Breaking News
Home / Mehra Media (page 3787)

Mehra Media

ਉੱਤਰਾਖੰਡ ਤੋਂ ਬਾਅਦ ਹਿਮਾਚਲ ‘ਚ ਅੱਗ ਦਾ ਕਹਿਰ

ਚਾਰ ਵਿਅਕਤੀਆਂ ਦੀ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਉੱਤਰਾਖੰਡ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਦੇ ਜੰਗਲਾਂ ਵਿਚ ਵੀ ਅੱਗ ਕਹਿਰ ਢਾਹ ਰਹੀ ਹੈ। ਸੂਬੇ ਦਾ ਕਰੀਬ 400 ਹੈਕਟੇਅਰ ਜੰਗਲ ਅੱਗ ਦੀ ਲਪੇਟ ਵਿਚ ਆ ਚੁੱਕਾ ਹੈ। ਹਿਮਾਚਲ ਵਿਚ ਅੱਗ ਦੇ ਕਾਰਨ 4 ਵਿਅਕਤੀਆਂ ਦੀ ਜਾਨ ਚਲੀ ਗਈ ਹੈ। ਜਾਣਕਾਰੀ ਮੁਤਾਬਕ ਮਰਨ ਵਾਲਿਆਂ …

Read More »

ਪਾਕਿਸਤਾਨ ‘ਚ ਇੱਕ ਹੋਰ ਸਿੱਖ ਨਸਲੀ ਹਿੰਸਾ ਦਾ ਸ਼ਿਕਾਰ

ਸਿੱਖ ਵਿਅਕਤੀ ਦੀ ਪੱਗ ਲਾਹੀ, ਪੁਲਿਸ ਨੇ 6 ਵਿਅਕਤੀਆਂ ‘ਤੇ ਕੀਤਾ ਮਾਮਲਾ ਦਰਜ ਸਾਹੀਵਾਲ/ਬਿਊਰੋ ਨਿਊਜ਼ ਪਾਕਿਸਤਾਨੀ ਪੰਜਾਬ ‘ਚ ਇੱਕ ਸਿੱਖ ਦੀ ਪੱਗ ਲਾਹ ਦਿੱਤੀ ਗਈ। ਮਾਮਲੇ ‘ਚ ਪੁਲਿਸ ਨੇ 6 ਵਿਅਕਤੀਆਂ ਖਿਲਾਫ ਈਸ਼ਨਿੰਦਾ ਦਾ ਮਾਮਲਾ ਦਰਜ ਕੀਤਾ ਹੈ। ਘਟਨਾ ਪਾਕਿਸਤਾਨੀ ਪੰਜਾਬ ਦੇ ਪੱਛਮੀ ਜ਼ਿਲ੍ਹੇ ਦੀ ਹੈ। ਹਾਲਾਂਕਿ ਅਜੇ ਤੱਕ ਕਿਸੇ …

Read More »

ਵਿਜੇ ਮਾਲਿਆ ਨੇ ਦਿੱਤਾ ਰਾਜ ਸਭਾ ਤੋਂ ਅਸਤੀਫਾ

ਐਥਿਕਸ ਕਮੇਟੀ ਨੇ ਭੇਜਿਆ ਸੀ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਬੈਂਕਾਂ ਨੂੰ ਕਰੋੜਾਂ ਦਾ ਚੂਨਾ ਲਗਾਉਣ ਵਾਲੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੇ ਅੱਜ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਐਥਿਕਸ ਕਮੇਟੀ ਨੇ ਮਾਲਿਆ ਨੂੰ ਨੋਟਿਸ ਭੇਜਿਆ ਸੀ। ਮਾਲਿਆ ਨਾਮਜ਼ਦ ਮੈਂਬਰ ਦੇ ਤੌਰ ‘ਤੇ ਰਾਜ …

Read More »

