Breaking News
Home / Mehra Media (page 3781)

Mehra Media

ਕਨ੍ਹਈਆ ਕੁਮਾਰ ਨੇ ਫਿਰ ਛੇੜਿਆ ਵਿਵਾਦ

ਕਿਹਾ, ਕਸ਼ਮੀਰ ਵਿਚ ਫ਼ੌਜੀ ਕਰਦੇ ਹਨ ਜਬਰ ਜਨਾਹ   ਨਵੀਂ ਦਿੱਲੀ/ਬਿਊਰੋ ਨਿਊਜ਼ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨ੍ਹਈਆ ਕੁਮਾਰ ਨੇ ਚਰਚਾ ਵਿਚ ਰਹਿਣਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਉਹ ਫਿਰ ਵਿਵਾਦਗ੍ਰਸਤ ਬਿਆਨ ਦੇ ਕੇ ਸੁਰਖ਼ੀਆਂ ਵਿਚ ਆ ਗਿਆ ਹੈ। ਕਨ੍ਹਈਆ ਨੇ ਇਸ ਵਾਰ ਕਸ਼ਮੀਰ ਵਿਚ …

Read More »

ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਵਾਰਾ ਕੁੱਤਿਆਂ ਦੀ ਨਸਬੰਦੀ ਕਰਨ ਦਾ ਦਿੱਤਾ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਦੇਸ਼ ਵਿੱਚ ਆਵਾਰਾ ਕੁੱਤਿਆਂ ਦੀ ਨਸਬੰਦੀ ਕਰਨ ਦੇ ਹੁਕਮ ਦਿੱਤੇ ਹਨ। ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸਾਰੀਆਂ ਰਾਜ ਸਰਕਾਰਾਂ ਨੂੰ ਆਖਿਆ ਹੈ ਕਿ ਉਹ ਤਿੰਨ ਮਹੀਨਿਆਂ ਵਿੱਚ ਇਸ ਮੁਹਿੰਮ ਨਾਲ ਜੁੜੀਆਂ ਜ਼ਰੂਰਤਾਂ …

Read More »

ਇਰਾਨ ਨੇ ਦੋ ਮਿਜ਼ਾਈਲਾਂ ਕੀਤੀਆਂ ਟੈਸਟ

ਅਮਰੀਕਾ ਨੇ ਕੀਤੀ ਚਿੰਤਾ ਜ਼ਾਹਰ ਦੁਬਈ/ਬਿਊਰੋ ਨਿਊਜ਼ ਇਰਾਨ ਇਸਲਾਮਿਕ ਰੈਵੋਲੂਸ਼ਨਰੀ ਗਾਰਡ ਕੋਰਪ ਟੈਸਟ ਨੇ ਅੱਜ ਦੋ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ ਹੈ। ਇਰਾਨ ਨੇ ਅਮਰੀਕਾ ਦੀਆਂ ਪਾਬੰਦੀਆਂ ਖ਼ਿਲਾਫ ਜਾ ਕੇ ਫੈਸਲਾ ਕੀਤਾ ਹੈ। ਅਮਰੀਕਾ ਦੇ ਸਟੇਟ ਡਿਪਾਰਟਮੈਂਟ ਨੇ ਕਿਹਾ ਹੈ ਕਿ ਉਹ ਈਰਾਨ ਦੀਆਂ ਮਿਜ਼ਾਈਲਾਂ ਦੇ ਇਸ ਮਸਲੇ ਨੂੰ ਯੂ.ਐਨ. ਸਕਿਓਰਿਟੀ …

Read More »

