Main 11 March 2016
ਮੋਦੀ ਸਰਕਾਰ ਨੂੰ ਰਾਜ ਸਭਾ ਵਿਚ ਵੱਡਾ ਝਟਕਾ
ਕਾਂਗਰਸ ਦੀ ਸੋਧ ਹੋਈ ਮਨਜੂਰ ਨਵੀਂ ਦਿੱਲੀ/ਬਿਊਰੋ ਨਿਊਜ਼ ਮੋਦੀ ਸਰਕਾਰ ਨੂੰ ਅੱਜ ਰਾਜ ਸਭਾ ਵਿਚ ਵੱਡਾ ਝਟਕਾ ਲੱਗਾ ਹੈ। ਰਾਜ ਸਭਾ ਨੇ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਮਤੇ ਨੂੰ ਕਾਂਗਰਸ ਵੱਲੋਂ ਪੇਸ਼ ਕੀਤੀ ਗਈ ਸੋਧ ਨਾਲ ਮਨਜ਼ੂਰੀ ਦੇ ਦਿੱਤੀ ਹੈ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਕਾਂਗਰਸ ਦੀ ਸੋਧ ਪਾਸ ਹੋ ਗਈ …
Read More »ਕੇਜਰੀਵਾਲ ਸਮੇਤ 6 ਵਿਅਕਤੀਆਂ ਨੂੰ ਸੰਮਣ
ਅਰੁਣ ਜੇਤਲੀ ਨੇ ਕੀਤਾ ਸੀ ਕੇਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਮਾਣਹਾਨੀ ਦੇ ਮੁਕੱਦਮੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ 6 ਵਿਅਕਤੀਆਂ ਨੂੰ ਨੋਟਿਸ ਜਾਰੀ ਕਰਕੇ 7 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਹ ਨੋਟਿਸ ਦੇਸ਼ ਦੇ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਮਾਨਹਾਨੀ …
Read More »ਢੀਂਡਸਾ ਤੇ ਗੁਜਰਾਲ ਨੇ ਰਾਜ ਸਭਾ ਲਈ ਨਾਮਜ਼ਦਗੀ ਕਾਗਜ਼ ਕੀਤੇ ਦਾਖਲ
ਪੰਜਾਬ ਵਿਚੋਂ ਤਿੰਨ ਮੈਂਬਰ ਜਾਣੇ ਹਨ ਰਾਜ ਸਭਾ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਤੇ ਨਰੇਸ਼ ਗੁਜਰਾਲ ਨੇ ਰਾਜ ਸਭਾ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖਲ ਕਰ ਦਿੱਤੇ ਹਨ। ਵਿਧਾਨ ਸਭਾ ਸਕੱਤਰ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦੋਵਾਂ ਆਗੂਆਂ ਦੇ ਕਾਗ਼ਜ਼ ਹਾਸਲ ਕੀਤੇ। …
Read More »ਆਮ ਆਦਮੀ ਪਾਰਟੀ ਦੀ ਅੱਖ ਹੁਣ ਦਲਿਤ ਭਾਈਚਾਰੇ ‘ਤੇ
ਕੇਜਰੀਵਾਲ ਜਾਣਗੇ ਡੇਰਾ ਸੱਚਖੰਡ ਬੱਲਾਂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਮਾਲਵਾ ਤੋਂ ਬਾਅਦ ਆਪਣੇ ਆਪ ਨੂੰ ਦੁਆਬੇ ਵਿੱਚ ਮਜ਼ਬੂਤ ਕਰਨ ਲਈ ਕਮਰ ਕਸ ਲਈ ਹੈ। ਇਸ ਲਈ ਪਾਰਟੀ ਦੀ ਅੱਖ ਇਲਾਕੇ ਦੇ ਦਲਿਤ ਭਾਈਚਾਰੇ ਉੱਤੇ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ …
Read More »ਸ਼੍ਰੋਮਣੀ ਪੁਰਸਕਾਰਾਂ ਦੀ ਵੰਡ 12 ਮਾਰਚ ਨੂੰ ਹੋਵੇਗੀ ਪਟਿਆਲਾ ‘ਚ
