ਮਾਲੀਆ ਪਹੁੰਚ ਚੁੱਕੇ ਹਨ ਵਿਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਕਿੰਗਫਿਸ਼ਰ ਏਅਰਲਾਈਨਜ਼ ਦੇ ਮਾਲਕ ਵਿਜੇ ਮਾਲੀਆ 2 ਮਾਰਚ ਨੂੰ ਹੀ ਦੇਸ਼ ਛੱਡ ਕੇ ਜਾ ਚੁੱਕੇ ਹਨ। ਇਹ ਜਾਣਕਾਰੀ ਅਟਾਰਨੀ ਜਨਰਲ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਨੂੰ ਦਿੱਤੀ। ਦਰਅਸਲ ਬੈਂਕਾਂ ਨੇ ਮਾਲੀਆ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਸੁਪਰੀਮ ਕੋਰਟ ਵਿਚ ਅਰਜ਼ੀ ਦਾਖਲ …
Read More »ਪੰਜਾਬ ਬਜਟ ਸੈਸ਼ਨ
ਐਸ ਵਾਈ ਐਲ ਦੇ ਮੁੱਦੇ ‘ਤੇ ਹੰਗਾਮਾ, ਕਾਂਗਰਸੀਆਂ ਨੇ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ-ਭਾਜਪਾ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਅੱਜ ਰਾਜਪਾਲ ਕਪਤਾਨ ਸਿੰਘ ਸੋਲੰਕੀ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਬਜਟ ਸੈਸ਼ਨ ਸ਼ੁਰੂ ਹੁੰਦੇ ਹੀ ਨਹਿਰੀ ਪਾਣੀਆਂ ਦੇ ਮਾਮਲੇ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ। ਰਾਜਪਾਲ …
Read More »ਵਿਧਾਨ ਸਭਾ ‘ਚ ਕਾਂਗਰਸ ਨੂੰ ਕਰਾਂਗਾ ਬੇਨਕਾਬ : ਬਾਦਲ
ਸੁਖਬੀਰ ਬਾਦਲ ਨੇ ਕਿਹਾ, ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦੇਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਣੀਆਂ ਦੇ ਮੁੱਦੇ ‘ਤੇ ਹੰਗਾਮਾ ਕਰਨ ਵਾਲੀ ਕਾਂਗਰਸ ਦਾ ਰਾਜ਼ ਉਹ ਵਿਧਾਨ ਸਭਾ ਵਿਚ ਖੋਲ੍ਹਣਗੇ। ਬਾਦਲ ਨੇ ਕਿਹਾ ਕਿ ਉਹ ਆਪ ਚਾਹੁੰਦੇ ਹਨ ਕਿ ਇਸ ਮੁੱਦੇ …
Read More »ਆਖਰ ਝੁਕ ਗਈ ਮੋਦੀ ਸਰਕਾਰ, ਕਿਹਾ ਹੁਣ ਈਪੀਐਫ ‘ਚੋਂ ਪੈਸਾ ਕਢਵਾਉਣ ‘ਤੇ ਨਹੀਂ ਲੱਗੇਗਾ ਟੈਕਸ
ਰਾਹੁਲ ਗਾਂਧੀ ਨੇ ਕਿਹਾ, ਮੇਰੇ ਦਬਾਅ ‘ਚ ਆ ਕੇ ਸਰਕਾਰ ਨੇ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਹੁਣ ਈਪੀਐਫ ਵਿਚੋਂ ਪੈਸਾ ਕਢਵਾਉਣ ‘ਤੇ ਟੈਕਸ ਨਹੀਂ ਲੱਗੇਗਾ। ਕੇਂਦਰ ਸਰਕਾਰ ਨੇ ਟੈਕਸ ਲਗਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ। ਵਿੱਤ ਮੰਤਰੀ ਅਰੁਣ ਜੇਤਲੀ ਨੇ ਸਰਕਾਰ ਦੇ ਬਦਲੇ ਫੈਸਲੇ ਦਾ ਅੱਜ ਲੋਕ ਸਭਾ ਵਿਚ …
Read More »ਐਸ ਜੀ ਪੀ ਸੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
ਸਿੱਖਾਂ ‘ਤੇ ਨਾ ਬਣਨ ਚੁਟਕਲੇ ਅੰਮ੍ਰਿਤਸਰ/ਬਿਊਰੋ ਨਿਊਜ਼ ਸਿੱਖਾਂ ਦਾ ਮਜ਼ਾਕ ਉਡਾਉਣ ਵਾਲੇ ਚੁਟਕਲਿਆਂ ‘ਤੇ ਰੋਕ ਲਾਉਣ ਲਈ ਐਸ.ਜੀ.ਪੀ.ਸੀ. ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੁਤਾਬਕ ਸਿੱਖਾਂ ‘ਤੇ ਬਣਾਏ ਜਾਣ ਵਾਲੇ ਚੁਟਕਲਿਆਂ ਖਿਲਾਫ਼ ਸੁਪਰੀਮ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ …
Read More »ਵਿਜੇ ਮਾਲੀਆ ਦੀਆਂ ਮੁਸ਼ਕਲਾਂ ਵਧੀਆਂ
ਵਿਦੇਸ਼ ਜਾਣਾ ਹੋਇਆ ਔਖਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਦਯੋਗਪਤੀ ਵਿਜੇ ਮਾਲੀਆ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕਰਜ਼ੇ ਵਿੱਚ ਡੁੱਬੇ ਮਾਲੀਆ ਖ਼ਿਲਾਫ਼ ਹੁਣ ਬੈਂਕਾਂ ਨੇ ਵੱਡਾ ਕਦਮ ਚੁੱਕਿਆ ਹੈ। ਭਾਰਤੀ ਸਟੇਟ ਬੈਂਕ ਸਮੇਤ 17 ਬੈਂਕਾਂ ਨੇ ਮਿਲ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿੱਚ ਆਖਿਆ ਗਿਆ ਹੈ ਕਿ …
Read More »ਨਵਜੋਤ ਸਿੱਧੂ ਕਿਸੇ ਪਾਰਟੀ ‘ਚ ਸ਼ਾਮਲ ਨਹੀਂ ਹੋ ਰਹੇ : ਡਾ. ਨਵਜੋਤ ਕੌਰ ਸਿਧੂ
ਕਿਹਾ, ਗਠਜੋੜ ਤਹਿਤ ਚੋਣ ਨਹੀਂ ਲੜਾਂਗੀ ਚੰਡੀਗੜ੍ਹ/ਬਿਊਰੋ ਨਿਊਜ਼ ਚੀਫ਼ ਪਾਰਲੀਮੈਂਟਰੀ ਸੈਕਟਰੀ ਨਵਜੋਤ ਕੌਰ ਸਿਧੂ ਨੇ ਅੱਜ ਇਕ ਤਰ੍ਹਾਂ ਨਾਲ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਪਤੀ ਤੇ ਸਾਬਕਾ ਐਮ ਪੀ ਨਵਜੋਤ ਸਿੰਘ ਸਿੱਧੂ ਕਿਸੇ ਵੀ ਹੋਰ ਪਾਰਟੀ ਵਿਚ ਸ਼ਾਮਲ ਨਹੀਂ ਹੋ ਰਹੇ। ਨਵਜੋਤ ਕੌਰ ਸਿਧੂ ਨੇ ਕਿਹਾ ਕਿ ਨਵਜੋਤ …
Read More »ਪਾਕਿ ਜੇਲ੍ਹਾਂ ‘ਚੋਂ ਰਿਹਾਅ ਹੋ ਕੇ ਵਤਨ ਪਰਤੇ 87 ਮਛੇਰੇ ਕੈਦੀ
ਰਿਹਾਅ ਹੋਏ ਮਛੇਰਿਆਂ ਨੇ ਦੋਵਾਂ ਸਰਕਾਰਾਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੀ ਜੇਲ੍ਹ ਵਿਚ ਬੰਦ 87 ਭਾਰਤੀ ਮਛੇਰਿਆਂ ਨੂੰ ਅੱਜ ਰਿਹਾਅ ਕਰਕੇ ਵਤਨ ਭੇਜ ਦਿੱਤਾ ਗਿਆ। ਇਹ ਮਛੇਰੇ ਅੱਜ ਅਟਾਰੀ-ਵਾਹਘਾ ਸਰਹੱਦ ਰਾਹੀਂ ਭਾਰਤ ਪੁੱਜੇ। ਭਾਰਤ ਤੇ ਪਾਕਿਸਤਾਨ ਵੱਲੋਂ ਦੋਵਾਂ ਦੇਸ਼ਾਂ ਵਿਚ ਰਿਸ਼ਤਿਆਂ ਨੂੰ ਸੁਖਾਵੇਂ ਬਣਾਉਣ ਲਈ ਮਛੇਰਿਆਂ ਨੂੰ ਸਮਝੌਤੇ …
Read More »ਕਨ੍ਹੱਈਆ ਕਰ ਸਕਦੇ ਹਨ ਪੰਜਾਬ ਵੱਲ ਰੁਖ਼
23 ਮਾਰਚ ਨੂੰ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਹੁਸੈਨੀਵਾਲਾ ਪਹੁੰਚਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਜੇਐੱਨਯੂ ਵਿਦਿਆਰਥੀ ਜਥੇਬੰਦੀ ਦੇ ਪ੍ਰਧਾਨ ਕਨ੍ਹੱਈਆ ਕੁਮਾਰ ਪੰਜਾਬ ਆਉਣ ਦੀ ਤਿਆਰੀ ਵਿਚ ਹਨ। ਜਾਣਕਾਰੀ ਅਨੁਸਾਰ ਉਹ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ …
Read More »ਧਰਮਸ਼ਾਲਾ ‘ਚ ਹੀ ਹੋਵੇਗਾ ਭਾਰਤ-ਪਾਕਿ ਦਾ ਕ੍ਰਿਕਟ ਮੈਚ
ਹਿਮਾਚਲ ਸਰਕਾਰ ਨੇ ਸੁਰੱਖਿਆ ਦੇਣ ਦਾ ਦਿੱਤਾ ਭਰੋਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਬੀਸੀਸੀਆਈ ਨੇ ਐਲਾਨ ਕੀਤਾ ਹੈ ਕਿ ਧਰਮਸ਼ਾਲਾ ਵਿੱਚ 19 ਮਾਰਚ ਨੂੰ ਹੋਣ ਵਾਲਾ ਭਾਰਤ- ਪਾਕਿਸਤਾਨ ਦੀਆਂ ਟੀਮਾਂ ਵਿਚਕਾਰ ਕ੍ਰਿਕਟ ਮੈਚ ਆਪਣੇ ਤੈਅ ਪ੍ਰੋਗਰਾਮ ਮੁਤਾਬਕ ਹੀ ਹੋਵੇਗਾ। ਪਹਿਲਾਂ ਪਾਕਿਸਤਾਨੀ ਟੀਮ ਦੇ ਧਰਮਸ਼ਾਲਾ ਵਿੱਚ ਆਉਣ ‘ਤੇ ਵਿਰੋਧ ਕੀਤਾ ਜਾ ਰਿਹਾ ਸੀ। …
Read More »