ਕੈਪਟਨ ਤੇ ਅਰੂਸਾ ਦੇ ਸਬੰਧਾਂ ਦੀ ਮੋਦੀ ਤੋਂ ਜਾਂਚ ਦੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼ : “ਪੰਜਾਬ ਕਾਂਗਰਸ ਨੇ 2007 ਤੇ 2012 ਵਿਚ ਵਿਧਾਨ ਸਭਾ ਚੋਣ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਕਰਕੇ ਹਾਰੀ ਸੀ ਤੇ 2017 ਦੀਆਂ ਚੋਣਾਂ ਵੀ ਅਰੂਸਾ ਕਰਕੇ ਹਾਰੇਗੀ।” ਪੰਜਾਬ ਕਾਂਗਰਸ ਦੇ ਸਾਬਕਾ ਆਗੂ ਬੀਰਦਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਕੈਪਟਨ ਨਾਲ …

Read More »

ਪਾਕਿ ‘ਚ ਸਥਿਤ ਗੁਰਦੁਆਰਾ ਬਾਬੇ ਕੇ ਬੇਰ ਦੀਆਂ ਦੀਵਾਰਾਂ ‘ਤੇ ਲਿਖ ਦਿੱਤੀਆਂ ਕਲਮਾਂ

ਸ਼੍ਰੋਮਣੀ ਕਮੇਟੀ ਨੇ ਪੜਤਾਲ ਕਰਾਉਣ ਦੀ ਕੀਤੀ ਮੰਗ ਅੰਮ੍ਰਿਤਸਰ : ਪਾਕਿਸਤਾਨ ਵਿੱਚ ਸਥਿਤ ਗੁਰਦਵਾਰਾ ਬਾਬੇ ਕੇ ਬੇਰ ਦੀਆਂ ਦੀਵਾਰਾਂ ‘ਤੇ ਕਲਮਾ ਲਿਖੇ ਜਾਣ ਦੀਆਂ ਖਬਰਾਂ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਭੜਕ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਗੁਰਦਵਾਰੇ ਦੀਆਂ ਕੰਧਾਂ ‘ਤੇ ਕਲਮਾ ਲਿਖੇ ਜਾਣ ਦੀ …

Read More »

ਕਾਂਗਰਸ ਤੇ ‘ਆਪ’ ਦੋਵੇਂ ਰਲ ਕੇ ਪੰਜਾਬ ਨੂੰ ਮਾਰੂਥਲ ਬਣਾਉਣ ਦੀਆਂ ਕਰ ਰਹੇ ਹਨ ਕੋਸ਼ਿਸ਼ਾਂ : ਬਾਦਲ

ਸ੍ਰੀ ਮੁਕਤਸਰ ਸਾਹਿਬ : “ਆਮ ਆਦਮੀ ਪਾਰਟੀ ਤੇ ਕਾਂਗਰਸ ਦੋਵੇਂ ਰਲ ਕੇ ਪੰਜਾਬ ਨੂੰ ਮਾਰੂਥਲ ਬਣਾਉਣ ਦੀਆਂ ਸਾਜ਼ਿਸਾਂ ਰਚ ਰਹੇ ਹਨ।” ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂਨੂੰ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ …

Read More »

ਸਲਮਾਨ ਨੂੰ ਖੇਡਾਂ ਦਾ ਪਤਾ ਨਹੀਂ, ਬਾਲੀਵੁੱਡ ਦਾ ਕੰਮ ਹੀ ਦੇਣਾ ਚਾਹੀਦੈ : ਮਿਲਖਾ ਸਿੰਘ

ਓਲੰਪਿਕ ਦਲ ਦਾ ਗੁਡਵਿਲ ਅੰਬੈਸਡਰ ਬਣਾਉਣ ‘ਤੇ ਪ੍ਰਗਟਾਇਆ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਬਾਲੀਵੁੱਡ ਦੇ ਸੁਪਰ ਸਟਾਰ ਸਲਮਾਨ ਖਾਨ ਨੂੰ ਰੀਓ ਓਲੰਪਿਕ ਲਈ ਭਾਰਤੀ ਦਲ ਦੇ ਗੁਡਵਿਲ ਅੰਬੈਸਡਰ ਦੇ ਤੌਰ ‘ਤੇ ਚੁਣੇ ਜਾਣ ਉਤੇ ਉੱਡਣ ਸਿੱਖ ਮਿਲਖਾ ਸਿੰਘ ਨੇ ਬੇਹੱਦ ਨਾਰਾਜ਼ਗੀ ਪ੍ਰਗਟਾਈ ਹੈ। ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਦੇ ਇਸ ਫੈਸਲੇ ‘ਤੇ ਇਸ …

Read More »

