Breaking News
Home / Mehra Media (page 3805)

Mehra Media

ਨਸਲੀ ਹਮਲਿਆਂ ਦੇ ਹੱਲ ਲਈ 22 ਮੈਂਬਰੀ ਕਮੇਟੀ ਕਾਇਮ

ਅੰਮ੍ਰਿਤਸਰ/ਬਿਊਰੋ ਨਿਊਜ਼ : ਵਿਦੇਸ਼ ਵਿਚ ਵਸਦੇ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਨੇ 22 ਮੈਂਬਰੀ ਸਬ-ਕਮੇਟੀ ਕਾਇਮ ਕੀਤੀ ਹੈ, ਜੋ ਇਸ ਸਮੱਸਿਆ ਦੇ ਹੱਲ ਲਈ ਸਿੱਖ ਜਥੇਬੰਦੀਆਂ ਤੇ ਸਿੱਖ ਬੁੱਧੀਜੀਵੀਆਂ ਵੱਲੋਂ ਦਿੱਤੇ ਗਏ ਸੁਝਾਵਾਂ ਦੀ ਘੋਖ ਕਰੇਗੀ। ਇਸ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਸ਼੍ਰੋਮਣੀ …

Read More »

ਕਵੀ ਦੀਪਕ ਸ਼ਰਮਾ ਹੋਏ ਵਿਦਿਆਰਥੀਆਂ ਦੇ ਰੂਬਰੂ

ਵਿਦਿਆਰਥੀਆਂ ਨਾਲ ਕੀਤੀਆਂ ‘ਖੁੱਲ੍ਹੀਆਂ ਗੱਲ੍ਹਾਂ’ ਜਲੰਧਰ/ਬਿਊਰੋ ਨਿਊਜ਼  : ਆਪਣੇ ਨਵੇਂ ਕਾਵਿ ਸ੍ਰੰਗਹਿ ‘ਤੂਫਾਨ’ ਦੇ ਨਾਲ ਚਰਚਾ ‘ਚ ਚੱਲ ਰਹੇ ਉਘੇ ਲੇਖਕ ਅਤੇ ਕਵੀ ਦੀਪਕ ਸ਼ਰਮਾ ਚਨਾਰਥਲ ਪ੍ਰੋਗਰਾਮ ‘ਖੁੱਲ੍ਹੀਆਂ ਗੱਲ੍ਹਾਂ’ ਦੇ ਸਿਰਲੇਖ ਹੇਠ ਜਲੰਧਰ ਦੇ ਸੇਂਟ ਸੋਲਜ਼ਰ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਦੇ ਰੂ ਬ ਰੂ ਹੋਏ ਅਤੇ ਉਨ੍ਹਾਂ ਦੇ ਨਾਲ ਅੱਜਕੱਲ …

Read More »

‘ਆਪ’ ਜੂਨ ਤੱਕ ਕਰੇਗੀ ਸਾਰੇ ਉਮੀਦਵਾਰਾਂ ਦਾ ਐਲਾਨ

ਚੋਣ ਕਰਨ ਦਾ ਅਧਿਕਾਰ ਪੰਜਾਬ ਦੀ ਲੀਡਰਸ਼ਿਪ ਦੇ ਹੱਥ ਆਇਆ; ਚੋਣ ਪ੍ਰਚਾਰ ਤੇ ਸਕਰੀਨਿੰਗ ਲਈ ਕਮੇਟੀਆਂ ਕਾਇਮ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ 2017 ਵਿੱਚ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ 30 ਜੂਨ ਤੱਕ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਉਮੀਦਵਾਰਾਂ ਦੀ …

Read More »

