Breaking News
Home / Mehra Media (page 3762)

Mehra Media

ਜੇ ਐਨ ਯੂ ਦੇਸ਼ ਧ੍ਰੋਹ ਮਾਮਲਾ

ਉਮਰ ਅਤੇ ਅਨਿਰਬਾਨ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਵਾਦ ਬਾਰੇ ਅੱਜ ਅਦਾਲਤ ਵਿਚ ਸੁਣਵਾਈ ਹੋਈ। ਅਦਾਲਤ ਵੱਲੋਂ ਉਮਰ ਖ਼ਾਲਿਦ ਤੇ ਅਨਿਰਬਾਨ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ ਗਿਆ ਹੈ। ਪਿਛਲੇ ਦਿਨੀਂ ਦੇਸ਼ ਧ੍ਰੋਹ ਦੇ ਦੋਸ਼ ਵਿਚ ਜੇ.ਐਨ.ਯੂ. ਦੇ ਵਿਦਿਆਰਥੀ ਉਮਰ …

Read More »

ਈਪੀਐਫ ‘ਤੇ ਟੈਕਸ ਤੋਂ ਘੱਟ ਆਮਦਨੀ ਵਾਲਿਆਂ ਨੂੰ ਮਿਲੀ ਛੋਟ

ਸਰਕਾਰ ਦੇ ਫੈਸਲੇ ਦਾ ਹੋ ਰਿਹਾ ਸੀ ਸਖਤ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਈਪੀਐਫ ‘ਤੇ ਟੈਕਸ ਤੋਂ ਘੱਟ ਆਮਦਨੀ ਵਾਲਿਆਂ ਨੂੰ ਛੋਟ ਦਿੱਤੀ ਹੈ। ਸਰਕਾਰ ਅਨੁਸਾਰ 15 ਹਜ਼ਾਰ ਮਹੀਨੇ ਦੀ ਆਮਦਨੀ ਵਾਲਿਆਂ ਨੂੰ ਕੋਈ ਟੈਕਸ ਨਹੀਂ ਦੇਣਾ ਹੋਵੇਗਾ। ਇਸ ਤੋਂ ਇਲਾਵਾ ਪੀਪੀਐਫ ਉੱਤੇ ਕੋਈ ਟੈਕਸ ਨਹੀਂ ਲੱਗੇਗਾ। ਜ਼ਿਕਰਯੋਗ …

Read More »

ਕੇਂਦਰੀ ਮੰਤਰੀ ਕਠੇਰੀਆ ਦੇ ਬਿਆਨ ‘ਤੇ ਸੰਸਦ ‘ਚ ਹੰਗਾਮਾ

ਮੰਤਰੀ ਨੇ ਕਿਹਾ, ਕਿਸੇ ਭਾਈਚਾਰੇ ਨੂੰ ਨਿਸ਼ਾਨਾ ਨਹੀਂ ਬਣਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਮਨੁੱਖੀ ਸਰੋਤ ਵਿਕਾਸ ਰਾਜ ਮੰਤਰੀ ਰਾਮ ਸ਼ੰਕਰ ਕਠੇਰੀਆ ਦੇ ਇੱਕ ਬਿਆਨ ਨੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਕਠੇਰੀਆ ਨੇ ਇੱਕ ਭਾਸ਼ਣ ਵਿਚ ਹਿੰਦੂਆਂ ਨੂੰ ਆਪਣੀ ਤਾਕਤ ਵਿਖਾਉਣ ਲਈ ਲਲਕਾਰਿਆ ਹੈ। ਇਸ ਮਾਮਲੇ ‘ਤੇ ਲੋਕ ਸਭਾ ਤੇ ਰਾਜ …

Read More »

