Breaking News
Home / Mehra Media (page 3763)

Mehra Media

ਹਿਮਾਚਲ ਦੇ ਜੰਗਲਾਂ ‘ਚ ਫੈਲ ਰਹੀ ਅੱਗ ‘ਤੇ ਮੀਂਹ ਦੇ ਪਾਇਆ ਕਾਬੂ

ਸ਼ਿਮਲਾ/ਬਿਊਰੋ ਨਿਊਜ਼ ਜੰਗਲਾਂ ਵਿੱਚ ਲੱਗੀ ਅੱਗ ਤੋਂ ਪ੍ਰੇਸ਼ਾਨ ਹਿਮਾਚਲ ਸਰਕਾਰ ਉੱਤੇ ਆਖ਼ਰਕਾਰ ‘ਇੰਦਰ ਦੇਵਤਾ’ ਮਿਹਰਬਾਨ ਹੋ ਗਿਆ। ਸ਼ਿਮਲਾ ਸਮੇਤ ਹਿਮਾਚਲ ਦੇ ਕਈ ਇਲਾਕਿਆਂ ਵਿੱਚ ਰੁਕ-ਰੁਕ ਹੋ ਰਹੀ ਬਾਰਸ਼ ਨੇ ਜੰਗਲ ਦੀ ਅੱਗ ਤੇ ਗਰਮੀ ਨਾਲ ਜੂਝ ਰਹੇ ਹਿਮਾਚਲ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਹਿਮਾਚਲ ਸਰਕਾਰ ਨੂੰ ਉਮੀਦ ਹੈ ਕਿ …

Read More »

ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਦਾ ਅਹਿਮ ਫੈਸਲਾ

ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਨੇੜੇ ਕਰਨਗੇ ਨਵਾਂ ਸਕੱਤਰੇਤ ਸਥਾਪਿਤ ਅੰਮ੍ਰਿਤਸਰ/ਬਿਊਰੋ ਨਿਊਜ਼ ਪਿਛਲੇ ਸਾਲ ਅੰਮ੍ਰਿਤਸਰ ਵਿਖੇ ਸੱਦੇ ਗਏ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਪੰਜਾਂ ਤਖਤਾਂ ਦੇ ਜਥੇਦਾਰ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਨਵਾਂ ਸਕੱਤਰੇਤ ਸਥਾਪਤ ਕਰਨਗੇ। ਇਸ ਦੇ ਨਾਲ ਹੀ ਉਹ ਪੰਥ ਨਾਲ ਸਬੰਧਤ ਫੈਸਲਿਆਂ ਨੂੰ ਵਿਚਾਰ ਕੇ …

Read More »

ਪੰਜਾਬ ਸਰਕਾਰ ਨਵੇਂ ਸੰਸਦੀ ਸਕੱਤਰ ਨਿਯੁਕਤ ਕਰਕੇ ਮੁਸ਼ਕਲਾਂ ‘ਚ ਘਿਰੀ

ਪੰਜਾਬ ਸਰਕਾਰ ਨੂੰ ਜਾਰੀ ਹੋਇਆ ਨੋਟਿਸ, 24 ਮਈ ਤੱਕ ਜਵਾਬ ਦੇਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨਵੇਂ ਮੁੱਖ ਸੰਸਦੀ ਸਕੱਤਰ  ਨਿਯੁਕਤ ਕਰਨ ਨੂੰ ਲੈ ਕੇ ਮੁਸ਼ਕਲ ਵਿਚ ਘਿਰ ਗਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੀ.ਪੀ.ਐਸ. ਨਿਯੁਕਤੀ  ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ …

Read More »