ਅਸਤੀਫ਼ੇ ਦਾ ਐਲਾਨ ਮਜ਼ਾਕ ਨਹੀਂ ਹਕੀਕਤ ਸੀ: ਡਾ. ਸਿੱਧੂ

ਕੰਮਾਂ ਵਿੱਚ ਅੜਿੱਕਾ ਲਾਉਣ ਦੀ ਸੂਰਤ ਵਿੱਚ ਮੁੜ ਅਸਤੀਫ਼ਾ ਦੇਣ ਦੀ ਚੇਤਾਵਨੀ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਜਪਾ ਆਗੂ ਅਤੇ ਮੁੱਖ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਇੱਕ ਅਪਰੈਲ ਨੂੰ ਉਨ੍ਹਾਂ ਵੱਲੋਂ ਅਸਤੀਫ਼ਾ ਦੇਣਾ ਦਾ ਕੀਤਾ ਐਲਾਨ ਮਜ਼ਾਕ ਨਹੀਂ ਹਕੀਕਤ ਸੀ। ਉਨ੍ਹਾਂ ਕਿਹਾ ਕਿ ਜੇਕਰ ਮੁੜ ਉਨ੍ਹਾਂ ਦੇ ਕੰਮਾਂ …

Read More »

‘ਕਹਿ ਦਿਓ ਓਸ ਕੁੜੀ ਨੂੰ…’ ਗੁਰਮਿੰਦਰ ਸਿੱਧੂ ਦੀ ਪੁਸਤਕ ਰਿਲੀਜ਼

ਸਕੂਲੀ ਵਿਦਿਆਰਥੀਆਂ ਤੱਕ ਇਸ ਕਿਤਾਬ ਨੂੰ ਲਿਜਾਣ ਲਈ ਹੰਭਲਾ ਮਾਰਾਂਗੀ : ਧਾਲੀਵਾਲ ਚੰਡੀਗੜ੍ਹ : ਪ੍ਰਸਿੱਧ ਲੇਖਿਕਾ ਡਾ. ਗੁਰਮਿੰਦਰ ਸਿੱਧੂ ਦੀ ਸਕੂਲੀ ਵਿਦਿਆਰਥੀਆਂ ਤੇ ਨੌਜਵਾਨ ਪੀੜ੍ਹੀ ਨੂੰ ਸੁਚੇਤ ਕਰਨ ਵਾਲੀ ਅਤੇ ਧੀਆਂ ਦੀ ਪੀੜਾ ਨੂੰ ਕਾਵਿ ਰੂਪ ‘ਚ ਪੇਸ਼ ਕਰਨ ਵਾਲੀ ‘ਕਹਿ ਦਿਓ ਓਸ ਕੁੜੀ ਨੂੰ’ ਕਿਤਾਬ ਲੋਕ ਅਰਪਣ ਹੋਈ। ਪੰਜਾਬੀ …

Read More »

ਹਰਿਆਣਾ ਸਰਕਾਰ ਨੇ ਗੁੜਗਾਓਂ ਦਾ ਨਾਂ ਬਦਲ ਕੇ ‘ਗੁਰੂ ਗ੍ਰਾਮ’ ਰੱਖਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਸਰਕਾਰ ਨੇ ਅੱਜ ਕੈਬਨਿਟ ਦੀ ਮੀਟਿੰਗ ਵਿਚ ਕਈ ਅਹਿਮ ਫੈਸਲੇ ਕੀਤੇ ਹਨ। ਇਸ ਮੀਟਿੰਗ ਵਿਚ ਅਹਿਮ ਫੈਸਲਾ ਲੈਂਦਿਆਂ ਹਰਿਆਣਾ ਸਰਕਾਰ ਨੇ ਗੁੜਗਾਓਂ ਦਾ ਨਾਂ ਬਦਲ ਕੇ ‘ਗੁਰੂ ਗ੍ਰਾਮ’ ਰੱਖਣ ਦਾ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਮੇਵਾਤ ਜ਼ਿਲ੍ਹੇ ਦਾ ਨਾਂ ਬਦਲ ਕੇ ‘ਨੂੰਹ’ …

Read More »

ਪ੍ਰਿੰਸ ਵਿਲੀਅਮ ਤੇ ਕੇਟ ਮਿਡਲਟਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਬ੍ਰਿਟੇਨ ਦੇ ਸ਼ਾਹੀ ਜੋੜੇ ਪ੍ਰਿੰਸ ਵਿਲੀਅਮ ਤੇ ਉਨ੍ਹਾਂ ਦੀ ਪਤਨੀ ਕੇਟ ਮਿਡਲਟਨ ਨੇਂ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਹੈਦਰਾਬਾਦ ਹਾਊਸ ਵਿਚ ਦੁਪਹਿਰ ਦੇ ਖਾਣੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੇ ਸ਼ਾਹੀ ਜੋੜੇ ਦਰਮਿਆਨ ਕਈ ਮੁੱਦਿਆਂ ‘ਤੇ ਗੱਲਬਾਤ ਵੀ ਹੋਈ। ਇਸ …

