ਪੰਜਾਬ ਵਿਚੋਂ ਤਿੰਨ ਮੈਂਬਰ ਜਾਣੇ ਹਨ ਰਾਜ ਸਭਾ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਤੇ ਨਰੇਸ਼ ਗੁਜਰਾਲ ਨੇ ਰਾਜ ਸਭਾ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖਲ ਕਰ ਦਿੱਤੇ ਹਨ। ਵਿਧਾਨ ਸਭਾ ਸਕੱਤਰ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦੋਵਾਂ ਆਗੂਆਂ ਦੇ ਕਾਗ਼ਜ਼ ਹਾਸਲ ਕੀਤੇ। …
Read More »ਆਮ ਆਦਮੀ ਪਾਰਟੀ ਦੀ ਅੱਖ ਹੁਣ ਦਲਿਤ ਭਾਈਚਾਰੇ ‘ਤੇ
ਕੇਜਰੀਵਾਲ ਜਾਣਗੇ ਡੇਰਾ ਸੱਚਖੰਡ ਬੱਲਾਂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਮਾਲਵਾ ਤੋਂ ਬਾਅਦ ਆਪਣੇ ਆਪ ਨੂੰ ਦੁਆਬੇ ਵਿੱਚ ਮਜ਼ਬੂਤ ਕਰਨ ਲਈ ਕਮਰ ਕਸ ਲਈ ਹੈ। ਇਸ ਲਈ ਪਾਰਟੀ ਦੀ ਅੱਖ ਇਲਾਕੇ ਦੇ ਦਲਿਤ ਭਾਈਚਾਰੇ ਉੱਤੇ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ …
Read More »ਸ਼੍ਰੋਮਣੀ ਪੁਰਸਕਾਰਾਂ ਦੀ ਵੰਡ 12 ਮਾਰਚ ਨੂੰ ਹੋਵੇਗੀ ਪਟਿਆਲਾ ‘ਚ
60 ਸ਼ਖ਼ਸੀਅਤਾਂ ਦਾ ਹੋਵੇਗਾ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਸਾਲ 2012, 2013 ਤੇ 2014 ਲਈ ਭਾਸ਼ਾ ਵਿਭਾਗ ਦੇ ਸ਼੍ਰੋਮਣੀ ਪੁਰਸਕਾਰਾਂ ਲਈ ਚੁਣੀਆਂ ਗਈਆਂ ਸ਼ਖਸੀਅਤਾਂ ਨੂੰ 12 ਮਾਰਚ ਨੂੰ ਇਨਾਮਾਂ ਦੀ ਵੰਡ ਕੀਤੀ ਜਾਵੇਗੀ। ਇਸ ਸਬੰਧੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਤੇਗ ਬਹਾਦਰ ਹਾਲ ਵਿਖੇ ਵਿਸ਼ੇਸ਼ ਸਮਾਗਮ ਹੋਵੇਗਾ। 18 ਵੰਨਗੀਆਂ …
Read More »ਪੰਜਾਬ ਵਿਧਾਨ ਸਭਾ ‘ਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ
ਸੈਸ਼ਨ ਕੱਲ੍ਹ ਤੱਕ ਹੋਇਆ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਅੱਜ ਪਿਛਲੇ ਦੌਰ ‘ਚ ਸਵਰਗਵਾਸ ਹੋਏ ਲੋਕ ਸਭਾ ਦੇ ਸਾਬਕਾ ਸਪੀਕਰ ਪੀ.ਏ. ਸੰਗਮਾ, ਡਿਪਟੀ ਸਪੀਕਰ ਬਲਰਾਮ ਜਾਖ਼ੜ ਤੇ ਪਠਾਨਕੋਟ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ਼ਰਧਾਂਜਲੀਆਂ ਦੇਣ ਤੋਂ ਬਾਅਦ ਵਿਧਾਨ ਸਭਾ ਦਾ ਸੈਸ਼ਨ ਕੱਲ੍ਹ ਤੱਕ ਲਈ ਮੁਲਤਵੀ …
Read More »ਲੋਕ ਸਭਾ ‘ਚ ਪੰਜਾਬ ਦੇ ਦਰਿਆਈ ਪਾਣੀਆਂ ਦੀ ਪਈ ਗੂੰਜ
ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਉਠਾਇਆ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਸਲੇ ਨੂੰ ਅੱਜ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਵਿਚ ਉਠਾਇਆ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਸਤਲੁਜ ਯਮਨਾ ਲਿੰਕ ਨਹਿਰ ਕਾਰਨ ਅੱਸੀ ਦੇ ਦਹਾਕੇ …
Read More »6ਵੇਂ ਕਬੱਡੀ ਵਿਸ਼ਵ ਕੱਪ ਦਾ ਹੋਇਆ ਐਲਾਨ