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਦੀ ਮੀਟਿੰਗ ਹੋਈ

ਯੂ ਪੀ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ 35 ਤੋਂ 40 ਸੀਟਾਂ ‘ਤੇ ਲੜੀ ਜਾਵੇਗੀ ਚੋਣ : ਸੁਖਬੀਰ ਬਾਦਲ ਚੰਡੀਗੜ੍ਹ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਵਿੱਚ ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ 35 ਤੋਂ 40 ਸੀਟਾਂ ‘ਤੇ ਚੋਣਾਂ ਲੜੀਆਂ ਜਾਣਗੀਆਂ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ …

Read More »

ਅੰਬਾਲਾ ‘ਚ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਨੂੰ ਪ੍ਰੀਖਿਆ ਦੇਣ ਤੋਂ ਰੋਕਿਆ

ਕਾਫੀ ਤਕਰਾਰ ਤੋਂ ਬਾਅਦ ਸਿੱਖ ਨੌਜਵਾਨ ਨੂੰ ਪ੍ਰੀਖਿਆ ‘ਚ ਬੈਠਣ ਦਿੱਤਾ ਗਿਆ ਸਿੱਖ ਜਥੇਬੰਦੀਆਂ ਨੇ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਮੰਗੀ ਅੰਬਾਲਾ/ਬਿਊਰੋ ਨਿਊਜ਼ ਹਰਿਆਣਾ ਦੇ ਅੰਬਾਲਾ ਵਿਚ ਐਤਵਾਰ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਆਏ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਨੂੰ ਸ੍ਰੀਸਾਹਿਬ ਤੇ ਕੜਾ ਉਤਰਵਾ ਕੇ ਹੀ ਪ੍ਰੀਖਿਆ ਕੇਂਦਰ ਦੇ ਅੰਦਰ ਜਾਣ ਦਿੱਤਾ ਗਿਆ। …

Read More »

ਸਾਬਕਾ ਹਵਾਈ ਫੌਜ ਮੁਖੀ ਐਸ ਪੀ ਤਿਆਗੀ ਸੀਬੀਆਈ ਸਾਹਮਣੇ ਪੇਸ਼

3600 ਕਰੋੜ ਰੁਪਏ ਦਾ ਹੈਲੀਕਾਪਟਰ ਘਪਲਾ ਸਵਾ ਦੋ ਸੌ ਕਰੋੜ ਰੁਪਏ ਭਾਰਤ ਦੇ ਲੀਡਰਾਂ ਤੇ ਅਧਿਕਾਰੀਆਂ ਨੂੰ ਵੰਡੇ ਨਵੀਂ ਦਿੱਲੀ/ਬਿਊਰੋ ਨਿਊਜ਼ ਹੈਲੀਕਾਪਟਰ ਰਿਸ਼ਵਤ ਕਾਂਡ ਨੂੰ ਲੈ ਕੇ ਸਾਬਕਾ ਹਵਾਈ ਫੌਜ ਮੁਖੀ ਐਸ ਪੀ ਤਿਆਗੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਐਸਪੀ ਤਿਆਗੀ ਕੋਲੋਂ ਸੀਬੀਆਈ ਨਵੇਂ ਸਿਰੋ ਤੋਂ ਪੁੱਛਗਿੱਛ ਕਰ ਰਹੀ ਹੈ। …

Read More »

ਉੱਤਰਾਖੰਡ ਤੋਂ ਬਾਅਦ ਹਿਮਾਚਲ ‘ਚ ਅੱਗ ਦਾ ਕਹਿਰ

ਚਾਰ ਵਿਅਕਤੀਆਂ ਦੀ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਉੱਤਰਾਖੰਡ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਦੇ ਜੰਗਲਾਂ ਵਿਚ ਵੀ ਅੱਗ ਕਹਿਰ ਢਾਹ ਰਹੀ ਹੈ। ਸੂਬੇ ਦਾ ਕਰੀਬ 400 ਹੈਕਟੇਅਰ ਜੰਗਲ ਅੱਗ ਦੀ ਲਪੇਟ ਵਿਚ ਆ ਚੁੱਕਾ ਹੈ। ਹਿਮਾਚਲ ਵਿਚ ਅੱਗ ਦੇ ਕਾਰਨ 4 ਵਿਅਕਤੀਆਂ ਦੀ ਜਾਨ ਚਲੀ ਗਈ ਹੈ। ਜਾਣਕਾਰੀ ਮੁਤਾਬਕ ਮਰਨ ਵਾਲਿਆਂ …