ਭਾਰਤ ਤੇ ਅਮਰੀਕਾ ਮਿਲ ਕੇ ਕਰਨਗੇ ਪਾਕਿ ਅੱਤਵਾਦੀਆਂ ਖਿਲਾਫ ਕਾਰਵਾਈ

ਵਾਈਟ ਹਾਊਸ ‘ਚ ਹੋਈ ਮੀਟਿੰਗ ਦੌਰਾਨ ਲਿਆ ਫੈਸਲਾ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤ ਤੇ ਅਮਰੀਕਾ ਨੇ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਤੇ ਜੈਸ਼-ਏ-ਮੁਹੰਮਦ ਖ਼ਿਲਾਫ਼ ਮਿਲ ਕੇ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਫ਼ੈਸਲਾ ਭਾਰਤ ਦੇ ਵਿਦੇਸ਼ ਸਕੱਤਰ ਐਸ. ਜੈ ਸ਼ੰਕਰ ਤੇ ਅਮਰੀਕਾ ਦੇ ਸੁਰੱਖਿਆ ਸਲਾਹਕਾਰ ਸੁਸੈਨ ਈ ਰਾਈਸ ਵਿਚਾਲੇ ਵਾਈਟ …

Read More »

ਧਰਮਸ਼ਾਲਾ ਦੀ ਥਾਂ ਕਲਕੱਤਾ ‘ਚ ਹੋਵੇਗਾ ਭਾਰਤ-ਪਾਕਿ ਦਾ ਕ੍ਰਿਕਟ ਮੈਚ

ਆਈ ਸੀ ਸੀ ਨੇ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਟੀਮ ਇੰਡੀਆ ਅਤੇ ਪਾਕਿਸਤਾਨ ਵਿਚਾਲੇ 19 ਮਾਰਚ ਨੂੰ ਹੋਣ ਵਾਲਾ ਕ੍ਰਿਕਟ ਮੈਚ ਧਰਮਸ਼ਾਲਾ ਦੀ ਥਾਂ ਹੁਣ ਕਲਕੱਤਾ ਦੇ ਈਡਨ ਗਾਰਡਨ ਸਟੇਡੀਅਮ ਵਿਚ ਹੋਵੇਗਾ। ਇਸ ਦੇ ਨਾਲ ਹੀ ਇਸ ਮਹਾਂ ਮੁਕਾਬਲੇ ਦੇ ਥਾਂ ਨੂੰ ਲੈ ਕੇ ਚੱਲ ਰਿਹਾ ਰੇੜਕਾ ਖਤਮ ਹੋ ਗਿਆ …

Read More »

ਧਰਮਸ਼ਾਲਾ ਦੀ ਥਾਂ ਕਲਕੱਤਾ ‘ਚ ਹੋਵੇਗਾ ਭਾਰਤ-ਪਾਕਿ ਦਾ ਕ੍ਰਿਕਟ ਮੈਚ

ਆਈ ਸੀ ਸੀ ਨੇ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਟੀਮ ਇੰਡੀਆ ਅਤੇ ਪਾਕਿਸਤਾਨ ਵਿਚਾਲੇ 19 ਮਾਰਚ ਨੂੰ ਹੋਣ ਵਾਲਾ ਕ੍ਰਿਕਟ ਮੈਚ ਧਰਮਸ਼ਾਲਾ ਦੀ ਥਾਂ ਹੁਣ ਕਲਕੱਤਾ ਦੇ ਈਡਨ ਗਾਰਡਨ ਸਟੇਡੀਅਮ ਵਿਚ ਹੋਵੇਗਾ। ਇਸ ਦੇ ਨਾਲ ਹੀ ਇਸ ਮਹਾਂ ਮੁਕਾਬਲੇ ਦੇ ਥਾਂ ਨੂੰ ਲੈ ਕੇ ਚੱਲ ਰਿਹਾ ਰੇੜਕਾ ਖਤਮ ਹੋ ਗਿਆ …

Read More »

