Breaking News
Home / Mehra Media (page 3809)

Mehra Media

ਸੁਖਬੀਰ ਨੇ ਉਡਾਇਆ ਕੈਪਟਨ ਤੇ ਬਰਾੜ ਦਾ ਮਜ਼ਾਕ

ਕਿਹਾ, ਅਮਰਿੰਦਰ ਤਾਂ ਆਪਣੀ ਆਖਰੀ ਚੋਣ ਪਿਛਲੇ ਵਾਰ ਹੀ ਲੜ ਚੁੱਕੇ ਹਨ ਜਗਮੀਤ ਬਰਾੜ ਨੂੰ ਦੱਸਿਆ ‘ਗਵਾਰ’ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ‘ਚ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਤੇ ਜਗਮੀਤ ਸਿੰਘ ਬਰਾੜ ਬਾਰੇ ਪੁੱਛੇ ਗਏ ਸਵਾਲਾਂ ਦਾ ਜਵਾਬ ਬੜੇ ਅਨੋਖੇ ਅੰਦਾਜ਼ ਵਿੱਚ ਦਿੱਤਾ ਤੇ ਖੁੱਲ੍ਹ ਕੇ ਉਨ੍ਹਾਂ …

Read More »

ਪੰਜਾਬ ਸਰਕਾਰ ਨੇ ਪੱਤਰਕਾਰਾਂ ਨੂੰ ਦਿੱਤੀ ਏ ਸੀ ਬੱਸਾਂ ‘ਚ ਮੁਫਤ ਸਹੂਲਤ

ਏ ਸੀ ਬੱਸਾਂ ‘ਚ ਪੱਤਰਕਾਰਾਂ ਲਈ ਦੋ ਸੀਟਾਂ ਰਿਜ਼ਰਵ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਆਉਣ ਵਾਲੀਆਂ ਪੰਜਾਬ ਵਿਧਾਨ ਚੋਣਾਂ ਨੂੰ ਲੈ ਕੇ ਮਾਹੌਲ ਗਰਮ ਹੈ। ਹਰ ਪਾਰਟੀ ਲੋਕਾਂ ਨੂੰ ਲੁਭਾਉਣ ਲਈ ਤਰ੍ਹਾਂ-ਤਰ੍ਹਾਂ ਦੇ ਵਾਅਦੇ ਕਰ ਰਹੀ ਹੈ। ਅਜਿਹੇ ਵਿਚ ਬਾਦਲ ਸਰਕਾਰ ਨੇ ਮਾਨਤਾ ਪ੍ਰਾਪਤ ਪੱਤਰਕਾਰਾਂ ਲਈ ਇਕ ਨਵਾਂ ਐਲਾਨ ਕੀਤਾ ਹੈ। ਇਸ …

Read More »

ਲੁਧਿਆਣਾ ਨੇੜੇ ਅਗਵਾਕਾਰਾਂ ਵੱਲੋਂ ਪੁਲਿਸ ‘ਤੇ ਫਾਇਰਿੰਗ

ਹੌਲਦਾਰ ਗੰਭੀਰ ਜ਼ਖਮੀ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਪੁਲਿਸ ਦੇ ਇੱਕ ਹੌਲਦਾਰ ਨੂੰ ਅਗਵਾਕਾਰਾਂ ਨੇ ਗੋਲੀ ਮਾਰ ਦਿੱਤੀ ਹੈ। ਹੌਲਦਾਰ ਨੂੰ ਗੰਭੀਰ ਹਾਲਤ ਵਿਚ ਡੀ.ਐਮ.ਸੀ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਲੁਧਿਆਣਾ ਦੇ ਬੱਦੋਵਾਲ ਪਿੰਡ ਵਿਚ ਪੁਲਿਸ ਨੇ ਅਗਵਾਕਾਰਾਂ ਨੂੰ ਫੜਨ ਲਈ ਨਾਕਾ ਲਾਇਆ ਹੋਇਆ ਸੀ। ਇਹ ਅਗਵਾਕਾਰ ਪਟਿਆਲਾ ਤੋਂ ਇੱਕ ਨੌਜਵਾਨ …

Read More »

