ਮੁੱਖ ਮੰਤਰੀ ਵਲੋਂ ਕਿਸਾਨਾਂ ਨੂੰ ਜ਼ਮੀਨ ਮੁਫਤ ਮੋੜਨ ਦਾ ਐਲਾਨ, ਮਹਿਜ਼ 20 ਮਿੰਟਾਂ ਵਿਚ ਸਰਬਸੰਮਤੀ ਨਾਲ ਮਿਲੀ ਬਿਲ ਨੂੰ ਪ੍ਰਵਾਨਗੀ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ‘ਪੰਜਾਬ ਸਤਲੁਜ-ਯਮੁਨਾ ਲਿੰਕ ਨਹਿਰ ਜ਼ਮੀਨ (ਮਾਲਕੀ ਹੱਕਾਂ ਦਾ ਤਬਾਦਲਾ) ਬਿੱਲ, 2016’ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸੂਬਾ ਸਰਕਾਰ ਵੱਲੋਂ ਸਤਲੁਜ-ਯਮੁਨਾ …
Read More »ਹਰਿਆਣਾ ਵੱਲੋਂ ਪੰਜਾਬ ‘ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ
ਨਵੀਂ ਦਿੱਲੀ : ਹਰਿਆਣਾ ਨੇ ઠਸੁਪਰੀਮ ਕੋਰਟ ਵਿੱਚ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ ਕਰਦਿਆਂ ਪੰਜਾਬ ਨੂੰ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੀ ਉਸਾਰੀ ਲਈ ਐਕੁਆਇਰ ਕੀਤੀ 5 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਕਿਸਾਨਾਂ ਨੂੰ ਮੋੜਨ ਸਬੰਧੀ ਬਿਲ ਪਾਸ ਕਰਨ ਤੋਂ ਰੋਕਣ ਦਾ ਨਾਕਾਮ ਯਤਨ ਕੀਤਾ। ਬਿਲ ਪਾਸ ਹੋਣ …
Read More »ਪੰਜਾਬ ਵਿਧਾਨ ਸਭਾ ‘ਚ ਕਾਂਗਰਸ ਵੱਲੋਂ ਹੰਗਾਮਾ
ਹੰਗਾਮੇ ਕਾਰਨ ਸਦਨ ਦੀ ਕਾਰਵਾਈ ਉਠਾਉਣੀ ਪਈ; ਕਾਂਗਰਸ ਵਲੋਂ ਵਾਕਆਊਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੇ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਦੇ ਮੁੱਦੇ ‘ਤੇ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਨੇਤਾ ਚਰਨਜੀਤ ਸਿੰਘ ਚੰਨੀ ਸਿਫ਼ਰ ਕਾਲ ਦੌਰਾਨ ਐਸਵਾਈਐਲ ਦੇ ਮੁੱਦੇ ‘ਤੇ ਬੋਲਣ ਲਈ ਉਠੇ ਤਾਂ ਸਪੀਕਰ ਚਰਨਜੀਤ ਸਿੰਘ …
Read More »ਐਸਵਾਈਐਲ ਪੂਰਨ ਲਈ ਕਾਂਗਰਸ ਤੇ ਅਕਾਲੀਆਂ ‘ਚ ਦੌੜ