60 ਸ਼ਖ਼ਸੀਅਤਾਂ ਦਾ ਹੋਵੇਗਾ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਸਾਲ 2012, 2013 ਤੇ 2014 ਲਈ ਭਾਸ਼ਾ ਵਿਭਾਗ ਦੇ ਸ਼੍ਰੋਮਣੀ ਪੁਰਸਕਾਰਾਂ ਲਈ ਚੁਣੀਆਂ ਗਈਆਂ ਸ਼ਖਸੀਅਤਾਂ ਨੂੰ 12 ਮਾਰਚ ਨੂੰ ਇਨਾਮਾਂ ਦੀ ਵੰਡ ਕੀਤੀ ਜਾਵੇਗੀ। ਇਸ ਸਬੰਧੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਤੇਗ ਬਹਾਦਰ ਹਾਲ ਵਿਖੇ ਵਿਸ਼ੇਸ਼ ਸਮਾਗਮ ਹੋਵੇਗਾ। 18 ਵੰਨਗੀਆਂ …
Read More »ਪੰਜਾਬ ਵਿਧਾਨ ਸਭਾ ‘ਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ
ਸੈਸ਼ਨ ਕੱਲ੍ਹ ਤੱਕ ਹੋਇਆ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਅੱਜ ਪਿਛਲੇ ਦੌਰ ‘ਚ ਸਵਰਗਵਾਸ ਹੋਏ ਲੋਕ ਸਭਾ ਦੇ ਸਾਬਕਾ ਸਪੀਕਰ ਪੀ.ਏ. ਸੰਗਮਾ, ਡਿਪਟੀ ਸਪੀਕਰ ਬਲਰਾਮ ਜਾਖ਼ੜ ਤੇ ਪਠਾਨਕੋਟ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ਼ਰਧਾਂਜਲੀਆਂ ਦੇਣ ਤੋਂ ਬਾਅਦ ਵਿਧਾਨ ਸਭਾ ਦਾ ਸੈਸ਼ਨ ਕੱਲ੍ਹ ਤੱਕ ਲਈ ਮੁਲਤਵੀ …
Read More »ਲੋਕ ਸਭਾ ‘ਚ ਪੰਜਾਬ ਦੇ ਦਰਿਆਈ ਪਾਣੀਆਂ ਦੀ ਪਈ ਗੂੰਜ
ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਉਠਾਇਆ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਸਲੇ ਨੂੰ ਅੱਜ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਵਿਚ ਉਠਾਇਆ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਸਤਲੁਜ ਯਮਨਾ ਲਿੰਕ ਨਹਿਰ ਕਾਰਨ ਅੱਸੀ ਦੇ ਦਹਾਕੇ …
Read More »6ਵੇਂ ਕਬੱਡੀ ਵਿਸ਼ਵ ਕੱਪ ਦਾ ਹੋਇਆ ਐਲਾਨ
ਅਕਤੂਬਰ-ਨਵੰਬਰ ਮਹੀਨੇ ਹੋਵੇਗਾ ਕਬੱਡੀ ਕੱਪ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਚ ਕਬੱਡੀ ਕੱਪ ਦੇ ਚੇਅਰਮੈਨ ਅਤੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ 6ਵਾਂ ਵਰਲਡ ਕਬੱਡੀ ਕੱਪ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਟੂਰਨਾਮੈਂਟ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਅਕਤੂਬਰ-ਨਵੰਬਰ ਦੇ ਮਹੀਨੇ ਦੌਰਾਨ ਕਰਵਾਇਆ ਜਾਵੇਗਾ। ਟੂਰਨਾਮੈਂਟ ਦੇ ਵੇਰਵੇ ਦਾ ਫੈਸਲਾ ਅਜੇ ਨਹੀਂ …
Read More »