ਸ਼ੰਕਰਾਚਾਰੀਆ ਨੇ ਦਿੱਤਾ ਵਿਵਾਦਤ ਬਿਆਨ

ਦੇਸ਼ ‘ਚ ਸੋਕੇ ਲਈ ਸਾਈ ਬਾਬਾ ਨੂੰ ਦੱਸਿਆ ਜ਼ਿੰਮੇਵਾਰ   ਮੁੰਬਈ/ਬਿਊਰੋ ਨਿਊਜ਼ ਦੇਸ਼ ਦੇ ਕਈ ਹਿੱਸਿਆਂ ਵਿੱਚ ਸੋਕੇ ਦੀ ਹਾਲਤ ‘ਤੇ ਸ਼ੰਕਰਾਚਾਰੀਆ ਨੇ ਵਿਵਾਦਮਈ ਬਿਆਨ ਦੇ ਕੇ ਨਵਾਂ ਬਖੇੜਾ ਖੜ੍ਹਾ ਕਰ ਦਿੱਤਾ ਹੈ। ਦੁਆਰਕਾ ਪੀਠ ਦੇ ਸ਼ੰਕਰਾਚਾਰੀਆ ਸਵਾਮੀ ਸਵਰੂਪਾਨੰਦ ਸਰਸਵਤੀ ਦਾ ਕਹਿਣਾ ਹੈ ਕਿ ਮਹਾਰਾਸ਼ਟਰ ਵਿੱਚ ਸੋਕੇ ਲਈ ਸਾਈ ਪੂਜਾ …

Read More »

ਮੂਰਥਲ ਗੈਂਗ ਰੇਪ ਮੰਨੀ ਹਰਿਆਣਾ ਸਰਕਾਰ

ਕਿਹਾ, ਹੋ ਸਕਦਾ ਹੈ ਕਿ ਗੈਂਗਰੇਪ ਹੋਇਆ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ ਮੁਰਥਲ ਗੈਂਗ ਰੇਪ ਮਾਮਲੇ ‘ਤੇ ਲਗਾਤਾਰ ਮੁਕਰਨ ਤੋਂ ਬਾਅਦ ਪਹਿਲੀ ਵਾਰ ਹਰਿਆਣਾ ਸਰਕਾਰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਮੰਨੀ ਹੈ ਕਿ ਬਲਾਤਕਾਰ ਕਾਂਡ ਹੋਇਆ ਹੋ ਸਕਦਾ ਹੈ। ਅਦਾਲਤ ਵਿਚ ਸਰਕਾਰ ਨੇ ਦੱਸਿਆ ਕਿ ਇਸ ਸਬੰਧੀ ਇਕ ਐਨ ਆਰ ਆਈ ਮਹਿਲਾ …

Read More »

ਕੇਰਲਾ ਮੰਦਰ ਹਾਦਸਾ

ਮੌਤਾਂ ਦੀ ਗਿਣਤੀ 110 ਹੋਈ, 5 ਵਿਅਕਤੀ ਗ੍ਰਿਫਤਾਰ ਕੋਲਮ/ਬਿਊਰੋ ਨਿਊਜ਼ ਕੇਰਲਾ ਦੇ ਕੋਲਮ ਜ਼ਿਲ੍ਹੇ ਦੇ ਪੁਤਿੰਗਲ ਦੇਵੀ ਮੰਦਰ ‘ਚ ਆਤਿਸ਼ਬਾਜ਼ੀ ਦੌਰਾਨ ਲੱਗੀ ਅੱਗ ਦੇ ਮਾਮਲੇ ਵਿਚ ਹੁਣ ਤੱਕ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਾਕੀ ਜ਼ਿੰਮੇਵਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਵੀ ਪੁਲਿਸ ਛਾਪੇਮਾਰੀ ਕਰ ਰਹੀ ਹੈ। ਜ਼ਖਮੀਆਂ …

Read More »

ਯੁਕਰੇਨ ‘ਚ ਦੋ ਭਾਰਤੀ ਵਿਦਿਆਰਥੀਆਂ ਦਾ ਕਤਲ

ਯੁਕਰੇਨ/ਬਿਊਰੋ ਨਿਊਜ਼ ਯੁਕਰੇਨ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਭਾਰਤੀ ਵਿਦੇਸ਼ ਮੰਤਰਾਲੇ ਅਨੁਸਾਰ ਯੁਕਰੇਨ ਦੇ ਮੈਡੀਕਲ ਕਾਲਜ ਵਿੱਚ ਪੜ੍ਹਾਈ ਲਈ ਗਏ ਤਿੰਨ ਵਿਦਿਆਰਥੀਆਂ ਉੱਤੇ ਐਤਵਾਰ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਇਨ੍ਹਾਂ ਵਿੱਚੋਂ ਦੋ ਵਿਦਿਆਰਥੀਆਂ ਦੀ ਮੌਕੇ ਉੱਤੇ ਹੀ ਮੌਤ …