Read More »

ਜੰਮੂ ਕਸ਼ਮੀਰ ਦੇ ਹੰਦਵਾੜਾ ‘ਚ ਫੌਜ ਦੀ ਫਾਇਰਿੰਗ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਚਾਰ ਹੋਈ

ਵਾਦੀ ‘ਚ ਬਣਿਆ ਤਣਾਅ ਵਾਲਾ ਮਾਹੌਲ   ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਹੰਦਵਾੜਾ ਵਿੱਚ ਫੌਜ ਦੀ ਫਾਇਰਿੰਗ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਚਾਰ ਹੋ ਗਈ ਹੈ। ਇਸ ਘਟਨਾ ਮਗਰੋਂ ਵਾਦੀ ਵਿੱਚ ਇੱਕ ਵਾਰ ਫਿਰ ਤਣਾਅ ਵਾਲਾ ਮਾਹੌਲ ਬਣ ਗਿਆ ਹੈ। ਮੰਗਲਵਾਰ ਨੂੰ ਹੋਈ ਘਟਨਾ ਤੋਂ ਬਾਅਦ ਕਸ਼ਮੀਰ ਬੰਦ ਦਾ ਸੱਦਾ ਦਿੱਤਾ …

Read More »

ਕੇਜਰੀਵਾਲ ਵੱਲ ਸੁੱਟੀ ਜੁੱਤੀ

ਮੁਲਜ਼ਮ ਨੇ ਆਪਣੇ-ਆਪ ਨੂੰ ਆਮ ਆਦਮੀ ਸੈਨਾ ਦਾ ਕਾਰਕੁੰਨ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਇਥੇ ਸਕੱਤਰੇਤ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਿਸਤ-ਟਾਂਕ ਯੋਜਨਾ ਦੇ ਦੂਜੇ ਪੜਾਅ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦੇ ਰਹੇ ਸਨ ਤਾਂ ਇਕ ਨੌਜਵਾਨ ਨੇ ਉਨ੍ਹਾਂ ਵੱਲ ਜੁੱਤੀ ਸੁੱਟ ਦਿੱਤੀ। ਜੁੱਤੀ ਸੁੱਟਣ ਵਾਲੇ ਨੌਜਵਾਨ ਵੇਦ ਪ੍ਰਕਾਸ਼ ਨੇ ਆਪਣੇ ਆਪ …

Read More »

ਆਤਿਸ਼ਬਾਜ਼ੀ ਕਾਰਨ ਮੰਦਰ ‘ਚ ਲੱਗੀ ਭਿਆਨਕ ਅੱਗ

110 ਵਿਅਕਤੀਆਂ ਦੀ ਮੌਤ, 383 ਜ਼ਖ਼ਮੀ ੲ  ਕੇਰਲ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਕੋਲਮ/ਬਿਊਰੋ ਨਿਊਜ਼ ਕੇਰਲਾ ਦੇ ਕੋਲਮ ਜ਼ਿਲ੍ਹੇ ਵਿਚ ਸਥਿਤ ਸਦੀ ਪੁਰਾਣੇ ਪੁਤਿੰਗਲ ਦੇਵੀ ਮੰਦਰ ਦੇ ਕੰਪਲੈਕਸ ਵਿੱਚ ਐਤਵਾਰ ਤੜਕੇ ਆਤਿਸ਼ਬਾਜ਼ੀ ਦੌਰਾਨ ਅੱਗ ਲੱਗ ਗਈ, ਜਿਸ ਵਿੱਚ 110 ਵਿਅਕਤੀਆਂ ਦੀ ਮੌਤ ਹੋ ਗਈ ਅਤੇ …

Read More »