ਚੰਡੀਗੜ੍ਹ/ਬਿਊਰੋ ਨਿਊਜ਼ : ਮੌਜੂਦਾ ਅਕਾਲੀ-ਭਾਜਪਾ ਸਰਕਾਰ ਨੇ ਆਪਣੀ ਆਖਰੀ ਬਜਟ ਵਿਚ ਸਾਰੇ ਵਰਗਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੰਜਵਾਂ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਪੱਸ਼ਟ ਸੰਕੇਤ ਦਿੱਤੇ ਹਨ ਕਿ ਜੈ ਕਿਸਾਨ ਤੋਂ ਬਾਅਦ ਹੁਣ ਸਰਕਾਰ ਦਾ ਨਾਅਰਾ ਜੈ ਜਵਾਨ ਵੀ ਹੈ। 86,387 ਕਰੋੜ ਰੁਪਏ …
Read More »ਅਰਵਿੰਦ ਕੇਜਰੀਵਾਲ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਸ੍ਰੀ ਅਨੰਦਪੁਰ ਸਾਹਿਬ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦੀਆਂ ਆਸ਼ੀਸਾਂ ਪ੍ਰਾਪਤ ਕੀਤੀਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਇਸ ਮੌਕੇ ਤਖ਼ਤ ਸਾਹਿਬ …
Read More »ਪਰਵਾਸੀ ਭਾਰਤੀਆਂ ਵੱਲੋਂ ‘ਸੋਨ ਪਰੀ’ ਦਾ ਸਨਮਾਨ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਕੌਮੀ ਪੱਧਰ ‘ਤੇ ਸਕੂਲ ਖੇਡਾਂ ਦੌਰਾਨ ਚੁਇਕਵਾਡੋ ਖੇਡ ਵਿੱਚ ਕੌਮੀ ਪੱਧਰ ‘ਤੇ ਸੋਨ ਤਮਗਾ ਜੇਤੂ ਖਿਡਾਰਨ ਇੰਦਰਜੀਤ ਕੌਰ ਦਾ ਪਰਵਾਸੀ ਭਾਰਤੀਆਂ ਨੇ ਉਸਦੇ ਘਰ ઠਪਿੰਡ ਭਾਗਸਰ ਵਿੱਚ ਸਨਮਾਨ ਕੀਤੇ ‘ਆਸਟਰੇਲੀਆ ਰਵਿਦਾਸੀਆ ਫੇਸਬੁੱਕ ਕਮਿਊਨਿਟੀ ਇਨ ਦਾ ਵਰਲਡ’ ਵੱਲੋਂ ਆਏ ਇਸ ਵਫ਼ਦ ਵਿੱਚ ਸ਼ਾਮਲ ਦਿਲਬਾਗ ਸਿੰਘ ਸੱਲਣ, …
Read More »ਧੀ ਦੀ ਇੱਜ਼ਤ ਬਚਾਉਂਦੇ ਪਿਤਾ ਨੂੰ ਮਾਰੀ ਗੋਲੀ
ਲੋਕਾਂ ਵਲੋਂ ਕੁੱਟੇ ਇਕ ਮੁਲਜ਼ਮ ਨੇ ਦਮ ਤੋੜਿਆ ਬਟਾਲਾ : ਬਟਾਲਾ ਨੇੜਲੇ ਪਿੰਡ ਹਰਦਾਨ ਵਿੱਚ ਦੋ ਨੌਜਵਾਨਾਂ ਨੇ ਇਕ ਕਿਸਾਨ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੀ ਧੀ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕੀਤੀ। ਇਕ ਨੌਜਵਾਨ ਨੇ ਰੋਕਣ ਉਤੇ ਗੋਲੀਆਂ ਮਾਰ ਕੇ ਕਿਸਾਨ ਨੂੰ ਜ਼ਖ਼ਮੀ ਕਰ ਦਿੱਤਾ। ਗੋਲੀਆਂ …
Read More »ਛੇ ਵਿਦਿਆਰਥਣਾਂ ‘ਤੇ ਤੇਜ਼ਾਬ ਸੁੱਟਿਆ, ਇਕ ਗੰਭੀਰ ਜ਼ਖ਼ਮੀ
ਅੰਮ੍ਰਿਤਸਰ : ਡੇਰਾ ਬਾਬਾ ਨਾਨਕ ਨੇੜਲੇ ਪਿੰਡ ਸਿੰਘਪੁਰਾ ਦੇ ਸਰਕਾਰੀ ਸਕੂਲ ਦੀਆਂ ਛੇ ਵਿਦਿਆਰਥਣਾਂ ‘ਤੇ ਦੋ ਲੜਕੇ ਤੇਜ਼ਾਬ ਸੁੱਟ ਕੇ ਫ਼ਰਾਰ ਹੋ ਗਏ। ਇਕ ਵਿਦਿਆਰਥਣ ਜ਼ਿਆਦਾ ਜ਼ਖ਼ਮੀ ਹੋਈ ਹੈ। ਜਾਣਕਾਰੀ ਮੁਤਾਬਕ 8ਵੀਂ ਦੀ ਵਿਦਿਆਰਥਣ ਪ੍ਰਭਜੋਤ ਕੌਰ ਜਦੋਂ ਛੁੱਟੀ ਮਗਰੋਂ ਹੋਰ ਵਿਦਿਆਰਥਣਾਂ ਨਾਲ ਘਰ ਪਰਤ ਰਹੀ ਸੀ ਤਾਂ ਲੜਕੇ ਅਚਨਚੇਤੀ ਆਏ …
Read More »ਢੀਂਡਸਾ, ਗੁਜਰਾਲ, ਬਾਜਵਾ, ਦੂਲੋਂ ਤੇ ਮਲਿਕ ਬਣੇ ਰਾਜ ਸਭਾ ਮੈਂਬਰ
ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਭਰਨ ਵਾਲੇ ਪੰਜ ਉਮੀਦਵਾਰਾਂ ਦੇ ਕਾਗ਼ਜ਼ ਸਹੀ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਸਰਬਸੰਮਤੀ ਨਾਲ ਚੁਣ ਲਿਆ ਗਿਆ। ਚੁਣੇ ਗਏ ਮੈਂਬਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਭਾਜਪਾ ਦੇ ਸ਼ਵੇਤ ਮਲਿਕ, ਕਾਂਗਰਸ ਦੇ ਸ਼ਮਸ਼ੇਰ ਸਿੰਘ …
Read More »ਕਿਸਾਨਾਂ ਨੂੰ ਐਸਵਾਈਐਲ ਦੀ ਜ਼ਮੀਨ ਦੇਣ ਦਾ ਬਿਲ ਪਾਸ
ਮੁੱਖ ਮੰਤਰੀ ਵਲੋਂ ਕਿਸਾਨਾਂ ਨੂੰ ਜ਼ਮੀਨ ਮੁਫਤ ਮੋੜਨ ਦਾ ਐਲਾਨ, ਮਹਿਜ਼ 20 ਮਿੰਟਾਂ ਵਿਚ ਸਰਬਸੰਮਤੀ ਨਾਲ ਮਿਲੀ ਬਿਲ ਨੂੰ ਪ੍ਰਵਾਨਗੀ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ‘ਪੰਜਾਬ ਸਤਲੁਜ-ਯਮੁਨਾ ਲਿੰਕ ਨਹਿਰ ਜ਼ਮੀਨ (ਮਾਲਕੀ ਹੱਕਾਂ ਦਾ ਤਬਾਦਲਾ) ਬਿੱਲ, 2016’ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸੂਬਾ ਸਰਕਾਰ ਵੱਲੋਂ ਸਤਲੁਜ-ਯਮੁਨਾ …
Read More »ਹਰਿਆਣਾ ਵੱਲੋਂ ਪੰਜਾਬ ‘ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ
ਨਵੀਂ ਦਿੱਲੀ : ਹਰਿਆਣਾ ਨੇ ઠਸੁਪਰੀਮ ਕੋਰਟ ਵਿੱਚ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ ਕਰਦਿਆਂ ਪੰਜਾਬ ਨੂੰ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੀ ਉਸਾਰੀ ਲਈ ਐਕੁਆਇਰ ਕੀਤੀ 5 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਕਿਸਾਨਾਂ ਨੂੰ ਮੋੜਨ ਸਬੰਧੀ ਬਿਲ ਪਾਸ ਕਰਨ ਤੋਂ ਰੋਕਣ ਦਾ ਨਾਕਾਮ ਯਤਨ ਕੀਤਾ। ਬਿਲ ਪਾਸ ਹੋਣ …
Read More »ਪੰਜਾਬ ਵਿਧਾਨ ਸਭਾ ‘ਚ ਕਾਂਗਰਸ ਵੱਲੋਂ ਹੰਗਾਮਾ
ਹੰਗਾਮੇ ਕਾਰਨ ਸਦਨ ਦੀ ਕਾਰਵਾਈ ਉਠਾਉਣੀ ਪਈ; ਕਾਂਗਰਸ ਵਲੋਂ ਵਾਕਆਊਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੇ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਦੇ ਮੁੱਦੇ ‘ਤੇ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਨੇਤਾ ਚਰਨਜੀਤ ਸਿੰਘ ਚੰਨੀ ਸਿਫ਼ਰ ਕਾਲ ਦੌਰਾਨ ਐਸਵਾਈਐਲ ਦੇ ਮੁੱਦੇ ‘ਤੇ ਬੋਲਣ ਲਈ ਉਠੇ ਤਾਂ ਸਪੀਕਰ ਚਰਨਜੀਤ ਸਿੰਘ …
Read More »ਐਸਵਾਈਐਲ ਪੂਰਨ ਲਈ ਕਾਂਗਰਸ ਤੇ ਅਕਾਲੀਆਂ ‘ਚ ਦੌੜ
ਦੋਵਾਂ ਧਿਰਾਂ ਵਲੋਂ ਵਣ ਵਿਭਾਗ ਦੇ ਇਤਰਾਜ਼ ਦਰਕਿਨਾਰ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਲਈ ਐਕੁਆਇਰ ਕੀਤੀ 3928 ਏਕੜ ਜ਼ਮੀਨ ਕਿਸਾਨਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਵਾਪਸ ਕਰਨ ਦਾ ਬਿੱਲ ਪਾਸ ਹੋਣ ਬਾਅਦ ਰਾਜਪਾਲ ਦੀ ਮਨਜ਼ੂਰੀ ਦਾ ਇੰਤਜ਼ਾਰ ਕਰਨ ਦੀ ਬਜਾਇ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ …
Read More »