ਦੋਵਾਂ ਧਿਰਾਂ ਵਲੋਂ ਵਣ ਵਿਭਾਗ ਦੇ ਇਤਰਾਜ਼ ਦਰਕਿਨਾਰ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਲਈ ਐਕੁਆਇਰ ਕੀਤੀ 3928 ਏਕੜ ਜ਼ਮੀਨ ਕਿਸਾਨਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਵਾਪਸ ਕਰਨ ਦਾ ਬਿੱਲ ਪਾਸ ਹੋਣ ਬਾਅਦ ਰਾਜਪਾਲ ਦੀ ਮਨਜ਼ੂਰੀ ਦਾ ਇੰਤਜ਼ਾਰ ਕਰਨ ਦੀ ਬਜਾਇ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ …
Read More »ਨਸ਼ਿਆਂ ਦੇ ਕਾਰੋਬਾਰ ਵਿਚ ਖਾਕੀ ਵੀ ਹੋਈ ਦਾਗ਼ਦਾਰ
ਤਿੰਨ ਵਰਿਆਂ ‘ਚ ਪੰਜਾਬ ਪੁਲਿਸ ਦੇ ਸੌ ਮੁਲਾਜ਼ਮ ਤਸਕਰੀ ਦੇ ਦੋਸ਼ ਹੇਠ ਗ੍ਰਿਫਤਾਰ, 32 ਨੂੰ ਨੌਕਰੀ ‘ਚੋਂ ਕੱਢਿਆ ਬਠਿੰਡਾ/ਬਿਊਰੋ ਨਿਊਜ਼ ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਪੰਜਾਬ ਦੀ ਖਾਕੀ ਵੀ ਦਾਗਦਾਰ ਹੋ ਗਈ ਹੈ। ਪੰਜਾਬ ਪੁਲੀਸ ਦੇ ਤਿੰਨ ਵਰਿਆਂ ਵਿੱਚ ਕਰੀਬ ਸੌ ਮੁਲਾਜ਼ਮ (ਹੋਮਗਾਰਡ ਤੋਂ ਥਾਣੇਦਾਰ ਤੱਕ) ਨਸ਼ਿਆਂ ਦੀ ਤਸਕਰੀ ਦੇ …
Read More »ਐਸ ਵਾਈ ਐਲ : ਜਦੋਂ ਤੱਕ ਸੁਪਰੀਮ ਕੋਰਟ ਦਾ ਹੁਕਮ ਆਇਆ ਤਦ ਤੱਕ ਪੂਰ ਦਿੱਤੀ ਅੱਧੀ ਤੋਂ ਵੱਧ ਨਹਿਰ
ਮੁੱਦਾ ਜਿਊਂਦਾ, ਨਹਿਰ ਦਫ਼ਨ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਐਸ ਵਾਈ ਐਲ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਦਾ ਬਿਲ ਕੀਤਾ ਪਾਸ ਅਕਾਲੀ-ਕਾਂਗਰਸੀ ਇਕ-ਦੂਜੇ ਤੋਂ ਵੀ ਮੂਹਰੇ ਲੰਘ ਪੂਰਨ ਲੱਗੇ ਨਹਿਰ, 200 ਜੇਸੀਬੀ ਮਸ਼ੀਨਾਂ ਲਗਾ ਭਰ ਦਿੱਤੀ ਮਿੱਟੀ ਸੁਪਰੀਮ ਕੋਰਟ ਦਾ ਹੁਕਮ ਨਹਿਰ ਜਿਉਂ ਦੀ ਤਿਉਂ ਰੱਖੋ ਬਰਕਰਾਰ, ਕਿਸਾਨਾਂ ਨੂੰ ਜ਼ਮੀਨਾਂ …
Read More »ਮੇਰੀ ਕੈਬਨਿਟ ਵਿਚ ਮੋਦੀ ਕੈਬਨਿਟ ਨਾਲੋਂ ਵੱਧ ਸਿੱਖ : ਜਸਟਿਨ ਟਰੂਡੋ
ਅਮਰੀਕਨ ਯੂਨੀਵਰਸਿਟੀ ‘ਚ ਵਿਦਿਆਰਥੀਆਂ ਦੇ ਰੂਬਰੂ ਵਾਸ਼ਿੰਗਟਨ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕੀ ਵਿਦਿਆਰਥੀਆਂ ਨੂੰ ਕਿਹਾ ਕਿ ਉਨ੍ਹਾਂ ਦੀ ਕੈਬਨਿਟ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੁਕਾਬਲੇ ਜ਼ਿਆਦਾ ਸਿੱਖ ਹਨ। ਅਮਰੀਕਾ ਦੌਰੇ ਸਮੇਂ ਉੱਤਰ ਪੱਛਮੀ ਵਾਸ਼ਿੰਗਟਨ ਵਿਚਲੀ ਅਮਰੀਕੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕੀਤੇ ਸੁਆਲਾਂ …