ਅਦਾਲਤ ਨੇ ਵਿਜੇ ਮਾਲੀਆ ਨੂੰ ਜਾਰੀ ਕੀਤਾ ਨੋਟਿਸ

ਮਾਲੀਆ ਪਹੁੰਚ ਚੁੱਕੇ ਹਨ ਵਿਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਕਿੰਗਫਿਸ਼ਰ ਏਅਰਲਾਈਨਜ਼ ਦੇ ਮਾਲਕ ਵਿਜੇ ਮਾਲੀਆ 2 ਮਾਰਚ ਨੂੰ ਹੀ ਦੇਸ਼ ਛੱਡ ਕੇ ਜਾ ਚੁੱਕੇ ਹਨ। ਇਹ ਜਾਣਕਾਰੀ ਅਟਾਰਨੀ ਜਨਰਲ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਨੂੰ ਦਿੱਤੀ। ਦਰਅਸਲ ਬੈਂਕਾਂ ਨੇ ਮਾਲੀਆ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਸੁਪਰੀਮ ਕੋਰਟ ਵਿਚ ਅਰਜ਼ੀ ਦਾਖਲ …

Read More »

ਪੰਜਾਬ ਬਜਟ ਸੈਸ਼ਨ

ਐਸ ਵਾਈ ਐਲ ਦੇ ਮੁੱਦੇ ‘ਤੇ ਹੰਗਾਮਾ, ਕਾਂਗਰਸੀਆਂ ਨੇ ਕੀਤੀ ਨਾਅਰੇਬਾਜ਼ੀ    ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ-ਭਾਜਪਾ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਅੱਜ ਰਾਜਪਾਲ ਕਪਤਾਨ ਸਿੰਘ ਸੋਲੰਕੀ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਬਜਟ ਸੈਸ਼ਨ ਸ਼ੁਰੂ ਹੁੰਦੇ ਹੀ ਨਹਿਰੀ ਪਾਣੀਆਂ ਦੇ ਮਾਮਲੇ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ। ਰਾਜਪਾਲ …

Read More »

ਵਿਧਾਨ ਸਭਾ ‘ਚ ਕਾਂਗਰਸ ਨੂੰ ਕਰਾਂਗਾ ਬੇਨਕਾਬ : ਬਾਦਲ

ਸੁਖਬੀਰ ਬਾਦਲ ਨੇ ਕਿਹਾ, ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦੇਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਣੀਆਂ ਦੇ ਮੁੱਦੇ ‘ਤੇ ਹੰਗਾਮਾ ਕਰਨ ਵਾਲੀ ਕਾਂਗਰਸ ਦਾ ਰਾਜ਼ ਉਹ ਵਿਧਾਨ ਸਭਾ ਵਿਚ ਖੋਲ੍ਹਣਗੇ। ਬਾਦਲ ਨੇ ਕਿਹਾ ਕਿ ਉਹ ਆਪ ਚਾਹੁੰਦੇ ਹਨ ਕਿ ਇਸ ਮੁੱਦੇ …

Read More »

ਆਖਰ ਝੁਕ ਗਈ ਮੋਦੀ ਸਰਕਾਰ, ਕਿਹਾ ਹੁਣ ਈਪੀਐਫ ‘ਚੋਂ ਪੈਸਾ ਕਢਵਾਉਣ ‘ਤੇ ਨਹੀਂ ਲੱਗੇਗਾ ਟੈਕਸ

ਰਾਹੁਲ ਗਾਂਧੀ ਨੇ ਕਿਹਾ, ਮੇਰੇ ਦਬਾਅ ‘ਚ ਆ ਕੇ ਸਰਕਾਰ ਨੇ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਹੁਣ ਈਪੀਐਫ ਵਿਚੋਂ ਪੈਸਾ ਕਢਵਾਉਣ ‘ਤੇ ਟੈਕਸ ਨਹੀਂ ਲੱਗੇਗਾ। ਕੇਂਦਰ ਸਰਕਾਰ ਨੇ ਟੈਕਸ ਲਗਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ। ਵਿੱਤ ਮੰਤਰੀ ਅਰੁਣ ਜੇਤਲੀ ਨੇ ਸਰਕਾਰ ਦੇ ਬਦਲੇ ਫੈਸਲੇ ਦਾ ਅੱਜ ਲੋਕ ਸਭਾ ਵਿਚ …

Read More »