ਮ੍ਰਿਤਕ ਭੀਮ ਟਾਂਕ ਦੀ ਮਾਤਾ ਨੇ ਦਿੱਤੀ ਸੀ ਚਿਤਾਵਨੀ ਕਿ ਜੇ ਇਨਸਾਫ ਨਾ ਮਿਲਿਆ ਤਾਂ ਬਾਦਲ ਦੀ ਕੋਠੀ ਅੱਗੇ ਆਤਮਦਾਹ ਕਰ ਲਵੇਗੀ ਫਾਜ਼ਿਲਕਾ/ਬਿਊਰੋ ਨਿਊਜ਼ ਅਬੋਹਰ ਦੇ ਚਰਚਿਤ ਭੀਮ ਕਤਲ ਕਾਂਡ ਵਿਚ ਮੁਲਜ਼ਮ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਖਿਲਾਫ ਪੁਲਿਸ ਨੇ ਫਾਜ਼ਿਲਕਾ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ। ਕਾਨੂੰਨ ਮੁਤਾਬਕ …
Read More »ਗੋਰਿਆਂ ਨੂੰ ਠੱਗਣ ਵਾਲਾ ਪੰਜਾਬੀ ਡਾਕਟਰ ਪਹੁੰਚਿਆ ਜੇਲ੍ਹ
ਹੂਸਟਨ/ਬਿਊਰੋ ਨਿਊਜ਼ ਅਮਰੀਕਾ ਵਿੱਚ ਭਾਰਤੀ ਡਾਕਟਰ ਨੂੰ ਸਿਹਤ ਮਹਿਕਮੇ ਨਾਲ ਠੱਗੀ ਮਾਰਨ ਦੇ ਦੋਸ਼ ਵਿੱਚ ਅਦਾਲਤ ਨੇ 9 ਸਾਲ ਦੀ ਸਜ਼ਾ ਸੁਣਾਈ ਹੈ। 60 ਸਾਲ ਦੇ ਪਰਮਜੀਤ ਸਿੰਘ ਅਜਰਾਵਤ ਨੇ ਅਮਰੀਕਾ ਦੇ ਸਿਹਤ ਮਹਿਕਮੇ ਨਾਲ ਤਿੰਨ ਮਿਲੀਅਨ ਡਾਲਰ ਦੀ ਠੱਗੀ ਮਾਰੀ ਸੀ। ਪਰਮਜੀਤ ਸਿੰਘ ਅਜਰਾਵਤ ਨੇ ਉਨ੍ਹਾਂ ਬਿੱਲਾਂ ਦੇ ਆਧਾਰ …
Read More »ਕਾਂਗਰਸ ਦੇ ਸਾਬਕਾ ਮੰਤਰੀ ਅਵਤਾਰ ਹੈਨਰੀ ਦੇ ਪੁੱਤਰ ਦੇ ਨਿਕਲੇ ਵਾਰੰਟ
ਜਲੰਧਰ/ਬਿਊਰੋ ਨਿਊਜ਼ ਅਦਾਲਤ ਨੇ ਕਾਂਗਰਸ ਦੇ ਸਾਬਕਾ ਮੰਤਰੀ ਅਵਤਾਰ ਹੈਨਰੀ ਦੇ ਪੁੱਤਰ ਦੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਹੈਨਰੀ ਦੇ ਪੁੱਤਰ ਗੁਰਜੀਤ ਸਿੰਘ ਸੰਘੇੜਾ ਨੂੰ ਗਵਾਹੀ ਲਈ ਅਦਾਲਤ ਵਿਚ ਪੇਸ਼ ਨਾ ਹੋਣ ਦੇ ਚੱਲਦੇ ਇਹ ਵਾਰੰਟ ਜਾਰੀ ਕੀਤੇ ਹਨ। ਸੰਘੇੜਾ ਦੀ ਇਹ ਗਵਾਹੀ ਆਪਣੇ ਹੀ ਪਿਤਾ ਖਿਲਾਫ ਕੀਤੇ …
Read More »ਮੋਦੀ ਸਰਕਾਰ ਨਹੀਂ ਲਿਆਉਣਾ ਚਾਹੁੰਦੀ ਕੋਹਿਨੂਰ ਹੀਰਾ ਵਾਪਸ