Read More »

ਜੱਸੀ ਜਸਰਾਜ ਦੀ ਵੀਡੀਓ ਨੇ ਛੇੜੀ ‘ਆਪ’ ਵਿਚ ਚਰਚਾ

ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚੋਂ 6 ਸਾਲ ਲਈ ਬਾਹਰ ਕੱਢੇ ਗਏ ਪੰਜਾਬੀ ਗਾਇਕ ਜੱਸੀ ਜਸਰਾਜ ਦੀ ਵੀਡੀਓ ਨੇ ਸੋਸ਼ਲ ਮੀਡੀਆ ਉੱਤੇ ਨਵੀਂ ਚਰਚਾ ਛੇੜ ਦਿੱਤੀ ਹੈ। ਜੱਸੀ ਨੇ ਦਿੱਲੀ ਦੇ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਤੋਂ ਇੱਕ ਵੀਡੀਓ ਆਪਣੇ ਫੇਸਬੁੱਕ ਪੇਜ ਉੱਤੇ ਅਪਲੋਡ ਕੀਤੀ ਹੈ। ਵੀਡੀਓ ਵਿੱਚ ਜਿੱਥੇ ਜੱਸੀ …

Read More »

ਯੂਪੀ ਦੇ ਪੀਲੀਭੀਤ ਝੂਠੇ ਪੁਲਿਸ ਮੁਕਾਬਲੇ ‘ਚ 25 ਸਾਲ ਬਾਅਦ ਫੈਸਲਾ

10 ਸਿੱਖਾਂ ਨੂੰ ਅੱਤਵਾਦੀ ਦੱਸ ਕੇ ਮਾਰਨ ਵਾਲੇ 47 ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ :8 ਸਿੱਖ ਸ਼ਰਧਾਲੂ ਗੁਰਦਾਸਪੁਰ ਤੋਂ, ਦੋ ਪੀਲੀਭੀਤ ਦੇ ਸਨ : 57 ਪੁਲਿਸ ਮੁਲਾਜ਼ਮ ਸਨ ਦੋਸ਼ੀ, 10 ਦੀ ਹੋ ਚੁੱਕੀ ਹੈ ਮੌਤ ਪੀਲੀਭੀਤ/ਬਿਊਰੋ ਨਿਊਜ਼ ਸੀਬੀਆਈ ਦੀ ਇਕ ਵਿਸ਼ੇਸ਼ ਅਦਾਲਤ ਨੇ ਉਤਰ ਪ੍ਰਦੇਸ਼ ਦੇ ਜ਼ਿਲ੍ਹੇ ਪੀਲੀਭੀਤ ਵਿੱਚ 25 …

Read More »

ਗੁਰਦੁਆਰਾ ਸੀਸਗੰਜ ਸਾਹਿਬ ਦੇ ਪਿਆਊ ਨੂੰ ਤੋੜਨ ‘ਤੇ ਵਿਵਾਦ

ਸੰਗਤ ਨੇ ਮੁੜ ਥੜ੍ਹਾ ਉਸਾਰ ਸ਼ੁਰੂ ਕੀਤੀ ਛਬੀਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਚਾਂਦਨੀ ਚੌਕ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਦੇ ਬਾਹਰਲੇ ਬਰਾਂਡੇ ਵਿੱਚ ਬਣੇ ਪਿਆਊ ਨੂੰ ਦਿੱਲੀ ਪੁਲਿਸ ਦੀ ਭਾਰੀ ਨਫ਼ਰੀ ਦੀ ਹਾਜ਼ਰੀ ਵਿੱਚ ਦਿੱਲੀ ਨਗਰ ਨਿਗਮ ਦੇ ਤੋੜ-ਫੋੜ ਦਸਤੇ ਨੇ ਬੁੱਧਵਾਰ ਸਵੇਰੇ-ਸਵੇਰੇ ਤੋੜ ਦਿੱਤਾ। ਇਹ ਤੋੜ-ਫੋੜ …

Read More »