਸੰਗਠਨ ਦੇ ਪ੍ਰਧਾਨ ਕਨ੍ਹਈਆ ਕੁਮਾਰ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਸਬੰਧੀ ਵਿਵਾਦਮਈ ਬਿਆਨ ਦਿੱਤਾ ਹੈ। ਕਨ੍ਹਈਆ ਕੁਮਾਰ ਦਾ ਕਹਿਣਾ ਹੈ ਕਿ 2002 ਦੇ ਗੁਜਰਾਤ ਦੰਗਿਆਂ ਅਤੇ 1984 ਦੇ ਸਿੱਖ ਵਿਰੋਧੀ ਕਤਲੇਆਮ …
Read More »ਓਬਾਮਾ ਦੀ ਪਾਰਟੀ ਬਾਹਰ ਅੰਨ੍ਹੇਵਾਹ ਫਾਇਰਿੰਗ, ਦੋ ਜ਼ਖ਼ਮੀ
ਹਮਲਾਵਰ ਦੀ ਪਹਿਚਾਣ ਲੈਰੀ ਰਸੇਲ ਡਾਸਨ ਵਜੋਂ ਹੋਈ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀ ਕੈਪੀਟਲ ਬਿਲਡਿੰਗ ਵਿੱਚ ਇੱਕ ਵਿਅਕਤੀ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਫਾਇਰਿੰਗ ਉਸ ਵੇਲੇ ਹੋਈ, ਜਦੋਂ ਰਾਸ਼ਟਰਪਤੀ ਬਰਾਕ ਓਬਾਮਾ ਈਸਟਰ ਪਾਰਟੀ ਵਿੱਚ ਹਿੱਸਾ ਲੈ ਰਹੇ ਸਨ। ਇਸ ਹਮਲੇ ਵਿੱਚ ਇੱਕ ਪੁਲਿਸ ਅਫਸਰ ਤੇ ਇੱਕ ਮਹਿਲਾ ਜ਼ਖ਼ਮੀ ਹੋ ਗਈ। ਪੁਲਿਸ …
Read More »ਫਿਲਮ ‘ਸੰਤਾ-ਬੰਤਾ’ ਨਹੀਂ ਹੋਏਗੀ ਰਿਲੀਜ਼, ਦਿੱਲੀ ਹਾਈਕੋਰਟ ਨੇ ਲਾਈ ਰੋਕ
ਦਿੱਲੀ ਗੁਰਦੁਆਰਾ ਕਮੇਟੀ ਨੇ ਫਿਲਮ ‘ਤੇ ਰੋਕ ਲਗਾਉਣ ਦੀ ਕੀਤੀ ਸੀ ਮੰਗ, ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਵੇਗੀ ਇਹ ਫਿਲਮ ਚੰਡੀਗੜ੍ਹ/ਬਿਊਰੋ ਨਿਊਜ਼ ਸੰਤਾ-ਬੰਤਾ ਫਿਲਮ ਫਿਲਹਾਲ ਰਿਲੀਜ਼ ਨਹੀਂ ਹੋਵੇਗੀ। ਦਿੱਲੀ ਹਾਈਕੋਰਟ ਨੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਾਈ ਹੋਈ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਇਸ ਫਿਲਮ ‘ਤੇ ਰੋਕ …
Read More »ਬਰਸਲਜ਼ ਦੀ ਯਾਤਰਾ ‘ਤੇ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ
ਅੱਤਵਾਦ ਦੇ ਖਿਲਾਫ ਇੱਕਮੁੱਠ ਹੋਵੇ ਦੁਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤਿੰਨ ਦੇਸ਼ਾਂ ਦੀ ਯਾਤਰਾ ‘ਤੇ ਰਵਾਨਾ ਹੋਣ ਤੋਂ ਪਹਿਲਾਂ ਬਰਸਲਜ਼ ਵਿਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਉੱਥੇ ਦੇ ਲੋਕਾਂ ਦੀ ਮਜ਼ਬੂਤੀ ਅਤੇ ਜਜ਼ਬੇ ਦੀ ਪ੍ਰਸ਼ੰਸਾ ਕੀਤੀ । ਮੋਦੀ ਨੇ ਕਿਹਾ ਕਿ ਅੱਤਵਾਦ ਦੇ ਖਿਲਾਫ …
Read More »ਕੇਜਰੀਵਾਲ ਨੇ ਪ੍ਰਧਾਨ ਮੰਤਰੀ ਕੋਲੋਂ ਪੁੱਛਿਆ
ਪਾਕਿਸਤਾਨ ਨੂੰ ਕਿਉਂ ਸੌਂਪੀ ਪਠਾਨਕੋਟ ਹਮਲੇ ਦੀ ਜਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ ਪਠਾਨਕੋਟ ਹਮਲੇ ਦੀ ਜਾਂਚ ਕਰਨ ਆਈ ਪਾਕਿਸਤਾਨ ਦੀ ਜਾਂਚ ਟੀਮ ਦੇ ਖਿਲਾਫ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਿਆਸੀ ਨਿਸ਼ਾਨੇ ਲਗਾਏ ਹਨ। ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ …
Read More »