ਕੀਤੇ ਕਈ ਅਹਿਮ ਖੁਲਾਸੇ ਕਿਹਾ, ਮੈਨੂੰ ਤਸਕਰਾਂ ਨੇ ਇਹ ਦੇਖਣ ਲਈ ਭੇਜਿਆ ਸੀ ਕਿ ਸਰਹੱਦ ‘ਤੇ ਭਾਰਤੀ ਜਵਾਨ ਕਿੰਨੇ ਕੁ ਚੌਕਸ ਹਨ ਅੰਮ੍ਰਿਤਸਰ/ਬਿਊਰੋ ਨਿਊਜ਼ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਅੱਜ ਸਵੇਰੇ ਕਾਬੂ ਕੀਤੇ ਗਏ ਪਾਕਿਸਤਾਨੀ ਨਾਗਰਿਕ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਉਸ ਦਾ ਕਹਿਣਾ ਹੈ ਕਿ ਉਸ ਨੂੰ …
Read More »ਸੌਖਾ ਨਹੀਂ ਹੋਵੇਗਾ ਹੁਣ ‘ਆਪ’ ਵਿਚ ਸ਼ਾਮਲ ਹੋਣਾ
ਪੈਨਲ ਦੀ ਮਨਜੂਰੀ ਤੋਂ ਬਾਅਦ ਹੀ ਕਿਸੇ ਆਗੂ ਨੂੰ ਪਾਰਟੀ ‘ਚ ਕੀਤਾ ਜਾਵੇਗਾ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪਾਰਟੀ ਤੋਂ ਬਾਹਰਲੇ ਆਗੂਆਂ ਅਤੇ ਵਰਕਰਾਂ ਨੂੰ ਸ਼ਾਮਲ ਕਰਵਾਉਣ ਦੇ ਮਾਮਲੇ ਉੱਤੇ ਛਿੜੇ ਵਿਵਾਦ ਨੂੰ ਖ਼ਤਮ ਕਰਨ ਸਬੰਧੀ ਹੱਲ ਲੱਭ ਲਿਆ ਹੈ। ਪਾਰਟੀ ਨੇ ਦੂਜੇ ਆਗੂਆਂ ਨੂੰ ਸ਼ਾਮਲ ਕਰਨ ਸਬੰਧੀ …
Read More »ਆਮ ਆਦਮੀ ਪਾਰਟੀ 16 ਮਈ ਨੂੰ ਘੇਰੇਗੀ ਪ੍ਰਕਾਸ਼ ਸਿੰਘ ਬਾਦਲ ਦਾ ਘਰ
‘ਆਪ’ ਨੇ ਪੰਜਾਬ ਦੇ 12 ਹਜ਼ਾਰ ਕਰੋੜ ਰੁਪਏ ਦੇ ਅਨਾਜ ਘੋਟਾਲੇ ਦੀ ਜਾਂਚ ਕਰਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਦੇ 12 ਹਜ਼ਾਰ ਕਰੋੜ ਰੁਪਏ ਦੇ ਕਥਿਤ ਅਨਾਜ ਘੋਟਾਲੇ ਦੇ ਵਿਰੋਧ ਵਿੱਚ 16 ਮਈ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਕੋਠੀ ਦਾ ਘਿਰਾਓ …
Read More »ਭਾਰਤ-ਪਾਕਿ ਵਿਚਾਲੇ ਗੱਲਬਾਤ ਦਾ ਫਿਰ ਖੁੱਲ੍ਹਿਆ ਰਾਹ
ਪਾਕਿ ਦੇ ਵਿਦੇਸ਼ ਸਕੱਤਰ ਏਜ਼ਾਜ਼ ਅਹਿਮਦ ਭਲਕੇ ਆਉਣਗੇ ਦਿੱਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੇ ਪਾਕਿਸਤਾਨ ਦੇ ਵਿਦੇਸ਼ ਸਕੱਤਰਾਂ ਵਿਚਾਲੇ ਫਿਰ ਤੋਂ ਗੱਲਬਾਤ ਦਾ ਰਸਤਾ ਖੁੱਲ੍ਹ ਗਿਆ ਹੈ। ਪਾਕਿਸਤਾਨ ਦੇ ਵਿਦੇਸ਼ ਸਕੱਤਰ ਏਜ਼ਾਜ ਅਹਿਮਦ ਚੌਧਰੀ ਮੰਗਲਵਾਰ ਨੂੰ ਦਿੱਲੀ ਆ ਰਹੇ ਹਨ ਜਿੱਥੇ ਉਹ ਭਾਰਤੀ ਵਿਦੇਸ਼ ਸਕੱਤਰ ਐਸ.ਜੈਸ਼ੰਕਰ ਨਾਲ ਗੱਲਬਾਤ ਕਰਨਗੇ। ਏਜ਼ਾਜ …
