Breaking News
Home / Mehra Media (page 3761)

Mehra Media

ਬੈਲਜ਼ੀਅਮ ਧਮਾਕਿਆਂ ਦੀ ਭਾਰਤ ‘ਚ ਗੂੰਜ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਬ ਧਮਾਕਿਆਂ ਦੀ ਘਟਨਾ ਦੀ ਕੀਤੀ ਨਿਖੇਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਲਜ਼ੀਅਮ ਦੀ ਰਾਜਧਾਨੀ ਬਰੱਸਲਜ਼ ਦੇ ਹਵਾਈ ਅੱਡੇ ਤੇ ਮੈਟਰੋ ਸਟੇਸ਼ਨ ‘ਤੇ ਹੋਏ ਬੰਬ ਧਮਾਕਿਆਂ ਤੋਂ ਬਾਅਦ ਭਾਰਤ ਵਿਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਭਾਰਤ ਦੇ ਹਵਾਈ ਅੱਡਿਆਂ ਦੀ ਚੌਕਸੀ ਵਧਾ ਦਿੱਤੀ ਗਈ …

Read More »

ਜਗਮੀਤ ਬਰਾੜ ਨੇ ਫਿਰ ਅਲਾਪੀ ਬਾਗੀ ਸੁਰ

ਆਮ ਆਦਮੀ ਪਾਰਟੀ ਨੂੰ ਦੱਸਿਆ ਨੰਬਰ ਵਨ ਚੰਡੀਗੜ੍ਹ/ਬਿਊਰੋ ਨਿਊਜ਼ “ਪੰਜਾਬ ਦੇ ਮੌਜੂਦਾ ਮਾਹੌਲ ਮੁਤਾਬਕ ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਤੀਜੇ ਨੰਬਰ ‘ਤੇ ਰਹੇਗੀ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਆਪਣੀ ਹੀ ਪਾਰਟੀ ‘ਤੇ ਹਮਲਾ ਕਰਦਿਆਂ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ …

Read More »

ਕਿਸਾਨ ਕਰਜ਼ਿਆਂ ਦੇ ਨਿਬੇੜਾ ਬਿੱਲ ‘ਤੇ ਵਿਧਾਨ ਸਭਾ ਨੇ ਲਾਈ ਮੋਹਰ

ਪੰਜਾਬ ਸਰਕਾਰ ਕਿਸਾਨਾਂ ਨੂੰ ਰਾਹਤ ਮਿਲਣ ਦੇ ਕਰ ਰਹੀ ਹੈ ਦਾਅਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਖੇਤੀਬਾੜੀ ਕਰਜ਼ ਨਿਬੇੜਾ ਬਿੱਲ 2016 ਅੱਜ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋ ਗਿਆ। ਮੰਤਰੀ ਮੰਡਲ ਵੱਲੋਂ ਪ੍ਰਵਾਨਗੀ ਦੇਣ ਤੋਂ ਬਾਅਦ ਇਸ ਬਿੱਲ ਨੂੰ ਵਿਧਾਨ ਸਭਾ ਵਿੱਚ ਅੱਜ ਪੇਸ਼ ਕੀਤਾ ਗਿਆ ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ …

Read More »

ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਰੋਜ਼ਾ ਹੋਲਾ ਮਹੱਲਾ ਸ਼ੁਰੂ

ਭਲਕੇ ਹੋਣਗੀਆਂ ਸਿਆਸੀ ਕਾਨਫਰੰਸਾਂ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਰੋਜ਼ਾ ਹੋਲਾ ਮਹੱਲਾ ਸ਼ੁਰੂ ਹੋ ਗਿਆ ਹੈ। ਜਥੇਦਾਰ ਗਿਆਨੀ ਮੱਲ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਨਿਰਮਲੇ ਸੰਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ । ਦੇਸ਼ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਹੋਲੇ ਮਹੱਲੇ ਵਿਚ ਪੂਰੇ ਉਤਸ਼ਾਹ ਨਾਲ …

Read More »

ਬਾਬਾ ਰਾਮਦੇਵ ਲਈ ਨਵੀਂ ਮੁਸੀਬਤ

ਅਦਾਲਤ ਨੇ 4 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਹੁਸ਼ਿਆਰਪੁਰ/ਬਿਊਰ ਨਿਊਜ਼ ਯੋਗ ਗੁਰੂ ਰਾਮਦੇਵ ਨੂੰ ਹੁਸ਼ਿਆਰਪੁਰ ਦੀ ਅਦਾਲਤ ਵੱਲੋਂ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਹੈ। ਰਾਮਦੇਵ ਖਿਲਾਫ ਵਿਵਾਦਤ ਬਿਆਨ ਨੂੰ ਲੈ ਕੇ ਦਾਇਰ ਕੀਤੀ ਗਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ 4 ਅਪ੍ਰੈਲ ਨੂੰ ਪੇਸ਼ ਹੋਣ ਦਾ ਹੁਕਮ ਸੁਣਾਇਆ …