ਸਿੱਖ ਸੈਨਿਕ ਨੇ ਅਮਰੀਕੀ ਸੈਨਾ ਖ਼ਿਲਾਫ਼ ਖੋਲ੍ਹਿਆ ਮੋਰਚਾ

ਸਿਮਰਤਪਾਲ ਸਿੰਘ ਨੇ ਆਪਣੇ ਹੀ ਵਿਭਾਗ ਖਿਲਾਫ ਕੀਤਾ ਕੇਸ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਸੈਨਾ ਦੇ ਇੱਕ ਸਿੱਖ ਕੈਪਟਨ ਸਿਮਰਤਪਾਲ ਸਿੰਘ ਨੇ ਆਪਣੇ ਹੀ ਵਿਭਾਗ ਖ਼ਿਲਾਫ਼ ਕੇਸ ਕਰ ਦਿੱਤਾ ਹੈ। ਸਿਮਰਤਪਾਲ ਸਿੰਘ ਦਾ ਦੋਸ਼ ਹੈ ਕਿ ਧਾਰਮਿਕ ਪਹਿਰਾਵੇ ਲਈ ਸਥਾਈ ਆਗਿਆ ਕਰਕੇ ਉਸ ਨੂੰ ਕਈ ਇਮਤਿਹਾਨਾਂ ਵਿਚੋਂ ਨਿਕਲਣਾ ਪਿਆ ਜੋ ਕਾਫ਼ੀ ਤਕਲੀਫ਼ਦੇਹ …

Read More »

2016-17 ਦਾ ਬਜਟ ਪੇਸ਼

ਇਨਕਮ ਟੈਕਸ ਸਲੈਬ ‘ਤੇ ਕੋਈ ਬਦਲਾਅ ਨਹੀਂ ਮੁੰਬਈ/ਬਿਊਰੋ ਨਿਊਜ਼ ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ 2016-17 ਦਾ ਆਮ ਬਜਟ ਪੇਸ਼ ਕਰ ਦਿੱਤਾ ਹੈ। ਇਸ ਵਿਚ ਉਨ੍ਹਾਂ ਨੇ ਇਨਕਮ ਟੈਕਸ ਸਲੈਬ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਤੋਂ ਇਲਾਵਾ ਹਰ ਟੈਕਸ ਲੱਗਣ ਵਾਲੀਆਂ ਸੇਵਾਵਾਂ ‘ਤੇ ਖੇਤੀਬਾੜੀ ਭਲਾਈ ਟੈਕਸ ਲਗਾ ਦਿੱਤਾ …

Read More »

ਡਾ. ਮਨਮੋਹਨ ਸਿੰਘ ਨੇ ਕਿਹਾ

ਬਜਟ ਵਿਚ ਕੋਈ ਵੱਡਾ ਵਿਚਾਰ ਪੇਸ਼ ਨਹੀਂ ਕੀਤਾ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਤੇ ਵਿਸ਼ਵ ਦੇ ਉੱਘੇ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਹੈ ਕਿ ਕੇਂਦਰੀ ਮੰਤਰੀ ਅਰੁਣ ਜੇਤਲੀ ਦੇ ਬਜਟ ਦੀ ਗੰਭੀਰਤਾ ਨਾਲ ਵਿਸ਼ਲੇਸ਼ਣ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਬਜਟ ਵਿਚ ਕੋਈ ਵੀ …

Read More »

ਬਾਦਲ ਵੱਲੋਂ ਕੇਂਦਰੀ ਬਜਟ ਦਾ ਸਵਾਗਤ

ਕਿਹਾ, ਬਜਟ ਕਿਸਾਨ ਪੱਖੀ ਅਤੇ ਵਿਕਾਸ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਦੇ ਆਮ ਬਜਟ ਨੂੰ ਕਿਸਾਨ ਪੱਖੀ, ਵਿਕਾਸ ਮੁਖੀ ਅਤੇ ਸੰਤੁਲਤ ਦੱਸਦਿਆਂ ਇਸਦਾ ਸਵਾਗਤ ਕੀਤਾ ਹੈ। ਬਾਦਲ ਨੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਜਨਮ ਦਿਹਾੜਾ ਮਨਾਉਣ ਵਾਸਤੇ …