ਅਕਤੂਬਰ-ਨਵੰਬਰ ਮਹੀਨੇ ਹੋਵੇਗਾ ਕਬੱਡੀ ਕੱਪ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਚ ਕਬੱਡੀ ਕੱਪ ਦੇ ਚੇਅਰਮੈਨ ਅਤੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ 6ਵਾਂ ਵਰਲਡ ਕਬੱਡੀ ਕੱਪ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਟੂਰਨਾਮੈਂਟ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਅਕਤੂਬਰ-ਨਵੰਬਰ ਦੇ ਮਹੀਨੇ ਦੌਰਾਨ ਕਰਵਾਇਆ ਜਾਵੇਗਾ। ਟੂਰਨਾਮੈਂਟ ਦੇ ਵੇਰਵੇ ਦਾ ਫੈਸਲਾ ਅਜੇ ਨਹੀਂ …
Read More »ਕਨ੍ਹਈਆ ਕੁਮਾਰ ਨੇ ਫਿਰ ਛੇੜਿਆ ਵਿਵਾਦ
ਕਿਹਾ, ਕਸ਼ਮੀਰ ਵਿਚ ਫ਼ੌਜੀ ਕਰਦੇ ਹਨ ਜਬਰ ਜਨਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨ੍ਹਈਆ ਕੁਮਾਰ ਨੇ ਚਰਚਾ ਵਿਚ ਰਹਿਣਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਉਹ ਫਿਰ ਵਿਵਾਦਗ੍ਰਸਤ ਬਿਆਨ ਦੇ ਕੇ ਸੁਰਖ਼ੀਆਂ ਵਿਚ ਆ ਗਿਆ ਹੈ। ਕਨ੍ਹਈਆ ਨੇ ਇਸ ਵਾਰ ਕਸ਼ਮੀਰ ਵਿਚ …
Read More »ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਅਵਾਰਾ ਕੁੱਤਿਆਂ ਦੀ ਨਸਬੰਦੀ ਕਰਨ ਦਾ ਦਿੱਤਾ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਦੇਸ਼ ਵਿੱਚ ਆਵਾਰਾ ਕੁੱਤਿਆਂ ਦੀ ਨਸਬੰਦੀ ਕਰਨ ਦੇ ਹੁਕਮ ਦਿੱਤੇ ਹਨ। ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸਾਰੀਆਂ ਰਾਜ ਸਰਕਾਰਾਂ ਨੂੰ ਆਖਿਆ ਹੈ ਕਿ ਉਹ ਤਿੰਨ ਮਹੀਨਿਆਂ ਵਿੱਚ ਇਸ ਮੁਹਿੰਮ ਨਾਲ ਜੁੜੀਆਂ ਜ਼ਰੂਰਤਾਂ …
Read More »ਇਰਾਨ ਨੇ ਦੋ ਮਿਜ਼ਾਈਲਾਂ ਕੀਤੀਆਂ ਟੈਸਟ
ਅਮਰੀਕਾ ਨੇ ਕੀਤੀ ਚਿੰਤਾ ਜ਼ਾਹਰ ਦੁਬਈ/ਬਿਊਰੋ ਨਿਊਜ਼ ਇਰਾਨ ਇਸਲਾਮਿਕ ਰੈਵੋਲੂਸ਼ਨਰੀ ਗਾਰਡ ਕੋਰਪ ਟੈਸਟ ਨੇ ਅੱਜ ਦੋ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ ਹੈ। ਇਰਾਨ ਨੇ ਅਮਰੀਕਾ ਦੀਆਂ ਪਾਬੰਦੀਆਂ ਖ਼ਿਲਾਫ ਜਾ ਕੇ ਫੈਸਲਾ ਕੀਤਾ ਹੈ। ਅਮਰੀਕਾ ਦੇ ਸਟੇਟ ਡਿਪਾਰਟਮੈਂਟ ਨੇ ਕਿਹਾ ਹੈ ਕਿ ਉਹ ਈਰਾਨ ਦੀਆਂ ਮਿਜ਼ਾਈਲਾਂ ਦੇ ਇਸ ਮਸਲੇ ਨੂੰ ਯੂ.ਐਨ. ਸਕਿਓਰਿਟੀ …
Read More »ਭਾਰਤ ਤੇ ਅਮਰੀਕਾ ਮਿਲ ਕੇ ਕਰਨਗੇ ਪਾਕਿ ਅੱਤਵਾਦੀਆਂ ਖਿਲਾਫ ਕਾਰਵਾਈ
ਵਾਈਟ ਹਾਊਸ ‘ਚ ਹੋਈ ਮੀਟਿੰਗ ਦੌਰਾਨ ਲਿਆ ਫੈਸਲਾ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤ ਤੇ ਅਮਰੀਕਾ ਨੇ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਤੇ ਜੈਸ਼-ਏ-ਮੁਹੰਮਦ ਖ਼ਿਲਾਫ਼ ਮਿਲ ਕੇ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਫ਼ੈਸਲਾ ਭਾਰਤ ਦੇ ਵਿਦੇਸ਼ ਸਕੱਤਰ ਐਸ. ਜੈ ਸ਼ੰਕਰ ਤੇ ਅਮਰੀਕਾ ਦੇ ਸੁਰੱਖਿਆ ਸਲਾਹਕਾਰ ਸੁਸੈਨ ਈ ਰਾਈਸ ਵਿਚਾਲੇ ਵਾਈਟ …
Read More »