Read More »ਸਹਿਜਧਾਰੀ ਸਿੱਖਾਂ ਦਾ ਵੋਟ ਦਾ ਹੱਕ ਰੱਦ
ਰਾਜ ਸਭਾ ‘ਚ ਪਾਸ ਕੀਤਾ ਗਿਆ ਬਿੱਲ ਨਵੀਂ ਦਿੱਲੀ/ਬਿਊਰੋ ਨਿਊਜ਼ : ਸਿੱਖ ਗੁਰਦੁਆਰਾ ਸੋਧ ਬਿੱਲ, 2016 ਰਾਜ ਸਭਾ ਵਿਚ ਵੀ ਪਾਸ ਕਰ ਦਿੱਤਾ ਗਿਆ। ਸਾਰੀਆਂ ਹੀ ਪਾਰਟੀਆਂ ਦੇ ਮੈਂਬਰਾਂ ਨੇ ਇਸ ਬਿੱਲ ਨੂੰ ਸਹਿਮਤੀ ਦਿੱਤੀ ਹੈ। ਇਸ ਬਿੱਲ ਦੇ ਪਾਸ ਹੋਣ ਨਾਲ ਸਹਿਜਧਾਰੀ ਸਿੱਖਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ …
Read More »ਅਮਰ ਸਿੰਘ ਬਣੇ ਕੁਆਲਾਲੰਪੁਰ ਦੇ ਪਹਿਲੇ ਸਿੱਖ ਪੁਲਿਸ ਕਮਿਸ਼ਨਰ
ਕੁਆਲਾਲੰਪੁਰ : ਭਾਰਤੀ ਮੂਲ ਦੇ ਇੱਕ ਸਿੱਖ ਅਮਰ ਸਿੰਘ ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ‘ਚ ਪਹਿਲੇ ਸਿੱਖ ਪੁਲਿਸ ਕਮਿਸ਼ਨਰ ਬਣ ਗਏ ਹਨ। ਅਮਰ ਸਿੰਘ (58) ਨੇ ਤਾਜੂਦੀਨ ਦੀ ਥਾਂ ਕੁਆਲਾਲੰਪੁਰ ਦੇ ਪੁਲਿਸ ਕਮਿਸ਼ਨਰ ਦਾ ਅਹੁਦਾ ਸੰਭਾਲਿਆ ਹੈ। ਅਮਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਇਹ ਨਿਯੁਕਤੀ ਮਲੇਸ਼ੀਆ ਵਿੱਚ ਘੱਟ ਗਿਣਤੀ ਭਾਈਚਾਰੇ …
Read More »ਰਾਜਪਾਲ ਤੋਂ ਦਸਤਖ਼ਤ ਕਰਵਾਉਣ ਪਹੁੰਚੇ ਬਾਦਲ ਬਿਲ ਦੀ ਕਾਪੀ ਘਰ ਭੁੱਲੇ
ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਵਿਚ ਪਾਸ ਕੀਤੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਬਾਰੇ ਬਿੱਲ ‘ਤੇ ਸੂਬੇ ਦੇ ਗਵਰਨਰ ਤੋਂ ਮੋਹਰ ਲਵਾਉਣ ਗਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਿੱਲ ਦੀ ਕਾਪੀ ਘਰ ਹੀ ਭੁੱਲ ਗਏ। ਮੁੱਖ ਮੰਤਰੀ ਬਾਦਲ ਸਮੂਹ ਵਿਧਾਇਕਾਂ ਸਮੇਤ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੂੰ ਬਿੱਲ ‘ਤੇ …
Read More »