Read More »

ਪਾਕਿਸਤਾਨ ‘ਚ ਇੱਕ ਹੋਰ ਸਿੱਖ ਨਸਲੀ ਹਿੰਸਾ ਦਾ ਸ਼ਿਕਾਰ

ਸਿੱਖ ਵਿਅਕਤੀ ਦੀ ਪੱਗ ਲਾਹੀ, ਪੁਲਿਸ ਨੇ 6 ਵਿਅਕਤੀਆਂ ‘ਤੇ ਕੀਤਾ ਮਾਮਲਾ ਦਰਜ ਸਾਹੀਵਾਲ/ਬਿਊਰੋ ਨਿਊਜ਼ ਪਾਕਿਸਤਾਨੀ ਪੰਜਾਬ ‘ਚ ਇੱਕ ਸਿੱਖ ਦੀ ਪੱਗ ਲਾਹ ਦਿੱਤੀ ਗਈ। ਮਾਮਲੇ ‘ਚ ਪੁਲਿਸ ਨੇ 6 ਵਿਅਕਤੀਆਂ ਖਿਲਾਫ ਈਸ਼ਨਿੰਦਾ ਦਾ ਮਾਮਲਾ ਦਰਜ ਕੀਤਾ ਹੈ। ਘਟਨਾ ਪਾਕਿਸਤਾਨੀ ਪੰਜਾਬ ਦੇ ਪੱਛਮੀ ਜ਼ਿਲ੍ਹੇ ਦੀ ਹੈ। ਹਾਲਾਂਕਿ ਅਜੇ ਤੱਕ ਕਿਸੇ …

Read More »

ਵਿਜੇ ਮਾਲਿਆ ਨੇ ਦਿੱਤਾ ਰਾਜ ਸਭਾ ਤੋਂ ਅਸਤੀਫਾ

ਐਥਿਕਸ ਕਮੇਟੀ ਨੇ ਭੇਜਿਆ ਸੀ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਬੈਂਕਾਂ ਨੂੰ ਕਰੋੜਾਂ ਦਾ ਚੂਨਾ ਲਗਾਉਣ ਵਾਲੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੇ ਅੱਜ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਐਥਿਕਸ ਕਮੇਟੀ ਨੇ ਮਾਲਿਆ ਨੂੰ ਨੋਟਿਸ ਭੇਜਿਆ ਸੀ। ਮਾਲਿਆ ਨਾਮਜ਼ਦ ਮੈਂਬਰ ਦੇ ਤੌਰ ‘ਤੇ ਰਾਜ …

Read More »

ਕੈਪਟਨ ਤੇ ਅਰੂਸਾ ਦੇ ਸਬੰਧਾਂ ਦੀ ਮੋਦੀ ਤੋਂ ਜਾਂਚ ਦੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼ : “ਪੰਜਾਬ ਕਾਂਗਰਸ ਨੇ 2007 ਤੇ 2012 ਵਿਚ ਵਿਧਾਨ ਸਭਾ ਚੋਣ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਕਰਕੇ ਹਾਰੀ ਸੀ ਤੇ 2017 ਦੀਆਂ ਚੋਣਾਂ ਵੀ ਅਰੂਸਾ ਕਰਕੇ ਹਾਰੇਗੀ।” ਪੰਜਾਬ ਕਾਂਗਰਸ ਦੇ ਸਾਬਕਾ ਆਗੂ ਬੀਰਦਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਕੈਪਟਨ ਨਾਲ …

Read More »