Read More »

ਕੇਜਰੀਵਾਲ ‘ਤੇ ਲੁਧਿਆਣਾ ਵਿਚ ਹਮਲਾ

ਵਾਲ-ਵਾਲ ਬਚੇ ਕੇਜਰੀਵਾਲ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੱਡੀ ‘ਤੇ ਹਮਲਾ ਕੀਤਾ ਗਿਆ ਹੈ। ਕੇਜਰੀਵਾਲ ਦੀ ਗੱਡੀ ‘ਤੇ ਕੁੱਝ ਵਿਅਕਤੀਆਂ ਨੇ ਪੱਥਰਬਾਜ਼ੀ ਕੀਤੀ ਹੈ। ਇਹ ਹਮਲਾ ਹਸਨਪੁਰ ਪਿੰਡ ਦੇ ਨੇੜੇ ਹੋਇਆ ਹੈ। ਇਸ ਪੱਥਰਬਾਜ਼ੀ ਦੌਰਾਨ ਕੇਜਰੀਵਾਲ ਦੀ ਗੱਡੀ ਦਾ ਸ਼ੀਸ਼ਾ ਟੁੱਟ ਗਿਆ। ਹਾਲਾਂਕਿ ਹਮਲੇ …

Read More »

ਵਿਰੋਧੀਆਂ ਨੇ ਬਣਾਇਆ ਕੇਜਰੀਵਾਲ ਨੂੰ ਹੀਰੋ

ਵਿਰੋਧ ਪ੍ਰਦਰਸ਼ਨ ਕੇਜਰੀਵਾਲ ਲਈ ਹੋ ਰਹੇ ਹਨ ਲਾਹੇਵੰਦ ਅੰਮ੍ਰਿਤਸਰ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਿਛਲੇ ਪੰਜ ਦਿਨਾਂ ਤੋਂ ਸੁਰਖੀਆਂ ਵਿੱਚ ਹਨ। ਦਿਲਚਸਪ ਗੱਲ ਹੈ ਕਿ ਉਨ੍ਹਾਂ ਨੂੰ ਸੁਰਖੀਆਂ ਵਿੱਚ ਰੱਖਣ ਲਈ ਵਿਰੋਧੀ ਪਾਰਟੀਆਂ ਅਕਾਲੀ ਦਲ, ਭਾਜਪਾ ਤੇ ਕਾਂਗਰਸ ਨੇ ਵੱਡੀ ਭੂਮਿਕਾ ਅਦਾ ਕੀਤੀ ਹੈ। ਵਿਰੋਧੀ ਪਾਰਟੀਆਂ ਦੇ ਸੀਨੀਅਰ …

Read More »

ਕੇਜਰੀਵਾਲ ‘ਤੇ ਹਮਲੇ ਨੂੰ ਬਾਦਲ ਸਰਕਾਰ ਦੀ ਸਾਜਿਸ਼ ਦੱਸਿਆ

ਸੰਜੇ ਸਿੰਘ ਨੇ ਇਆਲੀ ਦੇ ਭਰਾ ‘ਤੇ ਲਾਇਆ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ‘ਤੇ ਅੱਜ ਲੁਧਿਆਣਾ ਵਿਚ ਹੋਏ ਹਮਲੇ ਪਿਛੇ ਆਮ ਆਦਮੀ ਪਾਰਟੀ ਨੇ ਸਿਧੇ ਤੌਰ ‘ਤੇ ਬਾਦਲ ਸਰਕਾਰ ਤੇ ਦੋਸ਼ ਲਾਇਆ ਹੈ।  ਸੰਜੇ ਸਿੰਘ ਨੇ ਕਿਹਾ ਹੈ ਕਿ ਦਾਖਾ ਹਲਕੇ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਇਆਲੀ ਦੇ ਭਰਾ ਤੇ ਉਨ੍ਹਾਂ …

Read More »