Read More »ਸਲਮਾਨ ਖਾਨ ਨੂੰ ਰੀਓ ਓਲੰਪਿਕ ਲਈ ਭਾਰਤੀ ਦਲ ਦੇ ਗੁੱਡਵਿਲ ਅੰਬੈਸਡਰ ਬਣਾਉਣ ‘ਤੇ ਮਿਲਖਾ ਨਾਰਾਜ਼
ਕਿਹਾ ਇਸ ਕਾਰਜ ਲਈ ਕਿਸੇ ਖਿਡਾਰੀ ਨੂੰ ਚੁਣਨਾ ਚਾਹੀਦਾ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਬਾਲੀਵੁੱਡ ਦੇ ਸੁਪਰ ਸਟਾਰ ਸਲਮਾਨ ਖਾਨ ਨੂੰ ਰੀਓ ਓਲੰਪਿਕ ਲਈ ਭਾਰਤੀ ਦਲ ਦੇ ਗੁੱਡਵਿਲ ਅੰਬੈਸਡਰ ਦੇ ਤੌਰ ‘ਤੇ ਚੁਣੇ ਜਾਣ ‘ਤੇ ਫਲਾਇੰਗ ਸਿੱਖ ਮਿਲਖਾ ਸਿੰਘ ਨੇ ਕਾਫ਼ੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਇਸ ਫੈਸਲੇ ‘ਤੇ …
Read More »ਸ਼ਹੀਦ ਭਗਤ ਸਿੰਘ ਦੀ ਫਾਂਸੀ ਲਈ ਬ੍ਰਿਟੇਨ ਮੰਗੇ ਮੁਆਫੀ
ਪਾਕਿ ਦੇ ਵਕੀਲ ਰਾਸ਼ਿਦ ਕੁਰੈਸ਼ੀ ਨੇ ਕਿਹਾ ਕਿ ਭਗਤ ਸਿੰਘ ਤੇ ਸਾਥੀਆਂ ਨੂੰ ਨਿਰਦੋਸ਼ ਹੋਣ ਦੇ ਬਾਵਜੂਦ ਫਾਂਸੀ ਦਿੱਤੀ ਗਈ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਦੇ ਵਕੀਲ ਇਮਤਿਆਜ਼ ਰਾਸ਼ਿਦ ਕੁਰੈਸ਼ੀ ਨੇ ਆਖਿਆ ਹੈ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਤੇ ਉਸ ਦੇ ਸਾਥੀਆਂ ਨੂੰ ਨਿਰਦੋਸ਼ ਹੋਣ ਦੇ ਬਾਵਜੂਦ ਫਾਂਸੀ ਦਿੱਤੇ ਜਾਣ ਲਈ ਬਰਤਾਨੀਆ …
Read More »ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ
ਪ੍ਰੋ. ਭੁੱਲਰ ਦੀ ਰਿਹਾਈ ਅਕਾਲੀ ਦਲ ਦਾ ਸਿਆਸੀ ਦਾਅ ਅੰਮ੍ਰਿਤਸਰ/ਬਿਊਰੋ ਨਿਊਜ਼ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਅਕਾਲੀ ਦਲ ਦਾ ਇੱਕ ਸਿਆਸੀ ਦਾਅ ਹੈ। ਭੁੱਲਰ ਪੰਜਾਬ ਸਰਕਾਰ ਦਾ ਮਹਿਮਾਨ ਸੀ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਲਾਹਾ ਲੈਣ ਲਈ ਸੁਖਬੀਰ ਬਾਦਲ ਵੱਲੋਂ ਅਜਿਹਾ ਕੀਤਾ ਗਿਆ ਹੈ। ਰਿਹਾਅ ਕੀਤੇ ਜਾਣ …