ਪ੍ਰਗਟ ਸਿੰਘ ਸਮੇਤ ਪੰਜਾਬ ‘ਚ 7 ਹੋਰ ਮੁੱਖ ਸੰਸਦੀ ਸਕੱਤਰ ਨਿਯੁਕਤ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਸੱਤ ਹੋਰ ਵਿਧਾਇਕਾਂ ਨੂੰ ਮੁੱਖ ਸੰਸਦੀ ਸਕੱਤਰ ਬਣਾਇਆ ਜਾ ਰਿਹਾ ਹੈ। ਰਾਜਪਾਲ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਫ਼ਾਰਸ਼ ‘ਤੇ ਗੁਰਤੇਜ ਸਿੰਘ ਘੁੜਿਆਣਾ, ਮਨਜੀਤ ਸਿੰਘ ਮੀਆਂਵਿੰਡ, ਦਰਸ਼ਨ ਸਿੰਘ ਸ਼ਿਵਾਲਿਕ, ਗੁਰਪ੍ਰਤਾਪ ਸਿੰਘ ਵਡਾਲਾ, ਪ੍ਰਗਟ ਸਿੰਘ (ਪੰਜੇ ਅਕਾਲੀ ਦਲ ਨਾਲ ਸਬੰਧਿਤ), ਸੁਖਜੀਤ ਕੌਰ ਸਾਹੀ ਅਤੇ ਸੀਮਾ …

Read More »

ਚੋਣ ਦੰਗਲ ਲਈ ਅਕਾਲੀ ਦਲ ਨੇ ਖਿੱਚੀ ਤਿਆਰੀ

65 ਫੀੋਸਦੀ ਉਮੀਦਵਾਰਾਂ ਦੀ ਸ਼ਨਾਖਤ, ਉਮੀਦਵਾਰਾਂ ਨੂੰ ਹਲਕਿਆਂ ਵਿਚ ‘ਮੱਠੀ ਮੁਹਿੰਮ’ ਵਿੱਢਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਤਿੰਨ ਧਿਰੀ ਦੰਗਲ ਲਈ ਸ਼੍ਰੋਮਣੀ ਅਕਾਲੀ ਦਲ ਨੇ ਤਿਆਰੀ ਖਿੱਚ ਲਈ ਹੈ। ਜਾਣਕਾਰੀ ਅਨੁਸਾਰ ਪਾਰਟੀ ਨੇ 65 ਫ਼ੀਸਦੀ ਉਮੀਦਵਾਰਾਂ ਦੀ ਸ਼ਨਾਖ਼ਤ ਕਰ ਲਈ ਹੈ। ਅਕਾਲੀ ਦਲ …

Read More »

‘ਜੰਗਲਨਾਮਾ’ ਦੇ ਰਚੇਤਾ ਸਤਨਾਮ ਨੇ ਕੀਤੀ ਖ਼ੁਦਕੁਸ਼ੀ

ਪਟਿਆਲਾ/ਬਿਊਰੋ ਨਿਊਜ਼ ਮਾਓਵਾਦੀ ਲਹਿਰ ਬਾਰੇ ਮਸ਼ਹੂਰ ਸਫ਼ਰਨਾਮਾ ‘ਜੰਗਲਨਾਮਾ’ ਲਿਖਣ ਵਾਲੇ ਇਨਕਲਾਬੀ ਲੇਖਕ ਸਤਨਾਮ (64) ਨੇ ਵੀਰਵਾਰ ਸਵੇਰੇ ਆਪਣੇ ਘਰ ਰਣਜੀਤ ਨਗਰ ਵਿੱਚ ਖ਼ੁਦਕੁਸ਼ੀ ਕਰ ਲਈ। ਉਹ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨ ਸਨ ਤੇ ਇਕੱਲੇ ਰਹਿ ਰਹੇ ਸਨ। ਉਨਾਂ ਸੰਸਾਰ ਪ੍ਰਸਿੱਧ ਨਾਵਲ ‘ਸਪਾਰਟਕਸ’ ਦਾ ਪੰਜਾਬੀ ਵਿੱਚ ਅਨੁਵਾਦ ਅਤੇ ਇਨਕਲਾਬੀ ਸ਼ਾਇਰ ਜਗਮੋਹਣ …

Read More »