Read More »

ਪੰਜਾਬ ਕਾਂਗਰਸ ਨੂੰ ਮਿਲਿਆ ਹੁਲਾਰਾ

ਬੀਐਸਪੀ ਦੇ ਦੋ ਸੀਨੀਅਰ ਆਗੂਆਂ ਸਮੇਤ ਸੈਂਕੜੇ ਹਮਾਇਤੀ ਕਾਂਗਰਸ ‘ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਬਹੁਜਨ ਸਮਾਜ ਪਾਰਟੀ ਦੇ ਦੋ ਸੀਨੀਅਰ ਆਗੂ ਜਰਨੈਲ ਸਿੰਘ ਨੰਗਲ ਤੇ ਸੁਮਿੱਤਰ ਸਿੰਘ ਸੀਕਰੀ ਆਪਣੇ ਸੈਂਕੜੇ ਹਮਾਇਤੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਹੋ ਗਏ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਾਂਗਰਸ ਵਿਚ ਆਉਣ …

Read More »

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ

ਅਰੁਣ ਜੇਤਲੀ ਦੇ ਪਿੱਛੇ ਚੱਲ ਰਹੀ ਹੈ ਆਮ ਆਦਮੀ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ‘ਤੇ ਵਿਦੇਸ਼ਾਂ ਵਿਚ ਸੱਤ ਕੰਪਨੀਆਂ ਸਬੰਧੀ ਲਗਾਏ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਤੇ ‘ਆਪ’ ਨੂੰ ਮੇਰੇ ਵਿਚ …

Read More »

ਅਕਾਲੀ ਵਿਧਾਇਕ ਪਰਗਟ ਸਿੰਘ ਨੇ ਕੀਤਾ ਖੁਲਾਸਾ

ਸੂਬੇ ‘ਚ ਨਸ਼ਾ ਤੇ ਭ੍ਰਿਸ਼ਟਾਚਾਰ ਵੱਡੀ ਸਮੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਕੈਂਟ ਤੋਂ ਅਕਾਲੀ ਦਲ ਦੇ ਵਿਧਾਇਕ ਤੇ ਸਾਬਕਾ ਹਾਕੀ ਖਿਡਾਰੀ ਪਰਗਟ ਸਿੰਘ ਨੇ ਆਖਿਆ ਹੈ ਕਿ ਪੰਜਾਬ ਵਿੱਚ ਨਸ਼ਾ ਤੇ ਭ੍ਰਿਸ਼ਟਾਚਾਰ ਵੱਡੀ ਸਮੱਸਿਆ ਹੈ। ਪਰਗਟ ਸਿੰਘ ਨੇ ਮੰਨਿਆ ਕਿ ਸੂਬੇ ਵਿੱਚ ਨਸ਼ਾ ਇੱਕ ਵੱਡੀ ਸਮੱਸਿਆ ਹੈ ਜਿਸ ਨੂੰ ਰੋਕਣਾ ਸਰਕਾਰ …

Read More »

ਫਿਰੋਜ਼ਪੁਰ ‘ਚ ਅਕਾਲੀ ਆਗੂ ਦੀ ਬੱਸ ਨੇ ਇਕ ਹੋਰ ਨੌਜਵਾਨ ਦੀ ਲਈ ਜਾਨ

ਬੱਸ ਦਾ ਡਰਾਈਵਰ ਮੌਕੇ ਤੋਂ ਹੋਇਆ ਫਰਾਰ ਫਿਰੋਜ਼ਪੁਰ/ਬਿਊਰੋ ਨਿਊਜ਼ ਅਕਾਲੀ ਆਗੂ ਦੀ ਬੱਸ ਨੇ ਇੱਕ ਹੋਰ ਬੇਗੁਨਾਹ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਫਿਰੋਜ਼ਪੁਰ ਦੀ ਹੈ ਜਿੱਥੇ ਨਿਊ ਦੀਪ ਕੰਪਨੀ ਦੀ ਬੱਸ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਦਰੜ ਦਿੱਤਾ। ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ …

Read More »

For Boys

Match for Goldsmith girl, age 27, height 5’7”, MBA, CMA working as a manager financial analyst in a good company. Father is well settled business man, whole family Canadian Citizen. Boy should be well educated and well settled Canadian Citizen, belongs to reputed family. Please send your bio data at …

Read More »