Read More »ਡੇਰਾ ਮੁਖੀ ਦੀ ਫਿਲਮ ਐਮ ਐਸ ਜੀ-2 ਨੂੰ ਮਿਲਿਆ ਦਾਦਾ ਸਾਹਿਬ ਫਾਲਕੇ ਐਵਾਰਡ
ਵਧੀਆ ਅਦਾਕਾਰੀ, ਨਿਰਦੇਸ਼ਨ ਤੇ ਲੇਖਣੀ ਦੀ ਸ਼੍ਰੇਣੀ ‘ਚ ਮਿਲਿਆ ਇਹ ਐਵਾਰਡ ਮੁੰਬਈ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਸਿੰਘ ਦੀ ਫਿਲਮ ਐਮ ਐਸ ਜੀ-2 ਨੂੰ ਐਵਾਰਡ ਮਿਲਿਆ ਹੈ। ਉਨ੍ਹਾਂ ਨੂੰ ਵਧੀਆ ਅਦਾਕਾਰੀ, ਨਿਰਦੇਸ਼ਨ ਤੇ ਲੇਖਣੀ ਦੀ ਸ਼੍ਰੇਣੀਆਂ ਵਿੱਚ ਦਾਦਾ ਸਾਹਿਬ ਫਾਲਕੇ ਫਿਲਮ ਫਾਊਂਡੇਸ਼ਨ ਐਵਾਰਡ ਨਾਲ ਨਿਵਾਜ਼ਿਆ ਗਿਆ ਹੈ। …
Read More »ਮਨਜਿੰਦਰ ਸਿੰਘ ਸਿਰਸਾ ਸੁਖਬੀਰ ਬਾਦਲ ਦੇ ਸਲਾਹਕਾਰ ਬਣੇ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਸਲਾਹਕਾਰ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ। ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਬਰਨਾਲਾ ਦੇ ਸਾਬਕਾ ਵਿਧਾਇਕ ਮਲਕੀਤ ਸਿੰਘ ਕੀਤੂ ਦੇ …
Read More »ਕਾਂਗਰਸ ਤੇ ਅਕਾਲੀਆਂ ਦੇ ਵੱਡੇ ਆਗੂਆਂ ਦਾ ਮੁਕਾਬਲਾ ਕਰਨਗੀਆਂ ‘ਆਪ’ ਦੀਆਂ ਵੱਡੀਆਂ ਤੋਪਾਂ
ਪਟਿਆਲਾ ਤੋਂ ਕੈਪਟਨ ਖਿਲਾਫ ਕੇਜਰੀਵਾਲ, ਮਜੀਠੀਆ ਖਿਲਾਫ ਕੁਮਾਰ ਵਿਸ਼ਵਾਸ, ਪ੍ਰਕਾਸ਼ ਸਿੰਘ ਬਾਦਲ ਖਿਲਾਫ ਭਗਵੰਤ ਮਾਨ ਤੇ ਸੁਖਬੀਰ ਬਾਦਲ ਖਿਲਾਫ ਸੰਜੇ ਸਿੰਘ ਉਤਰ ਸਕਦੇ ਹਨ ਮੈਦਾਨ ‘ਚ ਪਟਿਆਲਾ/ਬਿਊਰੋ ਨਿਊਜ਼ ਦਿੱਲੀ ਚੋਣਾਂ ਦੀ ਤਰਜ਼ ‘ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਆਪਣੀਆਂ ਵੱਡੀਆਂ ਤੋਪਾਂ ਉਤਾਰ ਕੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ …
Read More »