ਸੁਪਰੀਮ ਕੋਰਟ ਨੇ 6 ਹਫਤਿਆਂ ‘ਚ ਜਵਾਬ ਦਾਇਰ ਕਰਨ ਲਈ ਕਿਹਾ ਪਾਕਿਸਤਾਨ ਵੀ ਕਰ ਰਿਹਾ ਹੈ ਕੋਹਿਨੂਰ ਹੀਰਾ ਲੈਣ ਲਈ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਬ੍ਰਿਟਿਸ਼ ਸਰਕਾਰ ਤੋਂ ਕੋਹਿਨੂਰ ਹੀਰਾ ਵਾਪਸ ਲੈਣ ਲਈ ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨ ਦੇ ਜਵਾਬ ਵਿਚ ਚੌਂਕਾ ਦੇਣ ਵਾਲਾ ਹਲਫਨਾਮਾ ਦਾਇਰ ਕੀਤਾ ਹੈ। …
Read More »ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਦੇਸ਼ ਭਰ ‘ਚ ਲੱਗੇਗੀ ਸ਼ਰਾਬ ‘ਤੇ ਪਾਬੰਦੀ
ਪਟਨਾ/ਬਿਊਰੋ ਨਿਊਜ਼ ਸ਼ਰਾਬਬੰਦੀ ਇੱਕ ਦਿਨ ਪੂਰੇ ਦੇਸ਼ ਵਿਚ ਲਾਗੂ ਹੋ ਜਾਵੇਗੀ। ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਸੂਬੇ ਵਿਚ ਸ਼ਰਾਬਬੰਦੀ ਪੂਰੀ ਤਰ੍ਹਾਂ ਸਫਲ ਹੋਏਗੀ ਤੇ ਇਸ ਤੋਂ ਬਾਅਦ ਪੂਰੇ ਦੇਸ਼ ਵਿਚ ਹੀ ਸ਼ਰਾਬ ‘ਤੇ ਰੋਕ ਲੱਗੇਗੀ। ਮੁੱਖ ਮੰਤਰੀ ਨਿਤਿਸ਼ ਕੁਮਾਰ …
Read More »ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਐਸ ਜੀ ਪੀ ਸੀ ਵਿਚਾਰੇ ਮਤਭੇਦ ਉਭਰੇ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬੁਲਾਈ ਗਈ ਮੀਟਿੰਗ ਵਿਚ ਕੋਈ ਵੀ ਐਸਜੀਪੀਸੀ ਮੈਂਬਰ ਨਹੀਂ ਪਹੁੰਚਿਆ ਜਥੇਦਾਰ ਨੇ ਦਿੱਤੀ ਸਫਾਈ, ਕਿਹਾ ਕਿ ਮੀਟਿੰਗ ਰੱਦ ਕਰ ਦਿੱਤੀ ਗਈ ਸੀ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬੁਲਾਈ ਗਈ ਮੀਟਿੰਗ ਵਿਚ ਐਸਜੀਪੀਸੀ ਵੱਲੋਂ ਕਿਸੇ ਦੇ ਵੀ ਨਾਂ ਸ਼ਾਮਿਲ ਹੋਣ ਦੇ ਮਾਮਲੇ …
Read More »ਵਿਜੇ ਮਾਲਿਆ ਦੀ ਹੋ ਸਕਦੀ ਹੈ ਗ੍ਰਿਫਤਾਰੀ
ਗੈਰ ਜ਼ਮਾਨਤੀ ਵਾਰੰਟ ਹੋਏ ਜਾਰੀ, 9 ਹਜ਼ਾਰ ਕਰੋੜ ਦਾ ਕਰਜ਼ਈ ਹੈ ਮਾਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਬੈਂਕਾਂ ਦੇ 9 ਹਜ਼ਾਰ ਕਰੋੜ ਦੇ ਕਰਜ਼ਈ ਕਾਰੋਬਾਰੀ ਵਿਜੇ ਮਾਲਿਆ ਦੇ ਗੈਰ ਜ਼ਮਾਨਤੀ ਗ੍ਰਿਫਤਾਰੀ ਵਾਰੰਟ ਜਾਰੀ ਹੋਏ ਹਨ। ਮੁੰਬਈ ਦੀ ਸੈਸ਼ਨਜ਼ ਕੋਰਟ ਨੇ ਹਵਾਲਾ ਮਾਮਲੇ ਵਿਚ ਇਹ ਵਾਰੰਟ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ …
Read More »ਕੇਜਰੀਵਾਲ ਸਰਕਾਰ ਨੇ ਲਿਆਂਦਾ ਚਲਾਨਾਂ ਦਾ ਹੜ੍ਹ
ਦੋ ਦਿਨਾਂ ਵਿਚ 2300 ਤੋਂ ਵੱਧ ਚਲਾਨ ਕੱਟੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਔਡ-ਈਵਨ ਯੋਜਨਾ ਦੇ ਪਹਿਲੇ ਦੋ ਦਿਨਾਂ ਵਿਚ 2300 ਤੋਂ ਜ਼ਿਆਦਾ ਚਲਾਨ ਕੱਟੇ ਗਏ ਹਨ ਜਦੋਂਕਿ ਪਿਛਲੇ ਔਡ-ਈਵਨ ਸੀਜ਼ਨ ਵਿਚ 15 ਜਨਵਰੀ ਤੱਕ ਮਹਿਜ਼ 479 ਚਲਾਨ ਕੱਟੇ ਗਏ ਸਨ। ਇਹ ਜਾਣਕਾਰੀ ਦਿੱਲੀ ਸਰਕਾਰ ਨੇ ਦਿੱਤੀ ਹੈ। ਦਿੱਲੀ ਸਰਕਾਰ …
Read More »ਪਾਣੀਆਂ ਦੇ ਮੁੱਦੇ ‘ਤੇ ਡੇਰਾ ਸਿਰਸਾ ਮੁਖੀ ਦਾ ਦਖ਼ਲ
ਕਿਹਾ, ਪਾਣੀ ‘ਤੇ ਸਾਰਿਆਂ ਦਾ ਹੱਕ, ਚਾਹੇ ਉਹ ਇਨਸਾਨ ਹੋਵੇ ਜਾਂ ਪਸ਼ੂ-ਪੰਛੀ ਸਿਰਸਾ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਪਾਣੀਆਂ ਦੇ ਮੁੱਦੇ ਉੱਤੇ ਬਿਆਨ ਦੇ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਡੇਰਾ ਮੁਖੀ ਨੇ ਆਖਿਆ ਕਿ ਪਾਣੀ ਦੀ ਵੰਡ ਸੂਬੇ ਦੇ ਆਧਾਰ ਉੱਤੇ ਹੋਣ ਦੀ ਬਜਾਏ ਇਸ ਦਾ …
Read More »ਹੁਣ ਮੋਬਾਈਲ ਐਪ ਰਾਹੀਂ ਵੀ ਗੁਰਬਾਣੀ ਹੋ ਸਕੇਗੀ ਸਰਵਣ
ਅੰਮ੍ਰਿਤਸਰ/ਬਿਊਰੋ ਨਿਊਜ਼ ਹੁਣ ਮੋਬਾਈਲ ਐਪ ਰਾਹੀਂ ਵੀ ਗੁਰਬਾਣੀ ਦਾ ਸਰਵਣ ਕੀਤਾ ਜਾ ਸਕੇਗਾ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਣ ਲਈ ਮੋਬਾਇਲ ਐਪ ਸ਼ੁਰੂ ਕਰਨ ਦੀ ਤਿਆਰੀ ਕੀਤੀ ਹੈ। ਇਸ ਤੋਂ ਪਹਿਲਾਂ ਵੈੱਬਸਾਈਟ ਦੀ ਮਦਦ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਣ ਦੀ ਸਹੂਲਤ ਦਿੱਤੀ ਜਾ ਰਹੀ ਹੈ। …
Read More »